ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024
user

Inderpal Singh

Author - TV9 Punjabi

inderpalpatiala@gmail.com

2007 ਤੋਂ ਇੰਡੀਆ ਟੀਵੀ ਦੇ ਨਾਲ, ਚੰਦਰਿਕਾ ਟੀਵੀ,ਪਟਿਆਲਾ ਦੇ ਚੈਨਲ ਹੈੱਡ ਅਤੇ ਹੁਣ ਟੀਵੀ9 ਪੰਜਾਬੀ ਨਾਲ ਰਿਪੋਟਰ ਦੇ ਤੌਰ ਤੇ ਕੰਮ ਕਰਨ ਦਾ ਲੰਬਾ ਤਜ਼ਰਬਾ।

Follow On:
ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਬਦਮਾਸ਼ ਗ੍ਰਿਫਤਾਰ: ਪਟਿਆਲਾ ‘ਚ ਸਾਥੀ ਦੇ ਕਤਲ ਦਾ ਲੈਣਾ ਚਾਹੁੰਦੇ ਸਨ ਬਦਲਾ, ਹਥਿਆਰ ਬਰਾਮਦ

ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਬਦਮਾਸ਼ ਗ੍ਰਿਫਤਾਰ: ਪਟਿਆਲਾ ‘ਚ ਸਾਥੀ ਦੇ ਕਤਲ ਦਾ ਲੈਣਾ ਚਾਹੁੰਦੇ ਸਨ ਬਦਲਾ, ਹਥਿਆਰ ਬਰਾਮਦ

ਐਸਐਸਪੀ ਨਾਨਕ ਸਿੰਘ ਨੇ ਦੱਸਿਆ ਕਿ ਮੁਲਜ਼ਮ ਰੋਹਿਤ ਕੁਮਾਰ ਉਰਫ਼ ਚੀਕੂ ਖ਼ਿਲਾਫ਼ ਪਹਿਲਾਂ ਹੀ ਕਤਲ, ਇਰਾਦਾ ਕਤਲ ਆਦਿ ਦੇ ਸੱਤ ਅਤੇ ਸੁਖਪਾਲ ਸਿੰਘ ਖ਼ਿਲਾਫ਼ ਤਿੰਨ ਕੇਸ ਦਰਜ ਹਨ। ਰੋਹਿਤ ਕੁਮਾਰ ਅਤੇ ਸੁਖਪਾਲ ਸਿੰਘ ਜੇਲ੍ਹ ਵਿੱਚ ਇੱਕ ਦੂਜੇ ਨੂੰ ਮਿਲੇ ਸਨ। ਰੋਹਿਤ ਕੁਮਾਰ 2020 ਤੋਂ 2023 ਤੱਕ ਵੱਖ-ਵੱਖ ਜੇਲ੍ਹਾਂ ਵਿੱਚ ਰਿਹਾ ਹੈ। ਇਸ ਦੌਰਾਨ ਉਹ ਸਾਲ 2022 ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਨਵਪ੍ਰੀਤ ਸਿੰਘ ਉਰਫ ਨਵ ਲਾਹੌਰੀਆਂ ਦੇ ਨੇੜੇ ਆਇਆ।

Kisan Meeting: ਸਰਕਾਰ ਰਾਹ ਖੋਲ੍ਹੇ, ਅਸੀਂ ਨਹੀਂ ਰੋਕੇ… ਕਿਸਾਨਾਂ ਤੇ ਪ੍ਰਸ਼ਾਸਨ ਦੀ ਦੂਜੀ ਮੀਟਿੰਗ ਵੀ ਬੇਸਿੱਟਾ

Kisan Meeting: ਸਰਕਾਰ ਰਾਹ ਖੋਲ੍ਹੇ, ਅਸੀਂ ਨਹੀਂ ਰੋਕੇ… ਕਿਸਾਨਾਂ ਤੇ ਪ੍ਰਸ਼ਾਸਨ ਦੀ ਦੂਜੀ ਮੀਟਿੰਗ ਵੀ ਬੇਸਿੱਟਾ

Kisan Meeting In Patiala: ਮੀਟਿੰਗ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਕੋਈ ਰਸਤਾ ਬੰਦ ਨਹੀਂ ਕੀਤਾ ਹੈ। ਹਰਿਆਣਾ ਅਤੇ ਕੇਂਦਰ ਸਰਕਾਰ ਵੱਲੋਂ ਸੜਕ ਨੂੰ ਬੰਦ ਕਰ ਦਿੱਤਾ ਗਿਆ ਹੈ। ਅਜਿਹੇ ਵਿੱਚ ਸਰਕਾਰ ਨੂੰ ਸ਼ੰਭੂ ਬਾਰਡਰ ਖੋਲ੍ਹਣਾ ਚਾਹੀਦਾ ਹੈ। ਅਸੀਂ ਪ੍ਰਸ਼ਾਸਨ ਅੱਗੇ ਆਪਣੇ ਵਿਚਾਰ ਪੇਸ਼ ਕੀਤੇ ਹਨ।

ਕੋਰਟ ਨੇ ਰੋਮੀ ਨੂੰ 14 ਦਿਨ ਨਿਆਂਇਕ ਹਿਰਾਸਤ ‘ਚ ਭੇਜਿਆ, ਅੱਜ ਤੜਕੇ ਲਿਆਂਦਾ ਸੀ ਪੰਜਾਬ

ਕੋਰਟ ਨੇ ਰੋਮੀ ਨੂੰ 14 ਦਿਨ ਨਿਆਂਇਕ ਹਿਰਾਸਤ ‘ਚ ਭੇਜਿਆ, ਅੱਜ ਤੜਕੇ ਲਿਆਂਦਾ ਸੀ ਪੰਜਾਬ

Ramanjit Romi: 2016 'ਚ ਪੰਜਾਬ ਦੀ ਨਾਭਾ ਜੇਲ 'ਤੇ 16 ਮੁਲਜ਼ਮਾਂ ਨੇ ਹਮਲਾ ਕੀਤਾ ਸੀ। ਅੰਨ੍ਹੇਵਾਹ ਗੋਲੀਬਾਰੀ ਕਰਨ ਤੋਂ ਬਾਅਦ 6 ਮੁਲਜ਼ਮ ਜੇਲ ਤੋਂ ਫਰਾਰ ਹੋ ਗਏ। ਇਸ ਦਾ ਮਾਸਟਰਮਾਈਂਡ ਰਮਨਜੀਤ ਸਿੰਘ ਸੀ। ਹਾਂਗਕਾਂਗ ਨੇ ਇਸ ਨੂੰ ਭਾਰਤ ਸਰਕਾਰ ਨੂੰ ਸੌਂਪ ਦਿੱਤਾ ਹੈ।

ਪਟਿਆਲਾ ਦੇ ਪਾਤੜਾਂ ਚ ਚੱਲੀ ਗੋਲੀ, 2 ਨੌਜਵਾਨ ਜ਼ਖ਼ਮੀ, ਰਸਤੇ ‘ਚ ਘੇਰ ਕੇ ਹਮਲਾ

ਪਟਿਆਲਾ ਦੇ ਪਾਤੜਾਂ ਚ ਚੱਲੀ ਗੋਲੀ, 2 ਨੌਜਵਾਨ ਜ਼ਖ਼ਮੀ, ਰਸਤੇ ‘ਚ ਘੇਰ ਕੇ ਹਮਲਾ

ਹਮਲੇ 'ਚ ਜ਼ਖਮੀ ਅਮਨ ਆਪਣੀ ਕਾਰ 'ਚ ਜਾ ਰਿਹਾ ਸੀ ਤਾਂ ਰਸਤੇ 'ਚ ਚਾਰ ਤੋਂ ਪੰਜ ਵਿਅਕਤੀਆਂ ਨੇ ਉਸ ਨੂੰ ਘੇਰ ਲਿਆ। ਕਾਰ ਚੋਂ ਬਾਹਰ ਨਿਕਲਣ ਤੇ ਉਹਨਾਂ ਲੋਕਾਂ ਨੇ ਹਮਲਾ ਕਰ ਦਿੱਤਾ। ਆਪਣੀ ਜਾਨ ਬਚਾਉਣ ਲਈ ਇਹ ਅਮਨ ਬਾਜ਼ਾਰ ਵੱਲ ਭੱਜਿਆ, ਪਰ ਉੱਥੇ ਵੀ ਫੜੇ ਜਾਣ ਤੋਂ ਬਾਅਦ ਉਸ ਨੂੰ ਬਾਜ਼ਾਰ ਵਿੱਚ ਕੁੱਟ-ਕੁੱਟ ਕੇ ਜ਼ਖਮੀ ਕਰ ਦਿੱਤਾ ਗਿਆ।

ਪਟਿਆਲਾ ਜੇਲ੍ਹ ‘ਚ ਬੰਦ ਰਾਜੋਆਣਾ ਨਾਲ ਮੁਲਾਕਾਤ ਕਰਨ ਪਹੁੰਚੇ ਜੱਥੇਦਾਰ ਅਤੇ ਧਾਮੀ ਨੇ ਮੁੜ ਚੁੱਕੇ ਰਾਮ ਰਹੀਮ ਦੀ ਫਰਲੋ ‘ਤੇ ਸਵਾਲ

ਪਟਿਆਲਾ ਜੇਲ੍ਹ ‘ਚ ਬੰਦ ਰਾਜੋਆਣਾ ਨਾਲ ਮੁਲਾਕਾਤ ਕਰਨ ਪਹੁੰਚੇ ਜੱਥੇਦਾਰ ਅਤੇ ਧਾਮੀ ਨੇ ਮੁੜ ਚੁੱਕੇ ਰਾਮ ਰਹੀਮ ਦੀ ਫਰਲੋ ‘ਤੇ ਸਵਾਲ

Jathedaar & Dhami Met Rajoana in Patiala Jail: ਹਰਜਿੰਦਰ ਸਿੰਘ ਧਾਮੀ ਨੇ ਕਿਹਾ ,ਭਾਈ ਬਲਵੰਤ ਸਿੰਘ ਰਾਜੋਆਣਾ ਪਿਛਲੇ 28 ਸਾਲਾਂ ਤੋਂ ਜੇਲ੍ਹ ਵਿੱਚ ਹਨ ਅਤੇ ਕਰੀਬ 17 ਸਾਲਾਂ ਤੋਂ ਫਾਂਸੀ ਦੀ ਸਜ਼ਾ ਭੁਗਤ ਰਹੇ ਹਨ ਅਤੇ 8X8 ਫੁੱਟ ਦੀ ਕੋਠੜੀ ਵਿੱਚ ਸਜ਼ਾ ਦੀ ਉਡੀਕ ਕਰ ਰਹੇ ਹਨ। ਸ਼੍ਰੋਮਣੀ ਕਮੇਟੀ ਵੱਲੋਂ 2012 ਵਿੱਚ ਭਾਰਤ ਦੇ ਰਾਸ਼ਟਰਪਤੀ ਨੂੰ ਪਾਈ ਗਈ ਰੀਵਿਊ ਪਟੀਸ਼ਨ ਤੇ 12 ਸਾਲਾਂ ਦਾ ਲੰਬਾ ਸਮਾਂ ਬੀਤ ਜਾਣ ਮਗਰੋਂ ਵੀ ਕੋਈ ਫੈਸਲਾ ਨਾ ਲੈਣਾ ਸਿੱਖਾਂ ਤੇ ਸਰਾਸਰ ਅੱਤਿਆਚਾਰ ਹੈ।

ਪਟਿਆਲਾ ‘ਚ SIT ਸਾਹਮਣੇ ਬਿਕਰਮ ਸਿੰਘ ਮਜੀਠਾਆ ਪੇਸ਼, ਸਰਕਾਰ ਨੂੰ ਕੀਤੇ ਸਵਾਲ

ਪਟਿਆਲਾ ‘ਚ SIT ਸਾਹਮਣੇ ਬਿਕਰਮ ਸਿੰਘ ਮਜੀਠਾਆ ਪੇਸ਼, ਸਰਕਾਰ ਨੂੰ ਕੀਤੇ ਸਵਾਲ

Bikram Singh Majithia: ਬਿਕਰਮ ਸਿੰਘ ਮਜੀਠੀਆ SIT ਸਾਹਮਣੇ ਪੇਸ਼ ਹੋਏ ਹਨ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਵਾਲ ਚੁੱਕੇ ਹਨ। ਨਾਲ ਹੀ ਉਨ੍ਹਾਂ ਐਸਆਈਟੀ ਦੀ ਜਾਂਚ ਨੂੰ ਲੈ ਕੇ ਵੀ ਟਿੱਪਣੀ ਕੀਤੀ ਹੈ।

CM Maan: ਰਾਜਪੁਰਾ ਤਹਿਸੀਲ ਪਹੁੰਚੇ CM ਭਗਵੰਤ ਮਾਨ, ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

CM Maan: ਰਾਜਪੁਰਾ ਤਹਿਸੀਲ ਪਹੁੰਚੇ CM ਭਗਵੰਤ ਮਾਨ, ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

CM Bhagwant Mann ਨੇ ਕਿਹਾ ਕਿ ਮੈਨੂੰ ਕੁਝ ਪਤਾ ਨਹੀਂ, ਮੈਂ ਇਸ ਤਰ੍ਹਾਂ ਅਚਾਨਕ ਕਿਸੇ ਵੀ ਹਸਪਤਾਲ ਜਾਂ ਦਫ਼ਤਰ ਵਿੱਚ ਅਚਾਨਕ ਪਹੁੰਚ ਜਾਵਾਂਗਾ। ਜੇਕਰ ਕਿਤੇ ਵੀ ਕੋਈ ਕਮੀ ਪਾਈ ਗਈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸਮੂਹ ਸਰਕਾਰੀ ਹਸਪਤਾਲਾਂ ਅਤੇ ਵਿਭਾਗਾਂ ਦੇ ਸਟਾਫ਼ ਨੂੰ ਆਪਣਾ ਕੰਮ ਇਮਾਨਦਾਰੀ ਨਾਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਹੁਣ ਉਹ ਕਿਸੇ ਵੀ ਸਮੇਂ ਅਚਾਨਕ ਕਿਸੇ ਵੀ ਥਾਂ ਦੀ ਚੈਕਿੰਗ ਕਰਨਗੇ।

ਪਟਿਆਲਾ ਵਿੱਚ ਜ਼ਮੀਨੀ ਵਿਵਾਦ ਨੂੰ ਲੈਕੇ ਚੱਲੀਆਂ ਗੋਲੀਆਂ, 3 ਲੋਕਾਂ ਦੀ ਹੋਈ ਮੌਤ

ਪਟਿਆਲਾ ਵਿੱਚ ਜ਼ਮੀਨੀ ਵਿਵਾਦ ਨੂੰ ਲੈਕੇ ਚੱਲੀਆਂ ਗੋਲੀਆਂ, 3 ਲੋਕਾਂ ਦੀ ਹੋਈ ਮੌਤ

ਪਟਿਆਲਾ ਦੇ ਹਲਕਾ ਘਨੌਰ ਦੇ ਪਿੰਡ ਚਤੁਰ ਨਗਰ ਨਿਗਾਵਾਂ ਨੇੜੇ ਜ਼ਮੀਨੀ ਵਿਵਾਦ ਨੂੰ ਲੈਕੇ ਗੋਲੀਆਂ ਚੱਲ ਗਈਆਂ। ਇਸ ਗੋਲੀਬਾਰੀ ਵਿੱਚ 3 ਵਿਅਕਤੀਆਂ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਮੌਕੇ ਤੇ ਪਹੁੰਚੇ ਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।

ਰਾਮ ਮੰਦਿਰ ਦੇ ਦਰਸ਼ਨ ਲਈ ਗਏ ਪਟਿਆਲਾ ਦੇ 2 ਬੱਚੇ ਹੋਏ ਲਾਪਤਾ, ਦਰਿਆ ਨੇੜਿਓਂ ਮਿਲੇ ਕੱਪੜੇ

ਰਾਮ ਮੰਦਿਰ ਦੇ ਦਰਸ਼ਨ ਲਈ ਗਏ ਪਟਿਆਲਾ ਦੇ 2 ਬੱਚੇ ਹੋਏ ਲਾਪਤਾ, ਦਰਿਆ ਨੇੜਿਓਂ ਮਿਲੇ ਕੱਪੜੇ

Ram Mandir Ayodhya: ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਸਮਝ ਨਹੀਂ ਆ ਰਹੀ ਕਿ ਉਨ੍ਹਾਂ ਦੇ ਬੱਚੇ ਆਖਰ ਗਏ ਕਿੱਥਰ ਹਨ। ਪਰਿਵਾਰਕ ਮੈਂਬਰ ਨੇ ਕਿਹਾ ਕਿ 17 ਮਈ ਨੂੰ ਪਟਿਆਲਾ ਤੋਂ ਰਾਮ ਮੰਦਿਰ ਦਰਸ਼ਨ ਕਰਨ ਲਈ ਇੱਕ ਬੱਸ ਗਈ ਸੀ ਅਤੇ 20 ਮਈ ਨੂੰ ਬੱਸ ਨੇ ਵਾਪਿਸ ਆਉਣਾ ਸੀ। ਇਸ ਦੌਰਾਨ ਬੱਸ ਵਾਪਿਸ ਆ ਗਈ ਹੈ ਪਰ ਉਹ ਦੋਵੇਂ ਬੱਚੇ ਵਾਪਸ ਨਹੀਂ ਆਏ।

ਪਟਿਆਲਾ ਤੋਂ AAP ਦੇ ਉਮੀਦਵਾਰ ਡਾ: ਬਲਬੀਰ ਸਿੰਘ ਦੇ ਹੱਕ ‘ਚ ਚੋਣ ਪ੍ਰਚਾਰ, ਸਮਾਣਾ ‘ਚ CM ਵੱਲੋਂ ਜਨ ਸਭਾ

ਪਟਿਆਲਾ ਤੋਂ AAP ਦੇ ਉਮੀਦਵਾਰ ਡਾ: ਬਲਬੀਰ ਸਿੰਘ ਦੇ ਹੱਕ ‘ਚ ਚੋਣ ਪ੍ਰਚਾਰ, ਸਮਾਣਾ ‘ਚ CM ਵੱਲੋਂ ਜਨ ਸਭਾ

ਸੀਐਮ ਮਾਨ ਨੇ ਕਿਹਾ ਕਿ ਹੁਣ ਮੈਨੂ ਬੋਲਣ ਦੀ ਲੋੜ ਨਹੀ ਪੈਂਦੀ, ਤੁਹਾਡੀ ਆਵਾਜ਼ ਹੀ ਦੱਸਦੀ ਹੈ ਕਿ ਆਮ ਆਦਮੀ ਪਾਰਟੀ 13-0 ਨਾਲ ਜਿੱਤ ਦਰਜ ਕਰੇਗੀ। ਉਨਾਂ ਕਿਹਾ ਕਿ ਸਾਰਾ ਦੇਸ਼ ਜਾਣ ਚੁੱਕਾ ਹੈ ਕਿ ਜੇਕਰ ਸੰਵਿਧਾਨ ਬਚਾਉਣਾ ਹੈ ਤਾਂ ਕੇਂਦਰ ਦੀ ਬੀਜੇਪੀ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨਾ ਹੈ ਨਹੀਂ ਤਾਂ ਦੇਸ਼ ਦਾ ਲੋਕਤੰਤਰ ਖ਼ਤਰੇ ਵਿੱਚ ਆ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਹੈ ਕਿ ਬੀਜੇਪੀ ਦੇਸ਼ ਦੀ ਕਿਸਾਨੀ ਨੂੰ ਖਤਮ ਕਰ ਪੰਜਾਬ ਦੀ ਅਰਥ ਵਿਵਸਥਾ ਨੂੰ ਖਤਮ ਕਰ ਪੰਜਾਬ ਨੂੰ ਦਬਾਉਣ ਦੇ ਮਨਸੂਬੇ ਘੜ ਰਹੀ ਹੈ।

ਪਟਿਆਲਾ ਤੋਂ ਧਰਮਵੀਰ ਗਾਂਧੀ ਤੇ ਸੰਗਰੂਰ ਤੋਂ ਸੁਖਪਾਲ ਖਹਿਰਾ ਨੇ ਭਰੀ ਨਾਮਜ਼ਦਗੀ, ਕਾਂਗਰਸ ਦੇ 11 ਉਮੀਦਵਾਰ 13 ਮਈ ਤੱਕ ਭਰਨਗੇ ਨੋਮੀਨੇਸ਼ਨ

ਪਟਿਆਲਾ ਤੋਂ ਧਰਮਵੀਰ ਗਾਂਧੀ ਤੇ ਸੰਗਰੂਰ ਤੋਂ ਸੁਖਪਾਲ ਖਹਿਰਾ ਨੇ ਭਰੀ ਨਾਮਜ਼ਦਗੀ, ਕਾਂਗਰਸ ਦੇ 11 ਉਮੀਦਵਾਰ 13 ਮਈ ਤੱਕ ਭਰਨਗੇ ਨੋਮੀਨੇਸ਼ਨ

ਪਟਿਆਲਾ ਤੋਂ ਕਾਂਗਰਸੀ ਉਮੀਦਵਾਰ ਧਰਮਵੀਰ ਗਾਂਧੀ ਨੇ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੰਗਰੂਰ ਲੋਕ ਸਭਾ ਸੀਟ ਤੋਂ ਸੁਖਪਾਲ ਖਹਿਰਾ ਨੇ ਵੀ ਨਾਮਜ਼ਦਗੀ ਦਾਖਲ ਕੀਤਾ ਹੈ। ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਮੈਂ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤਾ ਹੈ। ਨਾਮਜ਼ਦਗੀ ਭਰਨ ਤੋਂ ਪਹਿਲਾਂ ਮੈਨੂੰ ਸਮਰਥਨ ਦੇਣ ਲਈ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਮੌਜੂਦਗੀ ਚ ਇੱਕ ਵਿਸ਼ਾਲ ਇਕੱਠ ਕੀਤਾ ਗਿਆ। ਉਨ੍ਹਾਂ ਨੇ ਕਿਹਾ ਮੈਂ ਸਭ ਦਾ ਧੰਨਵਾਦੀ ਹਾਂ।

ਪਟਿਆਲਾ ‘ਚ ਚਾਕਲੇਟ ਖਾਣ ਨਾਲ ਦੋ ਬੱਚੀਆਂ ਦੀ ਵਿਗੜੀ ਸਿਹਤ, ਪਹਿਲਾਂ ਕੇਕ ਖਾਣ ਨਾਲ ਹੋਈ ਸੀ ਮਾਸੂਮ ਦੀ ਮੌਤ

ਪਟਿਆਲਾ ‘ਚ ਚਾਕਲੇਟ ਖਾਣ ਨਾਲ ਦੋ ਬੱਚੀਆਂ ਦੀ ਵਿਗੜੀ ਸਿਹਤ, ਪਹਿਲਾਂ ਕੇਕ ਖਾਣ ਨਾਲ ਹੋਈ ਸੀ ਮਾਸੂਮ ਦੀ ਮੌਤ

ਚਾਕਲੇਟ ਖਾਣ ਤੋਂ ਬਾਅਦ ਪਟਿਆਲਾ ਦੀਆਂ ਦੋ ਕੁੜੀਆਂ ਦੀ ਸਿਹਤ ਵਿਗੜ ਗਈ। ਉਨ੍ਹਾਂ ਨੂੰ ਖੂਨ ਦੀ ਉਲਟੀ ਆ ਗਈ। ਜਿਸ ਤੋਂ ਬਾਅਦ ਕੁੜੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਪਰਿਵਾਰ ਮੁਤਾਬਕ ਜਦੋਂ ਉਨ੍ਹਾਂ ਨੇ ਚਾਕਲੇਟ ਦਾ ਰੈਪਰ ਦੇਖਿਆ ਤਾਂ ਪਤਾ ਲੱਗਾ ਕਿ ਇਸ ਦੀ ਮਿਆਦ ਪੂਰੀ ਹੋ ਚੁੱਕੀ ਸੀ।

Follow Us
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ...
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ...
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ...
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!...
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?...