ਟੀਵੀ9 ਪੰਜਾਬੀ ਵਿੱਚ ਸੋਸ਼ਲ ਮੀਡੀਆ ਡੈਸਕ 'ਤੇ ਕੰਮ ਕਰ ਰਹੀ ਹਾਂ । ਇਸ ਤੋਂ ਪਹਿਲਾਂ ਜ਼ੀ ਪੰਜਾਬ ਹਰਿਆਣਾ ਹਿਮਾਚਲ ਵਿੱਚ ਸੋਸ਼ਲ ਮੀਡੀਆ ਡੈਸਕ ਬਤੌਰ ਐਗਜ਼ੀਕਿਊਟਿਵ ਕੰਮ ਕੀਤਾ ਹੈ।
ਲੇਡੀਫਿੰਗਰ 'ਚ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ। ਜੋ ਕਿ ਵਿਅਕਤੀ ਦੀ ਸਿਹਤ ਲਈ ਕਈ ਤਰੀਕਿਆਂ ਨਾਲ ਫਾਇਦੇਮੰਦ ਸਾਬਤ ਹੋ ਸਕਦਾ ਹੈ। Nutrients and vitamins found in Lady finger good for health
ਪੂਜਾ ਨੇ ਕਾਲੇ ਰੰਗ ਦੇ ਟਰਾਊਜ਼ਰ ਦੇ ਨਾਲ ਆਫ ਵਾਈਟ ਟਾਪ ਪਾਇਆ ਹੋਇਆ ਹੈ। ਅਦਾਕਾਰਾ ਦਾ ਇਹ ਲੁੱਕ ਕਾਫੀ ਸਟਾਈਲਿਸ਼ ਲੱਗ ਰਿਹਾ ਹੈ। OFFice wear take ideas for Pooja Gor unique collection
ਕੇਲੇ 'ਚ ਫਾਈਬਰ ਪਾਇਆ ਜਾਂਦਾ ਹੈ, ਜੋ ਕਬਜ਼ ਦੀ ਸਮੱਸਿਆ ਨੂੰ ਦੂਰ ਕਰਨ 'ਚ ਮਦਦ ਕਰਦਾ ਹੈ। ਇਸ ਨਾਲ ਪਾਚਨ ਕਿਰਿਆ 'ਚ ਸੁਧਾਰ ਹੁੰਦਾ ਹੈ। Banana daily can give you energy for daily routine
ਅੱਖਾਂ ਨੂੰ ਸਿਹਤਮੰਦ ਰੱਖਣ ਲਈ ਵਿਟਾਮਿਨ ਏ, ਬੀ12 ਅਤੇ ਸੀ ਨਾਲ ਭਰਪੂਰ ਭੋਜਨ ਜਿਵੇਂ ਕਿ ਹਰੀਆਂ ਪੱਤੇਦਾਰ ਸਬਜ਼ੀਆਂ ਅਤੇ ਫਲਾਂ ਦਾ ਸੇਵਨ ਕਰੋ। Vitamin A deficiency can cause weakness in eyes
ਸੁਨੀਤਾ ਕੇਜਰੀਵਾਲ 1994 ਬੈਚ ਦੀ ਆਈਆਰਐਸ ਅਧਿਕਾਰੀ ਸੀ। ਸਾਲ 2016 ਵਿੱਚ ਉਨ੍ਹਾਂ ਨੇ ਇਨਕਮ ਟੈਕਸ ਵਿਭਾਗ ਤੋਂ ਸਵੈ-ਇੱਛਤ ਸੇਵਾਮੁਕਤੀ ਲੈ ਲਈ ਸੀ। Atishi and Sunita Kejriwal education and qualification details
ਨੀਰਜ ਨੇ 87.86 ਮੀਟਰ ਥਰੋਅ ਕੀਤਾ ਅਤੇ ਦੂਜੇ ਸਥਾਨ ‘ਤੇ ਰਹੇ। ਇਸ ਤਰ੍ਹਾਂ ਨੀਰਜ ਦਾ ਦੂਜੀ ਵਾਰ ਇਹ ਖਿਤਾਬ ਜਿੱਤਣ ਦਾ ਸੁਪਨਾ ਚਕਨਾਚੂਰ ਹੋ ਗਿਆ। Diamond league 2024 Anderson Peters first Neeraj Chopra behind
ਸਕਿਨ ਨੂੰ ਗਲੋਇੰਗ ਬਣਾਉਣ ਲਈ ਕਲੀਨਿੰਗ ਬਹੁਤ ਜ਼ਰੂਰੀ ਹੈ। ਆਪਣੀ ਸਕਿਨ ਨੂੰ ਅਸ਼ੁੱਧੀਆਂ ਤੋਂ ਛੁਟਕਾਰਾ ਪਾਉਣ ਅਤੇ ਇਸਨੂੰ ਹਾਈਡਰੇਟ ਰੱਖਣ ਲਈ ਹਲਕੇ ਕਲੀਨਰ ਦੀ ਵਰਤੋਂ ਕਰੋ। Karwa Chauth get glowing and healthy skin Tips
ਰਿਹਾਅ ਹੋਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਤੇ AAP ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਜੋਸ਼ ਬੁਲੰਦ ਹੈ। Delhi CM Arvind Kejriwal to resign as CM said vows to return only if people support
ਤੁਸੀਂ ਸੁਰੱਖਿਅਤ ਨਿਵੇਸ਼ ਕਰਨਾ ਚਾਹੁੰਦੇ ਹੋ, ਤਾਂ ਤੁਸੀਂ ਇਹਨਾਂ 5 ਬੈਂਕਾਂ ਦੇ ਫਿਕਸਡ ਡਿਪਾਜ਼ਿਟ (FD) ਦੇ ਵੇਰਵਿਆਂ ਦੀ ਜਾਂਚ ਕਰ ਸਕਦੇ ਹੋ। Banks which offer upto 9pc interest on fixed deposit check banks
ਸਰੀਰ ਵਿੱਚ ਕੈਲਸ਼ੀਅਮ ਦੀ ਕਮੀ ਨੂੰ ਦੂਰ ਕਰਨ ਲਈ ਉੜਦ ਦਾਲ ਦਾ ਸੇਵਨ ਕਰੋ। ਉੜਦ ਦੀ ਦਾਲ ਵਿੱਚ ਕੈਲਸ਼ੀਅਮ ਦੀ ਚੰਗੀ ਮਾਤਰਾ ਹੁੰਦੀ ਹੈ। Pulses which are rich in calcium know the benefits
ਪੀਐਮ ਮੋਦੀ ਦੇ ਘਰ ਇੱਕ ਛੋਟਾ ਮਹਿਮਾਨ ਆਇਆ ਹੈ। ਜਿਸ ਦਾ ਨਾਂ ਵੀ ਰੱਖਿਆ ਗਿਆ ਹੈ। ਪੀਐਮ ਮੋਦੀ ਨੇ ਇਸ ਦਾ ਵੀਡੀਓ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਪੋਸਟ ਕੀਤਾ ਹੈ। ਜਿਸ ਨੂੰ ਲੋਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।
ਲੋਕ ਕਲਿਆਣ ਮਾਰਗ 'ਤੇ ਪ੍ਰਧਾਨ ਮੰਤਰੀ ਹਾਊਸ ਦੇ ਪਰਿਵਾਰ ਵਿੱਚ ਇੱਕ ਨਵੇਂ ਮੈਂਬਰ ਦਾ ਸ਼ੁਭ ਆਗਮਨ ਹੋਇਆ ਹੈ। PM Narendra Modi PM Residence new member calf born video viral