AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Crops Damaged: ਪ੍ਰਸ਼ਾਸਨ ਖਰਾਬ ਫਸਲਾਂ ਦੀ ਗਿਰਦਾਵਰੀ ਦੀ ਪ੍ਰੀਕ੍ਰਿਆ ਜਲਦੀ ਪੂਰੀ ਕਰੇ-ਧਾਲੀਵਾਲ

Cabinet Minister Kuldeep Singh Dhaliwal ਗੁਰਦਾਸਪੁਰ ਪਹੁੰਚੇ,, ਜਿੱਥੇ ਉਨ੍ਹਾਂ ਨੇ ਡੀਸੀ ਨਾਲ ਮੀਂਹ ਨਾਲ ਖਰਾਬ ਹੋਇਆਂ ਫਸਲਾਂ ਦਾ ਜਾਇਜਾ ਲਿਆ। ਕੈਬਨਿਟ ਮੰਤਰੀ ਨੇ ਇਸ ਦੌਰਾਨ ਪ੍ਰਸ਼ਾਸਨ ਨੂੰ ਫਸਲਾਂ ਦੀ ਗਿਰਦਾਵਰੀ ਦੀ ਪ੍ਰੀਕ੍ਰਿਆ ਜਲਦੀ ਪੂਰੀ ਕਰਨ ਦੇ ਨਿਰਦੇਸ਼ ਤਾਂ ਜੋ ਕਿਸਾਨਾਂ ਨੂੰ 14 ਅਪ੍ਰੈਲ ਤੋਂ ਮੁਆਵਜਾ ਦਿੱਤਾ ਜਾ ਸਕੇ।

Crops Damaged: ਪ੍ਰਸ਼ਾਸਨ ਖਰਾਬ ਫਸਲਾਂ ਦੀ ਗਿਰਦਾਵਰੀ ਦੀ ਪ੍ਰੀਕ੍ਰਿਆ ਜਲਦੀ ਪੂਰੀ ਕਰੇ-ਧਾਲੀਵਾਲ
ਪ੍ਰਸ਼ਾਸਨ ਖਰਾਬ ਫਸਲਾਂ ਦੀ ਗਿਰਦਾਵਰੀ ਦੀ ਪ੍ਰੀਕ੍ਰਿਆ ਜਲਦੀ ਪੂਰੀ ਕਰੇ-ਧਾਲੀਵਾਲ।
tv9-punjabi
| Updated On: 09 Apr 2023 18:54 PM IST
Share
ਗੁਰਦਾਸਪੁਰ ਨਿਊਜ। ਪੰਜਾਬ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਵਲੋਂ ਡੇਰਾ ਬਾਬਾ ਨਾਨਕ ਦੇ ਸਰਹੱਦੀ ਪਿੰਡਾਂ ਦਾ ਦੌਰਾ ਕੀਤਾ ਗਿਆ। ਉਹਨਾਂ ਨਾਲ ਡੀਸੀ ਗੁਰਦਾਸਪੁਰ ਦੇ ਨਾਲ ਜ਼ਿਲ੍ਹੇ ਭਰ ਦੇ ਪ੍ਰਸ਼ਾਸ਼ਨ ਦੇ ਅਧਕਾਰੀ ਵੀ ਮੌਜੂਦ ਸਨ। ਉਥੇ ਹੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬੇਮੌਸਮੀ ਬਰਸਾਤ ਨਾਲ ਬਰਬਾਦ ਹੋਇਆ ਫ਼ਸਲਾਂ ਦਾ ਜਾਇਜ਼ਾ ਲਿਆ। ਅਤੇ ਸਰਹੱਦੀ ਇਲਾਕੇ ਦੇ ਕਿਸਾਨਾਂ ਨਾਲ ਮੁਲਾਕਾਤ ਕੀਤੀ। ਮੰਤਰੀ ਪੰਜਾਬ ਕੁਲਦੀਪ ਧਾਲੀਵਾਲ ਨੇ ਦੱਸਿਆ ਕਿ ਉਹ ਇਹ ਜਾਨਣ ਲਈ ਇੱਥੇ ਆਏ ਸਨ ਕਿ ਜੋ ਬਰਸਾਤ ਨਾਲ ਫ਼ਸਲ ਦਾ ਨੁਕਸਾਨ ਹੋਇਆ ਹੈ ਉਸਦੀ ਜ਼ਮੀਨੀ ਪੱਧਰ ‘ਤੇ ਗਿਰਦਾਵਰੀ (Girdavari) ਦੀ ਪ੍ਰੀਕ੍ਰਿਆ ਸ਼ੁਰੂ ਹੋਈ ਹੈ ਜਾ ਨਹੀਂ। ਇੱਥੇ ਕਿਸਾਨਾਂ ਨੇ ਦੱਸਿਆ ਕਿ ਉਹਨਾਂ ਦੇ ਪਿੰਡਾਂ ਚ ਸੰਬਧਿਤ ਪਟਵਾਰੀਆਂ ਅਤੇ ਹੋਰਨਾਂ ਅਧਕਾਰੀਆਂ ਵਲੋਂ ਮੌਕਾ ਦੇਖ ਕਰੀਬ ਕਰੀਬ ਗਿਰਦਾਵਰੀ ਦਾ ਕੰਮ ਮੁਕੰਮਲ ਹੋ ਚੁਕਾ ਹੈ।

ਪੰਜਾਬ ਸਰਕਾਰ ਨੂੰ ਜਲਦ ਭੇਜੀ ਜਾਵੇਗੀ ਰਿਪੋਰਟ-ਡੀਸੀ

ਮੰਤਰੀ ਧਾਲੀਵਾਲ ਨੇ ਕਿਹਾ ਕਿ ਸੂਬੇ ਦੇ 70 ਫੀਸਦੀ ਲੋਕ ਮੁੱਖ ਤੌਰ ਕਿਸਾਨੀ ‘ਤੇ ਨਿਰਭਰ ਹਨ। ਇਸ ਲਈ ਸਰਕਾਰ ਪੰਜਾਬ ਦੀ ਕਿਸਾਨੀ ਅਤੇ ਕਿਸਾਨ ਲਈ ਸੰਜ਼ੀਦਾ ਹਨ। ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਸ਼ਾਸਨ ਨੂੰ ਆਦੇਸ਼ ਦਿੱਤੇ ਹਨ ਕਿ ਜੋ ਥੋੜਾ ਬਹੁਤਾ ਗਿਰਦਾਵਰੀ ਦਾ ਕੰਮ ਰਹਿੰਦਾ ਹੈ ਉਸਨੂੰ ਜਲਦੀ ਪੂਰਾ ਕੀਤਾ ਜਾਵੇ ਤਾਂ ਜੋਂ ਮੁੱਕ ਮੰਤਰੀ ਦੇ ਆਦੇਸ਼ ਅਨੂਸਾਰ 14 ਅਪ੍ਰੈਲ ਤੋਂ ਕਿਸਾਨਾਂ ਨੂੰ ਮੁਆਵਜਾ ਦੇਣਾ ਸ਼ੁਰੂ ਕੀਤਾ ਜਾਵੇ। ਡੀਸੀ ਗੁਰਦਾਸਪੁਰ ਦਾ ਕਹਿਣ ਸੀ ਕਿ ਉਹਨਾਂ ਵਲੋਂ ਜ਼ਿਲ੍ਹੇ ਭਰ ‘ਚ ਗਿਰਦਾਵਰੀ ਲਈ ਤੇਜ਼ੀ ਨਾਲ ਅਤੇ ਸਹੀ ਢੰਗ ਨਾਲ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ। ਡੀਸੀ ਨੇ ਕਿਹਾ ਕਿ ਉਹ ਖੁਦ ਪਿੰਡਾਂ ਵਿੱਚ ਜਾ ਕੇ ਜਾਇਜ਼ਾ ਲੈ ਰਹੇ ਹਨ ਤੇ ਜਲਦੀ ਹੀ ਪੂਰੀ ਰਿਪੋਰਟ ਤਿਆਰ ਕਰਕੇ ਪੰਜਾਬ ਸਰਕਾਰ ਨੂੰ ਭੇਜੀ ਜਾਵੇਗੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...