AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

Farmer in Trouble: ਬੇਮੌਸਮੀ ਬਰਸਾਤ ਨੇ ਵਧਾਈਆਂ ਕਿਸਾਨਾਂ ਦੀਆਂ ਮੁਸਕਲਾਂ, ਕਣਕ ਦੀ ਫਸਲ ਹੋਈ ਖਰਾਬ

Damaged crops: ਸੀਐੱਮ ਮਾਨ ਨੇ ਕਿਸਾਨਾਂ ਨੂੰ ਜਲਦੀ ਕਣਕ ਦੀ ਖਰਾਬ ਫਸਲ ਦੀ ਗਿਰਦਾਵਰੀ ਕਰਵਾਉਣ ਦਾ ਭਰੋਸਾ ਦਿੱਤਾ ਸੀ ਪਰ ਹਾਲੇ ਤੱਕ ਪੰਜਾਬ ਸਰਕਾਰ ਵੱਲੋਂ ਕੋਈ ਵੀ ਸਪੈਸ਼ਲ ਗਿਰਦਾਵਰੀ ਨਹੀਂ ਕਰਵਾਈ ਗਈ। ਜਿਸ ਕਾਰਨ ਕਿਸਾਨ ਪਰੇਸ਼ਾਨ ਹੋ ਰਹੇ ਨੇ।

Farmer in Trouble: ਬੇਮੌਸਮੀ ਬਰਸਾਤ ਨੇ ਵਧਾਈਆਂ ਕਿਸਾਨਾਂ ਦੀਆਂ ਮੁਸਕਲਾਂ, ਕਣਕ ਦੀ ਫਸਲ ਹੋਈ ਖਰਾਬ
ਬੇਮੌਸਮੀ ਬਰਸਾਤ ਨੇ ਵਧਾਈਆਂ ਕਿਸਾਨਾਂ ਦੀਆਂ ਮੁਸਕਲਾਂ।
tv9-punjabi
| Updated On: 31 Mar 2023 23:21 PM IST
Share
ਪੰਜਾਬ ਨਿਊਜ : ਕਿਸਾਨਾਂ ਨੂੰ ਕਣਕ (Wheat) ਦੀ ਫਸਲ ਤੇ ਆਸ ਹੁੰਦੀ ਹੈ ਤੇ ਇਸ ਵਾਰ ਵਿਸਾਖੀ ਦੇ ਤਿਉਹਾਰ ਤੇ ਫ਼ਸਲ ਮੰਡੀ ਸੁੱਟ ਕੇ ਕਰਜ਼ਾ ਲਾਵਾਗੇ ਪਰ ਜਦੋਂ ਪੁੱਤਾਂ ਵਾਂਗ ਪਾਲੀ ਫ਼ਸਲ ਅੱਖਾਂ ਸਾਹਮਣੇ ਕੁਦਰਤ ਅਤੇ ਸਰਕਾਰਾਂ ਦੀ ਕਰੂਪੀ ਦੀ ਭੇਟ ਚੜ ਜਾਵੇ ਤਾਂ ਇਸ ਦਾ ਦੁੱਖ ਕਿਸਾਨ ਹੀ ਸਮਝ ਸਕਦਾ ਹੈ। ਪਰ ਇਸ ਵਾਰ ਬੇਮੌਸਮੀ ਬਰਸਾਤ ਨੇ ਕਣਕ ਦੀ ਫ਼ਸਲ ਨੂੰ 80 % ਨੁਕਸਾਨ ਕਰ ਦਿੱਤਾ ਹੈ ਅਤੇ ਨਾ ਤਾਂ ਇਸ ਦਾ ਠੀਕ ਝਾੜ ਹੋਵੇਗਾ ਅਤੇ੍ ਨਾ ਹੀ ਪਸ਼ੂਆਂ ਵਾਸਤੇ ਤੂੜੀ ਬਣੇਗੀ ਅਤੇ ਕਟਾਈ ਕਰਨ ਸਮੇਂ ਨਾ ਤਾਂ ਇਹ ਕੰਬਾਇਨਾਂ ਨਾਲ ਕੱਟ ਹੋਣੀ ਹੈ। ਕਿਸਾਨ ਮੁਕੇਸ਼ ਚੰਦਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ (Chief Minister) ਵਲੋਂ ਬੀਤੇ ਦਿਨ ਗਿਰਦਾਵਰੀ ਕਰਨ ਦੇ ਹੁਕਮ ਤਾਂ ਜ਼ਰੂਰ ਦਿੱਤੇ ਗਏ ਸਨ ਪਰ ਹਾਲੇ ਤੱਕ ਖਰਾਬ ਫਸਲਾਂ ਦੀ ਗਿਰਦਾਵਰੀ ਨਹੀਂ ਕੀਤੀ ਗਈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਸੀ ਕਿ ਕੁਦਰਤ ਦੀ ਇਸ ਮਾਰ ਤੋਂ ਕਿਸਾਨਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ (Punjab Govt) ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੀਂਹ ਕਾਰਨ ਹੋਏ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਹਰੇਕ ਪ੍ਰਭਾਵਿਤ ਕਿਸਾਨਾਂ ਨੂੰ ਮਿਲਣਾ ਯਕੀਨੀ ਬਣਾਉਣ ਲਈ ਹਰੇਕ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਪਰ ਕਿਸਾਨਾਂ ਨੇ ਇਲਜ਼ਾਮ ਲਗਾਇਆ ਕਿ ਸੀਐੱਮ ਨੇ ਜਿਹੜਾ ਭਰੋਸਾ ਦਿੱਤਾ ਸੀ ਉਹ ਹਾਲੇ ਤੱਕ ਪੂਰਾ ਨਹੀਂ ਕੀਤਾ ਗਿਆ। ਕਿਸਾਨਾਂ ਨੇ ਕਿਹਾ ਕਿ ਸਰਕਾਰਾਂ ਕਿਸਾਨ ਹਿਤੇਸ਼ੀ ਹੋਣ ਤੇ ਦਾਅਵੇ ਤਾਂ ਜ਼ਰੂਰ ਕਰਦੀਆਂ ਨੇ ਪਰ ਕਿਸਾਨਾਂ ਦੀਆਂ ਸਮੱਸਿਆਂਵਾਂ ਦਾ ਮੌਕੇ ਸਿਰ ਹੱਲ ਨਹੀਂ ਕੀਤਾ ਜਾਂਦਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਨਵੰਬਰ- ਦਸੰਬਰ 'ਚ ਹੋ ਸਕਦੀਆਂ ਹਨ ਪੰਜਾਬ ਵਿਧਾਨਸਭਾ ਦੀਆਂ ਚੋਣਾਂ... ਭੁਪੇਸ਼ ਬਘੇਲ ਦਾ ਵੱਡਾ ਦਾਅਵਾ
ਨਵੰਬਰ- ਦਸੰਬਰ 'ਚ ਹੋ ਸਕਦੀਆਂ ਹਨ ਪੰਜਾਬ ਵਿਧਾਨਸਭਾ ਦੀਆਂ ਚੋਣਾਂ... ਭੁਪੇਸ਼ ਬਘੇਲ ਦਾ ਵੱਡਾ ਦਾਅਵਾ...
ਕਰਨਾਟਕ ਵਿੱਚ ਚੂਹੇ ਨੇ ਚੁਰਾਏ 10 ਲੱਖ ਦੇ ਗਹਿਣੇ, CCTV ਨੇ ਖੋਲੀ ਪੋਲ
ਕਰਨਾਟਕ ਵਿੱਚ ਚੂਹੇ ਨੇ ਚੁਰਾਏ 10 ਲੱਖ ਦੇ ਗਹਿਣੇ, CCTV ਨੇ ਖੋਲੀ ਪੋਲ...
1 ਅਗਸਤ ਤੋਂ ਬਦਲ ਜਾਣਗੇ ਕਈ ਨਿਯਮ, ਜੇਬ, ਸਫਰ ਅਤੇ ਬੈਂਕਿੰਗ ਤੇ ਪਵੇਗਾ ਅਸਰ
1 ਅਗਸਤ ਤੋਂ ਬਦਲ ਜਾਣਗੇ ਕਈ ਨਿਯਮ, ਜੇਬ, ਸਫਰ ਅਤੇ ਬੈਂਕਿੰਗ ਤੇ ਪਵੇਗਾ ਅਸਰ...
ਇੱਕ ਪਾਸੜ ਪਿਆਰ ਜਾ PR ਦੀ ਚਾਹ... ਟੋਰਾਂਟੋ 'ਚ ਨਵਨੀਤ ਕੌਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ
ਇੱਕ ਪਾਸੜ ਪਿਆਰ ਜਾ PR ਦੀ ਚਾਹ... ਟੋਰਾਂਟੋ 'ਚ ਨਵਨੀਤ ਕੌਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ...
ਕਾਮਨਵੈਲਥ ਗੇਮਸ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਦਿਲੀਪ ਗਾਵਿਤ ਨੇ ਜਿੱਤਿਆ ਗੋਲਡ ਮੈਡਲ
ਕਾਮਨਵੈਲਥ ਗੇਮਸ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਦਿਲੀਪ ਗਾਵਿਤ ਨੇ ਜਿੱਤਿਆ ਗੋਲਡ ਮੈਡਲ...
Sawan 2026: ਸਾਵਣ ਦੇ ਪਹਿਲੇ ਦਿਨ ਦੇਸ਼ ਭਰ ਦੇ ਮੰਦਰਾਂ ਵਿੱਚ ਸ਼ਰਧਾਲੂਆਂ ਦੀ ਭੀੜ, ਕਾਵੜ ਯਾਤਰਾ ਦੀ ਵੀ ਸ਼ੁਰੂਆਤ
Sawan 2026: ਸਾਵਣ ਦੇ ਪਹਿਲੇ ਦਿਨ ਦੇਸ਼ ਭਰ ਦੇ ਮੰਦਰਾਂ ਵਿੱਚ ਸ਼ਰਧਾਲੂਆਂ ਦੀ ਭੀੜ, ਕਾਵੜ ਯਾਤਰਾ ਦੀ ਵੀ ਸ਼ੁਰੂਆਤ...
WhatsApp ਦਾ ਨਵਾਂ ਸੁਰੱਖਿਆ ਅੱਪਡੇਟ, ਟੂ-ਸਟੈਪ ਵੈਰੀਫਿਕੇਸ਼ਨ 'ਚ ਹੁਣ ਪਾਸਵਰਡ ਦਾ ਇਸਤੇਮਾਲ
WhatsApp ਦਾ ਨਵਾਂ ਸੁਰੱਖਿਆ ਅੱਪਡੇਟ, ਟੂ-ਸਟੈਪ ਵੈਰੀਫਿਕੇਸ਼ਨ 'ਚ ਹੁਣ ਪਾਸਵਰਡ ਦਾ ਇਸਤੇਮਾਲ...
PU 'ਚ PhD ਸਕਾਲਰ ਕੁੜੀ ਦੀ ਮੌਤ ਮਾਮਲੇ 'ਚ 2 ਇੰਜੀਨੀਅਰ ਮੁਅੱਤਲ, ਪਰਿਵਾਰ ਨੂੰ ਮੁਆਵਜ਼ਾ ਅਤੇ ਨੌਕਰੀ
PU 'ਚ PhD ਸਕਾਲਰ ਕੁੜੀ ਦੀ ਮੌਤ ਮਾਮਲੇ 'ਚ 2 ਇੰਜੀਨੀਅਰ ਮੁਅੱਤਲ, ਪਰਿਵਾਰ ਨੂੰ ਮੁਆਵਜ਼ਾ ਅਤੇ ਨੌਕਰੀ...
Rahul Gandhi Parliament Speech: ਰਾਹੁਲ ਗਾਂਧੀ ਦੇ 'Idiot' ਅਤੇ ਅੰਧਭਗਤ ਕਹਿਣ 'ਤੇ ਲੋਕ ਸਭਾ 'ਚ ਹੋ ਗਿਆ ਹੰਗਾਮਾ,
Rahul Gandhi Parliament Speech: ਰਾਹੁਲ ਗਾਂਧੀ ਦੇ 'Idiot' ਅਤੇ ਅੰਧਭਗਤ ਕਹਿਣ 'ਤੇ ਲੋਕ ਸਭਾ 'ਚ ਹੋ ਗਿਆ ਹੰਗਾਮਾ,...