AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Weather Update: ਪੰਜਾਬ ‘ਚ ਮੁੜ ਬਦਲ ਸਕਦਾ ਹੈ ਮੌਸਮ ਦਾ ਮਿਜਾਜ਼, ਕਈ ਹਿੱਸਿਆਂ ‘ਚ ਮੀਂਹ, ਤੂਫਾਨ ਅਤੇ ਗੜੇਮਾਰੀ ਦਾ ਖਦਸ਼ਾ

Weather Forecast: 18 ਅਪ੍ਰੈਲ ਨੂੰ ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਵਿੱਚ ਕਈ ਥਾਵਾਂ 'ਤੇ ਭਾਰੀ ਮੀਂਹ ਅਤੇ ਬਰਫ਼ ਪੈਣ ਦੀ ਜਦਕਿ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਕੁਝ ਥਾਵਾਂ 'ਤੇ ਗਰਜ ਦੇ ਨਾਲ ਮੀਂਹ ਅਤੇ ਗੜੇ ਪੈਣ ਦੀ ਵੀ ਸੰਭਾਵਨਾ ਹੈ।

Weather Update: ਪੰਜਾਬ 'ਚ ਮੁੜ ਬਦਲ ਸਕਦਾ ਹੈ ਮੌਸਮ ਦਾ ਮਿਜਾਜ਼, ਕਈ ਹਿੱਸਿਆਂ 'ਚ ਮੀਂਹ, ਤੂਫਾਨ ਅਤੇ ਗੜੇਮਾਰੀ ਦਾ ਖਦਸ਼ਾ
tv9-punjabi
| Updated On: 18 Apr 2023 13:11 PM IST
Share
Punjab Weather Alert: ਪੰਜਾਬ ਦੇ ਨਾਲ-ਨਾਲ ਪੂਰੇ ਉੱਤਰ ਭਾਰਤ ਵਿੱਚ ਇੱਕ ਵਾਰ ਫਿਰ ਮੌਸਮ ਦਾ ਮਿਜ਼ਾਜ ਬਦਲ ਸਕਦਾ ਹੈ। ਜਿਸ ਤੋਂ ਬਾਅਦ ਕਿਸਾਨਾਂ ਦੀਆਂ ਚਿੰਤਾਵਾਂ ਇਕ ਵਾਰ ਮੁੜ ਵੱਧ ਗਈਆਂ ਹਨ। ਦੱਸ ਦੇਈਏ ਕਿ ਇਸ ਵੇਲ੍ਹੇ ਕੁਝ ਕਿਸਾਨਾਂ ਦੀ ਫਸਲ ਮੰਡੀਆਂ ਚ ਤਾਂ ਕਈਆਂ ਦੀ ਫਸਲ ਹਾਲੇ ਖੇਤਾਂ ਵਿੱਚ ਹੀ ਖੁਲ੍ਹੇ ਅਸਮਾਨ ਹੇਠ ਪਈ ਹੈ।

ਪੰਜਾਬ ਦੇ ਕਈ ਹਿੱਸਿਆਂ ‘ਚ ਮੀਂਹ ਦਾ ਖਦਸ਼ਾ

ਭਾਰਤੀ ਮੌਸਮ ਵਿਭਾਗ ਦੀ ਮੰਨੀਏ ਤਾਂ ਪੰਜਾਬ ਦੇ ਕਈ ਹਿੱਸਿਆ ਵਿੱਚ ਭਾਰੀ ਮੀਂਹ, ਤੂਫਾਨ ਅਤੇ ਮੁੜ ਗੜੇਮਾਰੀ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਹਿਲਾਂ ਖਰਾਬ ਹੋਈ ਫਸਲ ਦੇ ਖਰਾਬੇ ਲਈ ਮੁਆਵਜ਼ਾ ਵੰਡਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਹੁਣ ਇੱਕ ਵਾਰ ਮੁੜ ਤੋਂ ਕਿਸਾਨਾਂ ਨੂੰ ਆਪਣੀ ਫਸਲ ਦੀ ਚਿੰਤਾ ਸਤਾਉਣ ਲੱਗੀ ਹੈ। ਮਿਲੀ ਜਾਣਕਾਰੀ ਮੁਤਾਬਕ, ਮੰਗਲਵਾਰ ਨੂੰ ਦਿੱਲੀ-ਐਨਸੀਆਰ ਦੇ ਕੁਝ ਖੇਤਰਾਂ ਵਿੱਚ ਤੇਜ਼ ਹਵਾਵਾਂ ਚੱਲ ਸਕਦੀਆਂ ਹਨ, ਜਿਸ ਕਰਕੇ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਉੱਧਰ, ਪੰਜਾਬ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਜੰਮੂ-ਕਸ਼ਮੀਰ ‘ਚ ਤੂਫਾਨ ਅਤੇ ਗੜੇਮਾਰੀ ਨੂੰ ਲੈ ਕੇ ਉਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...