ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025
user

Jitendra Sharma

jitendra.sharma@tv9.com

jitendra.sharma@tv9.com

ਸਾਲ 2002 ਤੋਂ Crime ਅਤੇ Investigation ਰਿਪੋਰਟਿੰਗ ਦਾ ਤਜ਼ਰਬਾ। ਨਵਭਾਰਤ ਟਾਈਮਜ਼, ਅਮਰ ਉਜਾਲਾ, ਸ਼ਾਹ ਟਾਈਮਜ਼ ਤੋਂ ਇਲਾਵਾ,ਟੀਵੀ ਮੀਡੀਆ ਵਿੱਚ BAG Films ਦੇ ਮਸ਼ਹੂਰ ਸ਼ੋਅ ਸਨਸਨੀ ਅਤੇ ਰੈੱਡ ਅਲਰਟ ਵਿੱਚ ਕੰਮ ਕੀਤਾ। ਇਸ ਤੋਂ ਬਾਅਦ ਨਿਊਜ਼ 24, ਇੰਡੀਆ ਟੀਵੀ ਵਿੱਚ ਸੇਵਾ ਦਿੱਤੀ। ਹੁਣ ਟੀਵੀ 9 ਭਾਰਤਵਰਸ਼ ਨਾਲ ਸਫਰ ਜਾਰੀ।

Read More
ਦਿੱਲੀ ਹਮਲੇ ਵਿੱਚ NIA ਦੀ ਵੱਡੀ ਕਾਰਵਾਈ, ਅੱਤਵਾਦੀ ਉਮਰ ਨੂੰ ਪਨਾਹ ਦੇਣ ਵਾਲਾ ਗ੍ਰਿਫ਼ਤਾਰ; ਹੁਣ ਤੱਕ 7 ਗ੍ਰਿਫ਼ਤਾਰ

ਦਿੱਲੀ ਹਮਲੇ ਵਿੱਚ NIA ਦੀ ਵੱਡੀ ਕਾਰਵਾਈ, ਅੱਤਵਾਦੀ ਉਮਰ ਨੂੰ ਪਨਾਹ ਦੇਣ ਵਾਲਾ ਗ੍ਰਿਫ਼ਤਾਰ; ਹੁਣ ਤੱਕ 7 ਗ੍ਰਿਫ਼ਤਾਰ

Delhi Blast Update: NIA ਨੇ ਦਿੱਲੀ ਦੇ ਲਾਲ ਕਿਲ੍ਹੇ ਨੇੜੇ ਕਾਰ ਧਮਾਕੇ ਦੇ ਮਾਮਲੇ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਏਜੰਸੀ ਨੇ ਸੱਤਵੇਂ ਮੁਲਜਮ ਸ਼ੋਇਬ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸਨੇ 10 ਨਵੰਬਰ ਦੇ ਧਮਾਕੇ ਤੋਂ ਪਹਿਲਾਂ ਮੁੱਖ ਅੱਤਵਾਦੀ ਉਮਰ ਉਨ ਨਬੀ ਨੂੰ ਪਨਾਹ ਅਤੇ ਲੌਜਿਸਟਿਕ ਸਹਾਇਤਾ ਪ੍ਰਦਾਨ ਕੀਤੀ ਸੀ।

ਹੁਣ ਅਨਮੋਲ ਬਿਸ਼ਨੋਈ ਉਗਲੇਗਾ ਹਰ ਸੱਚ! ਕੋਰਟ ਤੋਂ NIA ਨੂੰ ਮਿਲਿਆ 11 ਦਿਨਾਂ ਦਾ ਰਿਮਾਂਡ

ਹੁਣ ਅਨਮੋਲ ਬਿਸ਼ਨੋਈ ਉਗਲੇਗਾ ਹਰ ਸੱਚ! ਕੋਰਟ ਤੋਂ NIA ਨੂੰ ਮਿਲਿਆ 11 ਦਿਨਾਂ ਦਾ ਰਿਮਾਂਡ

Anmol Bishnoi: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਲਿਆਉਣ ਤੋਂ ਬਾਅਦ, ਉਸਨੂੰ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ ਗਿਆ ਅਤੇ NIA ਨੇ 15 ਦਿਨਾਂ ਦਾ ਰਿਮਾਂਡ ਮੰਗਿਆ। ਹਾਲਾਂਕਿ, ਅਦਾਲਤ ਨੇ 11 ਦਿਨਾਂ ਦਾ ਰਿਮਾਂਡ ਮਨਜੂਰ ਕਰ ਲਿਆ। ਅਨਮੋਲ ਤੋਂ ਹੁਣ ਉਸਦੇ ਖਿਲਾਫ ਦਾਇਰ 15 ਤੋਂ ਵੱਧ ਕਤਲ, ਅਗਵਾ ਅਤੇ ਜਾਅਲੀ ਪਾਸਪੋਰਟ ਦੇ ਆਰੋਪਾਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ।

ਅਲ-ਫਲਾਹ ਯੂਨੀਵਰਸਿਟੀ ‘ਤੇ ED ਦਾ ਐਕਸ਼ਨ, ਚੈਰੀਟੇਬਲ ਟਰੱਸਟ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ‘ਚ ਜਾਵੇਦ ਅਹਿਮਦ ਸਿੱਦੀਕੀ ਗ੍ਰਿਫ਼ਤਾਰ

ਅਲ-ਫਲਾਹ ਯੂਨੀਵਰਸਿਟੀ ‘ਤੇ ED ਦਾ ਐਕਸ਼ਨ, ਚੈਰੀਟੇਬਲ ਟਰੱਸਟ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ‘ਚ ਜਾਵੇਦ ਅਹਿਮਦ ਸਿੱਦੀਕੀ ਗ੍ਰਿਫ਼ਤਾਰ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅਲ ਫਲਾਹ ਗਰੁੱਪ ਦੇ ਚੇਅਰਮੈਨ ਫਾਊਂਡਰ ਅਹਿਮਦ ਸਿੱਦੀਕੀ ਨੂੰ ਮਨੀ ਲਾਂਡਰਿੰਗ ਮਾਮਲੇ ਦੇ ਸਬੰਧ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਈਡੀ ਨੇ ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਵੱਲੋਂ ਦਰਜ ਕੀਤੀ ਗਈ ਇੱਕ ਐਫਆਈਆਰ ਦੇ ਆਧਾਰ 'ਤੇ ਜਾਂਚ ਸ਼ੁਰੂ ਕੀਤੀ। ਜਿਸ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਅਲ ਫਲਾਹ ਯੂਨੀਵਰਸਿਟੀ ਨੇ NAAC ਮਾਨਤਾ ਦਾ ਝੂਠਾ ਦਾਅਵਾ ਕੀਤਾ ਹੈ।

ਦਿੱਲੀ ਵਿੱਚ ਚਾਰ ਅਦਾਲਤਾਂ ਅਤੇ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀ; ਅਦਾਲਤਾਂ ਅਤੇ ਸਕੂਲ ਖਾਲੀ ਕਰਵਾਏ ਗਏ

ਇਹ ਈਮੇਲ ਕਥਿਤ ਤੌਰ 'ਤੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਦੇ ਨਾਮ 'ਤੇ ਆਈ ਸੀ। ਧਮਕੀ ਤੋਂ ਬਾਅਦ, ਸਾਰੇ ਸਬੰਧਤ ਕੈਂਪਸ ਨੂੰ ਅਲਰਟ 'ਤੇ ਰੱਖਿਆ ਗਿਆ ਸੀ।

Delhi Blast: ਅਲ-ਫਲਾਹ ਦੇ ਡਾਕਟਰ ਕਿਵੇਂ ਬਣੇ ਜੈਸ਼ ਦੇ ਬਲਾਸਟ ਇੰਜੀਨੀਅਰ ? ਸਾਹਮਣੇ ਆਇਆ ਹਰ ਕਿਰਦਾਰ ਦਾ ਕਾਲਾ ਚਿੱਠਾ

Delhi Blast: ਅਲ-ਫਲਾਹ ਦੇ ਡਾਕਟਰ ਕਿਵੇਂ ਬਣੇ ਜੈਸ਼ ਦੇ ਬਲਾਸਟ ਇੰਜੀਨੀਅਰ ? ਸਾਹਮਣੇ ਆਇਆ ਹਰ ਕਿਰਦਾਰ ਦਾ ਕਾਲਾ ਚਿੱਠਾ

Delhi Blast Case: ਦਿੱਲੀ ਧਮਾਕਾ ਮਾਮਲੇ ਦੀ ਜਾਂਚ ਵਿੱਚ, ਏਜੰਸੀਆਂ ਨੇ "ਡਾਕਟਰ ਟੈਰਰ ਮਾਡਿਊਲ" ਵਿੱਚ ਹਰ ਭੂਮਿਕਾ ਦਾ ਪਰਦਾਫਾਸ਼ ਕੀਤਾ ਹੈ। ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਮੌਲਵੀ ਇਰਫਾਨ ਨੇ ਡਾਕਟਰਾਂ ਨੂੰ ਕਿਵੇਂ ਇਕੱਠਾ ਕੀਤਾ ਅਤੇ ਉਨ੍ਹਾਂ ਨੇ ਮਿਲ ਕੇ ਡਰੋਨ ਬੰਬ ਧਮਾਕੇ ਤੱਕ ਦੀ ਸਾਜ਼ਿਸ਼ ਰਚੀ। ਕਿਵੇਂ ਡਾ. ਸ਼ਾਹੀਨ ਨੇ ਮਾਡਿਊਲ ਲਈ ਫੰਡ ਇਕੱਠਾ ਕਰਨ ਦਾ ਕੰਮ ਕੀਤਾ ਅਤੇ ਸਾਜ਼ਿਸ਼ ਵਿੱਚ ਗਰੀਬ ਔਰਤਾਂ ਅਤੇ ਕੁੜੀਆਂ ਨੂੰ ਸ਼ਾਮਲ ਕੀਤਾ।

ਦਿੱਲੀ ‘ਚ ਜਿੱਥੇ ਹੋਇਆ ਵੱਡਾ ਧਮਾਕਾ, ਉੱਥੇ ਲੋਕਾਂ ਦੀ ਕਿੰਨ੍ਹੀ ਆਵਜਾਹੀ? ਹਾਈ ਸਕਿਓਰਿਟੀ ਜ਼ੋਨ ‘ਚ ਆਉਂਦਾ ਹੈ ਇਹ ਇਲਾਕਾ

ਦਿੱਲੀ ‘ਚ ਜਿੱਥੇ ਹੋਇਆ ਵੱਡਾ ਧਮਾਕਾ, ਉੱਥੇ ਲੋਕਾਂ ਦੀ ਕਿੰਨ੍ਹੀ ਆਵਜਾਹੀ? ਹਾਈ ਸਕਿਓਰਿਟੀ ਜ਼ੋਨ ‘ਚ ਆਉਂਦਾ ਹੈ ਇਹ ਇਲਾਕਾ

Delhi Red Fort Car Blast: ਦਿੱਲੀ ਦੇ ਲਾਲ ਕਿਲ੍ਹੇ ਦੇ ਸਾਹਮਣੇ ਇੱਕ ਵੱਡਾ ਧਮਾਕਾ ਹੋਇਆ ਹੈ। ਜਿਸ ਵਿੱਚ ਤਿੰਨ ਖੜ੍ਹੀਆਂ ਕਾਰਾਂ ਨੂੰ ਅੱਗ ਲੱਗ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ। ਇਸ ਵੱਡੇ ਧਮਾਕੇ ਵਿੱਚ ਅੱਠ ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ। ਮੌਕੇ 'ਤੇ ਬਚਾਅ ਅਤੇ ਰਾਹਤ ਕਾਰਜ ਜਾਰੀ ਹਨ।

Delhi Blast: ਲਾਲ ਕਿਲ੍ਹੇ ਨੇੜੇ ਮੈਟਰੋ ਸਟੇਸ਼ਨ ‘ਤੇ ਖੜੀ ਕਾਰ ਵਿੱਚ ਧਮਾਕਾ, 8 ਦੀ ਮੌਤ, ਕਈ ਜਖ਼ਮੀ

Delhi Blast: ਲਾਲ ਕਿਲ੍ਹੇ ਨੇੜੇ ਮੈਟਰੋ ਸਟੇਸ਼ਨ ‘ਤੇ ਖੜੀ ਕਾਰ ਵਿੱਚ ਧਮਾਕਾ, 8 ਦੀ ਮੌਤ, ਕਈ ਜਖ਼ਮੀ

Explosion Near Red Fort in Delhi: ਦਿੱਲੀ ਵਿੱਚ ਇੱਕ ਵੱਡਾ ਧਮਾਕਾ ਹੋਇਆ ਹੈ। ਇਹ ਘਟਨਾ ਲਾਲ ਕਿਲ੍ਹੇ ਦੇ ਨੇੜੇ ਵਾਪਰੀ, ਜਿੱਥੇ ਇੱਕ ਖੜ੍ਹੀ ਕਾਰ ਵਿੱਚ ਧਮਾਕਾ ਹੋਇਆ ਅਤੇ ਅੱਗ ਲੱਗ ਗਈ। ਇਸ ਨੇ ਨੇੜੇ ਖੜ੍ਹੀਆਂ ਦੋ ਹੋਰ ਕਾਰਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ, ਜੋ ਸੜ ਕੇ ਸੁਆਹ ਹੋ ਗਈਆਂ ਹਨ। ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ।

ਗੁਜਰਾਤ ATS ਨੂੰ ਮਿਲੀ ਵੱਡੀ ਸਫਲਤਾ, ISIS ਦੇ 3 ਦਹਿਸ਼ਤਗਰਦ ਗ੍ਰਿਫ਼ਤਾਰ; ਦੇਸ਼ ਭਰ ‘ਚ ਹਮਲੇ ਦੀ ਕਰ ਰਹੇ ਸੀ ਸਾਜ਼ਿਸ਼

ਗੁਜਰਾਤ ATS ਨੂੰ ਮਿਲੀ ਵੱਡੀ ਸਫਲਤਾ, ISIS ਦੇ 3 ਦਹਿਸ਼ਤਗਰਦ ਗ੍ਰਿਫ਼ਤਾਰ; ਦੇਸ਼ ਭਰ ‘ਚ ਹਮਲੇ ਦੀ ਕਰ ਰਹੇ ਸੀ ਸਾਜ਼ਿਸ਼

ਗੁਜਰਾਤ ਏਟੀਐਸ ਨੇ ਤਿੰਨ ISIS ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਅੱਤਵਾਦੀ ਦੇਸ਼ ਵਿੱਚ ਹਮਲੇ ਦੀ ਸਾਜ਼ਿਸ਼ ਰਚ ਰਹੇ ਸਨ। ਉਹ ਸਾਰੇ ਸਿਖਲਾਈ ਪ੍ਰਾਪਤ ਸਨ ਅਤੇ ਹਥਿਆਰਾਂ ਦਾ ਆਦਾਨ-ਪ੍ਰਦਾਨ ਕਰਨ ਲਈ ਗੁਜਰਾਤ ਗਏ ਸਨ। ਗੁਜਰਾਤ ਏਟੀਐਸ ਟੀਮ 2024 ਤੋਂ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਸੀ, ਅਤੇ ਉਨ੍ਹਾਂ ਨੂੰ ਸਫਲਤਾ ਮਿਲੀ ਹੈ।

ਅਨਿਲ ਅੰਬਾਨੀ ਤੇ ED ਦਾ ਵੱਡਾ ਐਕਸ਼ਨ, 40 ਤੋਂ ਵੱਧ ਜਾਇਦਾਦਾਂ ਜ਼ਬਤ, 3,000 ਕਰੋੜ ਤੋਂ ਵੱਧ ਹੈ ਕੀਮਤ

ਅਨਿਲ ਅੰਬਾਨੀ ਤੇ ED ਦਾ ਵੱਡਾ ਐਕਸ਼ਨ, 40 ਤੋਂ ਵੱਧ ਜਾਇਦਾਦਾਂ ਜ਼ਬਤ, 3,000 ਕਰੋੜ ਤੋਂ ਵੱਧ ਹੈ ਕੀਮਤ

Anil Ambani Property: ਅਨਿਲ ਅੰਬਾਨੀ ਦੇ ਰਿਲਾਇੰਸ ਗਰੁੱਪ ਨੂੰ ED ਤੋਂ ਵੱਡਾ ਝਟਕਾ ਲੱਗਾ ਹੈ। 3,000 ਕਰੋੜ ਰੁਪਏ ਤੋਂ ਵੱਧ ਮੁੱਲ ਦੀਆਂ 40 ਤੋਂ ਵੱਧ ਜਾਇਦਾਦਾਂ ਨੂੰ ਅਸਥਾਈ ਤੌਰ 'ਤੇ ਜ਼ਬਤ ਕੀਤਾ ਗਿਆ ਹੈ। ਇਨ੍ਹਾਂ ਵਿੱਚ ਮੁੰਬਈ ਵਿੱਚ ਉਨ੍ਹਾਂ ਦਾ ਪਾਲੀ ਹਿੱਲ ਵਾਲਾ ਘਰ ਅਤੇ ਦਿੱਲੀ ਵਿੱਚ ਰਿਲਾਇੰਸ ਸੈਂਟਰ ਸ਼ਾਮਲ ਹਨ।

ਕੈਨੇਡਾ ‘ਚ ਗੋਲੀਬਾਰੀ ਦੀ ਇੱਕ ਹੋਰ ਘਟਨਾ, ਗਾਇਕ ਤੇਜੀ ਕਾਹਲੋਂ ਨੂੰ ਬਣਾਇਆ ਨਿਸ਼ਾਨਾ, ਰੋਹਿਤ ਗੋਦਾਰਾ ਗੈਂਗ ਨੇ ਲਈ ਜ਼ਿੰਮੇਵਾਰੀ

ਕੈਨੇਡਾ ‘ਚ ਗੋਲੀਬਾਰੀ ਦੀ ਇੱਕ ਹੋਰ ਘਟਨਾ, ਗਾਇਕ ਤੇਜੀ ਕਾਹਲੋਂ ਨੂੰ ਬਣਾਇਆ ਨਿਸ਼ਾਨਾ, ਰੋਹਿਤ ਗੋਦਾਰਾ ਗੈਂਗ ਨੇ ਲਈ ਜ਼ਿੰਮੇਵਾਰੀ

ਕੈਨੇਡਾ 'ਚ ਗੋਲੀਬਾਰੀ ਦੀ ਇੱਕ ਹੋਰ ਘਟਨਾ ਵਾਪਰੀ ਹੈ, ਜਿਸ 'ਚ ਗਾਇਕ ਤੇਜੀ ਕਾਹਲੋਂ 'ਤੇ ਹਮਲਾ ਹੋਇਆ ਹੈ। ਰੋਹਿਤ ਗੋਦਾਰਾ ਗੈਂਗ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਗੈਂਗ ਦੇ ਮੈਂਬਰ ਮਹਿੰਦਰ ਸਰਨ ਦਿਲਾਨਾ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਦੇ ਹੋਏ ਕਿਹਾ ਕਿ ਤੇਜੀ ਕਾਹਲੋਂ ਨੂੰ ਨਿਸ਼ਾਨਾ ਬਣਾਇਆ ਗਿਆ, ਕਿਉਂਕਿ ਉਸ ਨੇ ਦੁਸ਼ਮਣਾਂ ਨੂੰ ਵਿੱਤੀ ਸਹਾਇਤਾ ਤੇ ਸਮਰਥਨ ਦਿੱਤਾ ਸੀ। ਗੈਂਗ ਨੇ ਚੇਤਾਵਨੀ ਦਿੱਤੀ ਹੈ ਕਿ ਜੋ ਵੀ ਤੇਜੀ ਕਾਹਲੋਂ ਜਾਂ ਉਸ ਦੇ ਦੁਸ਼ਮਣਾਂ ਦੀ ਮਦਦ ਕਰਦਾ ਹੈ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

ਲਾਰੈਂਸ ਬਿਸ਼ਨੋਈ ਦੇ ਕਰੀਬੀ ਗੈਂਗਸਟਰ ਹੈਰੀ ਬਾਕਸਰ ‘ਤੇ US ‘ਚ ਹਮਲਾ, ਰੋਹਿਤ ਗੋਦਾਰਾ ਗੈਂਗ ਨੇ ਲਈ ਜ਼ਿੰਮੇਵਾਰੀ

ਲਾਰੈਂਸ ਬਿਸ਼ਨੋਈ ਦੇ ਕਰੀਬੀ ਗੈਂਗਸਟਰ ਹੈਰੀ ਬਾਕਸਰ ‘ਤੇ US ‘ਚ ਹਮਲਾ, ਰੋਹਿਤ ਗੋਦਾਰਾ ਗੈਂਗ ਨੇ ਲਈ ਜ਼ਿੰਮੇਵਾਰੀ

Gangster Harry Boxer attacked in US: ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਸਾਥੀ ਹੈਰੀ ਬਾਕਸਰ 'ਤੇ ਕੈਲੀਫੋਰਨੀਆ, ਅਮਰੀਕਾ ਵਿੱਚ ਹਮਲਾ ਹੋਇਆ ਹੈ। ਰੋਹਿਤ ਗੋਦਾਰਾ ਗੈਂਗ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਹਮਲੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਇੱਕ ਹੋਰ ਜ਼ਖਮੀ ਹੋ ਗਿਆ। ਗੋਦਾਰਾ ਨੇ ਸੋਸ਼ਲ ਮੀਡੀਆ 'ਤੇ ਚੇਤਾਵਨੀ ਜਾਰੀ ਕੀਤੀ।

ਕੈਨੇਡਾ ਵਿੱਚ ਮੁੜ ਗੋਲੀਬਾਰੀ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਜ਼ਿੰਮੇਵਾਰੀ, ਰੈਸਟੋਰੈਂਟ ਮਾਲਕ ‘ਤੇ ਲੱਗੇ ਗੰਭੀਰ ਇਲਜ਼ਾਮ

ਕੈਨੇਡਾ ਵਿੱਚ ਮੁੜ ਗੋਲੀਬਾਰੀ, ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਜ਼ਿੰਮੇਵਾਰੀ, ਰੈਸਟੋਰੈਂਟ ਮਾਲਕ ‘ਤੇ ਲੱਗੇ ਗੰਭੀਰ ਇਲਜ਼ਾਮ

Canada Surrey Restaurant firing: ਲਾਰੈਂਸ ਬਿਸ਼ਨੋਈ ਗੈਂਗ ਨੇ ਇੱਕ ਵਾਰ ਫਿਰ ਕੈਨੇਡਾ ਵਿੱਚ ਗੋਲੀਬਾਰੀ ਕੀਤੀ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਪੋਸਟ ਵਿੱਚ, ਲਾਰੈਂਸ ਬਿਸ਼ਨੋਈ ਗੈਂਗ ਨੇ ਬ੍ਰਿਟਿਸ਼ ਕੋਲੰਬੀਆ ਦੇ ਸਰੀ ਅਤੇ ਆਲੇ-ਦੁਆਲੇ ਦੇ ਤਿੰਨ ਰੈਸਟੋਰੈਂਟਾਂ ਵਿੱਚ ਹੋਈ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ ਹੈ।

Follow Us
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ
ਚਾਰ ਜਿੰਦਗੀਆਂ ਚੜ੍ਹ ਗਈਆਂ ਇੱਕ ਔਰਤ ਦੀ ਸਨਕ ਦੀ ਭੇਟ, ਬੇਟੇ ਸਮੇਤ 4 ਬੱਚਿਆਂ ਦੀ ਕਾਤਲ ਮਾਂ...
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ
IndiGo Flights Cancelled: ਇੰਡੀਗੋ ਦੀਆਂ 200 ਤੋਂ ਵੱਧ ਉਡਾਣਾਂ ਰੱਦ, ਸਰਕਾਰ ਨੇ ਮੰਗਿਆ ਜਵਾਬ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ...
BJP-SAD Alliance: ਅਕਾਲੀ ਦਲ ਨਾਲ ਗਠਜੋੜ 'ਤੇ ਕਿਉਂ ਜੋਰ ਦੇ ਰਹੇ ਕਾਂਗਰਸ ਤੋਂ ਬੀਜੇਪੀ 'ਚ ਆਏ ਆਗੂ? ਜਾਣੋ......
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ
Supreme Court on Muslim Women: ਤਲਾਕ ਦਿੱਤਾ ਤਾਂ ਵਾਪਸ ਕਰਨਾ ਹੋਵੇਗਾ ਸਾਰਾ ਦਾਜ : ਸੁਪਰੀਮ ਕੋਰਟ...
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ
Su-57 Deal: ਭਾਰਤ-ਰੂਸ ਵਿਚਾਲੇ Su-57 ਲੜਾਕੂ ਜੈੱਟ ਦੇ ਸਹਿ-ਉਤਪਾਦਨ 'ਤੇ ਚਰਚਾ...
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ
ਅਕਾਲੀ ਦਲ ਨਾਲ ਗਠਜੋੜ ਨਹੀਂ ਕਰੇਗੀ ਬੀਜੇਪੀ, ਕੈਪਟਨ ਦੇ ਬਿਆਨ ਨਾਲ ਅਸ਼ਵਨੀ ਸ਼ਰਮਾ ਨੇ ਜਤਾਈ ਅਸਹਿਮਤੀ...
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼
Supreme Court On Digital Arrest : ਡਿਜੀਟਲ ਅਰੈਸਟ 'ਤੇ ਸੁਪਰੀਮ ਕੋਰਟ ਦਾ ਵੱਡਾ ਆਦੇਸ਼...
ਸੰਸਦ ਵਿੱਚ ਭਾਵੁਕ ਪਲ: ਬਾਲੀਵੁੱਡ ਆਈਕਨ ਅਤੇ ਸਾਬਕਾ ਸੰਸਦ ਮੈਂਬਰ ਧਰਮਿੰਦਰ ਨੂੰ ਭੇਟ ਕੀਤੀ ਗਈ ਸ਼ਰਧਾਂਜਲੀ
ਸੰਸਦ ਵਿੱਚ ਭਾਵੁਕ ਪਲ: ਬਾਲੀਵੁੱਡ ਆਈਕਨ ਅਤੇ ਸਾਬਕਾ ਸੰਸਦ ਮੈਂਬਰ ਧਰਮਿੰਦਰ ਨੂੰ ਭੇਟ ਕੀਤੀ ਗਈ ਸ਼ਰਧਾਂਜਲੀ...
ਗੋਲਗੱਪੇ ਖਾਣੇ ਪਏ ਮਹਿੰਗੇ, ਹਿੱਲ ਗਿਆ ਔਰਤ ਦਾ ਜਬਾੜਾ, ਸਭ ਹੋ ਗਏ ਹੈਰਾਨ
ਗੋਲਗੱਪੇ ਖਾਣੇ ਪਏ ਮਹਿੰਗੇ, ਹਿੱਲ ਗਿਆ ਔਰਤ ਦਾ ਜਬਾੜਾ, ਸਭ ਹੋ ਗਏ ਹੈਰਾਨ...