AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
user

Piyush Pandey

Legal Editor

piyush.pandey@tv9.com

ਮੁੱਖ ਤੌਰ 'ਤੇ ਸੁਪਰੀਮ ਕੋਰਟ, ਵਿੱਤ ਮੰਤਰਾਲਾ ਅਤੇ ਭਾਰਤੀ ਚੋਣ ਕਮਿਸ਼ਨ ਦੀਆਂ ਖ਼ਬਰਾਂ ਦੀ ਜ਼ਿੰਮੇਵਾਰੀ। ਪੱਤਰਕਾਰਤਾ ਵਿੱਚ 22 ਸਾਲਾਂ ਤੋਂ ਵੱਧ ਦਾ ਤਜਰਬਾ। ਹਿੰਦੁਸਤਾਨ, ਅਮਰ ਉਜਾਲਾ, ਦੈਨਿਕ ਭਾਸਕਰ ਅਤੇ ਆਜ ਤੱਕ ਵਿੱਚ ਸੇਵਾਵਾਂ ਦਿੱਤੀਆਂ। ਖਬਰਿਆ ਚੈਨਲ ਅਤੇ ਅਖਬਾਰ ਤੋਂ ਇਲਾਵਾ ਦੈਨਿਕ ਭਾਸਕਰ ਦੇ ਡਿਜੀਟਲ ਪਲੇਟਫਾਰਮ 'ਚ ਜ਼ਿੰਮੇਵਾਰੀ ਨਿਭਾਈ, ਜਦਕਿ ਆਲ ਇੰਡੀਆ ਰੇਡੀਓ ਦੇ ਸੱਦੇ 'ਤੇ ਉਨ੍ਹਾਂ ਨੇ ਕਈ ਨਾਮਵਰ ਲੋਕਾਂ ਦੇ ਇੰਟਰਵਿਊ ਕੀਤੇ।

Read More
Follow On:
ਸੁਪਰੀਮ ਕੋਰਟ ਨੇ ਦਹਾਕਿਆਂ ਪੁਰਾਣੇ ਅੰਤਰ-ਰਾਜੀ ਬਿਜਲੀ ਵਿਵਾਦ ਨੂੰ ਸੁਲਝਾਇਆ

ਸੁਪਰੀਮ ਕੋਰਟ ਨੇ ਦਹਾਕਿਆਂ ਪੁਰਾਣੇ ਅੰਤਰ-ਰਾਜੀ ਬਿਜਲੀ ਵਿਵਾਦ ਨੂੰ ਸੁਲਝਾਇਆ

Punjab Haryana Himachal Electricity Case: ਪੰਜਾਬ-ਹਰਿਆਣਾ ਅਤੇ ਹਿਮਾਚਲ ਵਿਚਾਲੇ ਦਹਾਕਿਆਂ ਪੁਰਾਣੇ ਬਿਜਲੀ ਵਿਵਾਦ ਦਾ ਨਿਪਟਾਰਾ ਹੋ ਗਿਆ ਹੈ। ਸੁਪਰੀਮ ਕੋਰਟ ਨੇਭਾਖੜਾ-ਨੰਗਲ ਅਤੇ ਬਿਆਸ ਪ੍ਰੋਜੈਕਟਾਂ ਤੋਂ ਹਿਮਾਚਲ ਪ੍ਰਦੇਸ਼ ਦੇ 7.19% ਬਿਜਲੀ ਹਿੱਸੇ ਨੂੰ ਲਾਗੂ ਕਰਨ ਦੀ ਪ੍ਰਕਿਰਿਆ ਤੈਅ ਕਰ ਦਿੱਤੀ ਗਈ ਹੈ।

ਹਿਰਾਸਤ ਤੇ ਗ੍ਰਿਫ਼ਤਾਰੀ ਤੇ SC ਦਾ ਵੱਡਾ ਫੈਸਲਾ, ਕਿਹਾ-ਦੋਵਾਂ ‘ਚ ਅੰਤਰ ਗਲਤ, ਆਰੋਪੀ ਦੀ 24 ਘੰਟਿਆਂ ਦੇ ਅੰਦਰ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ੀ ਜਰੂਰੀ

ਹਿਰਾਸਤ ਤੇ ਗ੍ਰਿਫ਼ਤਾਰੀ ਤੇ SC ਦਾ ਵੱਡਾ ਫੈਸਲਾ, ਕਿਹਾ-ਦੋਵਾਂ ‘ਚ ਅੰਤਰ ਗਲਤ, ਆਰੋਪੀ ਦੀ 24 ਘੰਟਿਆਂ ਦੇ ਅੰਦਰ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ੀ ਜਰੂਰੀ

Supreme Court on Arrest & Detention: ਸੁਪਰੀਮ ਕੋਰਟ ਨੇ ਗ੍ਰਿਫ਼ਤਾਰੀ ਅਤੇ ਹਿਰਾਸਤ ਦੇ ਵਿੱਚ ਦੇ ਅੰਤਰ ਨੂੰ ਖਤਮ ਕਰ ਦਿੱਤਾ ਹੈ। ਕਿਸੇ ਵਿਅਕਤੀ ਨੂੰ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕਰਨ ਲਈ 24 ਘੰਟੇ ਦੀ ਮਿਆਦ ਹੁਣ ਹਿਰਾਸਤ ਵਿੱਚ ਲਏ ਜਾਣ ਦੇ ਸਮੇਂ ਤੋਂ ਸ਼ੁਰੂ ਹੋਵੇਗੀ, ਨਾ ਕਿ ਰਸਮੀ ਗ੍ਰਿਫ਼ਤਾਰੀ ਦੇ ਸਮੇਂ ਤੋਂ।

ਜੰਤਰ-ਮੰਤਰ ਪ੍ਰਦਰਸ਼ਨ ਮਾਮਲਾ: “ਕੋਰਟ ਨੂੰ ਮੱਛੀ ਬਜਾਰ ਬਣਾ ਦਿੱਤਾ ਹੈ,” ਵਕੀਲਾਂ ‘ਤੇ ਵਰ੍ਹੇ CJI

ਜੰਤਰ-ਮੰਤਰ ਪ੍ਰਦਰਸ਼ਨ ਮਾਮਲਾ: “ਕੋਰਟ ਨੂੰ ਮੱਛੀ ਬਜਾਰ ਬਣਾ ਦਿੱਤਾ ਹੈ,” ਵਕੀਲਾਂ ‘ਤੇ ਵਰ੍ਹੇ CJI

Supreme Court on Jantar Mantar: ਸੁਪਰੀਮ ਕੋਰਟ ਨੇ ਅੱਜ ਦਿੱਲੀ ਵਿੱਚ CEC ਗਿਆਨੇਸ਼ ਕੁਮਾਰ ਖਿਲਾਫ ਹੋਏ ਵਿਰੋਧ ਪ੍ਰਦਰਸ਼ਨਾਂ ਨਾਲ ਜੁੜੀ ਪਟੀਸ਼ਨ 'ਤੇ ਸੁਣਵਾਈ ਕੀਤੀ। ਸੁਣਵਾਈ ਦੌਰਾਨ, ਸੁਪਰੀਮ ਕੋਰਟ ਨੇ ਕਿਹਾ ਕਿ ਕੋਈ ਵੀ ਸੰਗਠਨ ਅਣਮਿੱਥੇ ਸਮੇਂ ਲਈ ਪ੍ਰਦਰਸ਼ਨ ਵਾਲੀ ਥਾਂ 'ਤੇ ਕਬਜ਼ਾ ਨਹੀਂ ਕਰ ਸਕਦਾ।

ਦਿੱਲੀ-NCR ਵਿੱਚ ਗ੍ਰੀਨ ਪਟਾਕਿਆਂ ਦੀ ਇਜਾਜ਼ਤ, SC ਨੇ ਦੀਵਾਲੀ ਲਈ ਦੋ ਦਿਨਾਂ ਦੀ ਦਿੱਤੀ ਛੋਟ

ਦਿੱਲੀ-NCR ਵਿੱਚ ਗ੍ਰੀਨ ਪਟਾਕਿਆਂ ਦੀ ਇਜਾਜ਼ਤ, SC ਨੇ ਦੀਵਾਲੀ ਲਈ ਦੋ ਦਿਨਾਂ ਦੀ ਦਿੱਤੀ ਛੋਟ

Green Crackers in Delhi: ਸੁਪਰੀਮ ਕੋਰਟ ਨੇ ਦਿੱਲੀ-ਐਨਸੀਆਰ ਵਿੱਚ ਗ੍ਰੀਨ ਪਟਾਕਿਆਂ ਦੀ ਵਰਤੋਂ ਦੀ ਇਜਾਜ਼ਤ ਦੇ ਦਿੱਤੀ ਹੈ। ਪਟਾਕਿਆਂ 'ਤੇ ਪਾਬੰਦੀ 9 ਨਵੰਬਰ ਤੋਂ ਦੁਬਾਰਾ ਲਾਗੂ ਹੋਵੇਗੀ। 7 ਅਤੇ 8 ਨਵੰਬਰ, 2026 ਨੂੰ, ਪਟਾਕੇ ਸਿਰਫ਼ ਸਵੇਰੇ 6 ਵਜੇ ਤੋਂ ਸ਼ਾਮ 7 ਵਜੇ ਤੱਕ ਅਤੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਹੀ ਚਲਾਏ ਜਾ ਸਕਣਗੇ।

SBI ਗਾਹਕਾਂ ਦਾ ਡਾਟਾ ਡਾਰਕ ਵੈੱਬ ‘ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ

ਸਟੇਟ ਬੈਂਕ ਆਫ਼ ਇੰਡੀਆ (SBI) ਨੇ ਆਪਣੇ ਗਾਹਕਾਂ ਨਾਲ ਸਬੰਧਤ ਡੇਟਾ ਉਲੰਘਣਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਬੈਂਕ ਨੂੰ ਡਾਰਕ ਵੈੱਬ 'ਤੇ ਗਾਹਕਾਂ ਦੀ ਜਾਣਕਾਰੀ ਲੀਕ ਹੋਣ ਬਾਰੇ ਅਲਰਟ ਮਿਲੇ ਸਨ, ਜਿਸ ਕਾਰਨ ਇਹ ਕਾਰਵਾਈ ਕੀਤੀ ਗਈ ਹੈ। 21 ਅਕਤੂਬਰ ਨੂੰ, SBI ਨੇ ਸਟਾਕ ਐਕਸਚੇਂਜਾਂ ਨੂੰ ਸੂਚਿਤ ਕੀਤਾ ਕਿ ਉਸਨੂੰ ਡੇਟਾ ਲੀਕ ਦੀ ਚੇਤਾਵਨੀ ਮਿਲੀ ਹੈ।

CJP ਦੇ ਤਿਰੰਗਾ ਪ੍ਰੋਟੈਸਟ ‘ਤੇ ਵਪਾਰੀਆਂ ਨੂੰ ਝਟਕਾ, ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ ਕੀਤਾ ਇਨਕਾਰ

CJP ਦੇ ਤਿਰੰਗਾ ਪ੍ਰੋਟੈਸਟ ‘ਤੇ ਵਪਾਰੀਆਂ ਨੂੰ ਝਟਕਾ, ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ ਕੀਤਾ ਇਨਕਾਰ

CJP Protest: ਸੁਪਰੀਮ ਕੋਰਟ ਨੇ CJP ਦੇ "ਲਹਿਰਾ ਦੋ ਤਿਰੰਗਾ" ਪ੍ਰਦਰਸ਼ਨ ਵਿੱਚ ਤੁਰੰਤ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ। ਵਪਾਰੀਆਂ ਨੇ ਇਸ ਵਿਰੋਧ ਪ੍ਰਦਰਸ਼ਨ ਨਾਲ ਉਨ੍ਹਾਂ ਦੇ 200-250 ਕਰੋੜ ਰੁਪਏ ਦੇ ਰੋਜ਼ਾਨਾ ਕਾਰੋਬਾਰ 'ਤੇ ਅਸਰ ਪੈਣ ਦਾ ਖ਼ਦਸ਼ਾ ਜਤਾਇਆ ਹੈ।

SC ਨੂੰ ਕੋਈ ਨਹੀਂ ਡਰਾ- ਧਮਕਾ ਨਹੀਂ ਸਕਦਾ, ਰਾਹੁਲ ਗਾਂਧੀ ਦੇ ਮਾਰਚ ‘ਤੇ CJI ਦਾ ਤਿੱਖਾ ਬਿਆਨ

SC ਨੂੰ ਕੋਈ ਨਹੀਂ ਡਰਾ- ਧਮਕਾ ਨਹੀਂ ਸਕਦਾ, ਰਾਹੁਲ ਗਾਂਧੀ ਦੇ ਮਾਰਚ ‘ਤੇ CJI ਦਾ ਤਿੱਖਾ ਬਿਆਨ

Supreme Court on Rahul Gandhi: ਇੰਡੀਆ ਬਲਾਕ ਦੇ 13 ਆਗੂਆਂ ਵੱਲੋਂ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ ਹੈ। CJI ਸੂਰਿਆ ਕਾਂਤ ਨੇ ਵਿਰੋਧੀ ਧਿਰ ਦੇ ਮਾਰਚ 'ਤੇ ਕਿਹਾ ਕਿ ਕੋਈ ਵੀ ਸੁਪਰੀਮ ਕੋਰਟ ਨੂੰ ਡਰਾ-ਧਮਕਾ ਨਹੀਂ ਸਕਦਾ।

CEC ਅਤੇ ਚੋਣ ਕਮਿਸ਼ਨਰਾਂ ਨੂੰ ਮਿਲੀ ਕਾਨੂੰਨੀ ਛੋਟ ਨੂੰ ਚੁਣੋਤੀ, ਸੁਪਰੀਮ ਕੋਰਟ ਨੇ ਕੇਂਦਰ ਅਤੇ EC ਨੂੰ ਜਾਰੀ ਕੀਤਾ ਨੋਟਿਸ

CEC ਅਤੇ ਚੋਣ ਕਮਿਸ਼ਨਰਾਂ ਨੂੰ ਮਿਲੀ ਕਾਨੂੰਨੀ ਛੋਟ ਨੂੰ ਚੁਣੋਤੀ, ਸੁਪਰੀਮ ਕੋਰਟ ਨੇ ਕੇਂਦਰ ਅਤੇ EC ਨੂੰ ਜਾਰੀ ਕੀਤਾ ਨੋਟਿਸ

ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ (CEC) ਅਤੇ ਹੋਰ ਚੋਣ ਕਮਿਸ਼ਨਰਾਂ ਨੂੰ ਦਿੱਤੀ ਗਈ ਜੀਵਨ ਭਰ ਦੀ ਕਾਨੂੰਨੀ ਛੋਟ ਨੂੰ ਚੁਣੌਤੀ ਦੇਣ ਵਾਲੀ ਏਡੀਆਰ ਦੁਆਰਾ ਦਾਇਰ ਪਟੀਸ਼ਨ 'ਤੇ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ ਹੈ।

ਕੈਂਸਰ ਦੀਆਂ ਦਵਾਈਆਂ ‘ਤੇ 30% ਮਾਰਜਿਨ ਕੈਪ ਲਗਾਏਗੀ ਸਰਕਾਰ, ਕੇਂਦਰ ਨੇ ਸੁਪਰੀਮ ਕੋਰਟ ‘ਚ ਦਿੱਤਾ ਪ੍ਰਸਤਾਵ

ਕੈਂਸਰ ਦੀਆਂ ਦਵਾਈਆਂ ‘ਤੇ 30% ਮਾਰਜਿਨ ਕੈਪ ਲਗਾਏਗੀ ਸਰਕਾਰ, ਕੇਂਦਰ ਨੇ ਸੁਪਰੀਮ ਕੋਰਟ ‘ਚ ਦਿੱਤਾ ਪ੍ਰਸਤਾਵ

ਕੇਂਦਰ ਸਰਕਾਰ ਕੈਂਸਰ ਦੀਆਂ ਦਵਾਈਆਂ 'ਤੇ 30% ਟ੍ਰੇਡ ਮਾਰਜਿਨ ਕੈਪ ਲਗਾਉਣ ਦੀ ਤਿਆਰੀ ਕਰ ਰਹੀ ਹੈ। ਸੁਪਰੀਮ ਕੋਰਟ ਨੇ ਦਵਾਈਆਂ ਦੀਆਂ ਕੀਮਤਾਂ ਅਤੇ ਉਪਲਬਧਤਾ 'ਤੇ ਵਿਆਪਕ ਨਿਯੰਤਰਣ ਦੀ ਜ਼ਰੂਰਤ ਨੂੰ ਉਜਾਗਰ ਕੀਤਾ ਹੈ। ਅਗਲੀ ਸੁਣਵਾਈ 27 ਅਕਤੂਬਰ ਨੂੰ ਹੋਵੇਗੀ।

ਸੁਪਰੀਮ ਕੋਰਟ ਦੀ ਵੱਡੀ ਟਿੱਪਣੀ- SIR ‘ਤੇ ਰੋਕ ਸੰਭਵ, CEC ਗਿਆਨੇਸ਼ ਕੁਮਾਰ ਖਿਲਾਫ਼ ਸੁਣਵਾਈ ਦੌਰਾਨ ਕੀ-ਕੀ ਹੋਇਆ?

ਸੁਪਰੀਮ ਕੋਰਟ ਦੀ ਵੱਡੀ ਟਿੱਪਣੀ- SIR ‘ਤੇ ਰੋਕ ਸੰਭਵ, CEC ਗਿਆਨੇਸ਼ ਕੁਮਾਰ ਖਿਲਾਫ਼ ਸੁਣਵਾਈ ਦੌਰਾਨ ਕੀ-ਕੀ ਹੋਇਆ?

CEC Gyanesh Kumar hearing in SC: ਮੁੱਖ ਚੋਣ ਕਮਿਸ਼ਨਰ (CEC ) ਗਿਆਨੇਸ਼ ਕੁਮਾਰ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਸੁਪਰੀਮ ਕੋਰਟ ਵਿੱਚ ਚੀਫ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਬੈਂਚ ਦੇ ਸਾਹਮਣੇ ਸ਼ੁਰੂ ਹੋਈ। ਸੀਨੀਅਰ ਵਕੀਲ ਵਿਕਾਸ ਸਿੰਘ ਪਟੀਸ਼ਨਕਰਤਾ ਵੱਲੋਂ ਬਹਿਸ ਕਰ ਰਹੇ ਹਨ।

“ਅਪਰਾਧੀਆਂ ਦੇ ਮਨਾਂ ਵਿੱਚ ਡਰ ਪੈਦਾ ਕਰਨਾ ਹੋਵੇਗਾ,” ਰੇਪ ਮਾਮਲਿਆਂ ਤੇ SC ਦੀ ਦਿੱਲੀ ਪੁਲਿਸ ਨੂੰ ਝਾੜ

“ਅਪਰਾਧੀਆਂ ਦੇ ਮਨਾਂ ਵਿੱਚ ਡਰ ਪੈਦਾ ਕਰਨਾ ਹੋਵੇਗਾ,” ਰੇਪ ਮਾਮਲਿਆਂ ਤੇ SC ਦੀ ਦਿੱਲੀ ਪੁਲਿਸ ਨੂੰ ਝਾੜ

Supreme Court of Rape Cases: ਦਿੱਲੀ-ਐਨਸੀਆਰ ਵਿੱਚ ਰੇਪ ਅਤੇ ਜਿਨਸੀ ਅਪਰਾਧਾਂ ਦੇ ਸੰਬੰਧ ਵਿੱਚ, ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਤੋਂ ਪੁੱਛਿਆ ਕਿ ਅਪਰਾਧ ਨੂੰ ਰੋਕਣ ਲਈ ਕਿਹੜੇ ਪ੍ਰਿਵੈਂਟਿਵ ਪੁਲਿਸਿੰਗ ਉਪਾਅ ਕੀਤੇ ਜਾ ਰਹੇ ਹਨ। ਅਦਾਲਤ ਨੇ ਦਿੱਲੀ ਪੁਲਿਸ ਤੋਂ ਸਟੇਟਸ ਰਿਪੋਰਟ ਵੀ ਮੰਗੀ। ਸੁਪਰੀਮ ਕੋਰਟ ਨੇ ਜਨਤਕ ਟ੍ਰਾਂਸਪੋਰਟ ਅਤੇ ਔਰਤਾਂ ਦੀ ਆਵਾਜਾਹੀ ਅਕਸਰ ਆਉਣ ਵਾਲੇ ਸੰਵੇਦਨਸ਼ੀਲ ਖੇਤਰਾਂ ਵਿੱਚ ਨਿਗਰਾਨੀ ਵਧਾਉਣ ਦੀ ਜ਼ਰੂਰਤ 'ਤੇ ਵੀ ਜ਼ੋਰ ਦਿੱਤਾ।

‘ਵੋਟ ਦੇ ਅਧਿਕਾਰ ਤੋਂ ਵਾਂਝਾ ਕਰਨਾ ਮਨਮਾਨੀ, ਕਿਸੇ ਵੀ ਤਰ੍ਹਾਂ ਨਾਲ ਸਹੀ ਨਹੀਂ’ SIR ‘ਤੇ ਪ੍ਰਦਰਸ਼ਨ ਦਰਮਿਆਨ ਬੋਲੇ SC ਦੇ ਜਸਟਿਸ ਉੱਜਵਲ ਭੁਈਆਂ

‘ਵੋਟ ਦੇ ਅਧਿਕਾਰ ਤੋਂ ਵਾਂਝਾ ਕਰਨਾ ਮਨਮਾਨੀ, ਕਿਸੇ ਵੀ ਤਰ੍ਹਾਂ ਨਾਲ ਸਹੀ ਨਹੀਂ’ SIR ‘ਤੇ ਪ੍ਰਦਰਸ਼ਨ ਦਰਮਿਆਨ ਬੋਲੇ SC ਦੇ ਜਸਟਿਸ ਉੱਜਵਲ ਭੁਈਆਂ

SIR ਵਿਵਾਦ ਦਰਮਿਆਨ ਜਸਟਿਸ ਉੱਜਵਲ ਭੁਈਆਂ ਨੇ ਵੋਟਿੰਗ ਅਧਿਕਾਰ ਤੇ ਵੋਟਰ ਸੂਚੀ ਤੋਂ ਨਾਮ ਹਟਾਉਣ ਨੂੰ ਲੈ ਕੇ ਅਹਿਮ ਟਿੱਪਣੀ ਕੀਤੀ। ਉੱਥੇ ਹੀ, ਦਿੱਲੀ ਤੇ ਮੁੰਬਈ 'ਚ ਵਿਰੋਧੀ ਪਾਰਟੀਆਂ ਨੇ CEC ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤੇ।

Follow Us
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ
ਦੀਵਾਲੀ ਤੋਂ ਬਾਅਦ ਦਿੱਲੀ-NCR ਵਿੱਚ ਪ੍ਰਦੂਸ਼ਣ ਨੇ ਮਚਾਈ ਤਬਾਹੀ, ਜ਼ਹਿਰੀਲੀ ਹੋਈ ਹਵਾ...
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ
ਬਸਤਰ 'ਚ ਫੌਜੀਆਂ ਨਾਲ ਦੀਵਾਲੀ ਮਨਾਉਣ ਪਹੁੰਚੇ PM ਮੋਦੀ, ਨਕਸਲਵਾਦ 'ਤੇ ਕਹੀ ਵੱਡੀ ਗੱਲ...
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ
BJP 'ਚ ਸ਼ਾਮਲ ਹੋਣ ਦਾ ਮਿਲਿਆ ਆਫ਼ਰ, ED ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼; AAP ਵਿਧਾਇਕ ਅਮਨਦੀਪ ਕੌਰ ਦੇ ਆਰੋਪ...
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?
Ranbir Kapoor ਭਗਵਾਨ ਰਾਮ ਬਣਨ ਦੇ ਯੋਗ ਹਨ ਜਾਂ ਨਹੀਂ? ਆਚਾਰਿਆ ਮਿਥਲੇਸ਼ ਨੰਦਿਨੀ ਸ਼ਰਨ ਨੇ ਕੀ ਕਿਹਾ?...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ...
Dhanteras 2026: ਧਨਤੇਰਸ 'ਤੇ ਧਨਵਰਸ਼ਾ ਲਈ ਕੀ ਖਰੀਦਏ ਅਤੇ ਕੀ ਨਹੀਂ? ਜਾਣੋ......
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ
ਕਰਨਾਲ 'ਚ ਅਮਿਤ ਸ਼ਾਹ ਦੀ ਪਦਯਾਤਰਾ, ਰਾਹੁਲ ਗਾਂਧੀ 'ਤੇ ਕੀਤੇ ਤਿੱਖੇ ਹਮਲੇ...
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ
ਪ੍ਰੇਮ ਸਿੰਘ ਚੰਦੂਮਾਜਰਾ ਦੀ ਅਕਾਲੀ ਦਲ 'ਚ ਵਾਪਸੀ, ਪੰਥਕ ਪਾਰਟੀਆਂ ਨੂੰ ਇੱਕਜੁਟ ਹੋਣ ਦੀ ਕੀਤੀ ਅਪੀਲ...
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ
Diwali 2026: ਨਕਲੀ ਦੁੱਧ, ਨਕਲੀ ਪਨੀਰ, ਤਿਉਹਾਰਾਂ ਦੀ ਮਿਠਾਸ ਵਿੱਚ ਚਿੱਟਾ ਜ਼ਹਿਰ...
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ
ਅਮਰੀਕੀ ਮਿਡਟਰਮ ਚੋਣਾਂ: ਟਰੰਪ ਦੀ ਹਾਰ ਵਿੱਚ ਈਰਾਨ ਯੁੱਧ ਦੀ ਭੂਮਿਕਾ...