ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024
user

Piyush Pandey

Legal Editor

piyush.pandey@tv9.com

ਮੁੱਖ ਤੌਰ 'ਤੇ ਸੁਪਰੀਮ ਕੋਰਟ, ਵਿੱਤ ਮੰਤਰਾਲਾ ਅਤੇ ਭਾਰਤੀ ਚੋਣ ਕਮਿਸ਼ਨ ਦੀਆਂ ਖ਼ਬਰਾਂ ਦੀ ਜ਼ਿੰਮੇਵਾਰੀ। ਪੱਤਰਕਾਰਤਾ ਵਿੱਚ 22 ਸਾਲਾਂ ਤੋਂ ਵੱਧ ਦਾ ਤਜਰਬਾ। ਹਿੰਦੁਸਤਾਨ, ਅਮਰ ਉਜਾਲਾ, ਦੈਨਿਕ ਭਾਸਕਰ ਅਤੇ ਆਜ ਤੱਕ ਵਿੱਚ ਸੇਵਾਵਾਂ ਦਿੱਤੀਆਂ। ਖਬਰਿਆ ਚੈਨਲ ਅਤੇ ਅਖਬਾਰ ਤੋਂ ਇਲਾਵਾ ਦੈਨਿਕ ਭਾਸਕਰ ਦੇ ਡਿਜੀਟਲ ਪਲੇਟਫਾਰਮ 'ਚ ਜ਼ਿੰਮੇਵਾਰੀ ਨਿਭਾਈ, ਜਦਕਿ ਆਲ ਇੰਡੀਆ ਰੇਡੀਓ ਦੇ ਸੱਦੇ 'ਤੇ ਉਨ੍ਹਾਂ ਨੇ ਕਈ ਨਾਮਵਰ ਲੋਕਾਂ ਦੇ ਇੰਟਰਵਿਊ ਕੀਤੇ।

Read More
Follow On:
‘CBI ਨੂੰ ਪਿੰਜਰੇ ‘ਚ ਬੰਦ ਤੋਤੇ ਦੇ ਅਕਸ ਤੋਂ ਮੁਕਤ ਹੋਣਾ ਚਾਹੀਦਾ ਹੈ’, ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਹੋਏ ਸੁਪਰੀਮ ਕੋਰਟ ਦੀ ਵੱਡੀ ਟਿੱਪਣੀ

‘CBI ਨੂੰ ਪਿੰਜਰੇ ‘ਚ ਬੰਦ ਤੋਤੇ ਦੇ ਅਕਸ ਤੋਂ ਮੁਕਤ ਹੋਣਾ ਚਾਹੀਦਾ ਹੈ’, ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਹੋਏ ਸੁਪਰੀਮ ਕੋਰਟ ਦੀ ਵੱਡੀ ਟਿੱਪਣੀ

Supreme Court Comment on CBI: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਹੋਏ ਜਸਟਿਸ ਭੂਈਆ ਨੇ ਸੀਬੀਆਈ ਨੂੰ ਲੈ ਕੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੀਬੀਆਈ ਨੂੰ ਪਿੰਜਰੇ ਵਿੱਚ ਬੰਦ ਤੋਤੇ ਦੇ ਅਕਸ ਤੋਂ ਮੁਕਤ ਹੋਣਾ ਚਾਹੀਦਾ ਹੈ।

Delhi Excise Policy Case: ਸ਼ਰਾਬ ਘੁਟਾਲਾ ਮਾਮਲੇ ‘ਚ ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ, CBI ਕੇਸ ‘ਚ ਸੁਪਰੀਮ ਕੋਰਟ ਤੋਂ ਮਿਲੀ ਰਾਹਤ

Delhi Excise Policy Case: ਸ਼ਰਾਬ ਘੁਟਾਲਾ ਮਾਮਲੇ ‘ਚ ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ, CBI ਕੇਸ ‘ਚ ਸੁਪਰੀਮ ਕੋਰਟ ਤੋਂ ਮਿਲੀ ਰਾਹਤ

Arvind Kejriwal: ਦਿੱਲੀ ਸ਼ਰਾਬ ਘੁਟਾਲਾ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਤੇ ਦਿੱਤੀ ਹੈ। ਦੋਵਾਂ ਧਿਰਾਂ ਦੀ ਜਿਰ੍ਹਾ ਤੋਂ ਬਾਅਦ 5 ਸਤੰਬਰ ਨੂੰ ਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਕੇਜਰੀਵਾਲ ਨੂੰ ਇਹ ਜ਼ਮਾਨਤ ਸੀਬੀਆਈ ਕੇਸ ਵਿੱਚ ਮਿਲੀ ਹੈ ਜਦਕਿ ਈਡੀ ਕੇਸ ਵਿੱਚ ਉਨ੍ਹਾਂ ਨੂੰ ਪਹਿਲਾਂ ਹੀ ਬੇਲ ਮਿਲ ਚੁੱਕੀ ਹੈ। ਉਮੀਦ ਹੈ ਕਿ ਕੇਜਰੀਵਾਲ ਅੱਜ ਸ਼ਾਮ ਤੱਕ ਬਾਹਰ ਆ ਜਾਣਗੇ।

ਫਿਲਹਾਲ ਸਸਤਾ ਨਹੀਂ ਹੋਵੇਗਾ ਤੁਹਾਡਾ ਬੀਮਾ, ਨਿਰਮਲਾ ਸੀਤਾਰਮਨ ਨੇ GST ਕੌਂਸਲ ਦੇ ਇਸ ਫੈਸਲੇ ਦਾ ਕੀਤਾ ਐਲਾਨ

ਫਿਲਹਾਲ ਸਸਤਾ ਨਹੀਂ ਹੋਵੇਗਾ ਤੁਹਾਡਾ ਬੀਮਾ, ਨਿਰਮਲਾ ਸੀਤਾਰਮਨ ਨੇ GST ਕੌਂਸਲ ਦੇ ਇਸ ਫੈਸਲੇ ਦਾ ਕੀਤਾ ਐਲਾਨ

GST Council 54th Meeting : ਜੀਐਸਟੀ ਕੌਂਸਲ ਦੀ 54ਵੀਂ ਮੀਟਿੰਗ ਸੋਮਵਾਰ ਨੂੰ ਹੋਈ। ਇਸ ਵਾਰ ਮੀਟਿੰਗ ਦਾ ਸਭ ਤੋਂ ਵੱਡਾ ਮੁੱਦਾ ਹੈਲਥ ਇੰਸ਼ੋਰੈਂਸ ਪ੍ਰੀਮੀਅਮ 'ਤੇ ਜੀਐਸਟੀ ਤੋਂ ਛੋਟ ਦਾ ਸੀ। ਮੀਟਿੰਗ ਦੇ ਤਾਜ਼ਾ ਅਪਡੇਟ ਦੇ ਮੁਤਾਬਕ ਤੁਹਾਡਾ ਸਿਹਤ ਬੀਮਾ ਇਸ ਸਮੇਂ ਸਸਤਾ ਨਹੀਂ ਹੋਣ ਵਾਲਾ ਹੈ। ਪੜ੍ਹੋ ਇਹ ਖਬਰ...

14 ਘੰਟੇ ਦੇਰ ਨਾਲ ਦਰਜ ਹੋਈ FIR, ਕੱਲ ਸ਼ਾਮ 5 ਵਜੇ ਤੱਕ ਕੰਮ ‘ਤੇ ਪਰਤਣ ਡਾਕਟਰ… ਕੋਲਕਾਤਾ ਮਾਮਲੇ ‘ਚ ਸੁਪਰੀਮ ਕੋਰਟ ‘ਚ ਸੁਣਵਾਈ

14 ਘੰਟੇ ਦੇਰ ਨਾਲ ਦਰਜ ਹੋਈ FIR, ਕੱਲ ਸ਼ਾਮ 5 ਵਜੇ ਤੱਕ ਕੰਮ ‘ਤੇ ਪਰਤਣ ਡਾਕਟਰ… ਕੋਲਕਾਤਾ ਮਾਮਲੇ ‘ਚ ਸੁਪਰੀਮ ਕੋਰਟ ‘ਚ ਸੁਣਵਾਈ

Kolkata Rape & Murder Case: ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕੋਲਕਾਤਾ ਰੇਪ-ਕਤਲ ਮਾਮਲੇ ਦੀ ਜਾਂਚ ਲਈ ਸੀਬੀਆਈ ਨੂੰ ਇੱਕ ਹਫ਼ਤੇ ਦਾ ਸਮਾਂ ਦਿੱਤਾ ਹੈ। ਨਾਲ ਹੀ ਪ੍ਰਦਰਸ਼ਨ ਕਰ ਰਹੇ ਡਾਕਟਰਾਂ ਨੂੰ ਕੱਲ ਯਾਨੀ ਮੰਗਲਵਾਰ ਸ਼ਾਮ 5 ਵਜੇ ਤੱਕ ਕੰਮ 'ਤੇ ਪਰਤਣ ਦੇ ਨਿਰਦੇਸ਼ ਦਿੱਤੇ ਗਏ ਹਨ। ਸੀਜੇਆਈ ਨੇ ਕਿਹਾ ਕਿ ਜੋ ਡਾਕਟਰ ਕੰਮ 'ਤੇ ਪਰਤ ਰਹੇ ਹਨ। ਉਨ੍ਹਾਂ ਵਿਰੁੱਧ ਕੋਈ ਸਜ਼ਾ ਜਾਂ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।

Kolkata Rape-Murder Case: ਸੀਬੀਆਈ ਤੇ ਬੰਗਾਲ ਸਰਕਾਰ ਨੇ ਸੁਪਰੀਮ ਕੋਰਟ ‘ਚ  ਦਿੱਤੀ ਸਟੇਟਸ ਰਿਪੋਰਟ, ਜਾਣੋ ਸੁਣਵਾਈ ‘ਚ ਕੀ ਹੋਇਆ

Kolkata Rape-Murder Case: ਸੀਬੀਆਈ ਤੇ ਬੰਗਾਲ ਸਰਕਾਰ ਨੇ ਸੁਪਰੀਮ ਕੋਰਟ ‘ਚ ਦਿੱਤੀ ਸਟੇਟਸ ਰਿਪੋਰਟ, ਜਾਣੋ ਸੁਣਵਾਈ ‘ਚ ਕੀ ਹੋਇਆ

Kolkata Doctor Rape-Murder Case: ਕੋਲਕਾਤਾ ਦੇ ਟ੍ਰੇਨੀ ਡਾਕਟਰ ਰੇਪ-ਮਰਡਰ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਪਿਛਲੀ ਸੁਣਵਾਈ ਵਿੱਚ ਅਦਾਲਤ ਨੇ ਰਾਜ ਸਰਕਾਰ ਅਤੇ ਸੀਬੀਆਈ ਤੋਂ ਜਵਾਬ ਮੰਗਿਆ ਸੀ। ਪੱਛਮੀ ਬੰਗਾਲ ਸਰਕਾਰ ਅਤੇ ਸੀਬੀਆਈ ਨੇ ਸਥਿਤੀ ਰਿਪੋਰਟ ਪੇਸ਼ ਕੀਤੀ। ਇਸ ਮਾਮਲੇ 'ਚ ਇਕ ਮਹੀਨਾ ਬੀਤ ਚੁੱਕਾ ਹੈ।

ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ SC ਨੇ ਕਿਹਾ – ਦੋ ਦਿਨਾਂ ‘ਚ ਪੇਸ਼ ਕਰੋ ਲਿਖਤੀ ਦਲੀਲਾਂ

ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ SC ਨੇ ਕਿਹਾ – ਦੋ ਦਿਨਾਂ ‘ਚ ਪੇਸ਼ ਕਰੋ ਲਿਖਤੀ ਦਲੀਲਾਂ

Arvind Kejriwal: ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਵੀਰਵਾਰ ਨੂੰ ਸੁਣਵਾਈ ਹੋਈ। ਜੁਬਾਨੀ ਦਲੀਲਾਂ ਸੁਣਨ ਤੋਂ ਬਾਅਦ ਕੋਰਟ ਨੇ ਦੋਵਾਂ ਧਿਰਾਂ ਨੂੰ ਆਪਣੀਆਂ ਦਲੀਲਾਂ ਲਿਖਤੀ ਰੂਪ ਵਿੱਚ ਪੇਸ਼ ਕਰਨ ਲਈ ਕਿਹਾ ਹੈ। ਅਦਾਲਤ ਨੇ ਇਸ ਲਈ ਦੋਵਾਂ ਨੂੰ ਦੋ ਦਿਨ ਦਾ ਸਮਾਂ ਦਿੱਤਾ ਹੈ। ਕੇਜਰੀਵਾਲ ਨੇ ਸੀਬੀਆਈ ਮਾਮਲੇ ਵਿੱਚ ਆਪਣੀ ਗ੍ਰਿਫਤਾਰੀ ਨੂੰ ਚੁਣੌਤੀ ਦਿੱਤੀ ਹੈ।

ਸਵਾਤੀ ਮਾਲੀਵਾਲ ਨਾਲ ਬਦਸਲੂਕੀ ਮਾਮਲੇ ‘ਚ ਵਿਭਵ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

ਸਵਾਤੀ ਮਾਲੀਵਾਲ ਨਾਲ ਬਦਸਲੂਕੀ ਮਾਮਲੇ ‘ਚ ਵਿਭਵ ਕੁਮਾਰ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

Vibhav Kumar Got Bail : ਵਿਭਵ ਕੁਮਾਰ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਬਦਸਲੂਕੀ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਹਨ। ਉਨ੍ਹਾਂ ਨੇ ਸੁਪਰੀਮ ਕੋਰਟ 'ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਤੋਂ ਬਾਅਦ ਅੱਜ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ। ਅਦਾਲਤ ਨੇ ਕਿਹਾ ਕਿ ਮਾਮਲੇ ਦੀ ਸੁਣਵਾਈ ਵਿੱਚ ਸਮਾਂ ਲੱਗਣ ਦੀ ਸੰਭਾਵਨਾ ਹੈ।

‘ਆਰੋਪੀ ਦੇ ਖਿਲਾਫ ਬੁਲਡੋਜ਼ਰ ਦੀ ਕਾਰਵਾਈ ਕਾਨੂੰਨ ਦੇ ਖਿਲਾਫ’, ਸੁਪਰੀਮ ਕੋਰਟ ਦੀ ਸਖਤ ਟਿੱਪਣੀ

‘ਆਰੋਪੀ ਦੇ ਖਿਲਾਫ ਬੁਲਡੋਜ਼ਰ ਦੀ ਕਾਰਵਾਈ ਕਾਨੂੰਨ ਦੇ ਖਿਲਾਫ’, ਸੁਪਰੀਮ ਕੋਰਟ ਦੀ ਸਖਤ ਟਿੱਪਣੀ

Supreme Court on Buldozer Action: ਤਿੰਨ ਰਾਜਾਂ 'ਚ ਬੁਲਡੋਜ਼ਰ ਦੀ ਕਾਰਵਾਈ ਦੇ ਮਾਮਲੇ 'ਚ ਸੁਪਰੀਮ ਕੋਰਟ 'ਚ ਸੁਣਵਾਈ ਹੋਈ, ਜਿਸ 'ਚ ਜਮੀਅਤ ਉਲੇਮਾ-ਏ-ਹਿੰਦ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਅਦਾਲਤ ਨੇ ਸਵਾਲ ਉਠਾਇਆ ਹੈ ਕਿ ਸਿਰਫ਼ ਆਰੋਪੀ ਹੋਣ ਤੇ ਕਿਸੇ ਵਿਅਕਤੀ 'ਤੇ ਬੁਲਡੋਜ਼ਰ ਦੀ ਕਾਰਵਾਈ ਕਿਵੇਂ ਕੀਤੀ ਜਾ ਸਕਦੀ ਹੈ? ਅਦਾਲਤ ਹੁਣ ਇਸ ਮਾਮਲੇ ਦੀ ਅਗਲੇ ਸੋਮਵਾਰ ਸੁਣਵਾਈ ਕਰੇਗੀ। ਦਰਅਸਲ, ਜਮੀਅਤ ਉਲੇਮਾ-ਏ-ਹਿੰਦ ਨੇ ਹਾਲ ਹੀ ਵਿੱਚ ਯੂਪੀ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਵਾਪਰੀਆਂ ਘਟਨਾਵਾਂ ਦਾ ਹਵਾਲਾ ਦਿੰਦੇ ਹੋਏ ਬੁਲਡੋਜ਼ਰ ਦੀ ਕਾਰਵਾਈ ਦੇ ਖਿਲਾਫ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

ਹਰਿਆਣਾ ‘ਚ ਵੋਟਿੰਗ ਦੀ ਤਰੀਕ ਬਦਲੀ, 1 ਨਹੀਂ 5 ਨੂੰ ਵੋਟਿੰਗ; 8 ਅਕਤੂਬਰ ਨੂੰ ਆਉਣਗੇ ਨਤੀਜੇ

ਹਰਿਆਣਾ ‘ਚ ਵੋਟਿੰਗ ਦੀ ਤਰੀਕ ਬਦਲੀ, 1 ਨਹੀਂ 5 ਨੂੰ ਵੋਟਿੰਗ; 8 ਅਕਤੂਬਰ ਨੂੰ ਆਉਣਗੇ ਨਤੀਜੇ

ਚੋਣ ਕਮਿਸ਼ਨ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੀ ਤਰੀਕ ਬਦਲ ਦਿੱਤੀ ਹੈ। ਇਸ ਤੋਂ ਪਹਿਲਾਂ ਸੂਬੇ ਵਿੱਚ 1 ਅਕਤੂਬਰ ਨੂੰ ਵੋਟਾਂ ਪੈਣੀਆਂ ਸਨ, ਜਿਸ ਨੂੰ ਹੁਣ ਚੋਣ ਕਮਿਸ਼ਨ ਨੇ ਵਧਾ ਕੇ 5 ਅਕਤੂਬਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਅਤੇ ਹਰਿਆਣਾ ਦੋਵਾਂ ਸੂਬਿਆਂ ਵਿੱਚ 8 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ।

1984 ਸਿੱਖ ਕਤਲੇਆਮ ਮਾਮਲੇ ‘ਚ ਜਗਦੀਸ਼ ਟਾਈਟਲਰ ‘ਤੇ ਦੋਸ਼ ਆਇਦ, ਚੱਲੇਗਾ ਕਤਲ ਦਾ ਮੁਕੱਦਮਾ

1984 ਸਿੱਖ ਕਤਲੇਆਮ ਮਾਮਲੇ ‘ਚ ਜਗਦੀਸ਼ ਟਾਈਟਲਰ ‘ਤੇ ਦੋਸ਼ ਆਇਦ, ਚੱਲੇਗਾ ਕਤਲ ਦਾ ਮੁਕੱਦਮਾ

ਕਾਂਗਰਸੀ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਜਗਦੀਸ਼ ਟਾਈਟਲਰ 'ਤੇ ਇਲਜ਼ਾਮ ਹੈ ਕਿ ਉਨ੍ਹਾਂ ਨੇ ਭੀੜ ਨੂੰ ਸਿੱਖਾਂ ਨੂੰ ਮਾਰਨ ਲਈ ਉਕਸਾਇਆ ਸੀ, ਗਵਾਹ ਨੇ ਆਰੋਪ ਲਾਇਆ ਹੈ ਕਿ ਇਸ ਤੋਂ ਬਾਅਦ ਉਨ੍ਹਾਂ ਨੇ ਸਾਡੀ ਮਾਂ ਦਾ ਕਤਲ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਤਿੰਨ ਲੋਕਾਂ ਦੀ ਹੱਤਿਆ ਕਰ ਦਿੱਤੀ ਗਈ ਸੀ। ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦਿੱਲੀ ਸਮੇਤ ਕਈ ਹਿੱਸਿਆਂ 'ਚ ਹਿੰਸਾ ਦੇਖਣ ਨੂੰ ਮਿਲੀ ਸੀ।

K Kavitha Bail: ਸੰਜੇ-ਸਿਸੋਦੀਆ ਤੋਂ ਬਾਅਦ ਹੁਣ ਕੇ. ਕਵਿਤਾ ਨੂੰ ਸ਼ਰਾਬ ਘੁਟਾਲਾ ਮਾਮਲੇ ‘ਚ ਮਿਲੀ ਜ਼ਮਾਨਤ

K Kavitha Bail: ਸੰਜੇ-ਸਿਸੋਦੀਆ ਤੋਂ ਬਾਅਦ ਹੁਣ ਕੇ. ਕਵਿਤਾ ਨੂੰ ਸ਼ਰਾਬ ਘੁਟਾਲਾ ਮਾਮਲੇ ‘ਚ ਮਿਲੀ ਜ਼ਮਾਨਤ

Delhi Liquor Scam ਸੁਪਰੀਮ ਕੋਰਟ ਨੇ ਦਿੱਲੀ ਸ਼ਰਾਬ ਨੀਤੀ ਘੁਟਾਲਾ ਮਾਮਲੇ ਵਿੱਚ ਬੀਆਰਐਸ ਆਗੂ ਕਵਿਤਾ ਨੂੰ ਜ਼ਮਾਨਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਹੁਕਮ 'ਚ ਕਿਹਾ ਕਿ ਜਾਂਚ ਪੂਰੀ ਕਰ ਲਈ ਗਈ ਹੈ ਅਤੇ ਚਾਰਜਸ਼ੀਟ ਦਾਇਰ ਕਰ ਦਿੱਤੀ ਗਈ ਹੈ। ਅਪੀਲਕਰਤਾ ਦੀ ਹਿਰਾਸਤ ਜ਼ਰੂਰੀ ਨਹੀਂ ਹੈ। ਉਹ 5 ਮਹੀਨਿਆਂ ਤੋਂ ਸਲਾਖਾਂ ਪਿੱਛੇ ਹਨ, ਆਉਣ ਵਾਲੇ ਸਮੇਂ ਵਿਚ ਮੁਕੱਦਮੇ ਦੀ ਸੁਣਵਾਈ ਪੂਰੀ ਹੋਣ ਦੀ ਸੰਭਾਵਨਾ ਅਸੰਭਵ ਹੈ।

Kolkata Rape Murder Case: ਸੀਬੀਆਈ ਅਤੇ ਪੁਲਿਸ ਦੇ ਰਿਕਾਰਡ ਵਿੱਚ ਅੰਤਰ ਕਿਉਂ? ਸੁਪਰੀਮ ਕੋਰਟ ‘ਚ ਸੁਣਵਾਈ

Kolkata Rape Murder Case: ਸੀਬੀਆਈ ਅਤੇ ਪੁਲਿਸ ਦੇ ਰਿਕਾਰਡ ਵਿੱਚ ਅੰਤਰ ਕਿਉਂ? ਸੁਪਰੀਮ ਕੋਰਟ ‘ਚ ਸੁਣਵਾਈ

SC On Kolkata Rape Murder Case: ਸੀਬੀਆਈ ਨੇ ਕੋਲਕਾਤਾ ਰੇਪ ਅਤੇ ਕਤਲ ਕੇਸ ਵਿੱਚ ਹੁਣ ਤੱਕ ਹੋਈ ਜਾਂਚ ਦੀ ਸਟੇਟਸ ਰਿਪੋਰਟ ਸੁਪਰੀਮ ਕੋਰਟ ਵਿੱਚ ਦਾਖ਼ਲ ਕਰ ਦਿੱਤੀ ਹੈ। ਸੁਪਰੀਮ ਕੋਰਟ ਨੇ ਖੁਦ ਇਸ ਮਾਮਲੇ ਦਾ ਨੋਟਿਸ ਲਿਆ ਸੀ। ਵੀਰਵਾਰ ਨੂੰ ਸੀਬੀਆਈ ਨੇ ਕੋਰਟ ਵਿੱਚ ਸਟੇਟਸ ਰਿਪੋਰਟ ਦਾਖ਼ਲ ਕਰ ਦਿੱਤੀ ਹੈ, ਜਿਸ ਵਿੱਚ ਕੋਲਕਾਤਾ ਪੁਲਿਸ ਦੀ ਲਾਪਰਵਾਹੀ ਦਾ ਜ਼ਿਕਰ ਕੀਤਾ ਗਿਆ ਹੈ।

Follow Us
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ...
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ...
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ...
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!...
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?...