AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
user

Kulveer Singh

Stringer

namolkulveer803@gmail.com

Aaj Tak ਵਿੱਚ 2 ਸਾਲ, 6 ਸਾਲ ਨਿਊਜ਼ 24 ਨਾਲ ਜੁੜਿਆ ਰਿਹਾ। ਤੇ ਹੁਣ ਟੀਵੀ9ਪੰਜਾਬੀ ਨਾਲ ਕੰਮ ਰਿਹਾ ਹਾਂ। ਆਪਣੇ ਹਲਕੇ ਦੀਆਂ ਖਬਰਾਂ ਤੇ ਤਿੱਖੀ ਨਜਰ ਰਹਿੰਦੀ ਹੈ। ਕੋਈ ਵੀ ਵੱਡੀ ਖ਼ਬਰ ਨਾ ਛੁੱਟਣ ਦੇਣ ਦਾ ਰਿਕਾਰਡ ਹੈ।

ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ

ਸੰਗਰੂਰ ਜ਼ਿਲ੍ਹੇ ਦੇ ਲਹਿਰਾਗਾਗਾ ਇਲਾਕੇ ਵਿੱਚ ਐਤਵਾਰ ਸ਼ਾਮ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਜਾਖਲ ਰੋਡ ਤੇ ਪਿੰਡ ਚੋਟੀਆਂ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਸਕੀਮ ਅਧੀਨ ਕੰਮ ਕਰ ਰਹੇ ਮਜ਼ਦੂਰਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ਤੋਂ ਬਾਅਦ ਸਰਕਾਰ ਦੇ ਮੰਤਰੀ ਹਰਪਾਲ ਚੀਮਾ ਅਤੇ ਬਰਿੰਦਰ ਗੋਇਲ ਪੀੜਤਾਂ ਦਾ ਹਾਲ ਪੁੱਛਣ ਲਈ ਹਸਪਤਾਲ ਪਹੁੰਚੇ।

ਸੰਗਰੂਰ ‘ਚ ਭਿਆਨਕ ਸੜਕ ਹਾਦਸਾ…ਕੰਮ ਕਰ ਰਹੇ 23 ਮਨਰੇਗਾ ਮਜ਼ਦੂਰਾਂ ਨੂੰ ਕਾਰ ਨੇ ਦਰੜਿਆ, 9 ਦੀ ਮੌਤ

ਸੰਗਰੂਰ ‘ਚ ਭਿਆਨਕ ਸੜਕ ਹਾਦਸਾ…ਕੰਮ ਕਰ ਰਹੇ 23 ਮਨਰੇਗਾ ਮਜ਼ਦੂਰਾਂ ਨੂੰ ਕਾਰ ਨੇ ਦਰੜਿਆ, 9 ਦੀ ਮੌਤ

ਸੰਗਰੂਰ ਜ਼ਿਲ੍ਹੇ ਦੇ ਲਹਿਰਾਗਾਗਾ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਮਨਰੇਗਾ ਅਧੀਨ ਸੜਕ 'ਤੇ ਕੰਮ ਕਰ ਰਹੇ ਮਜ਼ਦੂਰਾਂ ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਕੁਚਲ ਦਿੱਤਾ। ਇਸ ਹਾਦਸੇ ਵਿੱਚ 9 ਮਜ਼ਦੂਰਾਂ ਦੀ ਮੌਤ ਹੋ ਗਈ।

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

Sangrur Gurudwara Sevadar Shot: ਪੰਜਾਬ ਦੇ ਸੰਗਰੂਰ ਦੇ ਪਿੰਡ ਬੜਰੁੱਖਾਂ ਵਿੱਚ ਗੁਰਦੁਆਰਾ ਸਾਹਿਬ ਵਿੱਚ ਸ਼ਰਾਰਤੀ ਅਨਸਰਾਂ ਨੇ ਇੱਕ ਸੇਵਾਦਾਰ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ। ਘਟਨਾ ਦੀ CCTV ਫੁਟੇਜ ਸਾਹਮਣੇ ਆਈ ਹੈ।

ਸੁਨਾਮ ਹਲਕੇ ਦੇ ਪਿੰਡ ਸ਼ੇਰੋਂ ਵਿਖੇ CM ਮਾਨ ਵੱਲੋਂ ਲੋਕ ਮਿਲਣੀ, BJP-ਅਕਾਲੀ ਦਲ ‘ਤੇ ਸਾਧਿਆ ਨਿਸ਼ਾਨਾ

ਸੁਨਾਮ ਹਲਕੇ ਦੇ ਪਿੰਡ ਸ਼ੇਰੋਂ ਵਿਖੇ CM ਮਾਨ ਵੱਲੋਂ ਲੋਕ ਮਿਲਣੀ, BJP-ਅਕਾਲੀ ਦਲ ‘ਤੇ ਸਾਧਿਆ ਨਿਸ਼ਾਨਾ

'ਲੋਕ ਮਿਲਣੀ' ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀਆਂ ਨੇ ਸੂਬੇ ਦੇ ਹਿੱਤਾਂ ਦੇ ਉਲਟ ਵਿਰੋਧੀ ਤਾਕਤਾਂ ਨਾਲ ਹੱਥ ਮਿਲਾ ਕੇ ਹਮੇਸ਼ਾ ਪੰਜਾਬ ਵਿਰੋਧੀ ਰੁਖ਼ ਅਪਣਾਇਆ ਹੈ। ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਅਕਾਲੀ-ਭਾਜਪਾ ਗਠਜੋੜ ਮਹਿਜ਼ ਸਿਆਸੀ ਲਾਹੇ ਲਈ ਬਣਾਇਆ ਜਾ ਰਿਹਾ ਹੈ।

ਸੰਗਰੂਰ ‘ਚ 45 ਲੱਖ ਦੀ ਲਾਗਤ ਨਾਲ ਬਣੇਗੀ 1 ਕਿਲੋਮੀਟਰ ਸੜਕ, ਵਿਧਾਇਕ ਨਰਿੰਦਰ ਕੌਰ ਵੱਲੋਂ ਉਦਘਾਟਨ; ਕਈ ਪਿੰਡਾਂ ਦੇ ਲੋਕਾਂ ਨੂੰ ਹੋਵੇਗੀ ਸੁਵਿਧਾ

ਸੰਗਰੂਰ ‘ਚ 45 ਲੱਖ ਦੀ ਲਾਗਤ ਨਾਲ ਬਣੇਗੀ 1 ਕਿਲੋਮੀਟਰ ਸੜਕ, ਵਿਧਾਇਕ ਨਰਿੰਦਰ ਕੌਰ ਵੱਲੋਂ ਉਦਘਾਟਨ; ਕਈ ਪਿੰਡਾਂ ਦੇ ਲੋਕਾਂ ਨੂੰ ਹੋਵੇਗੀ ਸੁਵਿਧਾ

ਸੰਗਰੂਰ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਰਫ਼ਤਾਰ ਦਿੰਦਿਆਂ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਸੰਗਰੂਰ-ਹਰੇੜੀ ਰੋਡ ਦੇ ਨਿਰਮਾਣ ਕਾਰਜ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਿਧਾਇਕਾ ਭਰਾਜ ਨੇ ਦੱਸਿਆ ਕਿ ਲਗਭਗ 45 ਲੱਖ ਰੁਪਏ ਦੀ ਲਾਗਤ ਨਾਲ ਇਹ ਸੜਕ ਤਿਆਰ ਕੀਤੀ ਜਾਵੇਗੀ, ਜਿਸ ਨਾਲ ਆਸ-ਪਾਸ ਦੇ ਪਿੰਡਾਂ ਅਤੇ ਸ਼ਹਿਰ ਵਾਸੀਆਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ।

ਖਨੌਰੀ ਬਾਰਡਰ ‘ਤੇ ਕਿਸਾਨਾਂ ਦਾ ਮੋਰਚਾ ਖ਼ਤਮ, 4 ਸਤੰਬਰ ਨੂੰ ਸਰਕਾਰ ਨਾਲ ਹੋਵੇਗੀ ਮੀਟਿੰਗ

ਖਨੌਰੀ ਬਾਰਡਰ ‘ਤੇ ਕਿਸਾਨਾਂ ਦਾ ਮੋਰਚਾ ਖ਼ਤਮ, 4 ਸਤੰਬਰ ਨੂੰ ਸਰਕਾਰ ਨਾਲ ਹੋਵੇਗੀ ਮੀਟਿੰਗ

ਕਿਸਾਨਾਂ ਦੇ ਦਬਾਅ ਤੋਂ ਬਾਅਦ ਸਰਕਾਰ ਵੱਲੋਂ 4 ਸਤੰਬਰ ਨੂੰ ਗੱਲਬਾਤ ਲਈ ਸੱਦਾ ਦਿੱਤਾ ਗਿਆ ਹੈ। ਕਿਸਾਨ ਆਗੂਆਂ ਨੇ ਇਸ ਨੂੰ ਆਪਣੇ ਸੰਘਰਸ਼ ਦੀ ਵੱਡੀ ਪ੍ਰਾਪਤੀ ਦੱਸਿਆ ਹੈ। ਹਾਲਾਂਕਿ, ਆਗੂਆਂ ਨੇ ਸਪੱਸ਼ਟ ਕੀਤਾ ਕਿ ਸਰਕਾਰ ਨਾਲ ਗੱਲਬਾਤ ਦਾ ਸੱਦਾ ਮਿਲਣ ਦੇ ਬਾਵਜੂਦ ਕਿਸਾਨਾਂ ਦਾ ਸੰਘਰਸ਼ ਖ਼ਤਮ ਨਹੀਂ ਹੋਇਆ।

ਖਨੌਰੀ ਬਾਰਡਰ ‘ਤੇ ਕਿਸਾਨਾਂ ਨੇ ਲਾਇਆ ਪੱਕਾ ਮੋਰਚਾ, ਸੜਕ ‘ਤੇ ਕੱਟੀ ਰਾਤ

ਖਨੌਰੀ ਬਾਰਡਰ ‘ਤੇ ਕਿਸਾਨਾਂ ਨੇ ਲਾਇਆ ਪੱਕਾ ਮੋਰਚਾ, ਸੜਕ ‘ਤੇ ਕੱਟੀ ਰਾਤ

ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਸਾਡੇ ਵੱਲੋਂ ਕਿਸਾਨਾਂ ਦੀ ਬਹੁਤ ਘੱਟ ਗਿਣਤੀ ਨੂੰ ਲੈ ਕੇ ਦਿੱਲੀ ਜੰਤਰ-ਮੰਤਰ ਵੱਲ ਪੈਦਲ ਯਾਤਰਾ ਦਾ ਪ੍ਰੋਗਰਾਮ ਸੀ। ਸਰਕਾਰ ਇਸ ਨੂੰ ਅੱਗੇ ਵਧਣ ਨਹੀਂ ਦੇਣਾ ਚਾਹੁੰਦੀ ਤੇ ਭਾਰੀ ਬੈਰਕੇਡਿੰਗ ਕਰ ਦਿੱਤੀ ਹੈ।

ਕਿਸਾਨਾਂ ਦੇ ਦਿੱਲੀ ਕੂਚ ਦੇ ਐਲਾਨ ਤੋਂ ਬਾਅਦ ਖਨੌਰੀ ਬਾਰਡਰ ‘ਤੇ ਭਾਰੀ ਸੁਰੱਖਿਆ, ਰਸਤਾ ਕੀਤਾ ਸੀਲ

ਕਿਸਾਨਾਂ ਦੇ ਦਿੱਲੀ ਕੂਚ ਦੇ ਐਲਾਨ ਤੋਂ ਬਾਅਦ ਖਨੌਰੀ ਬਾਰਡਰ ‘ਤੇ ਭਾਰੀ ਸੁਰੱਖਿਆ, ਰਸਤਾ ਕੀਤਾ ਸੀਲ

ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਵੱਲੋਂ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਹੈ। ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਕਿਸਾਨਾਂ ਵੱਲੋਂ ਪੈਦਲ ਮਾਰਚ ਕੱਢਿਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਖਨੌਰੀ ਬਾਰਡਰ 'ਤੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ ਹਨ। ਦਿੱਲੀ ਕੂਚ ਤੋਂ ਪਹਿਲਾਂ ਬਾਰਡਰ 'ਤੇ ਤਣਾਅ ਵਧਣ ਦੀ ਸਥਿਤੀ ਬਣੀ ਹੋਈ ਹੈ।

ਲਹਿਰਾਗਾਗਾ ‘ਚ ਮੰਤਰੀ ਬਰਿੰਦਰ ਗੋਇਲ ਨੇ ਵੰਡੇ 3 ਕਰੋੜ ਦੇ ਚੈੱਕ, ਹੜ੍ਹਾਂ ਦੇ ਪ੍ਰਬੰਧਾਂ ‘ਤੇ ਦਿੱਤੀ ਅਹਿਮ ਜਾਣਕਾਰੀ

ਲਹਿਰਾਗਾਗਾ ‘ਚ ਮੰਤਰੀ ਬਰਿੰਦਰ ਗੋਇਲ ਨੇ ਵੰਡੇ 3 ਕਰੋੜ ਦੇ ਚੈੱਕ, ਹੜ੍ਹਾਂ ਦੇ ਪ੍ਰਬੰਧਾਂ ‘ਤੇ ਦਿੱਤੀ ਅਹਿਮ ਜਾਣਕਾਰੀ

ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਗਾਗਾ ਵਿਖੇ ਆਪਣੇ ਵਿਧਾਨ ਸਭਾ ਹਲਕੇ ਦੀਆਂ 40 ਪੰਚਾਇਤਾਂ ਨੂੰ ਲਗਭਗ 3 ਕਰੋੜ ਰੁਪਏ ਦੇ ਚੈੱਕ ਵੰਡੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਇਹ ਰਾਸ਼ੀ ਪੰਚਾਇਤਾਂ ਵਿੱਚ ਛੋਟੇ-ਛੋਟੇ ਵਿਕਾਸ ਕਾਰਜਾਂ ਨੂੰ ਤੇਜ਼ੀ ਦੇਣ ਦੇ ਮਕਸਦ ਨਾਲ ਦਿੱਤੀ ਗਈ ਹੈ।

ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ: CM ਭਗਵੰਤ ਮਾਨ

ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ: CM ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਦੇਸ਼ ਹਮੇਸ਼ਾ ਇਸ ਮਹਾਨ ਸ਼ਹੀਦ ਦਾ ਰਿਣੀ ਰਹੇਗਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ ਸਮਾਰਕ 'ਤੇ ਫੁੱਲ ਮਾਲਾ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ।

ਸੰਗਰੂਰ ‘ਚ ਪ੍ਰਾਈਵੇਟ ਸਕੂਲ ਬੱਸ ਤੇ ਮੋਟਰਸਾਈਕਲ ਵਿਚਾਲੇ ਆਹਮੋ-ਸਾਹਮਣੇ ਟੱਕਰ; 12ਵੀਂ ਦੇ 2 ਵਿਦਿਆਰਥੀਆਂ ਦੀ ਮੌਤ

ਸੰਗਰੂਰ ‘ਚ ਪ੍ਰਾਈਵੇਟ ਸਕੂਲ ਬੱਸ ਤੇ ਮੋਟਰਸਾਈਕਲ ਵਿਚਾਲੇ ਆਹਮੋ-ਸਾਹਮਣੇ ਟੱਕਰ; 12ਵੀਂ ਦੇ 2 ਵਿਦਿਆਰਥੀਆਂ ਦੀ ਮੌਤ

ਸੰਗਰੂਰ ਦੇ ਪਾਤੜਾਂ-ਜਾਖਲ ਰੋਡ ਉੱਤੇ ਪਿੰਡ ਖਾਨੇਵਾਲ ਦੇ ਨਜ਼ਦੀਕ ਇੱਕ ਬਹੁਤ ਹੀ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿੱਚ ਪ੍ਰਾਈਵੇਟ ਸਕੂਲ ਦੀ ਬੱਸ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੀ ਟੱਕਰ ਹੋਣ ਕਾਰਨ ਦੋ 15-16 ਸਾਲਾ ਸਕੂਲੀ ਵਿਦਿਆਰਥੀਆਂ ਦੀ ਮੌਤ ਹੋ ਗਈ। ਦੁਖਦਾਈ ਗੱਲ ਇਹ ਹੈ ਕਿ ਦੋਵੇਂ ਮ੍ਰਿਤਕ ਨੌਜਵਾਨ ਆਪੋ-ਆਪਣੇ ਪਰਿਵਾਰਾਂ ਦੇ ਇਕਲੌਤੇ ਪੁੱਤਰ ਸਨ।

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ; ਕੀ ਹੈ ਪੂਰਾ ਮਾਮਲਾ?

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ; ਕੀ ਹੈ ਪੂਰਾ ਮਾਮਲਾ?

ਇਹ ਮਾਮਲਾ ਸਾਲ 2023 ਦਾ ਹੈ। ਸੰਗਰੂਰ ਵਾਸੀ ਹਿਤੇਸ਼ ਭਾਰਦਵਾਜ (ਬਜਰੰਗ ਦਲ) ਦੀ ਸ਼ਿਕਾਇਤ 'ਤੇ ਅਦਾਲਤ ਨੇ ਇਹ ਕਾਰਵਾਈ ਕੀਤੀ ਹੈ। ਸ਼ਿਕਾਇਤ ਦਾ ਸਬੰਧ ਕਰਨਾਟਕ ਵਿਧਾਨ ਸਭਾ ਚੋਣਾਂ ਦੌਰਾਨ ਮੱਲਿਕਾਰਜੁਨ ਖੜਗੇ ਵੱਲੋਂ ਦਿੱਤੇ ਗਏ ਇੱਕ ਬਿਆਨ ਨਾਲ ਹੈ। ਹਿਤੇਸ਼ ਭਾਰਦਵਾਜ ਨੇ ਮਾਣਹਾਣੀ ਦਾ ਮਾਮਲਾ ਦਰਜ ਕਰਵਾਇਆ ਸੀ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...