ਬਤੌਰ ਰਿਪੋਰਟਰ 20 ਸਾਲਾਂ ਤੋਂ ਵੱਧ ਕੰਮ ਕਰਨ ਦਾ ਤਜ਼ਰਬਾ ਹਾਸਿਲ ਹੈ। ਸਿਟੀ ਕੇਬਲ ਨਿਊਜ਼, ਸਨਸਨੀ ਨਿਊਜ਼ ਅੰਮ੍ਰਿਤਸਰ, ਪੰਜਾਬ ਉਦੈ ਅਖ਼ਬਾਰ, ਪੰਜਾਬ ਕ੍ਰਾਂਤੀ, ਈਟੀਵੀ ਭਾਰਤ, 24X7 ਨਿਊਜ਼ ਚੈਨਲ, ਚੈਨਲ ਨਿਊਜ਼ ਨਾਲ ਕੰਮ ਕੀਤਾ। ਫਿਲਹਾਲ ਟੀਵੀ9 ਪੰਜਾਬੀ ਨਾਲ ਜੁੜਿਆ ਹੋਇਆ ਹਾਂ।
Hukamnama Sri Darbar Sahib 2 November 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 2 ਨਵੰਬਰ 2026
Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।
- Lalit Sharma
- Updated on: Nov 2, 2026
- 6:39 am
ਅੰਮ੍ਰਿਤਸਰ ‘ਚ ਨਸ਼ਾ ਤਸਕਰੀ ਨੈੱਟਵਰਕ ਦਾ ਖੁਲਾਸਾ, 5 ਕਿਲੋ ਹੇਰੋਇਨ ਬਰਾਮਦ; ਦੋ ਗ੍ਰਿਫ਼ਤਾਰ
ਪੰਜਾਬ ਪੁਲਿਸ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਦੇ ਅਨੁਸਾਰ, ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਅਣਪਛਾਤੇ ਵਿਅਕਤੀਆਂ ਤੋਂ ਹੈਰੋਇਨ ਦੀ ਖੇਪ ਪ੍ਰਾਪਤ ਕੀਤੀ ਸੀ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਦੂਜਿਆਂ ਨੂੰ ਵੰਡ ਦਿੱਤਾ ਸੀ। ਪੁਲਿਸ ਨੂੰ ਸ਼ੱਕ ਹੈ ਕਿ ਇਸ ਨੈੱਟਵਰਕ ਵਿੱਚ ਕਈ ਹੋਰ ਵਿਅਕਤੀ ਸ਼ਾਮਲ ਹੋ ਸਕਦੇ ਹਨ ਅਤੇ ਉਨ੍ਹਾਂ ਦੀ ਪਛਾਣ ਕਰਨ ਲਈ ਜਾਂਚ ਦਾ ਵਿਸਥਾਰ ਕੀਤਾ ਜਾ ਰਿਹਾ ਹੈ।
- Lalit Sharma
- Updated on: Nov 1, 2026
- 7:51 pm
Hukamnama Sri Darbar Sahib 1 November 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 1 ਨਵੰਬਰ 2026
Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।
- Lalit Sharma
- Updated on: Nov 1, 2026
- 6:27 am
ਅੰਮ੍ਰਿਤਸਰ ‘ਚ ਜ਼ਮੀਨੀ ਵਿਵਾਦ ‘ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 1 ਦੀ ਮੌਤ; ਪਤਨੀ ਤੇ ਪੁੱਤਰ ਸਣੇ ਹਿਸਟਰੀਸ਼ੀਟਰ ਕਾਬੂ
ਅੰਮ੍ਰਿਤਸਰ ਦਿਹਾਤੀ ਪੁਲਿਸ ਅਧੀਨ ਆਉਂਦੇ ਥਾਣਾ ਬਿਆਸ ਦੇ ਪਿੰਡ ਗਾਜੀਵਾਲ ਵਿਖੇ ਜ਼ਮੀਨ ਦੀ ਮਾਲਕੀ ਨੂੰ ਲੈ ਕੇ ਇੱਕ ਰੌਂਗਟੇ ਖੜ੍ਹੇ ਕਰਨ ਵਾਲਾ ਖ਼ੂਨੀ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਬਦਨਾਮ ਹਿਸਟਰੀਸ਼ੀਟਰ ਨੇ ਆਪਣੀ ਪਤਨੀ ਅਤੇ ਨਾਬਾਲਗ ਪੁੱਤਰ ਨਾਲ ਮਿਲ ਕੇ ਖੇਤ ਵਾਹ ਰਹੇ ਵਿਅਕਤੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ।
- Lalit Sharma
- Updated on: Oct 31, 2026
- 11:43 pm
ਟਿਕਟ ਮਿਲਦਿਆਂ ਹੀ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ MLA ਧਾਲੀਵਾਲ, ਪੰਜਾਬ ਚੋਣਾਂ ਲਈ ਫੂਕਿਆ ਬਿਗਲ
ਆਮ ਆਦਮੀ ਪਾਰਟੀ (ਆਪ) ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕਰਦਿਆਂ ਚੋਣ ਮੈਦਾਨ ਵਿੱਚ ਸਭ ਤੋਂ ਪਹਿਲਾਂ ਬਿਗਲ ਵਜਾ ਦਿੱਤਾ ਹੈ। ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਦੋ ਅਹਿਮ ਹਲਕਿਆਂ ਵਿੱਚ ਆਪਣੇ ਮੌਜੂਦਾ ਵਿਧਾਇਕਾਂ 'ਤੇ ਮੁੜ ਭਰੋਸਾ ਪ੍ਰਗਟਾਇਆ ਗਿਆ ਹੈ।
- Lalit Sharma
- Updated on: Oct 31, 2026
- 7:18 pm
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਫ਼ੋਰਸ ਸਮੇਤ ਮੈਦਾਨ ‘ਚ ਉੱਤਰੇ, ਨਸ਼ਾ ਹੌਟਸਪੌਟਾਂ ਦਾ ਲਿਆ ਜ਼ਮੀਨੀ ਜਾਇਜ਼ਾ
ਅੰਮ੍ਰਿਤਸਰ ਨੂੰ ਅਪਰਾਧ ਅਤੇ ਨਸ਼ਾ ਮੁਕਤ ਕਰਨ ਲਈ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਫ਼ੋਰਸ ਸਮੇਤ ਸੰਵੇਦਨਸ਼ੀਲ ਇਲਾਕਿਆਂ ਵਿੱਚ ਪਹੁੰਚੇ। ਉਨ੍ਹਾਂ ਦੱਸਿਆ ਕਿ ਸਖ਼ਤ ਕਾਰਵਾਈ ਕਾਰਨ ਨਸ਼ੇ ਦਾ ਧੰਦਾ 95% ਘਟਿਆ ਹੈ। ਉਨ੍ਹਾਂ ਨਸ਼ਾ ਪੀੜਤਾਂ ਦੇ ਮੁਫ਼ਤ ਇਲਾਜ ਲਈ ਪਰਿਵਾਰਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਅਤੇ ਗ਼ੈਰ-ਕਾਨੂੰਨੀ ਪਟਾਕੇ ਬਣਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਚੇਤਾਵਨੀ ਦਿੱਤੀ।
- Lalit Sharma
- Updated on: Oct 31, 2026
- 5:43 pm
ਅੰਮ੍ਰਿਤਸਰ ਦੱਖਣੀ ਤੋਂ ਡਾ. ਇੰਦਰਬੀਰ ਸਿੰਘ ਨਿੱਝਰ ਨੂੰ AAP ਨੇ ਮੁੜ ਦਿੱਤੀ ਟਿਕਟ, ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ
ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਮੁੜ ਟਿਕਟ ਦਿੱਤੇ ਜਾਣ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਡਾ. ਇੰਦਰਬੀਰ ਸਿੰਘ ਨਿੱਝਰ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਹੈ।
- Lalit Sharma
- Updated on: Oct 31, 2026
- 2:39 pm
Hukamnama Sri Darbar Sahib 31st October 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 31 ਅਕਤੂਬਰ 2026
Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।
- Lalit Sharma
- Updated on: Oct 31, 2026
- 6:30 am
ਅੰਮ੍ਰਿਤਸਰ ‘ਚ ਸਰਹੱਦ ਪਾਰੋਂ ਹਥਿਆਰ ਤੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼, 11 ਪਿਸਤੌਲ ਤੇ ਹੈਰੋਇਨ ਸਮੇਤ 8 ਗ੍ਰਿਫ਼ਤਾਰ
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਅਤੇ ਗ਼ੈਰ-ਕਾਨੂੰਨੀ ਅਸਲੇ ਦੇ ਨੈੱਟਵਰਕ ਵਿਰੁੱਧ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੂੰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਨੇ ਇੱਕ ਗੁਪਤ ਤੇ ਯੋਜਨਾਬੱਧ ਆਪ੍ਰੇਸ਼ਨ ਰਾਹੀਂ ਸਰਹੱਦ ਪਾਰ ਪਾਕਿਸਤਾਨ ਤੋਂ ਸੰਚਾਲਿਤ ਹੁੰਦੇ ਹਥਿਆਰ ਅਤੇ ਨਸ਼ਾ ਤਸਕਰੀ ਦੇ ਇੱਕ ਸਰਗਰਮ ਗਿਰੋਹ ਦਾ ਪਰਦਾਫਾਸ਼ ਕਰਦਿਆਂ 8 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ।
- Lalit Sharma
- Updated on: Oct 30, 2026
- 11:17 pm
Hukamnama Sri Darbar Sahib 30th October 2026: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 30 ਅਕਤੂਬਰ 2026
Daily Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਦਾ ਮਤਲਬ ਹੈ ਹਰ ਰੋਜ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਲਿਆ ਗਿਆ ਪਾਠ (ਉਪਦੇਸ਼/ਫ਼ੁਰਮਾਨ), ਜੋ ਕਿ ਰੋਜ਼ਾਨਾ ਸਾਧ ਸੰਗਤ ਲਈ ਪ੍ਰੇਰਨਾ ਸਰੋਤ ਹੁੰਦਾ ਹੈ ਅਤੇ ਸਾਰੇ ਸਿੱਖਾਂ ਲਈ ਜੀਵਨ ਜੀਉਣ ਦਾ ਮਾਰਗ ਦਰਸਾਉਂਦਾ ਹੈ।
- Lalit Sharma
- Updated on: Oct 30, 2026
- 6:30 am
ਅੰਮ੍ਰਿਤਸਰ ‘ਚ ਨਿੱਜੀ ਹਸਪਤਾਲ ਦੀ ਵੱਡੀ ਲਾਪਰਵਾਹੀ, 8 ਸਾਲਾ ਬੱਚੀ ਦੀ ਮੌਤ ਮਗਰੋਂ ਭੜਕਿਆ ਪਰਿਵਾਰ; ਲਾਇਆ ਧਰਨਾ
ਅੰਮ੍ਰਿਤਸਰ ਦੇ ਬਟਾਲਾ ਰੋਡ 'ਤੇ ਸਥਿਤ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਅਧੀਨ 8 ਸਾਲਾ ਬੱਚੀ ਦੀ ਅਚਾਨਕ ਮੌਤ ਹੋ ਜਾਣ ਕਾਰਨ ਭਾਰੀ ਵਿਵਾਦ ਖੜ੍ਹਾ ਹੋ ਗਿਆ ਹੈ। ਮ੍ਰਿਤਕ ਬੱਚੀ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਪ੍ਰਬੰਧਕਾਂ ਅਤੇ ਡਾਕਟਰਾਂ 'ਤੇ ਗੰਭੀਰ ਲਾਪਰਵਾਹੀ ਅਤੇ ਗ਼ਲਤ ਢੰਗ ਨਾਲ ਇਲਾਜ ਕਰਨ ਦੇ ਦੋਸ਼ ਲਗਾਉਂਦਿਆਂ ਇਨਸਾਫ਼ ਦੀ ਗੁਹਾਰ ਲਗਾਈ ਹੈ।
- Lalit Sharma
- Updated on: Oct 29, 2026
- 8:36 pm
ਅੰਮ੍ਰਿਤਸਰ ਪੁਲਿਸ ਦਾ ਵੱਡਾ ਐਕਸ਼ਨ, 30 ਲੱਖ ML ਈਥਾਨੋਲ ਕੀਤਾ ਜ਼ਬਤ; ਨਕਲੀ ਸ਼ਰਾਬ ਦਾ ਰੈਕੇਟ ਬੇਨਕਾਬ
ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਤੇ ਗ਼ੈਰ-ਕਾਨੂੰਨੀ ਧੰਦਿਆਂ ਵਿਰੁੱਧ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਇੱਕ ਵੱਡੀ ਸਫ਼ਲਤਾ ਹਾਸਲ ਹੋਈ ਹੈ। ਆਗਾਮੀ ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਪੁਖ਼ਤਾ ਕਰਦਿਆਂ ਸੰਵੇਦਨਸ਼ੀਲ ਥਾਵਾਂ 'ਤੇ ਨਾਕਾਬੰਦੀ ਸਖ਼ਤ ਕੀਤੀ ਗਈ ਹੈ।
- Lalit Sharma
- Updated on: Oct 29, 2026
- 6:17 pm