ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024
user

TV9 Punjabi

News Editor - TV9 भारतवर्ष

tv9punjabi@tv9.com

ਟੀਵੀ9 ਪੰਜਾਬੀ ਮੰਨਿਆ-ਪ੍ਰਮੰਨਿਆ ਡਿਜੀਟਲ ਨਿਊਜ਼ ਪੋਰਟਲ ਹੈ। ਇਸਦੇ ਪਾਠਕਾਂ ਦੀ ਗਿਣਤੀ ਲੱਖਾਂ ਵਿੱਚ ਹੈ। ਦੇਸ਼ ਅਤੇ ਵਿਦੇਸ਼ ਦੀਆਂ ਤਾਜ਼ਾ ਖਬਰਾਂ ਪੜ੍ਹਣ ਲਈ https://tv9punjabi.com/ 'ਤੇ ਜਾਓ। ਪੰਜਾਬ, ਦੇਸ਼ ਅਤੇ ਦੁਨੀਆ ਦੀਆਂ ਸਾਰੀਆਂ ਛੋਟੀਆਂ ਅਤੇ ਵੱਡੀਆਂ ਖਬਰਾਂ, ਖਾਸ ਚੀਜ਼ਾਂ ਜਿਵੇਂ ਵੀਡੀਓਜ਼, ਪੋਡਕਾਸਟ ਅਤੇ ਵੈਬ ਕਹਾਣੀਆਂ। tv9punjabi.com ਉਹ ਥਾਂ ਹੈ ਜਿੱਥੇ ਤੁਸੀਂ ਆਪਣੇ ਜਿੰਦਗੀ ਅਤੇ ਫਾਇਦਿਆਂ ਨਾਲ ਸਬੰਧਤ ਖ਼ਬਰਾਂ ਪੜ੍ਹ ਸਕਦੇ ਹੋ।

Read More
Follow On:
UPSC CSE Mains Exam: ਕਿੰਨੀਆਂ ਸ਼ਿਫਟਾਂ ਵਿੱਚ ਹੋਵੇਗੀ ਪ੍ਰੀਖਿਆ, ਕੀ ਹੈ ਟਾਈਮਿੰਗ? ਜਾਣੋ ਪ੍ਰੀਖਿਆ ਕੇਂਦਰ ‘ਚ ਕਿਵੇਂ ਮਿਲੇਗੀ ਐਂਟਰੀ

UPSC CSE Mains Exam: ਕਿੰਨੀਆਂ ਸ਼ਿਫਟਾਂ ਵਿੱਚ ਹੋਵੇਗੀ ਪ੍ਰੀਖਿਆ, ਕੀ ਹੈ ਟਾਈਮਿੰਗ? ਜਾਣੋ ਪ੍ਰੀਖਿਆ ਕੇਂਦਰ ‘ਚ ਕਿਵੇਂ ਮਿਲੇਗੀ ਐਂਟਰੀ

UPSC CSE Mains Exam 2024: UPSC CSE 2024 ਮੁੱਖ ਪ੍ਰੀਖਿਆ ਲਈ ਐਡਮਿਟ ਕਾਰਡ ਜਾਰੀ ਕਰ ਦਿੱਤਾ ਗਿਆ ਹੈ। ਜੋ ਉਮੀਦਵਾਰ ਮੁਢਲੀ ਪ੍ਰੀਖਿਆ ਵਿੱਚ ਸਫਲ ਹੋਏ ਉਹ ਮੁੱਖ ਪ੍ਰੀਖਿਆ ਵਿੱਚ ਬੈਠਣਗੇ। ਆਓ ਜਾਣਦੇ ਹਾਂ ਕਿ ਉਮੀਦਵਾਰਾਂ ਨੂੰ ਪ੍ਰੀਖਿਆ ਕੇਂਦਰ 'ਤੇ ਕਿੰਨਾ ਸਮਾਂ ਪਹਿਲਾਂ ਪਹੁੰਚਣਾ ਹੋਵੇਗਾ।

Jammu Kashmir Election 2024: ਹਾਥ ਬਦਲੇਗਾ ਹਾਲਾਤ… ਕਾਂਗਰਸ ਨੇ ਜੰਮੂ-ਕਸ਼ਮੀਰ ਲਈ ਮੈਨੀਫੈਸਟੋ ਕੀਤਾ ਜਾਰੀ

Jammu Kashmir Election 2024: ਹਾਥ ਬਦਲੇਗਾ ਹਾਲਾਤ… ਕਾਂਗਰਸ ਨੇ ਜੰਮੂ-ਕਸ਼ਮੀਰ ਲਈ ਮੈਨੀਫੈਸਟੋ ਕੀਤਾ ਜਾਰੀ

Jammu Kashmir Congress Manifesto: ਕਾਂਗਰਸ ਨੇ ਜੰਮੂ-ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਕਾਂਗਰਸ ਨੇ ਇਸ ਮੈਨੀਫੈਸਟੋ ਦਾ ਨਾਂ ਅਬ ਬਦਲੇਗਾ ਹਾਲਾਤ ਰੱਖਿਆ ਹੈ। ਕਾਂਗਰਸੀ ਆਗੂ ਪਵਨ ਖੇੜਾ ਅਤੇ ਤਾਰਿਕ ਹਮੀਦ ਕਰਰਾ ਨੇ ਚੋਣ ਮਨੋਰਥ ਪੱਤਰ ਪੜ੍ਹਦਿਆਂ ਕਿਹਾ ਕਿ ਪਿਛਲੇ 10 ਸਾਲਾਂ ਤੋਂ ਹਾਲਾਤ ਅਜਿਹੇ ਬਣ ਗਏ ਹਨ ਕਿ ਕਸ਼ਮੀਰ ਦਾ ਦਿਲ ਜ਼ਖ਼ਮੀ ਹੋ ਗਿਆ ਹੈ ਅਤੇ ਹੁਣ ਠੀਕ ਹੋਣ ਦਾ ਸਮਾਂ ਆ ਗਿਆ ਹੈ।

J&K: ਇੰਜਨੀਅਰ ਰਸ਼ੀਦ ਅਤੇ ਜਮਾਤ-ਏ-ਇਸਲਾਮੀ ਦੇ ਇਕੱਠੇ ਆਉਣ ਦੇ ਕੀ ਮਾਈਨੇ…. ਮੁਫਤੀ-ਅਬਦੁੱਲਾ ਦੀਆਂ ਮੁਸ਼ਕਲਾਂ ਵਧਣਗੀਆਂ?

J&K: ਇੰਜਨੀਅਰ ਰਸ਼ੀਦ ਅਤੇ ਜਮਾਤ-ਏ-ਇਸਲਾਮੀ ਦੇ ਇਕੱਠੇ ਆਉਣ ਦੇ ਕੀ ਮਾਈਨੇ…. ਮੁਫਤੀ-ਅਬਦੁੱਲਾ ਦੀਆਂ ਮੁਸ਼ਕਲਾਂ ਵਧਣਗੀਆਂ?

ਜੰਮੂ-ਕਸ਼ਮੀਰ 'ਚ ਪਹਿਲੇ ਪੜਾਅ ਲਈ ਚੋਣ ਪ੍ਰਚਾਰ ਅੱਜ ਖਤਮ ਹੋ ਗਈਆਂ ਹਨ। 7 ਜ਼ਿਲ੍ਹਿਆਂ ਦੀਆਂ 24 ਸੀਟਾਂ 'ਤੇ 18 ਸਤੰਬਰ ਨੂੰ ਵੋਟਾਂ ਪੈਣਗੀਆਂ। ਵੋਟਿੰਗ ਤੋਂ ਠੀਕ ਪਹਿਲਾਂ ਇੰਜੀਨੀਅਰ ਰਸ਼ੀਦ ਦੀ ਅਵਾਮੀ ਇਤੇਹਾਦ ਪਾਰਟੀ ਅਤੇ ਪਾਬੰਦੀਸ਼ੁਦਾ ਜਮਾਤ-ਏ-ਇਸਲਾਮੀ ਵਿਚਕਾਰ ਗਠਜੋੜ ਹੋ ਗਿਆ ਸੀ। ਸਮਝੋ ਇਹ ਫਰੰਟ ਕਸ਼ਮੀਰ ਵਿੱਚ ਕਿਹੜੀਆਂ ਸੀਟਾਂ 'ਤੇ ਚੋਣ ਲੜ ਰਿਹਾ ਹੈ ਅਤੇ ਉਨ੍ਹਾਂ ਦੇ ਇਕੱਠੇ ਆਉਣ ਨੂੰ ਕਸ਼ਮੀਰ ਦੀ ਰਾਜਨੀਤੀ ਵਿੱਚ ਨਵਾਂ ਮੋੜ ਕਿਉਂ ਕਿਹਾ ਜਾ ਰਿਹਾ ਹੈ?

Viral : ਟੀਚਰ ਨੇ ਡਾਂਟਿਆਂ ਤਾਂ ਕੁੜੀ ਨੇ ਜਵਾਬ ਨਾਲ ਕਰ ਦਿੱਤੀ ਬੋਲਤੀ ਬੰਦ, ਵੀਡੀਓ ਵਾਇਰਲ

Viral : ਟੀਚਰ ਨੇ ਡਾਂਟਿਆਂ ਤਾਂ ਕੁੜੀ ਨੇ ਜਵਾਬ ਨਾਲ ਕਰ ਦਿੱਤੀ ਬੋਲਤੀ ਬੰਦ, ਵੀਡੀਓ ਵਾਇਰਲ

Viral Video: ਅਧਿਆਪਕ ਨੇ ਵਿਦਿਆਰਥਣ ਨੂੰ ਕਿਹਾ ਕਿ ਉਹ ਆਪਣੀ ਪੜ੍ਹਾਈ ਪ੍ਰਤੀ ਸੀਰੀਅਸ ਨਹੀਂ ਹੋ, ਜਿਸ ਦੇ ਜਵਾਬ ਵਿੱਚ ਉਸ ਨੇ ਆਪਣੇ ਅਧਿਆਪਕ ਨੂੰ ਸਾਰੇ ਬ੍ਰਹਿਮੰਡ ਦੇ ਦਰਸ਼ਨ ਕਰਵਾ ਦਿੱਤੇ। ਇਹ ਵੀਡੀਓ ਬਿਹਾਰ ਦਾ ਹੈ ਜੋ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਕੁੜੀ ਦਾ ਜਵਾਬ ਸੁਣ ਕੇ ਤੁਹਾਨੂੰ ਵੀ ਆ ਜਾਣਗੇ ਚੱਕਰ।

ਕੌਣ ਹੋਵੇਗਾ ਦਿੱਲੀ ਦਾ ਨਵਾਂ ਮੁੱਖ ਮੰਤਰੀ? ਭਲਕੇ 11:30 ਵਜੇ ‘ਆਪ’ ਵਿਧਾਇਕਾਂ ਦੀ ਮੀਟਿੰਗ ‘ਚ ਲਿਆ ਜਾਵੇਗਾ ਫੈਸਲਾ

ਕੌਣ ਹੋਵੇਗਾ ਦਿੱਲੀ ਦਾ ਨਵਾਂ ਮੁੱਖ ਮੰਤਰੀ? ਭਲਕੇ 11:30 ਵਜੇ ‘ਆਪ’ ਵਿਧਾਇਕਾਂ ਦੀ ਮੀਟਿੰਗ ‘ਚ ਲਿਆ ਜਾਵੇਗਾ ਫੈਸਲਾ

Arvind Kejriwal Resignation Announcement: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ ਅਹੁਦੇ ਤੋਂ ਅਸਤੀਫਾ ਦੇਣਗੇ। ਪਾਰਟੀ ਨੇ ਕਿਹਾ ਹੈ ਕਿ ਵਿਧਾਇਕ ਦਲ ਦੀ ਬੈਠਕ ਮੰਗਲਵਾਰ ਨੂੰ ਸਵੇਰੇ 11.30 ਵਜੇ ਕੇਜਰੀਵਾਲ ਦੀ ਰਿਹਾਇਸ਼ 'ਤੇ ਹੋਵੇਗੀ। ਇਸ 'ਚ ਨਵੇਂ ਮੁੱਖ ਮੰਤਰੀ ਦੇ ਨਾਂ 'ਤੇ ਵਿਚਾਰ ਕੀਤਾ ਜਾਵੇਗਾ।

Viral Video: ਜਾਨਵਰਾਂ ਨੂੰ ਕਾਰ ਤੋਂ ਦੂਰ ਰੱਖਣ ਲਈ ਮਾਲਿਕ ਨੇ ਕੱਢਿਆ ਘੈਂਟ ਜੁਗਾੜ, ਵੀਡੀਓ ਵਾਇਰਲ

Viral Video: ਜਾਨਵਰਾਂ ਨੂੰ ਕਾਰ ਤੋਂ ਦੂਰ ਰੱਖਣ ਲਈ ਮਾਲਿਕ ਨੇ ਕੱਢਿਆ ਘੈਂਟ ਜੁਗਾੜ, ਵੀਡੀਓ ਵਾਇਰਲ

Viral Video: ਕਾਰ ਨੂੰ ਜਾਨਵਰਾਂ ਅਤੇ ਪੰਛੀਆਂ ਤੋਂ ਬਚਾਉਣ ਲਈ ਵਿਅਕਤੀ ਨੇ ਕਾਫੀ ਸਹੀ ਜੁਗਾੜ ਲਗਾਇਆ ਹੈ। ਜਿਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਯੂਜ਼ਰਸ ਇਸ ਕਾਰ ਕਵਰ ਬਾਰੇ ਬਹੁਤ ਜ਼ਿਆਦਾ ਪੁੱਛ ਰਹੇ ਹਨ। ਇਹ ਵੀਡੀਓ ਬਹੁਤ ਮਜ਼ੇਦਾਰ ਅਤੇ ਹੈਰਾਨੀਜਨਕ ਹੈ।

Jammu Kashmir Assembly Election: ਪਹਿਲੇ ਪੜਾਅ ਲਈ ਪ੍ਰਚਾਰ ਖਤਮ, 18 ਸਤੰਬਰ ਨੂੰ ਇਨ੍ਹਾਂ 24 ਸੀਟਾਂ ‘ਤੇ ਪੈਣਗੀਆਂ ਵੋਟਾਂ

Jammu Kashmir Assembly Election: ਪਹਿਲੇ ਪੜਾਅ ਲਈ ਪ੍ਰਚਾਰ ਖਤਮ, 18 ਸਤੰਬਰ ਨੂੰ ਇਨ੍ਹਾਂ 24 ਸੀਟਾਂ ‘ਤੇ ਪੈਣਗੀਆਂ ਵੋਟਾਂ

ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਪ੍ਰਚਾਰ ਦਾ ਸ਼ੋਰ ਖਤਮ ਹੋ ਗਿਆ ਹੈ। ਇਸ ਗੇੜ ਵਿੱਚ 219 ਉਮੀਦਵਾਰ ਮੈਦਾਨ ਵਿੱਚ ਹਨ। ਕਈ ਸਾਬਕਾ ਮੰਤਰੀਆਂ ਅਤੇ ਸਾਬਕਾ ਸੰਸਦ ਮੈਂਬਰਾਂ ਦੀ ਕਿਸਮਤ ਦਾਅ 'ਤੇ ਲੱਗੀ ਹੋਈ ਹੈ। ਜ਼ਿਆਦਾਤਰ ਸੀਟਾਂ 'ਤੇ ਤਿਕੋਣਾ ਮੁਕਾਬਲਾ ਹੈ।

ਜਰਮਨੀ ਦੇ ਕੋਲੋਨ ਸ਼ਹਿਰ ‘ਚ ਧਮਾਕੇ ਕਾਰਨ ਦਹਿਸ਼ਤ ਦਾ ਮਾਹੌਲ, ਪੁਲਿਸ ਨੇ ਪੂਰੇ ਇਲਾਕੇ ਨੂੰ ਕੀਤਾ ਸੀਲ

ਜਰਮਨੀ ਦੇ ਕੋਲੋਨ ਸ਼ਹਿਰ ‘ਚ ਧਮਾਕੇ ਕਾਰਨ ਦਹਿਸ਼ਤ ਦਾ ਮਾਹੌਲ, ਪੁਲਿਸ ਨੇ ਪੂਰੇ ਇਲਾਕੇ ਨੂੰ ਕੀਤਾ ਸੀਲ

ਜਰਮਨੀ ਦੇ ਕੋਲੋਨ ਸ਼ਹਿਰ ਵਿੱਚ ਹੋਏ ਧਮਾਕੇ ਤੋਂ ਤੁਰੰਤ ਬਾਅਦ ਪੁਲਿਸ ਨੇ ਇਲਾਕੇ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਹੈ। ਪੁਲਿਸ ਨੇ ਲੋਕਾਂ ਨੂੰ ਉਸ ਖੇਤਰ ਤੋਂ ਦੂਰ ਰਹਿਣ ਅਤੇ ਯਾਤਰਾ ਕਰਨ ਲਈ ਦੂਸਰੇ ਰਸਤਿਆਂ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ। ਧਮਾਕੇ ਦੀ ਇਹ ਘਟਨਾ ਇਲਾਕੇ 'ਚ ਸਥਿਤ ਵੈਨਿਟੀ ਨਾਈਟ ਕਲੱਬ ਦੇ ਬਿਲਕੁਲ ਸਾਹਮਣੇ ਵਾਪਰੀ।

ਗੌਤਮ ਅਡਾਨੀ ਦੇਣਗੇ 71,100 ਲੋਕਾਂ ਨੂੰ ਨੌਕਰੀਆਂ, ਬਣਾਇਆ 4 ਲੱਖ ਕਰੋੜ ਦਾ ‘ਮਾਸਟਰ ਪਲਾਨ’

ਗੌਤਮ ਅਡਾਨੀ ਦੇਣਗੇ 71,100 ਲੋਕਾਂ ਨੂੰ ਨੌਕਰੀਆਂ, ਬਣਾਇਆ 4 ਲੱਖ ਕਰੋੜ ਦਾ ‘ਮਾਸਟਰ ਪਲਾਨ’

Gauram Adani: ਭਾਰਤ ਦੀ ਸਭ ਤੋਂ ਵੱਡੀ ਨਵਿਆਉਣਯੋਗ ਊਰਜਾ ਕੰਪਨੀ ਅਡਾਨੀ ਗ੍ਰੀਨ ਐਨਰਜੀ ਨੇ 2030 ਤੱਕ 50 ਗੀਗਾਵਾਟ RE ਸਮਰੱਥਾ (ਇਸ ਵੇਲੇ ਸੰਚਾਲਨ ਸਮਰੱਥਾ ਦੀ 11.2 ਗੀਗਾਵਾਟ) ਲਈ ਵਚਨਬੱਧਤਾ ਜਤਾਈ ਹੈ। ਅਡਾਨੀ ਨਿਊ ਇੰਡਸਟਰੀਜ਼ 10 ਗੀਗਾਵਾਟ ਸੋਲਰ ਮੈਨੂਫੈਕਚਰਿੰਗ ਪਲਾਂਟ, ਪੰਜ ਗੀਗਾਵਾਟ ਵਿੰਡ ਮੈਨੂਫੈਕਚਰਿੰਗ, 10 ਗੀਗਾਵਾਟ ਗ੍ਰੀਨ ਹਾਈਡ੍ਰੋਜਨ ਉਤਪਾਦਨ ਅਤੇ ਪੰਜ ਗੀਗਾਵਾਟ ਇਲੈਕਟ੍ਰੋਲਾਈਜ਼ਰ ਮੈਨੂਫੈਕਚਰਿੰਗ ਪਲਾਂਟ ਸਥਾਪਿਤ ਕਰੇਗੀ।

ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- ‘ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ’

ਜੰਮੂ-ਕਸ਼ਮੀਰ ਦੇ ਕੇਂਦਰ ਸ਼ਾਸਤ ਪ੍ਰਦੇਸ਼ ਚ ਗਠਜੋੜ ਨਾਲ ਚੋਣਾਂ ਲੜ ਰਹੀਆਂ ਨੈਸ਼ਨਲ ਕਾਨਫਰੰਸ ਅਤੇ ਕਾਂਗਰਸ ਤੇ ਹਮਲਾ ਕਰਦੇ ਹੋਏ ਅਮਿਤ ਸ਼ਾਹ ਨੇ ਕਿਹਾ, ਇਹ ਦੋਵੇਂ ਪਾਰਟੀਆਂ ਜੰਮੂ-ਕਸ਼ਮੀਰ ਚ ਅੱਤਵਾਦ ਨੂੰ ਮੁੜ ਸਥਾਪਿਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। 1990 ਦੇ ਦਹਾਕੇ ਵਾਂਗ ਅੱਜ ਵੀ ਮੁੜ ਅੱਤਵਾਦ ਨੂੰ ਮਜ਼ਬੂਤ ​​ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਗੁਜਰਾਤ: ਵਿਰੋਧੀਆਂ ਨੇ ਮੇਰਾ ਮਜ਼ਾਕ ਉਡਾਇਆ ਪਰ ਮੈਂ ਆਪਣੇ ਰਾਹ ਤੋਂ ਨਹੀਂ ਭਟਕਿਆ, ਅਹਿਮਦਾਬਾਦ ਵਿੱਚ ਜਨ ਸਭਾ ਵਿੱਚ ਬੋਲੇ ਪੀਐਮ

ਗੁਜਰਾਤ: ਵਿਰੋਧੀਆਂ ਨੇ ਮੇਰਾ ਮਜ਼ਾਕ ਉਡਾਇਆ ਪਰ ਮੈਂ ਆਪਣੇ ਰਾਹ ਤੋਂ ਨਹੀਂ ਭਟਕਿਆ, ਅਹਿਮਦਾਬਾਦ ਵਿੱਚ ਜਨ ਸਭਾ ਵਿੱਚ ਬੋਲੇ ਪੀਐਮ

PM Modi in Ahmedabad: ਪੀਐਮ ਮੋਦੀ ਨੇ ਕਿਹਾ ਕਿ ਦੇਸ਼ ਦੇ ਕੁਝ ਲੋਕ ਏਕਤਾ 'ਤੇ ਹਮਲਾ ਕਰ ਰਹੇ ਹਨ। ਇਹ ਲੋਕ ਕਹਿ ਰਹੇ ਹਨ ਕਿ ਉਹ ਧਾਰਾ 370 ਵਾਪਸ ਲੈਣਗੇ। ਭਾਰਤ ਕੋਲ ਹੁਣ ਗਵਾਉਣ ਦਾ ਸਮਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਮੈਂ ਤੁਹਾਡੇ ਸੁਪਨਿਆਂ ਲਈ ਆਪਣਾ ਹਰ ਪਲ ਕੁਰਬਾਨ ਕਰ ਦਿਆਂਗਾ। ਤੁਸੀਂ ਅਤੇ ਕੇਵਲ ਤੁਸੀਂ ਹੀ ਸਾਡੇ ਲਈ ਹੋ। ਮੋਦੀ ਨੇ ਕਿਹਾ ਕਿ ਮੈਂ ਤੁਹਾਡੇ ਲਈ ਆਪਣੇ ਆਪ ਨੂੰ ਕੁਰਬਾਨ ਕਰਨ ਦਾ ਫੈਸਲਾ ਕੀਤਾ ਹੈ।

ਡੇਂਗੂ ਹੀ ਨਹੀਂ, ਚਿਕਨਗੁਨੀਆ ਦਾ ਵੀ ਵੱਧ ਰਿਹਾ ਖ਼ਤਰਾ, ਪਿਛਲੇ ਦੋ ਹਫ਼ਤਿਆਂ ਤੋਂ ਲਗਾਤਾਰ ਵੱਧ ਰਹੇ ਹਨ ਕੇਸ, ਕੀ ਹਨ ਇਸ ਦੇ ਲੱਛਣ?

ਡੇਂਗੂ ਹੀ ਨਹੀਂ, ਚਿਕਨਗੁਨੀਆ ਦਾ ਵੀ ਵੱਧ ਰਿਹਾ ਖ਼ਤਰਾ, ਪਿਛਲੇ ਦੋ ਹਫ਼ਤਿਆਂ ਤੋਂ ਲਗਾਤਾਰ ਵੱਧ ਰਹੇ ਹਨ ਕੇਸ, ਕੀ ਹਨ ਇਸ ਦੇ ਲੱਛਣ?

ਡੇਂਗੂ ਤੋਂ ਬਾਅਦ ਹੁਣ ਦੇਸ਼ ਭਰ 'ਚ ਚਿਕਨਗੁਨੀਆ ਦੇ ਮਾਮਲੇ ਵੀ ਤੇਜ਼ੀ ਨਾਲ ਵਧ ਰਹੇ ਹਨ। ਦਿੱਲੀ ਅਤੇ ਐਨਸੀਆਰ ਸਮੇਤ ਦੇਸ਼ ਦੇ ਕੁਝ ਹੋਰ ਰਾਜਾਂ ਤੋਂ ਵੀ ਚਿਕਨਗੁਨੀਆ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਕੱਲੇ ਸਤੰਬਰ ਮਹੀਨੇ ਵਿੱਚ ਪੁਣੇ ਵਿੱਚ ਚਿਕਨਗੁਨੀਆ ਦੇ 90 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਪੁਣੇ ਤੋਂ ਇਲਾਵਾ ਮੁੰਬਈ ਅਤੇ ਹੋਰ ਸ਼ਹਿਰਾਂ 'ਚ ਵੀ ਮੱਛਰਾਂ ਨਾਲ ਫੈਲਣ ਵਾਲੇ ਬੁਖਾਰ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ।

Follow Us
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ...
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ...
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ...
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!...
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?...