ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024
user

Anand Prakash

Editor, National Affairs - TV9 Bharatvarsh

anand.pandey@tv9.com
Follow On:
One Nation, One Election: ‘ਵਨ ਨੇਸ਼ਨ ਵਨ ਇਲੈਕਸ਼ਨ’ ‘ਤੇ ਕੇਂਦਰ ਦੀ ਵੱਡੀ ਤਿਆਰੀ, ਚੱਲ ਰਹੇ ਸੈਸ਼ਨ ‘ਚ ਪੇਸ਼ ਹੋ ਸਕਦਾ ਹੈ ਬਿੱਲ

One Nation, One Election: ‘ਵਨ ਨੇਸ਼ਨ ਵਨ ਇਲੈਕਸ਼ਨ’ ‘ਤੇ ਕੇਂਦਰ ਦੀ ਵੱਡੀ ਤਿਆਰੀ, ਚੱਲ ਰਹੇ ਸੈਸ਼ਨ ‘ਚ ਪੇਸ਼ ਹੋ ਸਕਦਾ ਹੈ ਬਿੱਲ

One Nation, One Election : ਰਾਮਨਾਥ ਕੋਵਿੰਦ ਕਮੇਟੀ ਨੇ ਅਪ੍ਰੈਲ-ਮਈ 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਠੀਕ ਪਹਿਲਾਂ ਮਾਰਚ 'ਚ ਸਰਕਾਰ ਨੂੰ ਆਪਣੀਆਂ ਸਿਫਾਰਿਸ਼ਾਂ ਸੌਂਪੀਆਂ ਸਨ। ਕੇਂਦਰ ਸਰਕਾਰ ਨੇ ਕੁਝ ਸਮਾਂ ਪਹਿਲਾਂ ਕਮੇਟੀ ਦੀਆਂ ਸਿਫ਼ਾਰਸ਼ਾਂ ਨੂੰ ਸਵੀਕਾਰ ਕਰ ਲਿਆ ਸੀ। ਕਮੇਟੀ ਨੇ ਆਪਣੀ ਰਿਪੋਰਟ ਵਿੱਚ ਦੋ ਪੜਾਵਾਂ ਵਿੱਚ ਚੋਣਾਂ ਕਰਵਾਉਣ ਦੀ ਸਿਫ਼ਾਰਸ਼ ਕੀਤੀ ਹੈ।

ਰਾਜ ਸਭਾ ‘ਚ ਕਾਂਗਰਸੀ ਸਾਂਸਦ ਦੀ ਸੀਟ ਹੇਠੋਂ ਨੋਟਾਂ ਦੀ ਗੱਡੀ ਮਿਲਣ ਦਾ ਦਾਅਵਾ, ਸਦਨ ‘ਚ ਹੰਗਾਮਾ

ਰਾਜ ਸਭਾ ‘ਚ ਕਾਂਗਰਸੀ ਸਾਂਸਦ ਦੀ ਸੀਟ ਹੇਠੋਂ ਨੋਟਾਂ ਦੀ ਗੱਡੀ ਮਿਲਣ ਦਾ ਦਾਅਵਾ, ਸਦਨ ‘ਚ ਹੰਗਾਮਾ

Rajya Sabha Hungama: ਕਾਂਗਰਸ ਦੇ ਸੰਸਦ ਮੈਂਬਰ ਅਭਿਸ਼ੇਕ ਮਨੂ ਸਿੰਘਵੀ ਦੀ ਸੀਟ ਹੇਠੋਂ ਨੋਟਾਂ ਦਾ ਬੰਡਲ ਮਿਲਣ ਦੇ ਦਾਅਵੇ ਨੂੰ ਲੈ ਕੇ ਰਾਜ ਸਭਾ 'ਚ ਭਾਰੀ ਹੰਗਾਮਾ ਹੋਇਆ। ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਦੱਸਿਆ ਕਿ ਸੁਰੱਖਿਆ ਜਾਂਚ ਦੌਰਾਨ ਸੀਟ ਨੰਬਰ 222 ਤੋਂ ਨੋਟਾਂ ਦਾ ਬੰਡਲ ਬਰਾਮਦ ਹੋਇਆ ਹੈ। ਇਹ ਬਹੁਤ ਗੰਭੀਰ ਮਾਮਲਾ ਹੈ। ਇਸ ਦੇ ਨਾਲ ਹੀ ਸਿੰਘਵੀ ਨੇ ਸਪੱਸ਼ਟੀਕਰਨ ਦਿੰਦੇ ਹੋਏ ਕਿਹਾ ਕਿ ਮੈਂ ਸਿਰਫ 500 ਰੁਪਏ ਲੈ ਕੇ ਸੰਸਦ ਗਿਆ ਸੀ।

ਮਹਾਰਾਸ਼ਟਰ ਦੇ ਅਗਲੇ ਸੀਐਮ ਹੋਣਗੇ ਫੜਨਵੀਸ, ਡਿਪਟੀ ਸੀਐਮ’ਤੇ ਕਿਵੇਂ ਮੰਨੇ ਏਕਨਾਥ ਸ਼ਿੰਦੇ?

ਮਹਾਰਾਸ਼ਟਰ ਦੇ ਅਗਲੇ ਸੀਐਮ ਹੋਣਗੇ ਫੜਨਵੀਸ, ਡਿਪਟੀ ਸੀਐਮ’ਤੇ ਕਿਵੇਂ ਮੰਨੇ ਏਕਨਾਥ ਸ਼ਿੰਦੇ?

Davendra Fadnvis Next CM of Maharashtra : ਮਹਾਰਾਸ਼ਟਰ ਵਿੱਚ ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਕੇ ਮੀਟਿੰਗਾਂ ਦਾ ਸਿਲਸਿਲਾ ਚੱਲ ਰਿਹਾ ਹੈ। ਇਸ ਦੌਰਾਨ ਸੂਤਰਾਂ ਦੇ ਹਵਾਲੇ ਨਾਲ ਖਬਰ ਸਾਹਮਣੇ ਆਈ ਹੈ ਕਿ ਸੂਬੇ ਦੇ ਅਗਲੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਹੋਣਗੇ। ਉੱਧਰ, ਅੱਜ ਮੁੰਬਈ ਵਿੱਚ ਮਹਾਯੁਤੀ ਦੀ ਇੱਕ ਹੋਰ ਮੀਟਿੰਗ ਹੋਣ ਜਾ ਰਹੀ ਹੈ, ਜਿਸ ਵਿੱਚ ਤਸਵੀਰ ਸਾਫ਼ ਹੋ ਸਕਦੀ ਹੈ।

Waqf Amendment Bill: ਵੱਧ ਸਕਦਾ ਹੈ ਵਕਫ਼ ਸੋਧ ਬਿੱਲ ‘ਤੇ ਬਣੀ JPC ਦਾ ਕਾਰਜਕਾਲ, ਕੱਲ੍ਹ ਲੋਕ ਸਭਾ ‘ਚ ਪੇਸ਼ ਹੋਵੇਗਾ ਪ੍ਰਸਤਾਵ

Waqf Amendment Bill: ਵੱਧ ਸਕਦਾ ਹੈ ਵਕਫ਼ ਸੋਧ ਬਿੱਲ ‘ਤੇ ਬਣੀ JPC ਦਾ ਕਾਰਜਕਾਲ, ਕੱਲ੍ਹ ਲੋਕ ਸਭਾ ‘ਚ ਪੇਸ਼ ਹੋਵੇਗਾ ਪ੍ਰਸਤਾਵ

Waqf Amendment Bill: ਵਕਫ਼ ਸੋਧ ਬਿੱਲ ਸਬੰਧੀ ਬਣੀ ਜੇਪੀਸੀ ਦਾ ਕਾਰਜਕਾਲ ਵਧਾਇਆ ਜਾ ਸਕਦਾ ਹੈ। ਬੁੱਧਵਾਰ ਦੀ ਬੈਠਕ ਤੋਂ ਵਿਰੋਧੀ ਸੰਸਦ ਮੈਂਬਰਾਂ ਦੇ ਵਾਕਆਊਟ ਤੋਂ ਬਾਅਦ ਹੁਣ ਜੇਪੀਸੀ ਦੀ ਮਿਆਦ ਵਧਾਉਣ ਦਾ ਪ੍ਰਸਤਾਵ ਵੀਰਵਾਰ ਨੂੰ ਲੋਕ ਸਭਾ 'ਚ ਪੇਸ਼ ਕੀਤਾ ਜਾਵੇਗਾ। ਇਸ 'ਤੇ ਕਮੇਟੀ 'ਚ ਸਹਿਮਤੀ ਬਣੀ ਹੋਈ ਹੈ।

ਫੜਨਵੀਸ ਬਣਨਗੇ ਮੁੱਖ ਮੰਤਰੀ, ਸ਼ਿੰਦੇ ਨਾ ਮੰਨੇ ਤਾਂ …’, NDA ਨੇਤਾ ਰਾਮਦਾਸ ਅਠਾਵਲੇ ਦਾ ਵੱਡਾ ਦਾਅਵਾ

ਫੜਨਵੀਸ ਬਣਨਗੇ ਮੁੱਖ ਮੰਤਰੀ, ਸ਼ਿੰਦੇ ਨਾ ਮੰਨੇ ਤਾਂ …’, NDA ਨੇਤਾ ਰਾਮਦਾਸ ਅਠਾਵਲੇ ਦਾ ਵੱਡਾ ਦਾਅਵਾ

Ramdass Athawale on Fadanvis-shinde: ਮਹਾਰਾਸ਼ਟਰ ਵਿਧਾਨ ਸਭਾ ਦਾ ਕਾਰਜਕਾਲ ਅੱਜ 26 ਨਵੰਬਰ ਨੂੰ ਖਤਮ ਹੋ ਰਿਹਾ ਹੈ। ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ, ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸ਼ਿਵ ਸੈਨਾ ਅਤੇ ਅਜੀਤ ਪਵਾਰ ਦੀ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮਹਾਗਠਜੋੜ ਨੇ ਵੱਡੀ ਜਿੱਤ ਹਾਸਲ ਕੀਤੀ ਹੈ। ਮਹਾਯੁਤੀ ਨੇ 288 ਮੈਂਬਰੀ ਵਿਧਾਨ ਸਭਾ 'ਚ 230 ਸੀਟਾਂ ਜਿੱਤ ਕੇ ਬੰਪਰ ਜਿੱਤ ਨਾਲ ਸੱਤਾ 'ਚ ਵਾਪਸੀ ਕੀਤੀ ਹੈ, ਹਾਲਾਂਕਿ ਗਠਜੋੜ ਦੇ ਨੇਤਾਵਾਂ 'ਚ ਅਜੇ ਤੱਕ ਇਸ ਗੱਲ 'ਤੇ ਸਹਿਮਤੀ ਨਹੀਂ ਬਣੀ ਹੈ ਕਿ ਅਗਲਾ ਮੁੱਖ ਮੰਤਰੀ ਕੌਣ ਹੋਣਾ ਚਾਹੀਦਾ ਹੈ

ਕਾਂਗਰਸ ਨੂੰ ਕਰ ਦਿੱਤਾ ਚੌਪਟ… ਪੀਐਮ ਮੋਦੀ ਦੇ ‘ਏਕ ਹੈਂ ਤੋ ਸੇਫ ਹੈਂ’ ਨਾਅਰੇ ‘ਤੇ ਬੀਜੇਪੀ ਦਾ ਰਾਹੁਲ ਨੂੰ ਜਵਾਬ

ਕਾਂਗਰਸ ਨੂੰ ਕਰ ਦਿੱਤਾ ਚੌਪਟ… ਪੀਐਮ ਮੋਦੀ ਦੇ ‘ਏਕ ਹੈਂ ਤੋ ਸੇਫ ਹੈਂ’ ਨਾਅਰੇ ‘ਤੇ ਬੀਜੇਪੀ ਦਾ ਰਾਹੁਲ ਨੂੰ ਜਵਾਬ

ਮਹਾਰਾਸ਼ਟਰ 'ਚ ਕਾਂਗਰਸ ਨੇਤਾ ਰਾਹੁਲ ਗਾਂਧੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 'ਏਕ ਹੈਂ ਤੋ ਸੇਫ ਹੈਂ'ਨਾਅਰੇ' ਨਾਅਰੇ ਦਾ ਮਜ਼ਾਕ ਉਡਾਉਣ ਤੋਂ ਬਾਅਦ ਹੁਣ ਭਾਜਪਾ ਹਮਲਾਵਰ ਹੋ ਗਈ ਹੈ। ਭਾਜਪਾ ਨੇ ਰਾਹੁਲ ਗਾਂਧੀ ਨੂੰ ਕਾਂਗਰਸ ਦਾ ਪੋਪਟ ਕਰਾਰ ਦਿੰਦੇ ਹੋਏ ਕਿਹਾ ਕਿ ਕਾਂਗਰਸ ਨੇਤਾ ਨੂੰ ਤਿਜੋਰੀ ਲਿਆਉਣਾ ਅਤੇ ਡਰਾਮਾ ਕਰਨਾ ਸ਼ੋਭਾ ਨਹੀਂ ਦਿੰਦਾ ਹੈ।

Kailash Gahlot : ਕੈਲਾਸ਼ ਗਹਿਲੋਤ ਬੀਜੇਪੀ ‘ਚ ਹੋਏ ਸ਼ਾਮਲ, ਬੋਲੇ – ਕਿਸੇ ਵੀ ਦਬਾਅ ‘ਚ ਨਹੀਂ ਲਿਆ ਫੈਸਲਾ

Kailash Gahlot : ਕੈਲਾਸ਼ ਗਹਿਲੋਤ ਬੀਜੇਪੀ ‘ਚ ਹੋਏ ਸ਼ਾਮਲ, ਬੋਲੇ – ਕਿਸੇ ਵੀ ਦਬਾਅ ‘ਚ ਨਹੀਂ ਲਿਆ ਫੈਸਲਾ

Kailash Gahlot Join BJP: ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇਣ ਤੋਂ ਬਾਅਦ ਦਿੱਲੀ ਦੇ ਸਾਬਕਾ ਕੈਬਿਨੇਟ ਮੰਤਰੀ ਸੋਮਵਾਰ ਨੂੰ ਬੀਜੇਪੀ ਵਿੱਚ ਸ਼ਾਮਲ ਹੋ ਗਏ। ਪਾਰਟੀ ਚ ਸ਼ਾਮਲ ਹੋਣ ਤੋਂ ਬਾਅਦ ਕੈਲਾਸ਼ ਗਹਿਲੋਤ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਹੁਣ ਹਾਲਾਤ ਠੀਕ ਨਹੀਂ ਹਨ। ਐਤਵਾਰ ਨੂੰ ਉਨ੍ਹਾਂ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ। ਇਸ ਦੌਰਾਨ ਉਨ੍ਹਾਂ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਪਾਰਟੀ 'ਤੇ ਤਿੱਖੇ ਹਮਲੇ ਕੀਤੇ ਸਨ।

ਅਗਨੀਵੀਰ ਨੂੰ ਸਰਕਾਰੀ ਨੌਕਰੀ, ਔਰਤਾਂ ਨੂੰ 2100 ਰੁਪਏ, 10 ਲੱਖ ਦਾ ਮੁਫ਼ਤ ਇਲਾਜ…ਹਰਿਆਣਾ ਵਿੱਚ ਬੀਜੇਪੀ ਦੇ 20 ਵੱਡੇ ਵਾਅਦੇ

ਅਗਨੀਵੀਰ ਨੂੰ ਸਰਕਾਰੀ ਨੌਕਰੀ, ਔਰਤਾਂ ਨੂੰ 2100 ਰੁਪਏ, 10 ਲੱਖ ਦਾ ਮੁਫ਼ਤ ਇਲਾਜ…ਹਰਿਆਣਾ ਵਿੱਚ ਬੀਜੇਪੀ ਦੇ 20 ਵੱਡੇ ਵਾਅਦੇ

BJP Sankalp Patra for Haryana: ਭਾਜਪਾ ਨੇ ਵੀਰਵਾਰ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣਾ ਸੰਕਲਪ ਪੱਤਰ ਜਾਰੀ ਕਰ ਦਿੱਤਾ। ਭਾਜਪਾ ਨੇ ਇਸ ਸੰਕਲਪ ਪੱਤਰ ਵਿੱਚ 20 ਵੱਡੇ ਦਾਅਵੇ ਕੀਤੇ ਹਨ। ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ 5 ਅਕਤੂਬਰ ਨੂੰ ਇੱਕ ਪੜਾਅ ਵਿੱਚ ਵੋਟਿੰਗ ਹੋਣੀ ਹੈ। ਨਤੀਜੇ 8 ਅਕਤੂਬਰ ਨੂੰ ਐਲਾਨੇ ਜਾਣਗੇ।

One Nation One Election: ਇੱਕ ਦੇਸ਼ ਇੱਕ ਚੋਣ ਪ੍ਰਸਤਾਵ ਨੂੰ ਮਨਜ਼ੂਰੀ, ਮੋਦੀ ਸਰਕਾਰ ਦਾ ਵੱਡਾ ਫੈਸਲਾ

One Nation One Election: ਇੱਕ ਦੇਸ਼ ਇੱਕ ਚੋਣ ਪ੍ਰਸਤਾਵ ਨੂੰ ਮਨਜ਼ੂਰੀ, ਮੋਦੀ ਸਰਕਾਰ ਦਾ ਵੱਡਾ ਫੈਸਲਾ

Modi Cabinet Approved One Nation One Election: ਮੋਦੀ ਕੈਬਨਿਟ ਨੇ ਇੱਕ ਦੇਸ਼ ਇੱਕ ਚੋਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅੱਜ ਹੋਈ ਕੈਬਨਿਟ ਮੀਟਿੰਗ ਵਿੱਚ ਰਾਮਨਾਥ ਕੋਵਿੰਦ ਕਮੇਟੀ ਦੇ ਪ੍ਰਸਤਾਵ 'ਤੇ ਚਰਚਾ ਕੀਤੀ ਗਈ ਅਤੇ ਇਸ ਨੂੰ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ।

CJI ਦੇ ਘਰ PM ਮੋਦੀ ਦੀ ਪੂਜਾ ‘ਤੇ ਭਖਿਆ ਵਿਵਾਦ, ਭਾਜਪਾ ਨੇ ਵਿਰੋਧੀ ਧਿਰ ਨੂੰ ਯਾਦ ਦੁਆਈ ਇਫਤਾਰ ਪਾਰਟੀ

CJI ਦੇ ਘਰ PM ਮੋਦੀ ਦੀ ਪੂਜਾ ‘ਤੇ ਭਖਿਆ ਵਿਵਾਦ, ਭਾਜਪਾ ਨੇ ਵਿਰੋਧੀ ਧਿਰ ਨੂੰ ਯਾਦ ਦੁਆਈ ਇਫਤਾਰ ਪਾਰਟੀ

PM ਮੋਦੀ ਦੇ CGI ਡੀਵਾਈ ਚੰਦਰਚੂੜ ਦੇ ਘਰ ਪਹੁੰਚਣ 'ਤੇ ਵਿਵਾਦ ਹੋ ਗਿਆ। ਵਿਰੋਧੀ ਧਿਰ ਹਮਲਾਵਰ ਹੈ। ਉਨ੍ਹਾਂ ਨੇ ਇਸ ਨੂੰ ਮਹਾਰਾਸ਼ਟਰ ਚੋਣਾਂ ਨਾਲ ਜੋੜਿਆ ਹੈ। ਵਿਰੋਧੀ ਪਾਰਟੀਆਂ ਦੇ ਹਮਲੇ ਦਾ ਜਵਾਬ ਦਿੰਦੇ ਹੋਏ ਭਾਜਪਾ ਨੇ ਕਿਹਾ ਕਿ ਕੱਲ੍ਹ ਦੀ ਪੂਜਾ ਨੇ ਕਈ ਲੋਕਾਂ ਦੀ ਨੀਂਦ ਅਤੇ ਚਾਹ ਨਾਸ਼ਤੇ ਨੂੰ ਵਿਗਾੜ ਦਿੱਤਾ। ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਨੇ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਅਤੇ ਚੀਫ਼ ਜਸਟਿਸ ਇਫ਼ਤਾਰ ਪਾਰਟੀ ਵਿੱਚ ਮਿਲਦੇ ਸਨ ਤਾਂ ਇਸ ਤਿਉਹਾਰ ਦੌਰਾਨ ਮਿਲਣ ਵਿੱਚ ਇਤਰਾਜ਼ ਕਿਉਂ ਹੈ।

ਦਾਦਾ-ਦਾਦੀ ਨੂੰ ਸਰਕਾਰ ਦਾ ਵੱਡਾ ਤੋਹਫਾ, ਹੁਣ 70 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਮਿਲੇਗਾ ‘ਆਯੂਸ਼ਮਾਨ ਭਾਰਤ’ ਬੀਮਾ

ਦਾਦਾ-ਦਾਦੀ ਨੂੰ ਸਰਕਾਰ ਦਾ ਵੱਡਾ ਤੋਹਫਾ, ਹੁਣ 70 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਮਿਲੇਗਾ ‘ਆਯੂਸ਼ਮਾਨ ਭਾਰਤ’ ਬੀਮਾ

ਬੁੱਧਵਾਰ ਨੂੰ ਹੋਈ ਕੇਂਦਰੀ ਮੰਤਰੀ ਮੰਡਲ ਦੀ ਬੈਠਕ 'ਚ ਵੱਡਾ ਫੈਸਲਾ ਲਿਆ ਗਿਆ। ਹੁਣ ਦੇਸ਼ ਵਿੱਚ 70 ਸਾਲ ਤੋਂ ਵੱਧ ਉਮਰ ਦੇ ਹਰ ਸੀਨੀਅਰ ਨਾਗਰਿਕ ਨੂੰ 'ਆਯੂਸ਼ਮਾਨ ਭਾਰਤ' ਯੋਜਨਾ ਦੇ ਤਹਿਤ ਸਿਹਤ ਬੀਮੇ ਦਾ ਲਾਭ ਮਿਲੇਗਾ। ਪੂਰਾ ਵੇਰਵਾ ਪੜ੍ਹੋ...

ਇੱਕ ਦੇਸ਼-ਇੱਕ ਚੋਣ: ਕਮੇਟੀ ਨੇ ਰਾਸ਼ਟਰਪਤੀ ਨੂੰ ਸੌਂਪੀ ਰਿਪੋਰਟ, ਸੰਵਿਧਾਨ ਵਿੱਚ ਸੋਧ ਦੀ ਸਿਫ਼ਾਰਸ਼

ਇੱਕ ਦੇਸ਼-ਇੱਕ ਚੋਣ: ਕਮੇਟੀ ਨੇ ਰਾਸ਼ਟਰਪਤੀ ਨੂੰ ਸੌਂਪੀ ਰਿਪੋਰਟ, ਸੰਵਿਧਾਨ ਵਿੱਚ ਸੋਧ ਦੀ ਸਿਫ਼ਾਰਸ਼

One Nation-One Election: ਕਮੇਟੀ ਦਾ ਗਠਨ ਪਿਛਲੇ ਸਾਲ ਸਤੰਬਰ ਵਿੱਚ ਕੀਤਾ ਗਿਆ ਸੀ ਅਤੇ ਇਸ ਦੇ ਚੇਅਰਮੈਨ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਹਨ। ਕੋਵਿੰਦ ਦੀ ਅਗਵਾਈ ਵਾਲੀ ਇਸ ਕਮੇਟੀ ਨੇ ਰਾਸ਼ਟਰਪਤੀ ਨੂੰ ਦੇਸ਼ ਵਿੱਚ ਇੱਕੋ ਸਮੇਂ ਚੋਣਾਂ ਕਰਵਾਉਣ ਲਈ ਸੰਵਿਧਾਨ ਦੇ ਆਖਰੀ ਪੰਜ ਅਨੁਛੇਦ ਵਿੱਚ ਸੋਧ ਕਰਨ ਦੀ ਸਿਫ਼ਾਰਸ਼ ਕੀਤੀ ਹੈ।

Follow Us
ਫੁੱਟ-ਫੁੱਟ ਕੇ ਰੋਈ! ਦੋਸ਼ਾਂ ਤੋਂ ਪਰੇਸ਼ਾਨ ਹਰਸ਼ਾ ਰਿਸ਼ਾਰਿਆ ਨੇ ਕੀਤਾ ਵੱਡਾ ਐਲਾਨ
ਫੁੱਟ-ਫੁੱਟ ਕੇ ਰੋਈ! ਦੋਸ਼ਾਂ ਤੋਂ ਪਰੇਸ਼ਾਨ ਹਰਸ਼ਾ ਰਿਸ਼ਾਰਿਆ ਨੇ ਕੀਤਾ ਵੱਡਾ ਐਲਾਨ...
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ ਸੁੱਟੇ ਗਏ ਪੱਥਰ! ਦੇਖੋ ਵੀਡੀਓ
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ  ਸੁੱਟੇ ਗਏ ਪੱਥਰ! ਦੇਖੋ ਵੀਡੀਓ...
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ...
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ, ਸੜਕਾਂ 'ਤੇ ਉਤਰੀ SGPC
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ,  ਸੜਕਾਂ 'ਤੇ ਉਤਰੀ SGPC...
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?...
Interview: ਕਿੰਜਲ ਅਜਮੇਰਾ ਨੇ ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ
Interview:  ਕਿੰਜਲ ਅਜਮੇਰਾ ਨੇ  ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ...
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?...
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ ਇੱਕ Anchor ਬਣ ਗਈ ਸਾਧਵੀ?
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ  ਇੱਕ Anchor ਬਣ ਗਈ ਸਾਧਵੀ?...