ਪੰਜਾਬਬਜਟ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024
user

Kumar Vickrant

Editor-National Affairs

vikrant.singh@tv9.com

ਫਿਲਹਾਲ ਸੰਪਾਦਕ-ਨੈਸ਼ਨਲ ਅਫੇਅਰਸ, TV9 ਭਾਰਤਵਰਸ਼, ਇਸਤੋਂ ਪਹਿਲਾਂ Aaj Tak, NDTV ਅਤੇ ETV ਨਾਲ ਕੰਮ ਕਰਨ ਦਾ ਤਜ਼ਰਬਾ। ਫਿਲਮ, ਸੰਗੀਤ ਅਤੇ ਖੇਡਾਂ ਦਾ ਸ਼ੌਂਕ।

ਬਜਰੰਗ-ਵਿਨੇਸ਼ ਦੀ ਰਾਹਲੁ ਨਾਲ ਮੁਲਾਕਾਤ, ਹਰਿਆਣਾ ਚੋਣ ਲੜ ਸਕਦੇ ਹਨ ਪੂਨੀਆ

ਬਜਰੰਗ-ਵਿਨੇਸ਼ ਦੀ ਰਾਹਲੁ ਨਾਲ ਮੁਲਾਕਾਤ, ਹਰਿਆਣਾ ਚੋਣ ਲੜ ਸਕਦੇ ਹਨ ਪੂਨੀਆ

Bajrang Punia & Vinesh Phogat: ਹਰਿਆਣਾ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸ਼ਾਮਲ ਹੋਣ ਦੀਆਂ ਅਫਵਾਹਾਂ ਵਿਚਾਲੇ ਪਹਿਲਵਾਨ ਵਿਨੇਸ਼ ਫੋਗਾਟ ਨੇ ਬੁੱਧਵਾਰ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਉੱਧਰ, ਟੋਕੀਓ ਓਲੰਪਿਕ ਦੇ ਕਾਂਸੀ ਤਮਗਾ ਜੇਤੂ ਬਜਰੰਗ ਪੂਨੀਆ ਨੇ ਵੀ ਵਿਰੋਧੀ ਧਿਰ ਦੇ ਨੇਤਾ ਨਾਲ ਮੁਲਾਕਾਤ ਕੀਤੀ।

SEBI ਦੀ ਮੈਂਬਰ ਰਹਿੰਦਿਆਂ ICICI ਬੈਂਕ ਤੋਂ ਵੀ 16 ਕਰੋੜ ਤਨਖਾਹ…ਮਾਧਬੀ ਪੁਰੀ ਬੁੱਚ ‘ਤੇ ਗੰਭੀਰ ਦੇ ਗੰਭੀਰ ਆਰੋਪ

SEBI ਦੀ ਮੈਂਬਰ ਰਹਿੰਦਿਆਂ ICICI ਬੈਂਕ ਤੋਂ ਵੀ 16 ਕਰੋੜ ਤਨਖਾਹ…ਮਾਧਬੀ ਪੁਰੀ ਬੁੱਚ ‘ਤੇ ਗੰਭੀਰ ਦੇ ਗੰਭੀਰ ਆਰੋਪ

Congress on Madhabi Puri Buch: ਪਵਨ ਖੇੜਾ ਨੇ ਕਿਹਾ, ਮੈਂ ਤੁਹਾਡੇ ਸਾਹਮਣੇ ਸੇਬੀ ਦੀ ਚੇਅਰਪਰਸਨ ਦਾ ਪਹਿਲਾ ਗੈਰ-ਕਾਨੂੰਨੀ ਕੰਮ ਪੇਸ਼ ਕਰਦਾ ਹਾਂ, ਮਾਧਬੀ ਪੁਰੀ ਨੇ ਸਾਲ 2017 ਤੋਂ 2019 ਤੱਕ ਆਈਸੀਆਈਸੀਆਈ ਬੈਂਕ ਤੋਂ 16.80 ਲੱਖ ਰੁਪਏ ਦੀ ਤਨਖਾਹ ਲਈ, ਜਦੋਂਕਿ ਤੁਸੀਂ ਸੇਬੀ ਦੀ ਮੈਂਬਰ ਸੀ। ਇਹ ਸੇਬੀ ਦੀ ਧਾਰਾ 54 ਆਫਿਸ ਆਫ ਪ੍ਰੋਫਿਟ ਦੀ ਸਿੱਧੀ ਉਲੰਘਣਾ ਹੈ।

ਜੰਮੂ-ਕਸ਼ਮੀਰ ‘ਚ ਕਾਂਗਰਸ ਤੇ ਨੈਸ਼ਨਲ ਕਾਨਫਰੰਸ ਦਾ ਕਿਵੇਂ ਹੋਇਆ ਗਠਜੋੜ? Inside Story

ਜੰਮੂ-ਕਸ਼ਮੀਰ ‘ਚ ਕਾਂਗਰਸ ਤੇ ਨੈਸ਼ਨਲ ਕਾਨਫਰੰਸ ਦਾ ਕਿਵੇਂ ਹੋਇਆ ਗਠਜੋੜ? Inside Story

ਕਾਂਗਰਸ ਚਾਹੁੰਦੀ ਹੈ ਕਿ ਪੀਡੀਪੀ ਨੂੰ INDIA ਗਠਜੋੜ ਵਿੱਚ ਸ਼ਾਮਲ ਕੀਤਾ ਜਾਵੇ, ਪਰ ਉਮਰ ਅਬਦੁੱਲਾ ਨੇ ਕਾਂਗਰਸ ਨੂੰ ਦੋਗਲੇ ਸ਼ਬਦਾਂ ਵਿੱਚ ਕਿਹਾ ਕਿ ਮਹਿਬੂਬਾ ਮੁਫਤੀ ਭਾਜਪਾ ਨਾਲ ਸਰਕਾਰ ਬਣਾਉਣ ਤੋਂ ਬਾਅਦ ਬਦਨਾਮ ਹੋ ਗਈ ਹੈ। ਅਜਿਹੇ 'ਚ ਕਾਂਗਰਸ ਨੇ ਮਹਿਬੂਬਾ ਮੁਫਤੀ ਨੂੰ ਆਪਣੀ ਬੇਟੀ ਇਲਤਜਾ ਨੂੰ ਅੱਗੇ ਰੱਖਣ ਲਈ ਕਿਹਾ ਪਰ ਪੀਡੀਪੀ ਨੂੰ ਲੈ ਕੇ ਸਸਪੈਂਸ ਅਜੇ ਸਾਹਮਣੇ ਨਹੀਂ ਆਇਆ ਹੈ।

ਅਨੁਰਾਗ ਠਾਕੁਰ ਦੀ ਟਿੱਪਣੀ ਤੋਂ ਨਾਰਾਜ਼ ਕਾਂਗਰਸ, ਚਰਨਜੀਤ ਚੰਨੀ ਨੇ PM ਮੋਦੀ ਖਿਲਾਫ਼ ਦਿੱਤਾ ਵਿਸ਼ੇਸ਼ ਅਧਿਕਾਰ ਉਲੰਘਣਾ ਦਾ ਨੋਟਿਸ

ਅਨੁਰਾਗ ਠਾਕੁਰ ਦੀ ਟਿੱਪਣੀ ਤੋਂ ਨਾਰਾਜ਼ ਕਾਂਗਰਸ, ਚਰਨਜੀਤ ਚੰਨੀ ਨੇ PM ਮੋਦੀ ਖਿਲਾਫ਼ ਦਿੱਤਾ ਵਿਸ਼ੇਸ਼ ਅਧਿਕਾਰ ਉਲੰਘਣਾ ਦਾ ਨੋਟਿਸ

ਭਾਜਪਾ ਦੇ ਸੰਸਦ ਮੈਂਬਰ ਅਨੁਰਾਗ ਠਾਕੁਰ ਵੱਲੋਂ ਜਾਤੀ ਨੂੰ ਲੈ ਕੇ ਕੀਤੀ ਟਿੱਪਣੀ ਤੋਂ ਬਾਅਦ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਦਾ ਨੋਟਿਸ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨੇ ਅਨੁਰਾਗ ਦੇ ਭਾਸ਼ਣ ਦੇ ਉਨ੍ਹਾਂ ਹਿੱਸਿਆਂ ਵਾਲੀ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਸੀ, ਜਿਨ੍ਹਾਂ ਨੂੰ ਸਦਨ ਦੀ ਕਾਰਵਾਈ ਤੋਂ ਹਟਾ ਦਿੱਤਾ ਗਿਆ ਸੀ।

ਸੰਸਦ ‘ਚ ਰਾਹੁਲ ਗਾਂਧੀ ਦੀ ਕਿਸਾਨਾਂ ਨਾਲ ਮੁਲਾਕਾਤ, ਪਰ ਕਿਉਂ ਹੋਇਆ ਵਿਵਾਦ?

ਸੰਸਦ ‘ਚ ਰਾਹੁਲ ਗਾਂਧੀ ਦੀ ਕਿਸਾਨਾਂ ਨਾਲ ਮੁਲਾਕਾਤ, ਪਰ ਕਿਉਂ ਹੋਇਆ ਵਿਵਾਦ?

Farmer-Rahul Gandhi Meeting in Parliament: ਸੰਸਦ ਦਾ ਸੈਸ਼ਨ ਚੱਲ ਰਿਹਾ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਮੰਗਲਵਾਰ ਨੂੰ ਲੋਕ ਸਭਾ 'ਚ ਬਜਟ ਪੇਸ਼ ਕੀਤਾ। ਅੱਜ ਯਾਨੀ ਬੁੱਧਵਾਰ ਨੂੰ ਸੰਸਦ 'ਚ ਇਸ 'ਤੇ ਚਰਚਾ ਹੋ ਰਹੀ ਹੈ। ਇਸ ਦੌਰਾਨ ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਵੱਡਾ ਆਰੋਪ ਲਾਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਉਨ੍ਹਾਂ ਦੀ ਮੁਲਾਕਾਤ ਨਹੀਂ ਹੋਣ ਦਿੱਤੀ ਜਾ ਰਹੀ।

ਸਰਕਾਰ ਬਣਾਉਣ ਨੂੰ ਲੈ ਕੇ INDIA ਗਠਜੋੜ ‘ਚ ਸਰਬਸੰਮਤੀ ਨਹੀਂ, ਕਾਂਗਰਸ ਕਿਉਂ ਹਟ ਰਹੀ ਪਿੱਛੇ ?

ਸਰਕਾਰ ਬਣਾਉਣ ਨੂੰ ਲੈ ਕੇ INDIA ਗਠਜੋੜ ‘ਚ ਸਰਬਸੰਮਤੀ ਨਹੀਂ, ਕਾਂਗਰਸ ਕਿਉਂ ਹਟ ਰਹੀ ਪਿੱਛੇ ?

INDIA Alliance Meeting: ਲੋਕ ਸਭਾ ਚੋਣਾਂ-2024 ਦੇ ਨਤੀਜੇ ਆ ਗਏ ਹਨ। ਐਨਡੀਏ ਦੇ ਨਾਲ-ਨਾਲ INDIA ਗਠਜੋੜ ਵੀ ਸਰਕਾਰ ਬਣਾਉਣ ਲਈ ਯਤਨ ਕਰ ਰਿਹਾ ਹੈ। ਹਾਲਾਂਕਿ ਉਨ੍ਹਾਂ ਵਿਚਾਲੇ ਅਜੇ ਤੱਕ ਸਹਿਮਤੀ ਨਹੀਂ ਬਣ ਸਕੀ ਹੈ। ਇਸ ਚੋਣ ਵਿਚ ਚੰਗਾ ਪ੍ਰਦਰਸ਼ਨ ਕਰਦੇ ਹੋਏ ਕਾਂਗਰਸ ਨੇ 99 ਸੀਟਾਂ 'ਤੇ ਕਬਜ਼ਾ ਕੀਤਾ ਹੈ ਅਤੇ INDIA ਗਠਜੋੜ ਦੀ ਸਭ ਤੋਂ ਵੱਡੀ ਪਾਰਟੀ ਹੈ।

Lok Sabha Chunav 2024 Results: ‘ਜਨਤਾ ਨੇ ਸਾਫ਼ ਕਹਿ ਦਿੱਤਾ ਮੋਦੀ ਅਤੇ ਅਮਿਤ ਸ਼ਾਹ ਕੋਲੋਂ ਨਹੀਂ ਚਲਵਾਉਣਾ ਦੇਸ਼, ਨਤੀਜਿਆਂ ‘ਤੇ ਬੋਲੇ ਰਾਹੁਲ ਗਾਂਧੀ

Lok Sabha Chunav 2024 Results: ‘ਜਨਤਾ ਨੇ ਸਾਫ਼ ਕਹਿ ਦਿੱਤਾ ਮੋਦੀ ਅਤੇ ਅਮਿਤ ਸ਼ਾਹ ਕੋਲੋਂ ਨਹੀਂ ਚਲਵਾਉਣਾ ਦੇਸ਼, ਨਤੀਜਿਆਂ ‘ਤੇ ਬੋਲੇ ਰਾਹੁਲ ਗਾਂਧੀ

Congress Press Conference: ਲੋਕ ਸਭਾ ਚੋਣਾਂ ਦੇ ਨਤੀਜਿਆਂ ਦੌਰਾਨ ਰਾਹੁਲ ਗਾਂਧੀ ਅਤੇ ਮਲਿਕਾਅਰਜੁਨ ਖੜਗੇ ਪ੍ਰੈੱਸ ਕਾਨਫਰੰਸ ਕਰਨਗੇ। ਇਸ ਤੋਂ ਪਹਿਲਾਂ ਕਾਂਗਰਸ ਦੇ ਇੱਕ ਵਫ਼ਦ ਨੇ ਚੋਣ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਵੋਟਾਂ ਦੀ ਗਿਣਤੀ ਵਿੱਚ ਢਿੱਲ ਦੀ ਸ਼ਿਕਾਇਤ ਕੀਤੀ ਸੀ। ਕਾਂਗਰਸ ਪ੍ਰਧਾਨ ਖੜਗੇ ਨੇ ਕਿਹਾ ਕਿ ਅਸੀਂ ਸਾਧਨਾਂ ਦੀ ਕਮੀ ਵਿੱਚ ਚੋਣ ਲੜੀ ਸੀ। ਸਾਡੇ ਖਾਤੇ ਜ਼ਬਤ ਕਰ ਲਏ ਗਏ, ਪਰ ਅਸੀਂ ਲੋਕਾਂ ਦੇ ਮੁੱਦੇ ਉਠਾਏ। ਖੜਗੇ ਨੇ ਰਾਹੁਲ ਗਾਂਧੀ ਦੇ ਦੋਵਾਂ ਦੌਰਿਆਂ ਅਤੇ ਲੋਕਾਂ ਨਾਲ ਮੁਲਾਕਾਤ ਨੂੰ ਆਪਣੀ ਮੁਹਿੰਮ ਦਾ ਆਧਾਰ ਦੱਸਿਆ। ਉਨ੍ਹਾਂ ਕਿਹਾ ਕਿ ਅਸੀਂ ਇਸ ਆਧਾਰ 'ਤੇ ਆਪਣਾ ਗਾਰੰਟੀ ਕਾਰਡ ਬਣਵਾਇਆ ਅਤੇ ਅਸੀਂ ਲੋਕਾਂ ਨੂੰ ਮਨਾਉਣ 'ਚ ਸਫਲ ਰਹੇ।

‘295 ਸੀਟਾਂ ਜਿੱਤੇਗਾ INDIA ਗਠਜੋੜ’; ਮੀਟਿੰਗ ਤੋਂ ਬਾਅਦ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦਾ ਦਾਅਵਾ

‘295 ਸੀਟਾਂ ਜਿੱਤੇਗਾ INDIA ਗਠਜੋੜ’; ਮੀਟਿੰਗ ਤੋਂ ਬਾਅਦ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਦਾ ਦਾਅਵਾ

INDIA Alliance: ਇੰਡੀਆ ਅਲਾਇੰਸ ਦੀ ਬੈਠਕ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਦੇ ਘਰ ਹੋਈ। ਮੀਟਿੰਗ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਤੇਜਸਵੀ ਯਾਦਵ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਪ ਦੇ ਸੰਸਦ ਮੈਂਬਰ ਸੰਜੇ ਸਿੰਘ ਅਤੇ ਸਮਾਜਵਾਦੀ ਪਾਰਟੀ ਦੇ ਆਗੂ ਅਖਿਲੇਸ਼ ਯਾਦਵ ਸਮੇਤ ਵਿਰੋਧੀ ਗਠਜੋੜ ਦੇ ਸਾਰੇ ਮੁਖੀ ਸ਼ਾਮਲ ਹੋਏ।

ਚੋਣ ਕਮਿਸ਼ਨ ਦਾ ਕਈ ਕਾਂਗਰਸੀ ਉਮੀਦਵਾਰਾਂ ਨੋਟਿਸ, ਕੀ ਹਨ ਆਰੋਪ? ਜਾਣੋ…

ਚੋਣ ਕਮਿਸ਼ਨ ਦਾ ਕਈ ਕਾਂਗਰਸੀ ਉਮੀਦਵਾਰਾਂ ਨੋਟਿਸ, ਕੀ ਹਨ ਆਰੋਪ? ਜਾਣੋ…

ਚੋਣ ਕਮਿਸ਼ਨ ਨੇ ਕਈ ਕਾਂਗਰਸੀ ਉਮੀਦਵਾਰਾਂ ਨੂੰ ਨੋਟਿਸ ਭੇਜਿਆ ਹੈ। ਪਾਰਟੀ ਦੇ ਇਨ੍ਹਾਂ ਉਮੀਦਵਾਰਾਂ 'ਤੇ ਘਰ-ਘਰ ਜਾ ਕੇ ਗਾਰੰਟੀ ਕਾਰਡ ਵੰਡਣ ਦਾ ਆਰੋਪ ਹੈ। ਕਮਿਸ਼ਨ ਵੱਲੋਂ ਭੇਜੇ ਨੋਟਿਸ ਵਿੱਚ ਧਾਰਾ 171 (ਫੌਜਦਾਰੀ ਕੇਸ) ਲਗਾਉਣ ਦਾ ਜ਼ਿਕਰ ਕੀਤਾ ਗਿਆ ਹੈ। ਉੱਧਰ, ਕਾਂਗਰਸ ਦਾ ਆਰੋਪ ਹੈ ਕਿ ਚੋਣ ਕਮਿਸ਼ਨ ਅਪਰਾਧਿਕ ਧਾਰਾਵਾਂ ਲਗਾ ਰਿਹਾ ਹੈ ਤਾਂ ਜੋ ਜੇਤੂ ਨੇਤਾ ਦੀ ਮੈਂਬਰਸ਼ਿਪ ਰੱਦ ਕਰਵਾਈ ਜਾ ਸਕੇ।

ਅਰਵਿੰਦਰ ਸਿੰਘ ਲਵਲੀ ਦੇ ਅਸਤੀਫੇ ਤੋਂ ਬਾਅਦ ਦੇਵੇਂਦਰ ਯਾਦਵ ਹੋ ਸਕਦੇ ਹਨ ਦਿੱਲੀ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ, ਅੱਜ ਹੋ ਸਕਦਾ ਹੈ ਐਲਾਨ

ਅਰਵਿੰਦਰ ਸਿੰਘ ਲਵਲੀ ਦੇ ਅਸਤੀਫੇ ਤੋਂ ਬਾਅਦ ਦੇਵੇਂਦਰ ਯਾਦਵ ਹੋ ਸਕਦੇ ਹਨ ਦਿੱਲੀ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ, ਅੱਜ ਹੋ ਸਕਦਾ ਹੈ ਐਲਾਨ

ਦੇਵੇਂਦਰ ਯਾਦਵ ਦਿੱਲੀ ਕਾਂਗਰਸ ਦੇ ਵੱਡੇ ਨੇਤਾਵਾਂ 'ਚ ਗਿਣੇ ਜਾਂਦੇ ਹਨ। ਉਨ੍ਹਾਂ ਨੂੰ ਏ.ਆਈ.ਸੀ.ਸੀ. ਦੇ ਖਜ਼ਾਨਚੀ ਅਜੈ ਮਾਕਨ ਦਾ ਵੀ ਸਮਰਥਨ ਹਾਸਲ ਹੈ। ਸੂਤਰਾਂ ਮੁਤਾਬਕ ਦਿੱਲੀ ਕਾਂਗਰਸ ਦੇ ਨੇਤਾ ਸੰਦੀਪ ਦੀਕਸ਼ਿਤ ਨੂੰ ਵੀ ਉਨ੍ਹਾਂ ਦੇ ਨਾਂ 'ਤੇ ਕੋਈ ਇਤਰਾਜ਼ ਨਹੀਂ ਹੈ। ਮੰਨਿਆ ਜਾ ਰਿਹਾ ਹੈ ਕਿ ਪਾਰਟੀ ਸੋਮਵਾਰ ਨੂੰ ਦੇਵੇਂਦਰ ਯਾਦਵ ਦੇ ਨਾਂ ਦਾ ਐਲਾਨ ਵੀ ਕਰ ਸਕਦੀ ਹੈ।

ਨਵਜੋਤ ਸਿੱਧੂ ਸਮੇਤ ਚੋਣ ਪ੍ਰਚਾਰ ਲਈ ਇਨ੍ਹਾਂ ਕਾਂਗਰਸੀ ਆਗੂਆਂ ਦੀ ਸਭ ਤੋਂ ਵੱਧ ਮੰਗ, ਇਨਕਾਰ ਕਰ ਚੁੱਕੇ ਹਨ ‘ਗੁਰੂ’

ਨਵਜੋਤ ਸਿੱਧੂ ਸਮੇਤ ਚੋਣ ਪ੍ਰਚਾਰ ਲਈ ਇਨ੍ਹਾਂ ਕਾਂਗਰਸੀ ਆਗੂਆਂ ਦੀ ਸਭ ਤੋਂ ਵੱਧ ਮੰਗ, ਇਨਕਾਰ ਕਰ ਚੁੱਕੇ ਹਨ ‘ਗੁਰੂ’

Navjot Singh Sidhu: ਨਵਜੋਤ ਸਿੰਘ ਸਿੱਧੂ ਨੇ ਕੁਝ ਦਿਨ ਪਹਿਲਾਂ ਟਵੀਟ ਕਰਕੇ ਚੋਣ ਨਾ ਲੜਣ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਇਸ ਪਿੱਛੇ ਆਪਣੀ ਪਤਨੀ ਦੀ ਤਬੀਅਤ ਖਰਾਬ ਹੋਣ ਦਾ ਹਵਾਲਾ ਦਿੱਤਾ ਸੀ। ਜਿਕਰਯੋਗ ਹੈ ਕਿ ਕੁਝ ਹੀ ਦਿਨ ਪਹਿਲਾਂ ਡਾ. ਨਵਜੋਤ ਕੌਰ ਸਿੱਧੂ ਦਾ ਕੈਂਸਰ ਦਾ ਦੂਜਾ ਆਪਰੇਸ਼ਨ ਹੋਇਆ ਹੈ। ਸਿੱਧੂ ਇਸ ਵੇਲ੍ਹੇ ਆਪਣਾ ਸਾਰਾ ਸਮਾਂ ਆਪਣੀ ਪਤਨੀ ਦੀ ਦੇਖਰੇਖ ਲਈ ਦੇ ਰਹੇ ਹਨ।

ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤਾ ਮੈਨੀਫੈਸਟੋ, ਜਾਣੋ ਵਾਅਦਿਆਂ ਦੀ ਲਿਸਟ ‘ਚ ਕੀ-ਕੀ?

ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤਾ ਮੈਨੀਫੈਸਟੋ, ਜਾਣੋ ਵਾਅਦਿਆਂ ਦੀ ਲਿਸਟ ‘ਚ ਕੀ-ਕੀ?

Congress Manifesto: ਕਾਂਗਰਸ ਨੇ ਸ਼ੁੱਕਰਵਾਰ ਨੂੰ ਲੋਕ ਸਭਾ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਮੈਨੀਫੈਸਟੋ 5 ਨਿਆਏ ਅਤੇ 25 ਗਾਰੰਟੀਆਂ 'ਤੇ ਕੇਂਦਰਿਤ ਹੈ। ਮੈਨੀਫੈਸਟੋ ਵਿੱਚ ਜਾਤੀ ਜਨਗਣਨਾ, ਗਰੀਬ ਪਰਿਵਾਰ ਦੀ ਇੱਕ ਔਰਤ ਨੂੰ ਹਰ ਸਾਲ 1 ਲੱਖ ਰੁਪਏ ਅਤੇ ਨੌਕਰੀਆਂ ਵਿੱਚ ਔਰਤਾਂ ਲਈ 50 ਫੀਸਦੀ ਰਾਖਵਾਂਕਰਨ ਦਾ ਵਾਅਦਾ ਕੀਤਾ ਗਿਆ ਹੈ। ਖੜਗੇ ਨੇ ਕਿਹਾ ਕਿ ਕਾਂਗਰਸ ਦਾ ਇਹ ਮੈਨੀਫੈਸਟੋ ਗਰੀਬਾਂ ਨੂੰ ਸਮਰਪਿਤ ਹੈ।

Follow Us
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!...
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?...
ਬਜਰੰਗ-ਵਿਨੇਸ਼ ਦੀ ਰਾਹਲੁ ਨਾਲ ਮੁਲਾਕਾਤ, ਹਰਿਆਣਾ ਚੋਣ ਲੜ ਸਕਦੇ ਹਨ ਪੂਨੀਆ
ਬਜਰੰਗ-ਵਿਨੇਸ਼ ਦੀ ਰਾਹਲੁ ਨਾਲ ਮੁਲਾਕਾਤ, ਹਰਿਆਣਾ ਚੋਣ ਲੜ ਸਕਦੇ ਹਨ ਪੂਨੀਆ...
AP Dhillon ਦੇ ਘਰ 'ਤੇ ਫਾਇਰਿੰਗ: ਗਾਇਕ ਢਿੱਲੋਂ ਦੇ ਘਰ 'ਤੇ ਕਿਸਨੇ ਚਲਾਈਆਂ ਗੋਲੀਆਂ?
AP Dhillon ਦੇ ਘਰ 'ਤੇ ਫਾਇਰਿੰਗ: ਗਾਇਕ ਢਿੱਲੋਂ ਦੇ ਘਰ 'ਤੇ ਕਿਸਨੇ ਚਲਾਈਆਂ ਗੋਲੀਆਂ?...
ਹਿਮਾਚਲ ਦੇ ਇਤਿਹਾਸ 'ਚ ਪਹਿਲੀ ਵਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਖਾਤਿਆਂ 'ਚ ਨਹੀਂ ਆਇਆ ਪੈਸਾ
ਹਿਮਾਚਲ ਦੇ ਇਤਿਹਾਸ 'ਚ ਪਹਿਲੀ ਵਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਖਾਤਿਆਂ 'ਚ ਨਹੀਂ ਆਇਆ ਪੈਸਾ...
Farmers Protest: ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਲਈ ਬਣਾਈ 5 ਮੈਂਬਰੀ ਕਮੇਟੀ
Farmers Protest: ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਲਈ ਬਣਾਈ  5 ਮੈਂਬਰੀ ਕਮੇਟੀ...
AAP ਵਿਧਾਇਕ ਅਮਾਨਤੁੱਲਾ ਖ਼ਾਨ ਗ੍ਰਿਫ਼ਤਾਰ, ਈਡੀ ਨੇ ਅੱਜ ਸਵੇਰੇ ਰਿਹਾਇਸ਼ ਤੇ ਮਾਰੀ ਸੀ ਰੇਡ
AAP ਵਿਧਾਇਕ ਅਮਾਨਤੁੱਲਾ ਖ਼ਾਨ ਗ੍ਰਿਫ਼ਤਾਰ, ਈਡੀ ਨੇ ਅੱਜ ਸਵੇਰੇ ਰਿਹਾਇਸ਼ ਤੇ ਮਾਰੀ ਸੀ ਰੇਡ...
ਸਿੰਗਰ ਬਾਠ ਦੀ ਤਲਾਸ਼ ਚ ਜੁਟੀ ਪੁਲਿਸ, ਬਜ਼ੂਰਗ ਦਾ ਕਤਲ ਕਰ ਮੰਗੀ ਸੀ ਧੀ ਤੋਂ ਮੁਆਫੀ
ਸਿੰਗਰ ਬਾਠ ਦੀ ਤਲਾਸ਼ ਚ ਜੁਟੀ ਪੁਲਿਸ, ਬਜ਼ੂਰਗ ਦਾ ਕਤਲ ਕਰ ਮੰਗੀ ਸੀ ਧੀ ਤੋਂ ਮੁਆਫੀ...
Haryana: ਬੀਫ਼ ਖਾਣ ਦੇ ਸ਼ੱਕ ਚ ਮਜ਼ਦੂਰ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਗਊ ਰੱਖਿਆ ਦਲ ਦੇ 5 ਮੈਂਬਰ ਗ੍ਰਿਫ਼ਤਾਰ
Haryana: ਬੀਫ਼ ਖਾਣ ਦੇ ਸ਼ੱਕ ਚ ਮਜ਼ਦੂਰ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਗਊ ਰੱਖਿਆ ਦਲ ਦੇ 5 ਮੈਂਬਰ ਗ੍ਰਿਫ਼ਤਾਰ...
EC Reschedules Haryana Voting Day: ਹਰਿਆਣਾ ਚ ਵੋਟਿੰਗ ਦੀ ਤਰੀਕ ਬਦਲੀ, 1 ਨਹੀਂ 5 ਨੂੰ ਵੋਟਿੰਗ; 8 ਅਕਤੂਬਰ ਨੂੰ ਆਉਣਗੇ ਨਤੀਜੇ
EC Reschedules Haryana Voting Day: ਹਰਿਆਣਾ ਚ ਵੋਟਿੰਗ ਦੀ ਤਰੀਕ ਬਦਲੀ, 1 ਨਹੀਂ 5 ਨੂੰ ਵੋਟਿੰਗ; 8 ਅਕਤੂਬਰ ਨੂੰ ਆਉਣਗੇ ਨਤੀਜੇ...
ਸ਼ੰਭੂ ਬਾਰਡਰ ਤੇ ਕਿਸਾਨ ਅੰਦੋਲਨ ਦੇ 200 ਦਿਨ ਪੂਰੇ, ਚੋਣ ਲੜਣ ਤੇ ਕੀ ਬੋਲੇ ਵਿਨੇਸ਼ ਫੋਗਾਟ
ਸ਼ੰਭੂ ਬਾਰਡਰ ਤੇ ਕਿਸਾਨ ਅੰਦੋਲਨ ਦੇ 200 ਦਿਨ ਪੂਰੇ, ਚੋਣ ਲੜਣ ਤੇ ਕੀ ਬੋਲੇ ਵਿਨੇਸ਼ ਫੋਗਾਟ...
ਕੰਗਨਾ ਤੇ ਵਿਵਾਦਿਤ ਬਿਆਨ ਦੇ ਕੇ ਬੁਰੇ ਫਸੇ ਸਿਮਰਜੀਤ ਮਾਨ, ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ
ਕੰਗਨਾ ਤੇ ਵਿਵਾਦਿਤ ਬਿਆਨ ਦੇ ਕੇ ਬੁਰੇ ਫਸੇ ਸਿਮਰਜੀਤ ਮਾਨ, ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ...
ਸ਼੍ਰੀ ਦਰਬਾਰ ਸਾਹਿਬ ਪਹੁੰਚੀ ਓਲੰਪੀਅਨ ਵਿਨੇਸ਼ ਫੋਗਾਟ, ਸਰਬਤ ਦੇ ਭਲੇ ਦੀ ਕੀਤੀ ਅਰਦਾਸ
ਸ਼੍ਰੀ ਦਰਬਾਰ ਸਾਹਿਬ ਪਹੁੰਚੀ ਓਲੰਪੀਅਨ ਵਿਨੇਸ਼ ਫੋਗਾਟ, ਸਰਬਤ ਦੇ ਭਲੇ ਦੀ ਕੀਤੀ ਅਰਦਾਸ...
ਡਿੰਪੀ ਢਿੱਲੋਂ AAP ਚ ਸ਼ਾਮਲ ਹੋਏ, CM ਮਾਨ ਨੇ ਕਰਵਾਇਆ ਸ਼ਾਮਿਲ
ਡਿੰਪੀ ਢਿੱਲੋਂ AAP ਚ ਸ਼ਾਮਲ ਹੋਏ, CM ਮਾਨ ਨੇ ਕਰਵਾਇਆ ਸ਼ਾਮਿਲ...