Tv9 Bharatvarsh ਨਾਲ ਕਾਰਜਕਾਰੀ ਸੰਪਾਦਕ ਵਜੋਂ ਕੰਮ ਕਰ ਰਿਹਾ ਹਾਂ। ਸਰਕਾਰੀ ਨੀਤੀਆਂ, ਪ੍ਰੋਗਰਾਮਾਂ, ਰਾਜਨੀਤੀ ਅਤੇ ਅੰਤਰਰਾਸ਼ਟਰੀ ਸਬੰਧਾਂ ਬਾਰੇ ਰਿਪੋਰਟਿੰਗ ਵਿੱਚ ਮੁਹਾਰਤ। ਇੱਕ ਸਾਲ ਤੋਂ ਵੱਧ ਸਮੇਂ ਤੱਕ ਰੂਸ-ਯੂਕਰੇਨ ਯੁੱਧ ਦੌਰਾਨ ਲਾਈਵ ਰਿਪੋਰਟਿੰਗ ਕਰਨ ਵਾਲਾ ਭਾਰਤ ਦਾ ਇਕਲੌਤਾ ਰਿਪੋਰਟਰ।
Robert Masih Spanish MP: ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਜਨਮੇ ਰਾਬਰਟ ਮਸੀਹ ਦਾ ਬਚਪਨ ਬਹੁਤ ਹੀ ਸਾਦੇ ਹਾਲਾਤਾਂ ਵਿੱਚ ਬੀਤਿਆ। ਸਿਰਫ਼ 18 ਸਾਲ ਦੀ ਉਮਰ ਵਿੱਚ, ਉਹ ਘਰ ਛੱਡ ਕੇ ਰਿਸ਼ੀਕੇਸ਼ ਚਲੇ ਗਏ, ਜਿੱਥੇ ਉਨ੍ਹਾਂ ਨੇ ਸੰਤ ਦਾ ਜੀਵਨ ਬਤੀਤ ਕੀਤਾ। ਪਰ ਕਿਸਮਤ ਉਨ੍ਹਾਂ ਨੂੰ 2005 ਵਿੱਚ ਯੂਰਪ ਦੇ ਸਪੇਨ ਲੈ ਗਈ। ਆਪਣੇ ਸਾਦੇ ਸੁਭਾਅ ਅਤੇ ਦੂਜਿਆਂ ਦੀ ਮਦਦ ਕਰਨ ਦੇ ਜਨੂੰਨ ਨਾਲ, ਉਨ੍ਹਾਂਨੇ ਲੋਕਾਂ ਦੇ ਦਿਲ ਜਿੱਤਣੇ ਸ਼ੁਰੂ ਕਰ ਦਿੱਤੇ।
Donald Trump Sentence: ਰਾਜਨੀਤਿਕ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਬਾਈਡੇਨ ਪ੍ਰਸ਼ਾਸਨ ਟਰੰਪ ਨੂੰ ਬੇਇੱਜ਼ਤ ਕਰਨ ਦਾ ਕੋਈ ਵੀ ਮੌਕਾ ਨਹੀਂ ਗੁਆਉਣਾ ਚਾਹੁੰਦਾ। ਰਾਸ਼ਟਰਪਤੀ ਟਰੰਪ ਨੇ ਜੱਜ 'ਤੇ ਰਾਜਨੀਤਿਕ ਏਜੰਡੇ ਤਹਿਤ ਕੰਮ ਕਰਨ ਦਾ ਆਰੋਪ ਲਗਾ ਚੁੱਕੇ ਹਨ। ਉੱਧਰ ਮੰਨਿਆ ਜਾ ਰਿਹਾ ਹੈ ਕਿ ਬਾਈਡੇਨ ਪ੍ਰਸ਼ਾਸਨ ਟਰੰਪ ਨੂੰ ਬੇਇੱਜ਼ਤ ਕਰਨ ਦਾ ਕੋਈ ਵੀ ਮੌਕਾ ਨਹੀਂ ਗੁਆਉਣਾ ਚਾਹੁੰਦਾ।
Bangladesh: ਮੌਜੂਦਾ ਹਾਲਾਤ ਵਿੱਚ, ਇਸ ਗੱਲ ਦੀ ਸੰਭਾਵਨਾ ਹੈ ਕਿ ਸ਼ੇਖ ਹਸੀਨਾ ਅਤੇ ਖਾਲਿਦਾ ਜ਼ਿਆ ਇੱਕ ਵਾਰ ਫਿਰ ਇੱਕ ਮੰਚ 'ਤੇ ਇਕੱਠੇ ਹੋ ਸਕਦੇ ਹਨ। ਖਾਲਿਦਾ ਜ਼ਿਆ, ਜੋ ਇਲਾਜ ਲਈ ਲੰਡਨ ਵਿੱਚ ਹਨ, ਉੱਥੋਂ ਸਰਗਰਮ ਭੂਮਿਕਾ ਨਿਭਾਉਣ ਦੀ ਤਿਆਰੀ ਕਰ ਰਹੇ ਹਨ। ਦੂਜੇ ਪਾਸੇ, ਸ਼ੇਖ ਹਸੀਨਾ ਵੀ ਭਾਰਤ ਤੋਂ ਬੰਗਲਾਦੇਸ਼ ਦੀ ਰਾਜਨੀਤਿਕ ਸਥਿਤੀ 'ਤੇ ਨਜ਼ਰ ਰੱਖ ਰਹੀ ਹੈ।
Justine Trudeau: ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬਾਰੇ 'ਚ ਮੰਨਿਆ ਜਾ ਰਿਹਾ ਹੈ ਕਿ ਉਹ ਅਗਲੇ 48 ਘੰਟਿਆਂ 'ਚ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ। ਉਨ੍ਹਾਂ ਨੂੰ ਪਾਰਟੀ ਦਾ ਸਮਰਥਨ ਵੀ ਨਹੀਂ ਹੈ। ਜਾਣੋ ਕੁਝ ਅਜਿਹੀਆਂ ਵੱਡੀਆਂ ਘਟਨਾਵਾਂ ਬਾਰੇ ਜਿਨ੍ਹਾਂ ਕਾਰਨ ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਪਿਛਲੇ ਸਮੇਂ ਵਿੱਚ ਸਭ ਤੋਂ ਖਰਾਬ ਦੌਰ 'ਚ ਪਹੁੰਚ ਗਏ ਹਨ।
Terror Attack in Orleans, America: ਅਮਰੀਕਾ ਦੇ ਨਿਊ ਓਰਲੀਨਜ਼ 'ਚ ISIS ਅੱਤਵਾਦੀ ਨੇ ਹਮਲਾ ਕੀਤਾ। ਨਵੇਂ ਸਾਲ ਤੋਂ ਇਕ ਦਿਨ ਪਹਿਲਾਂ ਹੋਏ ਇਸ ਹਮਲੇ 'ਚ 15 ਲੋਕਾਂ ਦੀ ਮੌਤ ਹੋ ਗਈ ਅਤੇ ਇਨ੍ਹਾਂ 'ਚੋਂ 35 ਤੋਂ ਜ਼ਿਆਦਾ ਲੋਕ ਗੰਭੀਰ ਜ਼ਖਮੀ ਹੋ ਗਏ ਸਨ। ਉੱਧਰ, ਇਸ ਮਾਮਲੇ ਤੇ ਦੇਸ਼ ਦੀ ਸਿਆਸਤ ਵੀ ਪੂਰੀ ਤਰ੍ਹਾਂ ਨਾਲ ਭੱਖ ਗਈ ਹੈ। ਟਰੰਪ ਸਮਰਥਕਾਂ ਨੇ ਨਿਊ ਓਰਲੀਨਜ਼ ਘਟਨਾ ਨੂੰ ਸਿਆਸੀ ਰੰਗ ਦੇਣਾ ਵੀ ਸ਼ੁਰੂ ਕਰ ਦਿੱਤਾ ਹੈ।
Azerbaijan Airlines plane Crash in Kazakhstan's Aktau :ਜਹਾਜ਼ 'ਚ ਕਰੀਬ 70 ਲੋਕ ਸਵਾਰ ਸਨ। ਜਹਾਜ਼ ਪੰਛੀਆਂ ਦੇ ਝੁੰਡ ਨਾਲ ਟਕਰਾਉਣ ਤੋਂ ਬਾਅਦ ਨੁਕਸਾਨਿਆ ਗਿਆ। ਇਹ ਹਾਦਸਾ ਰਨਵੇਅ 'ਤੇ ਐਮਰਜੈਂਸੀ ਲੈਂਡਿੰਗ ਕਰਵਾਉਣ ਦੀ ਕੋਸ਼ਿਸ਼ ਦੌਰਾਨ ਵਾਪਰਿਆ। ਕਜ਼ਾਕਿਸਤਾਨ ਦੇ ਸਿਹਤ ਮੰਤਰੀ ਨੇ ਕਿਹਾ ਕਿ ਹਾਦਸੇ 'ਚ ਛੇ ਲੋਕ ਬਚ ਗਏ ਹਨ।
Bangladesh Statement on India: ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁਖੀ ਮੁਹੰਮਦ ਯੂਨੁਸ ਦੇ ਸਲਾਹਕਾਰ ਮਹਿਫੂਜ਼ ਆਲਮ ਦੀ ਫੇਸਬੁੱਕ ਪੋਸਟ 'ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਭਾਰਤ ਸਰਕਾਰ ਨੇ ਬੰਗਲਾਦੇਸ਼ ਸਰਕਾਰ ਨੂੰ ਇਸ ਫੇਸਬੁੱਕ ਪੋਸਟ ਦਾ ਵਿਰੋਧ ਜਤਾਇਆ ਹੈ।
ਇਜ਼ਰਾਈਲ 'ਤੇ ਡਰੋਨ ਹਮਲੇ ਤੋਂ ਬਾਅਦ ਹੁਣ ਹਿਜ਼ਬੁੱਲਾ ਵੱਲੋਂ ਮਿਜ਼ਾਈਲ ਹਮਲਾ ਕੀਤਾ ਗਿਆ ਹੈ। ਕਰੀਬ 7 ਮਿੰਟਾਂ ਵਿੱਚ 60 ਤੋਂ ਵੱਧ ਮਿਜ਼ਾਈਲਾਂ ਦਾਗੀਆਂ ਗਈਆਂ। ਜ਼ਿਆਦਾਤਰ ਮਿਜ਼ਾਈਲਾਂ ਨੂੰ ਇਜ਼ਰਾਈਲ ਦੀ ਹਵਾਈ ਰੱਖਿਆ ਪ੍ਰਣਾਲੀ ਨੇ ਹਵਾ ਵਿੱਚ ਹੀ ਰੋਕ ਕੇ ਨਸ਼ਟ ਕਰ ਦਿੱਤਾ ਹੈ, ਜਦਕਿ ਕੁਝ ਵੱਖ-ਵੱਖ ਖੇਤਰਾਂ ਵਿੱਚ ਡਿੱਗ ਵੀ ਗਈਆਂ ਹਨ।
PM Modi Russia Visit: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਸੱਦੇ 'ਤੇ 22-23 ਅਕਤੂਬਰ 2024 ਨੂੰ ਰੂਸ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਬ੍ਰਿਕਸ ਸੰਮੇਲਨ 'ਚ ਹਿੱਸਾ ਲੈਣਗੇ। ਵਿਦੇਸ਼ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਬ੍ਰਿਕਸ ਸੰਮੇਲਨ ਦੀ 16ਵੀਂ ਬੈਠਕ ਰੂਸ ਦੇ ਕਜ਼ਾਨ 'ਚ ਹੋਵੇਗੀ।
100 Days of Modi Government 3.0: ਇਨ੍ਹਾਂ ਪ੍ਰਾਪਤੀਆਂ ਨੇ ਭਾਰਤ ਦੀ ਵਿਸ਼ਵਵਿਆਪੀ ਸਥਿਤੀ ਨੂੰ ਹੋਰ ਮਜ਼ਬੂਤ ਕੀਤਾ ਹੈ। ਇਹ 100 ਦਿਨ ਨਾ ਸਿਰਫ਼ ਭਾਰਤ ਦੀ ਵਿਦੇਸ਼ ਨੀਤੀ ਨੂੰ ਨਵੀਂ ਦਿਸ਼ਾ ਦੇਣ ਵਿੱਚ ਸਫ਼ਲ ਰਹੇ, ਸਗੋਂ ਭਾਰਤ ਦੀ ਵਿਸ਼ਵ ਪੱਧਰ ਤੇ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਵਿੱਚ ਵੀ ਅਹਿਮ ਸਾਬਤ ਹੋਏ।