AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Farmer Protest: ਕੁਰੂਕਸ਼ੇਤਰ ‘ਚ ਕਿਸਾਨਾਂ ਦਾ ਧਰਨਾ ਖ਼ਤਮ, MSP ‘ਤੇ ਮਿਲਿਆ ਭਰੋਸਾ, ਕਿਸਾਨਾਂ ‘ਤੇ ਦਰਜ ਕੇਸ ਹੋਣਗੇ ਵਾਪਿਸ

Farmer Protest in Kurukshetra: ਕੁਰੂਕਸ਼ੇਤਰ ਵਿੱਚ ਕਿਸਾਨਾਂ ਦਾ ਧਰਨਾ ਖ਼ਤਮ ਹੋ ਗਿਆ ਹੈ। MSP ਨੂੰ ਲੈ ਕੇ ਸਰਕਾਰ ਅਤੇ ਕਿਸਾਨਾਂ ਵਿਚਕਾਰ ਸਹਿਮਤੀ ਬਣੀ ਹੈ। ਸਰਕਾਰ ਗੁਰਨਾਮ ਚੜੂਨੀ ਸਮੇਤ 9 ਕਿਸਾਨ ਆਗੂਆਂ ਨੂੰ ਜਲਦ ਰਿਹਾਅ ਕਰੇਗੀ।

Farmer Protest: ਕੁਰੂਕਸ਼ੇਤਰ 'ਚ ਕਿਸਾਨਾਂ ਦਾ ਧਰਨਾ ਖ਼ਤਮ, MSP 'ਤੇ ਮਿਲਿਆ ਭਰੋਸਾ, ਕਿਸਾਨਾਂ 'ਤੇ ਦਰਜ ਕੇਸ ਹੋਣਗੇ ਵਾਪਿਸ
abhishek-thakur
| Updated On: 14 Jun 2023 11:09 AM IST
Share
Kurukshetra News: ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਅੰਮ੍ਰਿਤਸਰ-ਦਿੱਲੀ ਹਾਈਵੇ ‘ਤੇ ਕਿਸਾਨ ਐੱਮਐੱਸਪੀ (Minimum Support Price) ਦੀ ਮੰਗ ਨੂੰ ਲੈ ਕੇ ਧਰਨੇ ‘ਤੇ ਬੈਠੇ ਹੋਏ ਸਨ। ਕਿਸਾਨ ਸਰਕਾਰ ਤੋਂ ਲਗਾਤਾਰ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ ਸੂਰਜਮੁਖੀ ਅਤੇ ਹੋਰ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦਿੱਤਾ ਜਾਵੇ। ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨ ਲਈਆਂ ਹਨ।

ਕਿਸਾਨਾਂ ‘ਤੇ ਦਰਜ ਕੇਸ ਹੋਣਗੇ ਵਾਪਿਸ

ਸਰਕਾਰ ਨੇ ਕਿਹਾ ਕਿ ਕਿਸਾਨਾਂ ਦੀ ਸੂਰਜਮੁਖੀ ਨੂੰ 6400 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦਣ ਦੀ ਮੰਗ ਨੂੰ ਦੇਖਦੇ ਹੋਏ ਹੁਣ 5000 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦਿਆ ਜਾਵੇਗਾ। ਬਾਕੀ 1400 ਰੁਪਏ ਪ੍ਰਤੀ ਕੁਇੰਟਲ ਸਰਕਾਰ ਭਵੰਤਰ ਸਕੀਮ ਤਹਿਤ ਦੇਵੇਗੀ। ਇਸ ਤੋਂ ਇਲਾਵਾ ਗੁਰਨਾਮ ਚੜੂਨੀ (Gurnam Singh Chaduni ) ਸਮੇਤ 9 ਕਿਸਾਨ ਆਗੂਆਂ ਨੂੰ ਰਿਹਾਅ ਕੀਤਾ ਜਾਵੇਗਾ।

ਕਿਸਾਨਾਂ ਨੇ ਖ਼ਤਮ ਕੀਤਾ ਧਰਨਾ

ਇਸ ਤੋਂ ਬਾਅਦ ਕਿਸਾਨਾਂ ਨੇ ਕੁਰੂਕਸ਼ੇਤਰ ‘ਚ ਹਾਈਵੇਅ ‘ਤੇ ਖੀਰ ਦਾ ਲੰਗਰ ਲਗਾਇਆ। ਇਸ ਤੋਂ ਬਾਅਦ ਹਾਈਵੇਅ ਤੋਂ ਜਾਮ ਹਟਾ ਦਿੱਤਾ ਗਿਆ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ (Rakesh Tikait) ਨੇ ਕਿਹਾ ਕਿ ਅਸੀਂ ਇੱਕ ਹਫ਼ਤੇ ਤੋਂ ਸੰਘਰਸ਼ ਕੀਤਾ ਹੈ ਅਤੇ ਅੱਜ ਸਰਕਾਰ ਨੇ ਸਾਰਿਆਂ ਦੇ ਸਹਿਯੋਗ ਨਾਲ ਸਾਡੀਆਂ ਮੰਗਾਂ ਮੰਨ ਲਈਆਂ ਹਨ। ਇਸ ਤੋਂ ਪਹਿਲਾਂ ਯੂਨਾਈਟਿਡ ਕਿਸਾਨ ਮੋਰਚਾ ਨੇ ਅੰਦੋਲਨ ਨੂੰ ਆਪਣੇ ਹੱਥਾਂ ਵਿੱਚ ਲੈ ਕੇ ਪੱਕੇ ਮੋਰਚੇ ਦਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਸਰਕਾਰ ਨੂੰ ਕਿਸਾਨਾਂ ਅੱਗੇ ਝੁਕਣਾ ਪਿਆ। ਸੋਮਵਾਰ ਦੁਪਹਿਰ 2 ਵਜੇ ਕੁਰੂਕਸ਼ੇਤਰ ‘ਚ ਹਾਈਵੇਅ ‘ਤੇ ਜਾਮ ਲੱਗ ਗਿਆ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...