AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Punjab Weather: ਪੰਜਾਬ ਦੇ ਕਈ ਜਿਲ੍ਹਿਆਂ ‘ਚ ਮੀਂਹ, ਮੰਡੀਆਂ ‘ਚ ਮੀਂਹ ਨੇ ਕਿਸਾਨਾਂ ਦੀ ਫਸਲ ਕੀਤੀ ਖਰਾਬ

Punjab Weather Alert: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਬਦਲਿਆ ਮੌਸਮ ਦਾ ਮਿਜ਼ਾਜ। ਕਈ ਜਿਲ੍ਹਿਆਂ ਵਿੱਚ ਭਿਆਨਕ ਗਰਮੀ ਤੋਂ ਬਾਅਦ ਹਲਕੀ ਬਾਰਿਸ਼ ਹੋਈ ਹੈ। ਮੌਸਮ ਵਿਭਾਗ ਮੁਤਾਬਕ ਅੱਜ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ ।

Punjab Weather: ਪੰਜਾਬ ਦੇ ਕਈ ਜਿਲ੍ਹਿਆਂ 'ਚ ਮੀਂਹ, ਮੰਡੀਆਂ 'ਚ ਮੀਂਹ ਨੇ ਕਿਸਾਨਾਂ ਦੀ ਫਸਲ ਕੀਤੀ ਖਰਾਬ
ਮੰਡੀਆਂ ‘ਚ ਕਣਕ
tv9-punjabi
| Published: 19 Apr 2023 10:47 AM IST
Share
Punjab Weather: ਅਪ੍ਰੈਲ ਦੇ ਮਹਿਨੇ ਵਿੱਚ ਹੀ ਗਰਮੀ ਨੇ ਆਪਣਾ ਭਿਆਨਕ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ (Department of Meteorology) ਮੁਤਾਬਕ ਅੱਜ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ-ਨਾਲ ਭਾਰੀ ਮੀਂਹ ਦੀ ਸੰਭਾਵਨਾ ਹੈ। ਜਿਸ ਨਾਲ ਲੋਕਾਂ ਨੂੰ ਗਰਸੀ ਤੋਂ ਰਾਹਤ ਮਿਲ ਸਕਦੀ ਹੈ। ਬੀਤੀ ਰਾਤ ਪੰਜਾਬ ਦੇ ਕੁੱਝ ਜਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਈ ਹੈ। ਪਰ ਇਸ ਹਲਕੀ ਬਾਰਿਸ਼ ਨੇ ਕਿਸਾਨਾਂ ਦੀ ਚਿੰਤਾ ਹੋਰ ਵਧਾ ਦਿੱਤਾ ਹੈ। ਪੰਜਾਬ ਦੇ ਦੋਆਬਾ ਅਤੇ ਮਾਝਾ ਦੇ ਜ਼ਿਲ੍ਹਿਆਂ ਵਿੱਚ ਹੀਟ ਵੇਵ ਦਾ ਅਸਰ ਵੇਖਣ ਨੂੰ ਹੈ। ਦੁਪਹਿਰ ਬਾਅਦ ਜਿੱਥੇ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਤਾਪਮਾਨ 42 ਡਿਗਰੀ ਸੈਲਸੀਅਸ ਦੇ ਕਰੀਬ ਦੇਣ ਨੂੰ ਮਿਲਿਆ।

ਮੰਡੀਆਂ ਵਿੱਚ ਖੁੱਲ੍ਹੇ ਅਸਮਾਨ ਹੇਠ ਪਈ ਫਸਲ

ਮਹੀਂ ਨੇ ਇੱਕ ਵਾਰ ਮੁੜ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ। ਕਿਉਂਕਿ ਕਿਸਾਨਾਂ ਦੀਆਂ ਫਸਲਾਂ ਲਿਫਟਿੰਗ ਲਈ ਮੰਡੀਆਂ (Punjab Mandi) ਵਿੱਚ ਖੁੱਲ੍ਹੇ ਅਸਮਾਨ ਹੇਠ ਪਈ ਹੈ। ਬੀਤੀ ਦਿਨ ਹੋਈ ਹਲਕੀ ਬਾਰਿਸ਼ ਨੇ ਕਿਸਾਨਾਂ ਦੀਆਂ ਫਸਲਾਂ ਖਰਬਾ ਕਰ ਦਿੱਤੀਆਂ ਹਨ। ਜਿਸ ਤੋਂ ਬਾਅਦ ਕਾਫੀ ਪ੍ਰੇਸ਼ਾਨ ਹਨ ਅਤੇ ਮਦਦ ਲਈ ਸਰਕਾਰ ਤੋਂ ਗੁਹਾਰ ਲੱਗਾ ਰਹੇ ਹਨ। ਬੀਤੇ ਕੱਲ੍ਹ ਹੀ ਕਿਸਾਨਾਂ ਵੱਲੋਂ ਕਣਕ ਦੀ ਖਰੀਦ ‘ਤੇ ਕੇਂਦਰ ਵੱਲੋਂ ਲਾਏ ਗਏ ਕੱਟ ਖਿਲਾਫ ਪੰਜਾਬ ਭਰ ਵਿੱਚ ਰੋਲਾਂ ਰੋਕ ਕੇ ਰੋਸ ਜਤਾਇਆ ਗਿਆ।

ਪ੍ਰਤੀ ਏਕੜ 15 ਹਜ਼ਾਰ ਮੁਆਵਜ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀਤੇ ਦਿਨੀਂ ਅਬੋਹਰ ਦੀ ਦਾਣਾ ਮੰਡੀ ਵਿਖੇ ਕਿਸਾਨਾਂ ਦੀ ਬੇਮੌਸਮੀ ਬਰਸਾਤ (Unseasonal Rain) ਕਾਰਨ ਖਰਾਬ ਹੋਈਆਂ ਫਸਲਾਂ ਦੇ ਮੁਆਵਜ਼ਾ ਦੇਣ ਦੀ ਪ੍ਰਕਰਿਆ ਸ਼ੁਰੂ ਕੀਤੀ ਗਈ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਪ੍ਰਤੀ ਏਕੜ 15 ਹਜ਼ਾਰ ਰੁਪਏ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਸੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜੇਕਰ ਫਸਲ ਦਾ ਨੁਕਸਾਨ 75 ਫੀਸਦੀ ਤੋਂ ਵੱਧ ਹੋਇਆ ਹੈ ਉਸ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...