AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
user

Shubham Anand

Author - TV9 Punjabi

IND vs NZ: ਆਖ਼ਰੀ T20I ‘ਚ ਮਿਲੇਗਾ ਇਸ ਗੇਂਦਬਾਜ਼ ਨੂੰ ਮੌਕਾ? ਹੈਮਿਲਟਨ ‘ਚ ਪਹਿਲਾਂ ਵੀ ਦਿਖਾ ਚੁੱਕਾ ਆਪਣਾ ਜਲਵਾ

IND vs NZ: ਆਖ਼ਰੀ T20I ‘ਚ ਮਿਲੇਗਾ ਇਸ ਗੇਂਦਬਾਜ਼ ਨੂੰ ਮੌਕਾ? ਹੈਮਿਲਟਨ ‘ਚ ਪਹਿਲਾਂ ਵੀ ਦਿਖਾ ਚੁੱਕਾ ਆਪਣਾ ਜਲਵਾ

IND vs NZ: ਭਾਰਤੀ ਕ੍ਰਿਕਟ ਟੀਮ ਦੇ ਨਿਊਜ਼ੀਲੈਂਡ ਦੌਰੇ ਦਾ ਪਹਿਲਾ ਪੜਾਅ ਐਤਵਾਰ ਨੂੰ ਮੁਕੰਮਲ ਹੋਣ ਜਾ ਰਿਹਾ ਹੈ। ਪੰਜ ਮੈਚਾਂ ਦੀ ਟੀ-20 ਅੰਤਰਰਾਸ਼ਟਰੀ ਸੀਰੀਜ਼ ਦੇ ਆਖ਼ਰੀ ਅਤੇ ਫ਼ੈਸਲਾਕੁੰਨ ਮੁਕਾਬਲੇ ਵਿੱਚ ਅੱਜ ਭਾਰਤ ਅਤੇ ਮੇਜ਼ਬਾਨ ਨਿਊਜ਼ੀਲੈਂਡ ਦੀਆਂ ਟੀਮਾਂ ਇੱਕ ਵਾਰ ਫਿਰ ਆਹਮੋ-ਸਾਹਮਣੇ ਹੋਣਗੀਆਂ।

ਅਮਰੀਕਾ ਦੇ ਬਹੁ-ਕਰੋੜੀ ਫੂਡ ਘੁਟਾਲੇ ਦਾ ਭਗੌੜਾ ਮਨਜੀਤ ਬੇਦੀ ਜਲੰਧਰ ਤੋਂ ਕਾਬੂ, FBI ਦੇ ਕੀਤਾ ਹਵਾਲੇ

ਅਮਰੀਕਾ ਦੇ ਬਹੁ-ਕਰੋੜੀ ਫੂਡ ਘੁਟਾਲੇ ਦਾ ਭਗੌੜਾ ਮਨਜੀਤ ਬੇਦੀ ਜਲੰਧਰ ਤੋਂ ਕਾਬੂ, FBI ਦੇ ਕੀਤਾ ਹਵਾਲੇ

ਅਮਰੀਕਾ ਵਿੱਚ ਗ਼ਰੀਬ ਪਰਿਵਾਰਾਂ ਲਈ ਚਲਾਈ ਜਾਂਦੀ ਸਪਲੀਮੈਂਟਲ ਨਿਊਟ੍ਰੀਸ਼ਨ ਅਸਿਸਟੈਂਸ ਪ੍ਰੋਗਰਾਮ (SNAP) ਸਕੀਮ ਤਹਿਤ 6 ਲੱਖ ਅਮਰੀਕੀ ਡਾਲਰ (ਕਰੀਬ 5.6 ਕਰੋੜ ਰੁਪਏ) ਦੇ ਵੱਡੇ ਫ਼ਰਜ਼ੀਵਾੜੇ ਵਿੱਚ ਲੋੜੀਂਦੇ ਮੁੱਖ ਮੁਲਜ਼ਮ ਮਨਜੀਤ ਸਿੰਘ ਬੇਦੀ ਨੂੰ ਪੰਜਾਬ ਪੁਲਿਸ ਨੇ ਕੌਮਾਂਤਰੀ ਜਾਂਚ ਏਜੰਸੀਆਂ ਦੇ ਸਹਿਯੋਗ ਨਾਲ ਗ੍ਰਿਫ਼ਤਾਰ ਕਰਕੇ ਅਮਰੀਕਾ ਹਵਾਲੇ ਕਰ ਦਿੱਤਾ ਹੈ।

ਪੰਜਾਬ ਦੀ ਫ਼ਾਈਨਲ ਵੋਟਰ ਲਿਸਟ ਜਾਰੀ, ਇੰਝ ਕਰੋ ਆਪਣੇ ਹਲਕੇ ਦੀ ਸੂਚੀ ਆਨਲਾਈਨ ਡਾਊਨਲੋਡ

ਪੰਜਾਬ ਦੀ ਫ਼ਾਈਨਲ ਵੋਟਰ ਲਿਸਟ ਜਾਰੀ, ਇੰਝ ਕਰੋ ਆਪਣੇ ਹਲਕੇ ਦੀ ਸੂਚੀ ਆਨਲਾਈਨ ਡਾਊਨਲੋਡ

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਵੱਲੋਂ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਦਰੁਸਤ ਬਣਾਉਣ ਲਈ ਅਹਿਮ ਕਦਮ ਚੁੱਕਿਆ ਗਿਆ ਹੈ। ਸੂਬੇ ਭਰ ਵਿੱਚ ਚਲਾਈ ਗਈ ਵਿਸ਼ੇਸ਼ ਸੰਖੇਪ ਸੋਧ ਮੁਹਿੰਮ ਯਾਨੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਦੇ ਮੁਕੰਮਲ ਹੋਣ ਉਪਰੰਤ ਅੱਜ, 12 ਅਕਤੂਬਰ 2026 ਨੂੰ ਅੰਤਿਮ ਵੋਟਰ ਸੂਚੀ (Final Electoral Roll) ਅਧਿਕਾਰਤ ਤੌਰ ਤੇ ਨਸ਼ਰ ਕਰ ਦਿੱਤੀ ਗਈ ਹੈ।

ਸਰਦੂਲਗੜ੍ਹ ਰੈਲੀ ‘ਚ ਗਰਜੇ CM ਮਾਨ, ਵਿਰੋਧੀਆਂ ‘ਤੇ ਸਾਧੇ ਤਿੱਖੇ ਨਿਸ਼ਾਨੇ; ਏਸ਼ੀਆਈ ਖੇਡਾਂ ਦੇ ਮੈਡਲ ਜੇਤੂ ਨੂੰ ਦਿੱਤਾ 50 ਲੱਖ ਦਾ ਚੈੱਕ

ਸਰਦੂਲਗੜ੍ਹ ਰੈਲੀ ‘ਚ ਗਰਜੇ CM ਮਾਨ, ਵਿਰੋਧੀਆਂ ‘ਤੇ ਸਾਧੇ ਤਿੱਖੇ ਨਿਸ਼ਾਨੇ; ਏਸ਼ੀਆਈ ਖੇਡਾਂ ਦੇ ਮੈਡਲ ਜੇਤੂ ਨੂੰ ਦਿੱਤਾ 50 ਲੱਖ ਦਾ ਚੈੱਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਨਸਾ ਦੇ ਸਰਦੂਲਗੜ੍ਹ ਹਲਕੇ ਅਧੀਨ ਪੈਂਦੇ ਪਿੰਡ ਫੱਤਾ ਮਾਲੋਕਾ ਵਿਖੇ ਇੱਕ ਵਿਸ਼ਾਲ ਜਨਤਕ ਇਕੱਠ ਨੂੰ ਸੰਬੋਧਨ ਕੀਤਾ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ, ਬਜ਼ੁਰਗਾਂ, ਨੌਜਵਾਨਾਂ ਅਤੇ ਖ਼ਾਸ ਕਰਕੇ ਮਹਿਲਾਵਾਂ ਦੇ ਉਤਸ਼ਾਹ ਨੂੰ ਦੇਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਵੀ ਨਜ਼ਰ ਜਾਂਦੀ ਹੈ, ਲੋਕਾਂ ਦਾ ਅਥਾਹ ਪਿਆਰ ਨਜ਼ਰ ਆ ਰਿਹਾ ਹੈ।

ਅਕਾਲੀ ਦਲ ਦੀ ਸਾਬਕਾ ਆਗੂ ਰੂਪ ਕੌਰ ਸੰਧੂ ਨੂੰ ਮਿਲੀ ਸੁਰੱਖਿਆ, ਬੋਲੀ- ‘ਮਿਲ ਰਹੀਆਂ ਜਾਨੋਂ ਮਾਰਨ ਦੀਆਂ ਧਮਕੀਆਂ’

ਅਕਾਲੀ ਦਲ ਦੀ ਸਾਬਕਾ ਆਗੂ ਰੂਪ ਕੌਰ ਸੰਧੂ ਨੂੰ ਮਿਲੀ ਸੁਰੱਖਿਆ, ਬੋਲੀ- ‘ਮਿਲ ਰਹੀਆਂ ਜਾਨੋਂ ਮਾਰਨ ਦੀਆਂ ਧਮਕੀਆਂ’

ਸ਼ਿਰੋਮਣੀ ਅਕਾਲੀ ਦਲ (SAD) ਦੀ ਸਾਬਕਾ ਸੰਯੁਕਤ ਸਕੱਤਰ ਰੂਪ ਕੌਰ ਸੰਧੂ ਨੇ ਚੰਡੀਗੜ੍ਹ ਸਥਿਤ ਪੰਜਾਬ ਪੁਲਿਸ ਦੇ ਡੀਜੀਪੀ ਦਫ਼ਤਰ ਪਹੁੰਚ ਕੇ ਆਪਣੇ ਅਤੇ ਆਪਣੇ ਪਰਿਵਾਰ ਲਈ ਸੁਰੱਖਿਆ ਦੀ ਮੰਗ ਕੀਤੀ ਹੈ ਜਿਸ ਤੋਂ ਬਾਅਦ ਉਹਨਾਂ ਨੂੰ ਸੁਰੱਖਿਆ ਮਿਲ ਗਈ ਹੈ। ਉਹਨਾਂ ਦਾ ਕਹਿਣਾ ਹੈ ਕਿ ਪੰਥਕ ਹਲਕਿਆਂ ਵਿੱਚ ਔਰਤਾਂ ਦੇ ਹੋ ਰਹੇ ਕਥਿਤ ਸ਼ੋਸ਼ਣ ਵਿਰੁੱਧ ਆਵਾਜ਼ ਚੁੱਕਣ ਤੋਂ ਬਾਅਦ ਉਹਨਾਂ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।

2027 ਚੋਣਾਂ ਤੋਂ ਪਹਿਲਾਂ ਹੁਸ਼ਿਆਰਪੁਰ ‘ਚ ਸਿਆਸੀ ਘਮਾਸਾਨ, ਜਲ-ਭਰਾਅ ਤੇ ਸੜਕਾਂ ਦੇ ਮੁੱਦੇ ਭਾਰੂ; ਜਿੰਪਾ ਤੇ ਅਰੋੜਾ ਆਹਮੋ-ਸਾਹਮਣੇ

2027 ਚੋਣਾਂ ਤੋਂ ਪਹਿਲਾਂ ਹੁਸ਼ਿਆਰਪੁਰ ‘ਚ ਸਿਆਸੀ ਘਮਾਸਾਨ, ਜਲ-ਭਰਾਅ ਤੇ ਸੜਕਾਂ ਦੇ ਮੁੱਦੇ ਭਾਰੂ; ਜਿੰਪਾ ਤੇ ਅਰੋੜਾ ਆਹਮੋ-ਸਾਹਮਣੇ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹੁਸ਼ਿਆਰਪੁਰ ਹਲਕੇ ਵਿੱਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖਣਾ ਸ਼ੁਰੂ ਹੋ ਗਿਆ ਹੈ। ਇਸ ਵਾਰ ਚੋਣ ਪਿੜ ਵਿੱਚ ਬਰਸਾਤ ਦੌਰਾਨ ਪਾਣੀ ਭਰਨ ਦੀ ਪੁਰਾਣੀ ਸਮੱਸਿਆ, ਟੁੱਟੀਆਂ ਸੜਕਾਂ, ਰੁਜ਼ਗਾਰ ਦੀ ਘਾਟ ਅਤੇ ਸ਼ਹਿਰ ਵਿੱਚੋਂ ਉਦਯੋਗਾਂ ਦਾ ਪਲਾਇਨ ਵਰਗੇ ਅਹਿਮ ਜ਼ਮੀਨੀ ਮੁੱਦੇ ਭਾਰੂ ਰਹਿਣ ਦੀ ਸੰਭਾਵਨਾ ਹੈ।

ਖਰੜ ‘ਚ CM ਮਾਨ ਦੀ ਲੋਕ ਮਿਲਣੀ, ਵਿਰੋਧੀਆਂ ‘ਤੇ ਵਿੰਨ੍ਹੇ ਤਿੱਖੇ ਨਿਸ਼ਾਨੇ; ਕਿਹਾ- ‘ਲੋਕਾਂ ਦਾ ਪੈਸਾ ਲੋਕਾਂ ‘ਤੇ ਹੀ ਹੋ ਰਿਹਾ ਖ਼ਰਚ’

ਖਰੜ ‘ਚ CM ਮਾਨ ਦੀ ਲੋਕ ਮਿਲਣੀ, ਵਿਰੋਧੀਆਂ ‘ਤੇ ਵਿੰਨ੍ਹੇ ਤਿੱਖੇ ਨਿਸ਼ਾਨੇ; ਕਿਹਾ- ‘ਲੋਕਾਂ ਦਾ ਪੈਸਾ ਲੋਕਾਂ ‘ਤੇ ਹੀ ਹੋ ਰਿਹਾ ਖ਼ਰਚ’

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਹਲਕਾ ਖਰੜ ਅਧੀਨ ਪੈਂਦੇ ਪਿੰਡ ਤੀੜਾ ਵਿਖੇ ਇੱਕ ਵਿਸ਼ਾਲ 'ਲੋਕ ਮਿਲਣੀ' ਸਮਾਗਮ ਨੂੰ ਸੰਬੋਧਨ ਕੀਤਾ ਗਿਆ। ਇਸ ਦੌਰਾਨ ਲੋਕਾਂ ਦੇ ਵਿਸ਼ਾਲ ਇਕੱਠ ਅਤੇ ਭਰਵੇਂ ਹੁੰਗਾਰੇ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਵਿਰੋਧੀ ਧਿਰਾਂ 'ਤੇ ਤਿੱਖੇ ਸਿਆਸੀ ਹਮਲੇ ਕੀਤੇ ਅਤੇ ਸੂਬਾ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਲੋਕ ਹਿੱਤ ਵਿੱਚ ਲਏ ਗਏ ਇਤਿਹਾਸਕ ਫ਼ੈਸਲਿਆਂ ਦਾ ਲੇਖਾ-ਜੋਖਾ ਲੋਕਾਂ ਸਾਹਮਣੇ ਰੱਖਿਆ।

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 8 ਸੀਨੀਅਰ IPS ਅਧਿਕਾਰੀਆਂ ਦੇ ਤਬਾਦਲੇ; ਗੁਰਪ੍ਰੀਤ ਭੁੱਲਰ ਬਣੇ IG ਬਾਰਡਰ ਰੇਂਜ

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 8 ਸੀਨੀਅਰ IPS ਅਧਿਕਾਰੀਆਂ ਦੇ ਤਬਾਦਲੇ; ਗੁਰਪ੍ਰੀਤ ਭੁੱਲਰ ਬਣੇ IG ਬਾਰਡਰ ਰੇਂਜ

ਪੰਜਾਬ ਸਰਕਾਰ ਨੇ ਸੂਬੇ ਦੇ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕਰਦਿਆਂ 8 ਸੀਨੀਅਰ ਆਈ.ਪੀ.ਐੱਸ. (IPS) ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਪ੍ਰਸ਼ਾਸਨਿਕ ਸੁਧਾਰਾਂ ਅਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਦੇ ਮੱਦੇਨਜ਼ਰ ਲਏ ਗਏ ਇਸ ਫ਼ੈਸਲੇ ਤਹਿਤ ਸੀਨੀਅਰ ਪੁਲਿਸ ਅਧਿਕਾਰੀ ਗੁਰਪ੍ਰੀਤ ਸਿੰਘ ਭੁੱਲਰ ਨੂੰ ਆਈ.ਜੀ.ਪੀ. (IGP) ਬਾਰਡਰ ਰੇਂਜ ਅੰਮ੍ਰਿਤਸਰ ਨਿਯੁਕਤ ਕੀਤਾ ਗਿਆ ਹੈ।

ਰਾਜਪੁਰਾ ‘ਚ ਹੰਸਰਾਜ ਰਘੂਵੰਸ਼ੀ ਦੇ ਪ੍ਰੋਗਰਾਮ ‘ਚ CM ਮਾਨ ਨੇ ਕੀਤੀ ਸ਼ਿਰਕਤ, ਭਾਈਚਾਰਕ ਸਾਂਝ ਨੂੰ ਦੱਸਿਆ ਸਭ ਤੋਂ ਵੱਡੀ ਤਾਕਤ

ਰਾਜਪੁਰਾ ‘ਚ ਹੰਸਰਾਜ ਰਘੂਵੰਸ਼ੀ ਦੇ ਪ੍ਰੋਗਰਾਮ ‘ਚ CM ਮਾਨ ਨੇ ਕੀਤੀ ਸ਼ਿਰਕਤ, ਭਾਈਚਾਰਕ ਸਾਂਝ ਨੂੰ ਦੱਸਿਆ ਸਭ ਤੋਂ ਵੱਡੀ ਤਾਕਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜਪੁਰਾ ਵਿਖੇ ਆਯੋਜਿਤ ਇੱਕ ਵਿਸ਼ਾਲ ਸਮਾਗਮ ਵਿਚ ਸ਼ਿਰਕਤ ਕੀਤੀ ਇਸ਼ ਦੌਰਾਨ ਵੱਡੀ ਗਿਣਤੀ 'ਚ ਇਕੱਠੇ ਹੋਏ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਬਹੁਤ ਉਪਜਾਊ ਹੈ, ਜਿੱਥੇ ਕੋਈ ਵੀ ਬੀਜ ਉੱਗ ਸਕਦਾ ਹੈ ਪਰ ਇੱਥੇ ਨਫ਼ਰਤ ਦਾ ਬੀਜ ਕਦੇ ਵੀ ਨਹੀਂ ਉੱਗ ਸਕਦਾ।

ਪੰਜਾਬ ਯੂਨੀਵਰਸਿਟੀ ਚੋਣਾਂ: ABVP ਦੇ ਅੰਕਿਤ ਦੂਜੀ ਵਾਰ ਬਣੇ ਪ੍ਰਧਾਨ; CYSS ਦੂਜੇ ਤੇ NSUI ਤੀਜੇ ਨੰਬਰ ‘ਤੇ ਰਹੀ

ਪੰਜਾਬ ਯੂਨੀਵਰਸਿਟੀ ਚੋਣਾਂ: ABVP ਦੇ ਅੰਕਿਤ ਦੂਜੀ ਵਾਰ ਬਣੇ ਪ੍ਰਧਾਨ; CYSS ਦੂਜੇ ਤੇ NSUI ਤੀਜੇ ਨੰਬਰ ‘ਤੇ ਰਹੀ

ਪੰਜਾਬ ਯੂਨੀਵਰਸਿਟੀ (ਪੀ.ਯੂ.) ਚੰਡੀਗੜ੍ਹ ਵਿਦਿਆਰਥੀ ਕੌਂਸਲ ਚੋਣਾਂ ਦੇ ਸਾਹਮਣੇ ਆਏ ਨਤੀਜਿਆਂ ਵਿੱਚ ਭਾਰਤੀ ਜਨਤਾ ਪਾਰਟੀ ਦੇ ਵਿਦਿਆਰਥੀ ਵਿੰਗ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ABVP) ਨੇ ਵੱਡੀ ਜਿੱਤ ਦਰਜ ਕਰਦਿਆਂ ਬਾਜ਼ੀ ਮਾਰ ਲਈ ਹੈ। ਵਿਦਿਆਰਥੀ ਆਗੂ ਅੰਕਿਤ ਨੇ ਲਗਾਤਾਰ ਦੂਜੀ ਵਾਰ ਪ੍ਰਧਾਨਗੀ ਦੇ ਅਹੁਦੇ 'ਤੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ।

ਰੱਖੜ ਪੁੰਨਿਆ ‘ਤੇ ਪੰਜਾਬ ਦੀਆਂ ਮਾਵਾਂ-ਧੀਆਂ ਨੂੰ ਵੱਡਾ ਤੋਹਫ਼ਾ, CM ਮਾਨ ਨੇ ਗਿਣਵਾਈਆਂ ਸਰਕਾਰ ਦੀਆਂ ਪ੍ਰਾਪਤੀਆਂ; ਲਿਆ ਸਿੱਧਾ ਫੀਡਬੈਕ

ਰੱਖੜ ਪੁੰਨਿਆ ‘ਤੇ ਪੰਜਾਬ ਦੀਆਂ ਮਾਵਾਂ-ਧੀਆਂ ਨੂੰ ਵੱਡਾ ਤੋਹਫ਼ਾ, CM ਮਾਨ ਨੇ ਗਿਣਵਾਈਆਂ ਸਰਕਾਰ ਦੀਆਂ ਪ੍ਰਾਪਤੀਆਂ; ਲਿਆ ਸਿੱਧਾ ਫੀਡਬੈਕ

ਰੱਖੜ ਪੁੰਨਿਆ ਦੇ ਪਵਿੱਤਰ ਦਿਹਾੜੇ ਮੌਕੇ ਇਤਿਹਾਸਕ ਧਰਤੀ ਬਾਬਾ ਬਕਾਲਾ ਸਾਹਿਬ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਦੌਰਾਨ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਰੋਧੀ ਧਿਰਾਂ 'ਤੇ ਤਿੱਖੇ ਨਿਸ਼ਾਨੇ ਸਾਧੇ ਅਤੇ ਸਰਕਾਰ ਦੀਆਂ ਵੱਡੀਆਂ ਪ੍ਰਾਪਤੀਆਂ ਦਾ ਲੇਖਾ-ਜੋਖਾ ਲੋਕਾਂ ਸਾਹਮਣੇ ਰੱਖਿਆ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੇ ਪਵਿੱਤਰ ਦਿਨ 'ਤੇ ਸਰਕਾਰ ਵੱਲੋਂ ਪੰਜਾਬ ਦੀਆਂ ਔਰਤਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ।

ਜਲੰਧਰ ‘ਚ ਲੋਕ ਮਿਲਣੀ ‘ਚ ਗਰਜੇ CM ਮਾਨ, ਕਿਹਾ- ਬਿਨਾਂ ਰਿਸ਼ਵਤ ਤੇ ਸਿਫ਼ਾਰਸ਼ ਦੇ ਘਰ-ਘਰ ਪਹੁੰਚਾਇਆ ਰੁਜ਼ਗਾਰ

ਜਲੰਧਰ ‘ਚ ਲੋਕ ਮਿਲਣੀ ‘ਚ ਗਰਜੇ CM ਮਾਨ, ਕਿਹਾ- ਬਿਨਾਂ ਰਿਸ਼ਵਤ ਤੇ ਸਿਫ਼ਾਰਸ਼ ਦੇ ਘਰ-ਘਰ ਪਹੁੰਚਾਇਆ ਰੁਜ਼ਗਾਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਦੇ ਹਲਕਾ ਕਰਤਾਰਪੁਰ ਅਧੀਨ ਪੈਂਦੇ ਪਿੰਡ ਕਾਹਲਵਾਂ ਵਿਖੇ 'ਲੋਕ ਮਿਲਣੀ' ਪ੍ਰੋਗਰਾਮ ਦੌਰਾਨ ਇੱਕ ਵੱਡੇ ਜਨ-ਇਕੱਠ ਨੂੰ ਸੰਬੋਧਨ ਕਰਦਿਆਂ ਵਿਰੋਧੀ ਧਿਰਾਂ ਤੇ ਤਿੱਖੇ ਨਿਸ਼ਾਨੇ ਸਾਧੇ। ਇਸ ਮੌਕੇ ਉਨ੍ਹਾਂ ਪਿੰਡ ਦੇ ਵਿਕਾਸ ਕਾਰਜਾਂ ਲਈ ਪੰਚਾਇਤ ਨੂੰ 51 ਲੱਖ ਰੁਪਏ ਦਾ ਚੈੱਕ ਸੌਂਪਿਆ ਅਤੇ ਆਪਣੀ ਸਰਕਾਰ ਵੱਲੋਂ ਕੀਤੇ ਗਏ ਲੋਕ-ਪੱਖੀ ਕੰਮਾਂ ਦਾ ਵੇਰਵਾ ਸਾਂਝਾ ਕੀਤਾ।

Follow Us
ਨੇਪਾਲ 'ਚ ਖੌਫਨਾਕ ਹਾਦਸਾ, ਦੋ ਹੈਲਕਾਪਟਰਾਂ ਦੇ ਰੋਟਰ ਆਪਸ 'ਚ ਟਕਰਾਏ, 1 ਦੀ ਮੌਤ
ਨੇਪਾਲ 'ਚ ਖੌਫਨਾਕ ਹਾਦਸਾ, ਦੋ ਹੈਲਕਾਪਟਰਾਂ ਦੇ ਰੋਟਰ ਆਪਸ 'ਚ ਟਕਰਾਏ, 1 ਦੀ ਮੌਤ...
ਪਰਾਲੀ ਸਾੜਨ 'ਤੇ ਕਿਧਰੇ ਜੁਰਮਾਨਾ ਤਾਂ ਕਿਧਰੇ ਪਰਚੇ, ਜ਼ਮੀਨੀ ਰਿਕਾਰਡ 'ਚ ਰੈੱਡ ਐਂਟਰੀ ਦਰਜ
ਪਰਾਲੀ ਸਾੜਨ 'ਤੇ ਕਿਧਰੇ ਜੁਰਮਾਨਾ ਤਾਂ ਕਿਧਰੇ ਪਰਚੇ, ਜ਼ਮੀਨੀ ਰਿਕਾਰਡ 'ਚ ਰੈੱਡ ਐਂਟਰੀ ਦਰਜ...
Ludhiana Murder Case: ਲੁਧਿਆਣਾ ਵਿੱਚ ਆਸਟ੍ਰੇਲੀਆ ਤੋਂ ਪਰਤੀ ਪਤਨੀ ਦਾ ਬੇਰਹਿਮੀ ਨਾਲ ਕਤਲ
Ludhiana Murder Case: ਲੁਧਿਆਣਾ ਵਿੱਚ ਆਸਟ੍ਰੇਲੀਆ ਤੋਂ ਪਰਤੀ ਪਤਨੀ ਦਾ ਬੇਰਹਿਮੀ ਨਾਲ ਕਤਲ...
ਔਨਲਾਈਨ ਫਰਾਡ ਹੋਇਆ ਤਾਂ 2 ਘੰਟਿਆਂ ਵਿੱਚ ਕਰੋ ਇਹ ਕੰਮ, ਵਾਪਸ ਮਿਲੇਗਾ ਪੈਸਾ!
ਔਨਲਾਈਨ ਫਰਾਡ ਹੋਇਆ ਤਾਂ 2 ਘੰਟਿਆਂ ਵਿੱਚ ਕਰੋ ਇਹ ਕੰਮ, ਵਾਪਸ ਮਿਲੇਗਾ ਪੈਸਾ!...
ਦਿੱਲੀ ਵਿੱਚ ਪ੍ਰਦੂਸ਼ਣ ਅਲਰਟ! ਕਿਹੜੀਆਂ ਗੱਡੀਆਂ ਨਹੀਂ ਕਰ ਪਾਉਣਗੀਆਂ ਐਂਟਰੀ?
ਦਿੱਲੀ ਵਿੱਚ ਪ੍ਰਦੂਸ਼ਣ ਅਲਰਟ! ਕਿਹੜੀਆਂ ਗੱਡੀਆਂ ਨਹੀਂ ਕਰ ਪਾਉਣਗੀਆਂ ਐਂਟਰੀ?...
ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, AAP ਦੇ 3 ਵਿਧਾਇਕ BJP 'ਚ ਸ਼ਾਮਲ
ਪੰਜਾਬ ਦੀ ਸਿਆਸਤ 'ਚ ਵੱਡਾ ਫੇਰਬਦਲ, AAP ਦੇ 3 ਵਿਧਾਇਕ BJP 'ਚ ਸ਼ਾਮਲ...
ਨਿਤਿਨ ਨਵੀਨ ਨੇ ਵਿਰੋਧੀ ਧਿਰ 'ਤੇ ਹਮਲਾ, ਬੋਲੇ- ਚੋਣਾਂ ਹਾਰਨ ਵਾਲੇ ਦਲ ਅਰਾਜਕਤਾ ਫੈਲਾਉਣਾ ਚਾਹੁੰਦੇ
ਨਿਤਿਨ ਨਵੀਨ ਨੇ ਵਿਰੋਧੀ ਧਿਰ 'ਤੇ ਹਮਲਾ, ਬੋਲੇ- ਚੋਣਾਂ ਹਾਰਨ ਵਾਲੇ ਦਲ ਅਰਾਜਕਤਾ ਫੈਲਾਉਣਾ ਚਾਹੁੰਦੇ...
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ
ਪਰਾਲੀ ਸਾੜਣ ਤੇ ਸਾਡੀ ਸਰਕਾਰ ਨੇ ਪਾਇਆ ਕਾਬੂ, ਹਵਾ ਪ੍ਰਦੂਸ਼ਣ 'ਤੇ ਸਿਆਸਤ ਕਰ ਰਹੇ ਆਗੂਆਂ ਨੂੰ AAP ਦਾ ਕਰਾਰਾ ਜਵਾਬ...
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ
ਮਾਨਸਾ ਦੇ ਦਲਜੀਤ ਮੌਤ ਮਾਮਲੇ 'ਚ ਅਹਿਮ ਖੁਲਾਸਾ, ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ...