AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Wheat Crop: ਖਰਾਬ ਫਸਲ ਦਾ ਜਾਇਜਾ ਲੈਣ ਪਹੁੰਚੀ AAP ਵਿਧਾਇਕ ਜੀਵਨਜੋਤ ਕੋਰ, ਕਿਸਾਨਾਂ ਨੂੰ ਦਿੱਤਾ ਮਦਦ ਦਾ ਭਰੋਸਾ

Agriculture News: ਪਿਛਲੇ ਕਈ ਦਿਨਾਂ ਤੋਂ ਹੋ ਰਹੀ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਕਰਕੇ ਕਿਸਾਨਾਂ ਦੀ ਪੱਕੀ ਕਣਕ ਦੀ ਫਸਲ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਜਿਸ ਤੋਂ ਬਾਅਦ ਸਾਰੇ ਵਿਧਾਇਕ ਆਪੋ-ਆਪਣੇ ਹਲਕਿਆਂ ਵਿੱਚ ਖਰਾਬ ਫਸਲਾਂ ਦਾ ਜਾਇਜਾ ਲੈ ਰਹੇ ਹਨ।

lalit-sharma
| Updated On: 04 Apr 2023 16:52 PM IST
Share
ਅੰਮ੍ਰਿਤਸਰ ਨਿਊਜ: ਕਣਕ ਦੀ ਪੱਕੀ ਹੋਈ ਫਸਲ ਤੇ ਪਈ ਮੀਂਹ ਅਤੇ ਗੜੇਮਾਰੀ ( Rain and Hail Strome) ਦੀ ਮਾਰ ਨੇ ਕਿਸਾਨਾਂ ਦਾ ਲੱਕ ਤੋੜ ਦਿੱਤਾ ਹੈ। ਕਿਸਾਨਾਂ ਦੀਆ ਫ਼ਸਲਾਂ ਦਾ ਬਹੁਤ ਭਾਰੀ ਨੁਕਸਾਨ ਪਹੁੰਚਿਆ ਹੈ ਜਿਸਦੇ ਚਲਦੇ ਪੰਜਾਬ ਦੇ ਮੁੱਖ ਮੰਤਰੀ ਵਲੋ ਆਪਣੇ ਅਧਿਕਾਰੀਆਂ ਅਤੇ ਵਿਧਾਇਕਾਂ ਤੇ ਮੰਤਰੀਆਂ ਨੂੰ ਕਿਸਾਨਾਂ ਦੀਆਂ ਮੁਸ਼ਕਲਾਂ ਜਾਣਨ ਲਈ ਕਿਹਾ ਗਿਆ ਹੈ। ਜਿਸ ਦੇ ਚਲਦਿਆਂ ਪੰਜਾਬ ਸਰਕਾਰ ਦੇ ਵਿਧਾਇਕ ਅਤੇ ਮੰਤਰੀ ਦੇ ਅਧਿਕਾਰੀਆਂ ਨੇ ਆਪਣੇ ਆਪਣੇ ਹਲਕੇ ਦੇ ਕਿਸਾਨਾਂ ਦੀ ਮੁਸ਼ਕਿਲਾਂ ਲਈ ਪਹੁੰਚ ਰਹੇ ਹਨ। ਇਸੇ ਲੜੀ ਤਹਿਤ ਅਮ੍ਰਿਤਸਰ ਦੇ ਹਲਕਾ ਪੂਰਬੀ ਦੇ ਵਿਧਾਇਕ ਜੀਵਨ ਜੋਤ ਕੋਰ ਅਧਿਕਾਰੀਆ ਨੂੰ ਨਾਲ ਲੈਕੇ ਵੇਰਕਾ ਇਲਾਕੇ ਵਿਚ ਕਿਸਾਨਾਂ ਦੀ ਮੁਸ਼ਕਿਲਾਂ ਸੁਣਨ ਤੇ ਉਨ੍ਹਾਂ ਦਾ ਹੱਲ ਕਰਨ ਲਈ ਪੁੱਜੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਜੀਵਨਜੋਤ ਕੌਰ ਨੇ ਕਿਹਾ ਕਿ ਪਿਛਲੇ ਦਿਨੀਂ ਬੇਮੌਸਮੀ ਬਰਸਾਤ ਤੇ ਗੜੇਮਾਰੀ ਦੇ ਕਾਰਨ ਕਿਸਾਨਾਂ ਦੀਆਂ ਫਸਲਾਂ ਤਬਾਹ ਹੋ ਗਈਆਂ ਜਿਸ ਤੋਂ ਬਾਅਦ ਕਿਸਾਨਾਂ ਨੂੰ ਬਹੁਤ ਵੱਡਾ ਆਰਥਿਕ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਆਦੇਸ਼ਾਂ ਤੇ ਪੰਜਾਬ ਦੇ ਸਾਰੇ ਵਿਧਾਇਕ ਅਤੇ ਮੰਤਰੀ ਆਪਣੇ ਆਪਣੇ ਹਲਕਿਆਂ ਵਿੱਚ ਪਹੁੰਚ ਕੇ ਕਿਸਾਨਾਂ ਦੀ ਮੁਸ਼ਕਿਲਾਂ ਸੁਣ ਰਹੇ ਹਨ ਅਤੇ ਗਿਰਦਾਵਰੀਆਂ ਕਰ ਰਹੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦੁਆਇਆ ਕਿ ਉਨ੍ਹਾਂ ਦਾ ਬਣਦਾ ਹੱਕ ਪੰਜਾਬ ਸਰਕਾਰ ਵੱਲੋਂ ਜਰੂਰ ਦਿੱਤਾ ਜਾਵੇਗਾ।

ਕਿਸਾਨਾਂ ਨੇ ਦੱਸੀਆਂ ਆਪਣੀਆਂ ਪਰੇਸ਼ਾਨੀਆਂ

ਇਸ ਮੌਕੇ ਇੱਕ ਕਿਸਾਨ ਆਗੂ ਨੇ ਆਪਣੀ ਸਮੱਸਿਆ ਦੱਸੀ ਕਿ ਉਨ੍ਹਾਂ ਦੀ 20 ਕਿਲ੍ਹੇ ਜ਼ਮੀਨ ਹੈ ਤੇ ਬੇਮੌਸਮੀ ਬਰਸਾਤ ਦੇ ਕਾਰਨ ਇਸ ਚੋਂ 14 ਕਿੱਲੇ ਜਮੀਨ ਖਰਾਬ ਹੋ ਗਈ ਹੈ। ਉਨ੍ਹਾਂ ਦਾ ਇੱਕ ਕਿਲ੍ਹੇ ਦਾ 20 ਹਜਾਰ ਰੁਪਏ ਖਰਚਾ ਆਈਆ ਹੈ ਤੇ ਅੱਜ ਵਿਧਾਇਕ ਜੀਵਨਜੋਤ ਕੌਰ ਸਾਡੀਆ ਮੁਸ਼ਕਲਾਂ ਦੇ ਹੱਲ ਕਰਨ ਲਈ ਪੁੱਜੇ ਹਨ ਤਾਂ ਉਨ੍ਹਾਂ ਨੂੰ ਕੁਝ ਉਮੀਦ ਬੱਝੀ ਹੈ। ਕਿਸਾਨ ਆਗੂ ਨੇ ਕਿਹਾ ਕਿ ਵਿਧਾਇਕ ਵੱਲੋ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ 50 ਹਜਾਰ ਰੁਪਏ ਪ੍ਰਤੀ ਕਿੱਲੇ ਦਾ ਖਰਚਾ ਦਿਵਾਇਆ ਜਾਵੇਗਾ। ਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...