ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024
user

Kusum Chopra

News Editor

kusum.chopra@tv9.com

ਪ੍ਰਿੰਟ, ਇਲੈਕਟ੍ਰਾਨਿਕ ਅਤੇ ਡਿਜੀਟਲ ਨਾਲ 19 ਸਾਲ ਤੱਕ ਕੰਮ ਕਰਨ ਦਾ ਤਜ਼ਰਬਾ। ਅਮਰ ਉਜਾਲਾ, ਪੀਟੀਸੀ ਨੈੱਟਵਰਕ, ਜ਼ੀ ਮੀਡੀਆ ਵਰਗ੍ਹੇ ਵੱਡੇ ਮੀਡੀਆ ਅਦਾਰਿਆਂ ਨਾਲ ਜੁੜੀ ਰਹੀ। ਫਿਲਹਾਲ ਟੀਵੀ9 ਪੰਜਾਬੀ ਵਿੱਚ ਟੀਮ ਲੀਡਰ ਦੀ ਜਿੰਮੇਦਾਰੀ ਸੰਭਾਲ ਰਹੀ ਹਾਂ। ਖ਼ਬਰਾਂ ਨੂੰ ਸੁੰਘਣ ਦੀ ਸ਼ਕਤੀ ਮੇਰਾ ਸਭ ਤੋਂ ਵੱਡਾ ਹਥਿਆਰ।

Read More
Follow On:
ਅਮਰੀਕਾ ‘ਚ ਰਾਹੁਲ ਗਾਂਧੀ ਨੇ ਦੱਸਿਆ…ਸੱਤਾ ‘ਚ ਆਉਣ ‘ਤੇ ਕਾਂਗਰਸ ਕਿੰਨਾ ਦੇਵੇਗੀ ਰਿਜ਼ਰਵੇਸ਼ਨ, ਪਰ ਵਿਵਾਦ ਭਰਪੂਰ ਹੈ ਪਾਰਟੀ ਦਾ ਇਤਿਹਾਸ

ਅਮਰੀਕਾ ‘ਚ ਰਾਹੁਲ ਗਾਂਧੀ ਨੇ ਦੱਸਿਆ…ਸੱਤਾ ‘ਚ ਆਉਣ ‘ਤੇ ਕਾਂਗਰਸ ਕਿੰਨਾ ਦੇਵੇਗੀ ਰਿਜ਼ਰਵੇਸ਼ਨ, ਪਰ ਵਿਵਾਦ ਭਰਪੂਰ ਹੈ ਪਾਰਟੀ ਦਾ ਇਤਿਹਾਸ

Rahul in USA: ਰਾਹੁਲ ਗਾਂਧੀ ਨੇ ਹਾਲ ਹੀ ਵਿੱਚ ਅਮਰੀਕਾ ਦੀ ਜਾਰਜਟਾਊਨ ਯੂਨੀਵਰਸਿਟੀ ਵਿੱਚ ਰਿਜ਼ਰਵੇਸ਼ਨ ਨੂੰ ਲੈ ਕੇ ਪੁੱਛੇ ਗਏ ਸਵਾਲ 'ਤੇ ਕਿਹਾ ਸੀ ਕਿ ਕਾਂਗਰਸ ਸਹੀ ਸਮਾਂ ਆਉਣ 'ਤੇ ਰਿਜ਼ਰਵੇਸ਼ਨ ਨੂੰ ਖਤਮ ਕਰਨ ਬਾਰੇ ਸੋਚੇਗੀ, ਜੋ ਕਿ ਹਾਲੇ ਨਹੀਂ ਹੈ। ਪਰ ਕਾਂਗਰਸ ਦੀ ਇਤਿਹਾਸ ਰਾਹੁਲ ਗਾਂਧੀ ਦੇ ਦਿੱਤੇ ਇਸ ਬਿਆਨ ਦੇ ਉਲਟ ਰਿਹਾ ਹੈ। ਉਨ੍ਹਾਂ ਦੇ ਨਾਨਾ ਜਵਾਹਰ ਲਾਲ ਨਹਿਰੂ, ਦਾਦੀ ਇੰਦਰਾ ਗਾਂਧੀ ਅਤੇ ਪਿਤਾ ਰਾਜੀਵ ਗਾਂਧੀ ਦੇ ਬਿਆਨ ਵੇਖੀਏ ਤਾਂ ਕਈ ਤਰ੍ਹਾਂ ਦੇ ਵਿਵਾਦ ਸਾਹਮਣੇ ਆ ਰਹੇ ਹਨ।

Lion Viral Video: ਪੈਟਰੋਲ ਪੰਪ ‘ਤੇ ਘੁੰਮਦਾ ਨਜ਼ਰ ਆਇਆ ਜੰਗਲ ਦਾ ਰਾਜਾ , ਵੀਡੀਓ ਦੇਖ ਕੇ ਖੁੱਲ੍ਹੀਆਂ ਰਹਿ ਜਾਣਗੀਆਂ ਅੱਖਾਂ

Lion Viral Video: ਪੈਟਰੋਲ ਪੰਪ ‘ਤੇ ਘੁੰਮਦਾ ਨਜ਼ਰ ਆਇਆ ਜੰਗਲ ਦਾ ਰਾਜਾ , ਵੀਡੀਓ ਦੇਖ ਕੇ ਖੁੱਲ੍ਹੀਆਂ ਰਹਿ ਜਾਣਗੀਆਂ ਅੱਖਾਂ

Lion Moving in Petrol Pump, Video Viral: ਇਸ ਵੀਡੀਓ ਨੂੰ ਮਾਈਕ੍ਰੋ ਬਲੌਗਿੰਗ ਪਲੇਟਫਾਰਮ X (ਪਹਿਲਾਂ ਟਵਿੱਟਰ) 'ਤੇ @MojClips ਨਾਮ ਦੇ ਅਕਾਊਂਟ ਤੋਂ ਸ਼ੇਅਰ ਕੀਤਾ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਇਸ ਵੀਡੀਓ ਨੂੰ 500 ਤੋਂ ਵੱਧ ਲੋਕ ਦੇਖ ਚੁੱਕੇ ਹਨ। ਵੀਡੀਓ ਦੇਖਣ ਤੋਂ ਬਾਅਦ ਇੱਕ ਯੂਜ਼ਰ ਨੇ ਲਿਖਿਆ- ਕੀ ਹੋ ਰਿਹਾ ਹੈ? ਇਕ ਹੋਰ ਯੂਜ਼ਰ ਨੇ ਲਿਖਿਆ- ਬੱਸ ਕੁੱਤਾ ਹੀ ਨਹੀਂ ਡਰ ਰਿਹਾ ਇਸਤੋਂ। ਤੀਜੇ ਯੂਜ਼ਰ ਨੇ ਲਿਖਿਆ- ਉਸ ਨੂੰ ਕਿਹੜਾ ਫਿਊਲ ਚਾਹੀਦਾ ਹੈ? ਇਕ ਹੋਰ ਯੂਜ਼ਰ ਨੇ ਲਿਖਿਆ- ਇਹ ਗੁਜਰਾਤ ਦਾ ਵੀਡੀਓ ਲੱਗਦਾ ਹੈ।

ਗਾਹਕਾਂ ਨੂੰ ਨਾ ਦੇਣਾ ਪਵੇ ਉਧਾਰ….ਸ਼ਖਸ ਨੇ ਲਗਾਇਆ ਗਜਬ ਦਾ ਦਿਮਾਗ, ਦੁਕਾਨ ‘ਤੇ ਲੱਗੇ ਪੋਸਟਰ ਹੋ ਰਹੇ ਵਾਇਰਲ

ਗਾਹਕਾਂ ਨੂੰ ਨਾ ਦੇਣਾ ਪਵੇ ਉਧਾਰ….ਸ਼ਖਸ ਨੇ ਲਗਾਇਆ ਗਜਬ ਦਾ ਦਿਮਾਗ, ਦੁਕਾਨ ‘ਤੇ ਲੱਗੇ ਪੋਸਟਰ ਹੋ ਰਹੇ ਵਾਇਰਲ

Posters Viral Put on a Shop: ਇਸ ਪੋਸਟ ਨੂੰ X ਹੈਂਡਲ 'ਤੇ @ishaaaaa_111 ਨਾਮ ਦੇ ਅਕਾਊਂਟ ਤੋਂ ਸ਼ੇਅਰ ਕੀਤਾ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਇਸ ਪੋਸਟ ਨੂੰ 2 ਹਜ਼ਾਰ ਤੋਂ ਵੱਧ ਲੋਕ ਦੇਖ ਚੁੱਕੇ ਹਨ। ਪੋਸਟ ਦੇਖਣ ਤੋਂ ਬਾਅਦ ਇੱਕ ਯੂਜ਼ਰ ਨੇ ਲਿਖਿਆ- ਠੀਕ ਹੈ, ਨਹੀਂ ਮੰਗਾਂਗੇ।ਇਕ ਹੋਰ ਯੂਜ਼ਰ ਨੇ ਲਿਖਿਆ- ਇਮੋਸ਼ਨਲ ਡੈਮੇਜ ਕਰ ਦਿੱਤਾੀ। ਤੀਜੇ ਯੂਜ਼ਰ ਨੇ ਲਿਖਿਆ- ਇਹ ਵਧੀਆ ਤਰੀਕਾ ਹੈ। ਚੌਥੇ ਯੂਜ਼ਰ ਨੇ ਲਿਖਿਆ- ਵਾਹ ਜੀ, ਮੈਂ ਉਧਾਰ ਲੈਣ ਆਈ ਸੀ। ਇਕ ਹੋਰ ਯੂਜ਼ਰ ਨੇ ਲਿਖਿਆ- ਇਹ ਸਹੀ ਹੈ, ਮੈਂ ਵੀ ਲਗਵਾ ਲੈਂਦਾ ਹਾਂ।

‘ਡੰਕੀ’ ਰੂਟ ਰਾਹੀਂ ਲੋਕਾਂ ਨੂੰ ਭੇਜ ਰਿਹਾ ਸੀ ਅਮਰੀਕਾ, ਪੰਜਾਬੀ ਸਿੰਗਰ ਫਤਿਹਜੀਤ ਸਿੰਘ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ

‘ਡੰਕੀ’ ਰੂਟ ਰਾਹੀਂ ਲੋਕਾਂ ਨੂੰ ਭੇਜ ਰਿਹਾ ਸੀ ਅਮਰੀਕਾ, ਪੰਜਾਬੀ ਸਿੰਗਰ ਫਤਿਹਜੀਤ ਸਿੰਘ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ

Punjabi Singer Fatehjit Singh Arrested: ਫਰਜ਼ੀ ਵੀਜ਼ਿਆਂ 'ਤੇ ਲੋਕਾਂ ਨੂੰ ਅਮਰੀਕਾ ਭੇਜਣ ਦੇ ਆਰੋਪ 'ਚ 42 ਸਾਲਾ ਪੰਜਾਬੀ ਗਾਇਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੱਸਿਆ ਜਾਂਦਾ ਹੈ ਕਿ ਪੰਜਾਬੀ ਗਾਇਕ ਡੰਕੀ ਰਾਹੀਂ ਲੋਕਾਂ ਨੂੰ ਅਮਰੀਕਾ ਭੇਜਦਾ ਸੀ।

Arvind Kejriwal: ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ ਤੋਂ ਬਾਅਦ ਦਿੱਲੀ ਤੋਂ ਪੰਜਾਬ ਤੱਕ ਜਸ਼ਨਾਂ ਦਾ ਮਾਹੌਲ

Arvind Kejriwal: ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ ਤੋਂ ਬਾਅਦ ਦਿੱਲੀ ਤੋਂ ਪੰਜਾਬ ਤੱਕ ਜਸ਼ਨਾਂ ਦਾ ਮਾਹੌਲ

Arvind Kejriwal Got Bail: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਸੀਬੀਆਈ ਕੇਸ ਵਿੱਚ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਇਹ ਜ਼ਮਾਨਤ ਦਿੱਤੀ ਹੈ। ਇਸ ਤੋਂ ਪਹਿਲਾਂ ਕੇਜਰੀਵਾਲ ਈਡੀ ਨਾਲ ਜੁੜੇ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਪਹਿਲਾਂ ਹੀ ਜ਼ਮਾਨਤ ਵੀ ਲੈ ਚੁੱਕੇ ਹਨ। ਕੇਜਰੀਵਾਲ ਨੂੰ 10 ਲੱਖ ਦੇ ਮੁਚੱਲਕੇ 'ਤੇ ਜ਼ਮਾਨਤ ਮਿਲੀ ਹੈ।

ਦੁਨੀਆ ‘ਚ ਇਸ ਜਗ੍ਹਾ ‘ਤੇ 2 ਸਾਲਾਂ ਤੋਂ ਚੱਲ ਰਹੀ ਮੌਤ ਦੀ ਖੇਡ, ਫਸੇ ਕਈ ਤਾਕਤਵਰ ਦੇਸ਼ ਪਰ ਭਾਰਤ ਦੇ ਇਸ ਕਦਮ ਬਾਰੇ ਜਾਣ ਕੇ ਹੋਵੇਗਾ ਮਾਣ

ਦੁਨੀਆ ‘ਚ ਇਸ ਜਗ੍ਹਾ ‘ਤੇ 2 ਸਾਲਾਂ ਤੋਂ ਚੱਲ ਰਹੀ ਮੌਤ ਦੀ ਖੇਡ, ਫਸੇ ਕਈ ਤਾਕਤਵਰ ਦੇਸ਼ ਪਰ ਭਾਰਤ ਦੇ ਇਸ ਕਦਮ ਬਾਰੇ ਜਾਣ ਕੇ ਹੋਵੇਗਾ ਮਾਣ

Russia-Ukraine conflict: ਦੁਨੀਆ ਵਿਚ ਕਿਤੇ ਵੀ ਜੰਗ ਹੁੰਦੀ ਹੈ ਤਾਂ ਇਸ ਦਾ ਅਸਰ ਸਾਰੇ ਦੇਸ਼ਾਂ 'ਤੇ ਪੈਂਦਾ ਹੈ। ਇਸ ਦਾ ਕਾਰਨ ਇਹ ਹੈ ਕਿ ਹਰ ਦੇਸ਼ ਘੋਰ ਦੁਸ਼ਮਣੀ ਦੇ ਬਾਵਜੂਦ ਵਪਾਰਕ ਤੌਰ 'ਤੇ ਇਕ ਦੂਜੇ 'ਤੇ ਨਿਰਭਰ ਹੈ। ਹੁਣ ਚਾਹੇ ਕੱਚਾ ਤੇਲ ਹੋਵੇ ਜਾਂ ਕੁਝ ਹੋਰ। ਇਹੀ ਕਾਰਨ ਹੈ ਕਿ ਲੱਖਾਂ ਦੁਸ਼ਮਣੀਆਂ ਦੇ ਬਾਵਜੂਦ ਕੋਈ ਵੀ ਦੇਸ਼ ਉਸ ਲੜੀ ਨੂੰ ਨਹੀਂ ਤੋੜਦਾ।

ਸ਼ਿਮਲਾ ਮਸਜਿਦ ਦੇ ਨਜਾਇਜ਼ ਹਿੱਸੇ ਨੂੰ ਹਟਾਉਣ ਲਈ ਤਿਆਰ ਮੁਸਲਿਮ ਧਿਰ, ਕਿਹਾ- ਅਸੀਂ ਸ਼ਾਂਤੀ ਚਾਹੁੰਦੇ ਹਾਂ

ਸ਼ਿਮਲਾ ਮਸਜਿਦ ਦੇ ਨਜਾਇਜ਼ ਹਿੱਸੇ ਨੂੰ ਹਟਾਉਣ ਲਈ ਤਿਆਰ ਮੁਸਲਿਮ ਧਿਰ, ਕਿਹਾ- ਅਸੀਂ ਸ਼ਾਂਤੀ ਚਾਹੁੰਦੇ ਹਾਂ

Shimla Masjid Controversy: ਸ਼ਿਮਲਾ ਦੀ ਸੰਜੌਲੀ ਮਸਜਿਦ ਨੂੰ ਲੈ ਕੇ ਕੱਲ੍ਹ ਦੇ ਵਿਵਾਦ ਤੋਂ ਬਾਅਦ ਮੁਸਲਿਮ ਪੱਖ ਨੇ ਵੱਡਾ ਫੈਸਲਾ ਲਿਆ ਹੈ। ਜਿੱਥੇ ਮੌਲਵੀ ਨੇ ਕਿਹਾ ਕਿ ਆਪਸੀ ਪਿਆਰ ਬਰਕਰਾਰ ਰੱਖਣ ਲਈ ਅਸੀਂ ਫੈਸਲਾ ਕੀਤਾ ਹੈ ਕਿ ਨਾਜਾਇਜ਼ ਹਿੱਸੇ ਨੂੰ ਹਟਾ ਦਿੱਤਾ ਜਾਵੇਗਾ।

Ban on SFJ: ਕੇਂਦਰ ਸਰਕਾਰ ਨੇ ਸਿੱਖ ਫਾਰ ਜਸਟਿਸ ਤੇ 5 ਸਾਲ ਲਈ ਵਧਾਇਆ ਬੈਨ

Ban on SFJ: ਕੇਂਦਰ ਸਰਕਾਰ ਨੇ ਸਿੱਖ ਫਾਰ ਜਸਟਿਸ ਤੇ 5 ਸਾਲ ਲਈ ਵਧਾਇਆ ਬੈਨ

Ban on SFJ : NIA ਲੰਬੇ ਸਮੇਂ ਤੋਂ SJF 'ਤੇ ਨਜ਼ਰ ਰੱਖ ਰਹੀ ਹੈ। ਸਮੇਂ-ਸਮੇਂ 'ਤੇ ਭਾਰਤ ਸਰਕਾਰ ਇਸ ਸੰਸਥਾ ਵਿਰੁੱਧ ਕਾਰਵਾਈ ਕਰਦੀ ਨਜ਼ਰ ਆਉਂਦੀ ਹੈ। ਯੂਏਪੀਏ ਦੇ ਤਹਿਤ ਐਸਜੇਐਫ ਖਿਲਾਫ ਇਹ ਕਦਮ ਚੁੱਕਿਆ ਗਿਆ ਹੈ, ਜਿਸ ਕਾਰਨ ਇਸ 'ਤੇ 5 ਹੋਰ ਸਾਲ ਲਈ ਪਾਬੰਦੀ ਲਗਾਈ ਗਈ ਹੈ।

ਸ਼ੰਭੂ ਬਾਰਡਰ ਮਾਮਲਾ: ਪੰਜਾਬ-ਹਰਿਆਣਾ ਦੇ ਅਧਿਕਾਰੀਆਂ ਨਾਲ ਹਾਈ ਪਾਵਰ ਕਮੇਟੀ ਦੀ ਮੀਟਿੰਗ ਨੇ ਬਣਾਈ ਰਣਨੀਤੀ, ਹੁਣ ਕਿਸਾਨਾਂ ਨਾਲ ਹੋਵੇਗੀ ਮੁਲਾਕਾਤ

ਸ਼ੰਭੂ ਬਾਰਡਰ ਮਾਮਲਾ: ਪੰਜਾਬ-ਹਰਿਆਣਾ ਦੇ ਅਧਿਕਾਰੀਆਂ ਨਾਲ ਹਾਈ ਪਾਵਰ ਕਮੇਟੀ ਦੀ ਮੀਟਿੰਗ ਨੇ ਬਣਾਈ ਰਣਨੀਤੀ, ਹੁਣ ਕਿਸਾਨਾਂ ਨਾਲ ਹੋਵੇਗੀ ਮੁਲਾਕਾਤ

ਜਸਟਿਸ ਨਵਾਬ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਕਰੀਬ ਦੋ ਘੰਟੇ ਚੱਲੀ ਮੀਟਿੰਗ ਵਿੱਚ ਹਰ ਮੁੱਦੇ 'ਤੇ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ਵਿੱਚ ਕਮੇਟੀ ਵੱਲੋਂ ਸੰਘਰਸ਼ ਵਿੱਢ ਰਹੇ ਕਿਸਾਨਾਂ ਨਾਲ ਮੀਟਿੰਗ ਕੀਤੀ ਜਾਵੇਗੀ। ਹਾਲਾਂਕਿ ਮੀਟਿੰਗ ਤੋਂ ਬਾਅਦ ਨਾ ਤਾਂ ਪੰਜਾਬ ਅਤੇ ਨਾ ਹੀ ਹਰਿਆਣਾ ਦੇ ਅਧਿਕਾਰੀਆਂ ਨੇ ਮੀਡੀਆ ਨਾਲ ਗੱਲ ਕੀਤੀ। ਉਹ ਸਿੱਧਾ ਆਪਣੀਆਂ ਗੱਡੀਆਂ ਦੇ ਅੱਗੇ ਚਲਾ ਗਿਆ।

Earthquake: ਦਿੱਲੀ-ਐਨਸੀਆਰ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਪਾਕਿਸਤਾਨ ਸੀ ਕੇਂਦਰ

Earthquake: ਦਿੱਲੀ-ਐਨਸੀਆਰ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਪਾਕਿਸਤਾਨ ਸੀ ਕੇਂਦਰ

Earthquake in Delhi-NCR: ਦਿੱਲੀ-ਐੱਨਸੀਆਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਪਾਕਿਸਤਾਨ ਦੇ ਕਈ ਇਲਾਕਿਆਂ 'ਚ ਵੀ ਧਰਤੀ ਹਿੱਲੀ ਹੈ। ਰਿਕਟਰ ਸਕੇਲ 'ਤੇ ਇਸ ਦੀ ਤੀਬਰਤਾ 5.7 ਸੀ। ਅਜੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

ਨੌਜਵਾਨ ਫੁਟਬਾਲਰਸ ਦਾ ਸੁਪਨਾ ਹੋਵੇਗਾ ਪੂਰਾ… Indian Tigers & Tigresses Talent Hunt ਦੇ ਬ੍ਰਾਂਡ ਅੰਬੈਸਡਰ ਬਣੇ ਮਹਾਆਰਿਆਮਨ ਸਿੰਧੀਆ

ਨੌਜਵਾਨ ਫੁਟਬਾਲਰਸ ਦਾ ਸੁਪਨਾ ਹੋਵੇਗਾ ਪੂਰਾ… Indian Tigers & Tigresses Talent Hunt ਦੇ ਬ੍ਰਾਂਡ ਅੰਬੈਸਡਰ ਬਣੇ ਮਹਾਆਰਿਆਮਨ ਸਿੰਧੀਆ

ਇੰਡੀਅਨ ਟਾਈਗਰਸ ਐਂਡ ਟਾਈਗਰਸ ਸਿਰਫ ਇੱਕ ਟੇਲੈਂਟ ਹੰਟ ਮੁਹਿੰਮ ਨਹੀਂ ਹੈ। ਭਾਰਤ ਵਿੱਚ ਫੁੱਟਬਾਲ ਦੇ ਭਵਿੱਖ ਨੂੰ ਬਦਲਣ ਦੀ ਦਿਸ਼ਾ ਵਿੱਚ ਇਹ ਆਪਣੀ ਕਿਸਮ ਦੀ ਇੱਕ ਵਿਲੱਖਣ ਪਹਿਲ ਹੈ। ਬੁੰਡੇਸਲੀਗਾ, ਡੀਐਫਬੀ-ਪੋਕਲ ਅਤੇ ਹੋਰ ਵੱਕਾਰੀ ਯੂਰਪੀਅਨ ਸੰਸਥਾਵਾਂ ਨਾਲ ਸਾਂਝੇਦਾਰੀ ਵਿੱਚ, ਇਹ ਮਿਸ਼ਨ ਨੌਜਵਾਨ ਫੁੱਟਬਾਲਰਾਂ ਲਈ ਇੱਕ ਬੇਮਿਸਾਲ ਮੌਕਾ ਪ੍ਰਦਾਨ ਕਰਦਾ ਹੈ।

Himachal Pradesh: ਸੁੱਖੂ ਸਰਕਾਰ ਦੀ ਪ੍ਰਸ਼ਾਸਨਿਕ ਨਾਕਾਮੀ, ਅਧੂਰੇ ਵਾਅਦੇ-ਜਨਤਾ ‘ਚ ਅਸੰਤੁਸ਼ਟੀ ਅਤੇ ਨਸ਼ਾ… ਨਿਘਾਰ ਵੱਲ ਜਾਂਦਾ ਸੂਬਾ!

Himachal Pradesh: ਸੁੱਖੂ ਸਰਕਾਰ ਦੀ ਪ੍ਰਸ਼ਾਸਨਿਕ ਨਾਕਾਮੀ, ਅਧੂਰੇ ਵਾਅਦੇ-ਜਨਤਾ ‘ਚ ਅਸੰਤੁਸ਼ਟੀ ਅਤੇ ਨਸ਼ਾ… ਨਿਘਾਰ ਵੱਲ ਜਾਂਦਾ ਸੂਬਾ!

Himachal Government Failure: ਸੂਬੇ ਦੇ ਨੌਜਵਾਨ ਖਾਸ ਤੌਰ 'ਤੇ ਸਰਕਾਰੀ ਮਾੜੇ ਪ੍ਰਬੰਧਾਂ ਦੀ ਮਾਰ ਝੱਲ ਰਹੇ ਹਨ, ਚਾਹੇ ਉਹ ਬੇਰੁਜ਼ਗਾਰੀ ਹੋਵੇ ਜਾਂ ਨਸ਼ਿਆਂ ਦੀ ਲੱਤ। ਜਿਵੇਂ-ਜਿਵੇਂ ਜਨਤਕ ਅਸੰਤੋਸ਼ ਵਧ ਰਿਹਾ ਹੈ, ਇਹ ਸਪੱਸ਼ਟ ਹੁੰਦਾ ਜਾ ਰਿਹਾ ਹੈ ਕਿ ਹਿਮਾਚਲ ਪ੍ਰਦੇਸ਼ ਦੇ ਲੋਕਾਂ ਦਾ ਆਪਣੇ ਮੁੱਖ ਮੰਤਰੀ ਦੀ ਪ੍ਰਭਾਵਸ਼ਾਲੀ ਢੰਗ ਨਾਲ ਸ਼ਾਸਨ ਕਰਨ ਦੀ ਕਾਬਲੀਅਤ ਤੋਂ ਵਿਸ਼ਵਾਸ ਉੱਠਦਾ ਜਾ ਰਿਹਾ ਹੈ।

Follow Us
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ...
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ...
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ...
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!...
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?...