ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਝੋਨੇ ਦੀ ਪਰਾਲੀ ਨੂੰ ਪਸ਼ੂ ਚਾਰੇ ਵਜੋਂ ਵਰਤਣ ਦੇ ਰਾਹ ਤਲਾਸ਼ਣ ਲਈ ਬਣੇਗੀ ਯੋਜਨਾ

ਮੁੱਖ ਸਕੱਤਰ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਵਿਕਾਸ ਪ੍ਰਤਾਪ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਇਸ ਵਿਧੀ ਦੀ ਵਰਤੋਂ ਨਾਲ ਜਿੱਥੇ ਪਰਾਲੀ ਦਾ ਪ੍ਰਬੰਧਨ ਸੁਚਾਰੂ ਤਰੀਕੇ ਨਾਲ ਹੋਵੇਗਾ ਉਥੇ ਪਸ਼ੂ ਪਾਲਕਾਂ ਨੂੰ ਆਰਥਿਕ ਲਾਭ ਵੀ ਹੋਵੇਗਾ

ਝੋਨੇ ਦੀ ਪਰਾਲੀ ਨੂੰ ਪਸ਼ੂ ਚਾਰੇ ਵਜੋਂ ਵਰਤਣ ਦੇ ਰਾਹ ਤਲਾਸ਼ਣ ਲਈ ਬਣੇਗੀ ਯੋਜਨਾ
ਝੋਨੇ ਦੀ ਪਰਾਲੀ ਨੂੰ ਪਸ਼ੂ ਚਾਰੇ ਵਜੋਂ ਵਰਤਣ ਦੇ ਰਾਹ ਤਲਾਸ਼ਣ ਲਈ ਬਣੇਗੀ ਯੋਜਨਾ
Follow Us
tv9-punjabi
| Published: 21 Jan 2023 04:00 AM

ਚੰਡੀਗੜ੍ਹ। ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਝੋਨੇ ਦੀ ਪਰਾਲੀ ਦਾ ਸੁਚੱਜੇ ਢੰਗ ਨਾਲ ਨਿਪਟਾਰਾ ਕਰਨ ਲਈ ਪਰਾਲੀ ਨੂੰ ਪਸ਼ੂਆਂ ਦੇ ਚਾਰੇ ਵਜੋਂ ਵਰਤਣ ਦੇ ਰਾਹ ਤਲਾਸ਼ਣ ਅਤੇ ਇਸ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵਿਆਪਕ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਸਕੱਤਰ ਨੇ ਪਸ਼ੂ ਪਾਲਣ ਤੇ ਡੇਅਰੀ ਵਿਕਾਸ, ਸਹਿਕਾਰਤਾ, ਖੇਤੀਬਾੜੀ ਵਿਭਾਗ ਦੇ ਉਚ ਅਧਿਕਾਰੀਆਂ ਤੋਂ ਇਲਾਵਾ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਫਾਰ ਐਨੀਮਲ ਸਾਇੰਸਜ਼, ਲੁਧਿਆਣਾ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਇਨ ਸੀਟੂ ਤੇ ਐਕਸ ਸੀਟੂ ਇੰਤਜ਼ਾਮ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਪਰਾਲੀ ਨੂੰ ਪਸ਼ੂਆਂ ਦੇ ਚਾਰੇ ਦੇ ਬਦਲ ਵਜੋਂ ਵਰਤਂ ਉਤੇ ਕੰਮ ਕਰ ਰਿਹਾ ਹੈ।

ਮੁੱਖ ਸਕੱਤਰ ਨੇ ਉਕਤ ਤਿੰਨੇ ਵਿਭਾਗਾਂ ਅਤੇ ਦੋਵੇਂ ਯੂਨੀਵਰਸਿਟੀਆਂ ਦੇ ਮਾਹਿਰ ਨੁਮਾਇੰਦਿਆਂ ਨੂੰ ਲੈਕੇ ਕਮੇਟੀ ਬਣਾਉਣ ਲਈ ਕਿਹਾ ਜੋ ਸੂਬੇ ਵਿੱਚ ਵੱਖ-ਵੱਖ ਥਾਵਾਂ ਉਤੇ ਡੇਅਰੀ ਦੇ ਧੰਦੇ ਨਾਲ ਜੁੜੇ ਅਗਾਂਹਵਧੂ ਕਿਸਾਨਾਂ ਨਾਲ ਰਾਬਤਾ ਕਾਇਮ ਕਰਕੇ ਇਸ ਦਿਸ਼ਾ ਵਿੱਚ ਕੰਮ ਕਰੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਸ਼ੂ ਪਾਲਕਾਂ ਵੱਲੋਂ ਪਹਿਲਾਂ ਹੀ ਇਸ ਦੀ ਵਰਤੋਂ ਕੀਤੀ ਜਾ ਰਹੀ ਹੈ, ਉਨ੍ਹਾਂ ਦੀ ਫੀਡਬੈਕ ਲਈ ਜਾਵੇ। ਪ੍ਰਮੁੱਖ ਸਕੱਤਰ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਵਿਕਾਸ ਪ੍ਰਤਾਪ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਇਸ ਵਿਧੀ ਦੀ ਵਰਤੋਂ ਨਾਲ ਜਿੱਥੇ ਪਰਾਲੀ ਦਾ ਪ੍ਰਬੰਧਨ ਸੁਚਾਰੂ ਤਰੀਕੇ ਨਾਲ ਹੋਵੇਗਾ ਉਥੇ ਪਸ਼ੂ ਪਾਲਕਾਂ ਨੂੰ ਆਰਥਿਕ ਲਾਭ ਵੀ ਹੋਵੇਗਾ। ਮੁੱਖ ਸਕੱਤਰ ਨੇ ਕਿਹਾ ਕਿ ਇਸ ਸਬੰਧੀ ਡੇਅਰੀ ਵਿਕਾਸ ਦੇ ਸਿਖਲਾਈ ਕੇਂਦਰਾਂ, ਕ੍ਰਿਸ਼ੀ ਵਿਗਿਆਨ ਅਤੇ ਮਿਲਕ ਯੂਨੀਅਨਾਂ ਰਾਹੀਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ।

Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
Stories