AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Cabinet Minister ਨੇ ਕੀਤੀ ਬਾਗਵਾਨੀ ਡਾਇਰੈਕਟਰ ਦਫਤਰ ‘ਚ ਰੇਡ, ਰਿਕਾਰਡ ਵੀ ਕੀਤਾ ਚੈੱਕ, ਸਟਾਫ ਨੂੰ ਸਮੇਂ ‘ਤੇ ਆਉਣ ਦੇ ਨਿਰਦੇਸ਼

ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਨੇ ਸੋਮਵਾਰ ਨੂੰ ਅਲਸੂਬਾ ਬਾਗਬਾਨੀ ਦੇ ਡਾਇਰੈਕਟਰ ਦੇ ਦਫਤਰ ਦੀ ਅਚਨਚੇਤ ਚੈਕਿੰਗ ਕੀਤੀ। ਮੰਤਰੀ ਨੂੰ ਅਚਾਨਕ ਅਲ ਸਵੇਰੇ ਪੁੱਜਦਾ ਦੇਖ ਕੇ ਸਾਰਾ ਸਟਾਫ਼ ਘਬਰਾ ਗਿਆ।

Cabinet Minister ਨੇ ਕੀਤੀ ਬਾਗਵਾਨੀ ਡਾਇਰੈਕਟਰ ਦਫਤਰ 'ਚ ਰੇਡ, ਰਿਕਾਰਡ ਵੀ ਕੀਤਾ ਚੈੱਕ, ਸਟਾਫ ਨੂੰ ਸਮੇਂ 'ਤੇ ਆਉਣ ਦੇ ਨਿਰਦੇਸ਼
tv9-punjabi
| Updated On: 29 May 2023 22:27 PM IST
Share
ਪੰਜਾਬ ਨਿਊਜ। ਪੰਜਾਬ ਸਰਕਾਰ ਜਿਹੜੇ ਮੁਲਾਜ਼ਮ ਆਪਣੀ ਨੌਕਰੀ ਵਿੱਚ ਲਾਪਰਵਾਹੀ ਕਰ ਰਹੇ ਹਨ ਤੇ ਨਾਲ ਹੀ ਦਫਤਰ ਲੇਟ ਪਹੁੰਚਦੇ ਨਹ ਉਨ੍ਹਾਂ ਖਿਲਾਫ ਸਖਤੀ ਕਰਨ ਲੱਗੀ ਹੋਈ ਹੈ। ਇਸਦੇ ਤਹਿਤ ਚੰਡੀਗੜ੍ਹ ਸਥਿਤ ਬਾਗਬਾਨੀ ਵਿਭਾਗ ਪਦੇ ਡਾਇਰੈਕਟਰ ਦੇ ਦਫਤਰ ਕੈਬਨਿਟ ਮੰਤਰੀ (Cabinet Minister) ਜੋੜਾਮਾਜਰਾ ਨੇ ਨੇ ਛਾਪਾ ਮਾਰਿਆ ਤੇ ਰਿਕਾਰਡ ਚੈੱਕ ਕੀਤਾ। ਇਸ ਤੋਂ ਇਲ਼ਾਵਾ ਸਮੁੱਚੇ ਸਟਾਫ਼ ਨੂੰ ਸਮੇਂ ਦੇ ਪਾਬੰਦ ਰਹਿਣ ਦੀ ਹਦਾਇਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Punjab Govt) ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਦੇਣ ਲਈ ਵਚਨਬੱਧ ਹੈ। ਮੰਤਰੀ ਨੇ ਡਾਇਰੈਕਟਰ ਦੇ ਦਫ਼ਤਰ ਦਾ ਦੌਰਾ ਕੀਤਾ ਅਤੇ ਹੋਰ ਸਹੂਲਤਾਂ ਬਾਰੇ ਵੀ ਜਾਣਕਾਰੀ ਲਈ।

28 ਮਈ ਨੂੰ ਕੀਤਾ ਸੀ ਵਿਕਾਸ ਕੰਮਾਂ ਦਾ ਉਦਘਾਟਨ

ਜ਼ਿਕਰਯੋਗ ਹੈ ਕਿ 28 ਮਈ ਨੂੰ ਮੰਤਰੀ ਜੋੜਾਮਾਜਰਾ (Joramajra ) ਨੇ ਸੀਚੇਵਾਲ ਮਾਡਲ ਅਨੁਸਾਰ ਪਿੰਡ ਕਰਹਾਲੀ ਸਾਹਿਬ ਵਿਖੇ 37 ਲੱਖ ਰੁਪਏ ਦੀ ਲਾਗਤ ਨਾਲ ਛਪਾਰ ਦੇ ਨਵੀਨੀਕਰਨ, ਐਸਟੀਪੀ ‘ਤੇ ਪਾਈਪ ਲਾਈਨ ਵਿਛਾਉਣ ਦਾ ਉਦਘਾਟਨ ਵੀ ਕੀਤਾ ਸੀ। ਇਸ ਨਾਲ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ। ਇਸ ਦੇ ਨਾਲ ਹੀ ਪੰਚਾਇਤੀ ਜ਼ਮੀਨਾਂ ਨੂੰ ਸ਼ੁੱਧ ਪਾਣੀ ਮਿਲੇਗਾ। ਉਨ੍ਹਾਂ ਕਿਹਾ ਕਿ ਮਾਨਯੋਗ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ।

ਸ਼ਹੀਦ ਜਵਾਨ ਨੂੰ ਸ਼ਰਧਾਂਜਲੀ

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ 27 ਮਈ ਨੂੰ ਸਮਾਣਾ ਦੇ ਪਿੰਡ ਰੰਧਾਵਾ ਦਾ ਦੌਰਾ ਕਰਕੇ ਫੌਜ ਦੇ ਸ਼ਹੀਦ ਸਹਿਜਪਾਲ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਸ਼ਹੀਦ ਦੇ ਮਾਪਿਆਂ ਨੂੰ ਦਿਲਾਸਾ ਦਿੰਦਿਆਂ ਮਾਨਯੋਗ ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੂਰਾ ਪੰਜਾਬ ਅਤੇ ਦੇਸ਼ ਇਸ ਬਹਾਦਰ ਪੁੱਤਰ ਸਹਿਜਪਾਲ ਸਿੰਘ ਨੂੰ ਸਲਾਮ ਕਰ ਰਿਹਾ ਹੈ। ਸੀਐਮ ਭਗਵੰਤ ਮਾਨ ਨੇ ਵੀ ਸ਼ਹੀਦ ਜਵਾਨ ਨੂੰ ਨਮਨ ਕੀਤਾ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...