AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Fire Accident: ਖੇਤਾਂ ਵਿੱਚ ਅੱਗ ਲੱਗਣ ਦੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕੇਗਾ PSPCL : ਈਟੀਓ

Consumer ਬਿਜਲੀ ਸਬੰਧੀ ਆਪਣੀਆਂ ਸ਼ਿਕਾਇਤਾਂ 96461-06835 ਅਤੇ 96461-06836 ਤੇ ਦਰਜ ਕਰਵਾ ਸਕਦੇ ਹਨ। ਨਾਲ ਹੀ ਵਟਸਐਪ ਨੰਬਰ 96461-06835 ਤੇ ਵੀ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

Fire Accident: ਖੇਤਾਂ ਵਿੱਚ ਅੱਗ ਲੱਗਣ ਦੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕੇਗਾ PSPCL : ਈਟੀਓ
ਹਰਭਜਨ ਸਿੰਘ ਈਟੀਓ, ਕੈਬਿਨੇਟ ਮੰਤਰੀ, ਪੰਜਾਬ
tv9-punjabi
| Updated On: 06 Apr 2023 18:19 PM IST
Share
ਚੰਡੀਗੜ। ਚੱਲ ਰਹੇ ਵਾਢੀ ਦੇ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ (Harbhajan Singh ETO) ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਆਪਣੇ ਇਲਾਕੇ ਵਿੱਚ ਬਿਜਲੀ ਦੀਆਂ ਢਿੱਲੀਆਂ ਤਾਰਾਂ ਜਾਂ ਕਿਸੇ ਕਿਸਮ ਦੀ ਕੋਈ ਸਪਾਰਕਿੰਗ ਦੀ ਘਟਨਾ ਦੇਖਦੇ ਹਨ ਤਾਂ ਤੁਰੰਤ ਨੇੜਲੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦਫਤਰ ਨੂੰ ਸੂਚਿਤ ਕਰਨ। ਕੈਬਨਿਟ ਮੰਤਰੀ ਨੇ ਕਿਹਾ ਕਿ PSPCLਵੱਲੋਂ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ। ਉਨਾਂ ਖਪਤਕਾਰਾਂ ਨੂੰ ਇਹ ਵੀ ਦੱਸਿਆ ਕਿ ਉਹ ਬਿਜਲੀ ਸਬੰਧੀ ਆਪਣੀਆਂ ਸ਼ਿਕਾਇਤਾਂ 96461-06835 ਅਤੇ 96461-06836 ਤੇ 24 ਘੰਟੇ ਕਾਰਜਸੀਲ ਹੈਲਪਲਾਈਨ ਨੰਬਰਾਂ ਤੇ ਦਰਜ ਕਰਵਾ ਸਕਦੇ ਹਨ। ਉਨਾਂ ਕਿਹਾ ਕਿ ਖਪਤਕਾਰ ਵਟਸਐਪ ਨੰਬਰ 96461-06835 ਤੇ ਵੀ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਬਿਜਲੀ ਮੰਤਰੀ ਨੇ ਕਿਸਾਨਾਂ ਨੂੰ ਟਰਾਂਸਫਾਰਮਰਾਂ ਦੇ ਆਲੇ-ਦੁਆਲੇ ਇਕ ਮਰਲੇ ਰਕਬੇ ਦੀ ਕਣਕ ਦੀ ਕਟਾਈ ਪਹਿਲਾਂ ਕਰਨ ਦੀ ਅਪੀਲ ਕੀਤੀ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਟਾਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਖੇਤਾਂ ਵਿੱਚ ਲੱਗੇ ਟਰਾਂਸਫਾਰਮਰਾਂ ਦੇ ਆਲੇ-ਦੁਆਲੇ ਦਸ ਮੀਟਰ ਦਾ ਘੇਰਾ ਗਿੱਲਾ ਰੱਖਿਆ ਜਾਵੇ ਤਾਂ ਜੋ ਜੇਕਰ ਕੋਈ ਸਪਾਰਕਿੰਗ ਵਰਗੀ ਘਟਨਾ ਵਾਪਰਦੀ ਹੈ ਤਾਂ ਇਸ ਘਟਨਾ ਨੂੰ ਆਸਾਨੀ ਨਾਲ ਅਤੇ ਖ਼ੁਦ-ਬ-ਖੁਦ ਰੋਕਿਆ ਜਾ ਸਕੇ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...