ਪੰਜਾਬਬਜਟ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

BYD Yangwang U8: ਮੱਛੀ ਵਾਂਗ ਪਾਣੀ ਵਿੱਚ ਤੈਰ ਸਕਦੀ ਹੈ ਇਹ ਕਾਰ! ਸਿੰਗਲ ਚਾਰਜ ‘ਚ ਦੌੜਦੀ ਹੈ 1000 ਕਿਲੋਮੀਟਰ ਚੱਲਦਾ ਹੈ

BYD Electric Cars ਦੀ ਗੱਲ ਕਰੀਏ ਤਾਂ ਕੰਪਨੀ ਕੋਲ ਇੱਕ ਖਾਸ ਗੱਡੀ ਵੀ ਹੈ ਜੋ ਪਾਣੀ ਵਿੱਚ ਆਸਾਨੀ ਨਾਲ ਤੈਰ ਸਕਦੀ ਹੈ। YangWang U8 ਨਾ ਸਿਰਫ ਸੜਕਾਂ, ਪਹਾੜਾਂ, ਰੇਗਿਸਤਾਨਾਂ 'ਤੇ ਹੀ ਨਹੀਂ...ਸਗੋਂ ਪਾਣੀ 'ਚ ਵੀ ਤੈਰਨ ਵਿੱਚ ਸਮਰੱਥ ਹੈ। ਆਓ ਜਾਣਦੇ ਹਾਂ ਇਸ ਕਾਰ 'ਚ ਤੁਹਾਨੂੰ ਕਿਹੜੀਆਂ ਵਿਸ਼ੇਸ਼ਤਾਵਾਂ ਮਿਲਣਗੀਆਂ।

BYD Yangwang U8: ਮੱਛੀ ਵਾਂਗ ਪਾਣੀ ਵਿੱਚ ਤੈਰ ਸਕਦੀ ਹੈ ਇਹ ਕਾਰ! ਸਿੰਗਲ ਚਾਰਜ ‘ਚ ਦੌੜਦੀ ਹੈ 1000 ਕਿਲੋਮੀਟਰ ਚੱਲਦਾ ਹੈ
ਮੱਛੀ ਵਾਂਗ ਪਾਣੀ ਵਿੱਚ ਤੈਰ ਸਕਦੀ ਹੈ ਇਹ ਕਾਰ!
Follow Us
tv9-punjabi
| Updated On: 24 Jul 2024 16:49 PM

ਤੁਸੀਂ ਸੜਕ ‘ਤੇ, ਪਹਾੜਾਂ ‘ਤੇ ਅਤੇ ਰੇਗਿਸਤਾਨ ਵਿਚ ਵੀ ਕਾਰ ਨੂੰ ਦੌੜਦੇ ਹੋਏ ਦੇਖਿਆ ਹੋਵੇਗਾ ਪਰ ਕੀ ਤੁਸੀਂ ਕਦੇ ਸੋਚਿਆ ਹੈ ਕਿ ਇਕ ਕਾਰ ਪਾਣੀ ਵਿਚ ਮੱਛੀ ਵਾਂਗ ਤੈਰ ਸਕਦੀ ਹੈ? ਤੁਸੀਂ ਵੀ ਸੋਚ ਰਹੇ ਹੋਵੋਗੇ ਕਿ ਇੱਕ ਕਾਰ ਪਾਣੀ ਵਿੱਚ ਕਿਵੇਂ ਤੈਰ ਸਕਦੀ ਹੈ, ਹੈਰਾਨ ਨਾ ਹੋਵੋ, ਅਜਿਹਾ ਜ਼ਰੂਰ ਹੋ ਸਕਦਾ ਹੈ। ਇਲੈਕਟ੍ਰਿਕ ਵਾਹਨ ਬਣਾਉਣ ਵਾਲੀ ਕੰਪਨੀ ਬਿਲਡ ਯੂਅਰ ਡ੍ਰੀਮਜ਼ ਯਾਨੀ BYD ਕੋਲ ਅਜਿਹੀ ਹੀ ਇੱਕ ਸ਼ਾਨਦਾਰ ਇਲੈਕਟ੍ਰਿਕ ਕਾਰ ਹੈ।

BYD ਦੀ ਇਹ ਇਲੈਕਟ੍ਰਿਕ SUV ਕੰਪਨੀ ਦੇ ਪ੍ਰੀਮੀਅਮ ਬ੍ਰਾਂਡ YangWang ਦੇ ਅਧੀਨ ਆਉਂਦੀ ਹੈ। ਇਸ ਕਾਰ ਦਾ ਨਾਮ ਯਾਂਗਵੈਂਗ YangWangU8 ਹੈ। ਇਸ SUV ਨੂੰ ਦੂਜਿਆਂ ਤੋਂ ਵੱਖ ਕਰਨ ਵਾਲੀ ਵਿਸ਼ੇਸ਼ਤਾ ਇਹ ਹੈ ਕਿ ਇਹ ਕਾਰ ਇੱਕ ਵਧੀਆ ਆਫ-ਰੋਡਿੰਗ ਅਨੁਭਵ ਦਿੰਦੀ ਹੈ, ਅਤੇ ਇਹ ਕਾਰ ਪਾਣੀ ਵਿੱਚ ਵੀ ਤੈਰ ਸਕਦੀ ਹੈ।

BYD YangWang U8 Features

ਇਸ ਕਾਰ ‘ਚ ਕਈ ਐਡਵਾਂਸ ਫੀਚਰਸ ਮੌਜੂਦ ਹਨ, ਕੰਪਨੀ ਦਾ ਦਾਅਵਾ ਹੈ ਕਿ ਇਹ ਕਾਰ ਬਿਨਾਂ ਡੁੱਬੇ ਪਾਣੀ ‘ਚ 1 ਮੀਟਰ ਤੋਂ 1.4 ਮੀਟਰ ਤੱਕ ਜਾ ਸਕਦੀ ਹੈ। ਕੰਪਨੀ ਨੇ ਇਸ ਇਲੈਕਟ੍ਰਿਕ SUV ਦੇ ਸਾਈਡਾਂ ‘ਤੇ ਕੈਮਰੇ ਦਿੱਤੇ ਹਨ ਜੋ ਕਾਰ ‘ਚ ਡਿਸਪਲੇ ‘ਤੇ ਹਰ ਪਲ ਦੀ ਅਪਡੇਟ ਦਿਖਾਉਂਦਾ ਹੈ। ਇਸ ਕਾਰ ਵਿੱਚ ਇੱਕ ਪਲੱਗ-ਇਨ ਹਾਈਬ੍ਰਿਡ ਸਿਸਟਮ ਹੈ ਜਿਸ ਵਿੱਚ ਚਾਰ ਇਲੈਕਟ੍ਰਿਕ ਮੋਟਰਾਂ ਵੀ ਸ਼ਾਮਲ ਹਨ।

BYD YangWang U8 Range

ਇਸ ਕਾਰ ‘ਚ 2.0 ਲੀਟਰ ਟਰਬੋਚਾਰਜਡ ਪੈਟਰੋਲ ਇੰਜਣ ਹੈ ਅਤੇ ਇਸ ਗੱਡੀ ‘ਚ 75 ਲੀਟਰ ਦਾ ਫਿਊਲ ਟੈਂਕ ਵੀ ਮੌਜੂਦ ਹੈ। ਕੰਪਨੀ ਨੇ ਇਸ ਇਲੈਕਟ੍ਰਿਕ SUV ‘ਚ 49kWh ਦੀ ਬੈਟਰੀ ਦਿੱਤੀ ਹੈ, ਕੰਪਨੀ ਦਾ ਦਾਅਵਾ ਹੈ ਕਿ ਇਹ SUV ਫੁੱਲ ਚਾਰਜ ਹੋਣ ‘ਤੇ 1000 ਕਿਲੋਮੀਟਰ ਤੱਕ ਚੱਲ ਸਕਦੀ ਹੈ।

ਇਸ SUV ਨੂੰ 30 ਤੋਂ 80 ਫੀਸਦੀ ਤੱਕ ਚਾਰਜ ਹੋਣ ‘ਚ 18 ਮਿੰਟ ਲੱਗਦੇ ਹਨ। ਇਸ ਵਾਹਨ ਦੇ ਸਾਰੇ ਦਰਵਾਜ਼ੇ ਅਤੇ ਬਾਹਰ ਨਿਕਲਣ ਵਾਲੇ ਪੁਆਇੰਟਾਂ ਨੂੰ ਸੀਲ ਕਰ ਦਿੱਤਾ ਗਿਆ ਹੈ ਤਾਂ ਜੋ ਪਾਣੀ ਅੰਦਰ ਨਾ ਆ ਸਕੇ। ਇਹ ਕਾਰ ਪਾਣੀ ਦੀ ਸਤ੍ਹਾ ‘ਤੇ 30 ਮਿੰਟ ਅਤੇ ਲਗਭਗ 3 ਕਿਲੋਮੀਟਰ ਤੱਕ ਆਰਾਮ ਨਾਲ ਤੈਰ ਸਕਦੀ ਹੈ। ਕੰਪਨੀ ਨੇ ਇਸ ਫੀਚਰ ਨੂੰ ਹੜ੍ਹ ਵਰਗੀਆਂ ਐਮਰਜੈਂਸੀ ਸਥਿਤੀਆਂ ਨੂੰ ਧਿਆਨ ‘ਚ ਰੱਖ ਕੇ ਡਿਜ਼ਾਇਨ ਕੀਤਾ ਗਿਆ ਹੈ।

BYD YangWang U8 Price

ਇਸ ਇਲੈਕਟ੍ਰਿਕ ਵਾਹਨ ਦੀ ਕੀਮਤ 1.5 ਲੱਖ ਡਾਲਰ (ਕਰੀਬ 1 ਕਰੋੜ 26 ਲੱਖ ਰੁਪਏ) ਹੈ। ਫਿਲਹਾਲ ਇਸ ਗੱਲ ਦੀ ਕੋਈ ਜਾਣਕਾਰੀ ਨਹੀਂ ਹੈ ਕਿ ਇਹ ਕਾਰ ਭਾਰਤੀ ਬਾਜ਼ਾਰ ‘ਚ ਲਾਂਚ ਹੋਵੇਗੀ ਜਾਂ ਨਹੀਂ?

Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!...
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?...
ਬਜਰੰਗ-ਵਿਨੇਸ਼ ਦੀ ਰਾਹਲੁ ਨਾਲ ਮੁਲਾਕਾਤ, ਹਰਿਆਣਾ ਚੋਣ ਲੜ ਸਕਦੇ ਹਨ ਪੂਨੀਆ
ਬਜਰੰਗ-ਵਿਨੇਸ਼ ਦੀ ਰਾਹਲੁ ਨਾਲ ਮੁਲਾਕਾਤ, ਹਰਿਆਣਾ ਚੋਣ ਲੜ ਸਕਦੇ ਹਨ ਪੂਨੀਆ...
AP Dhillon ਦੇ ਘਰ 'ਤੇ ਫਾਇਰਿੰਗ: ਗਾਇਕ ਢਿੱਲੋਂ ਦੇ ਘਰ 'ਤੇ ਕਿਸਨੇ ਚਲਾਈਆਂ ਗੋਲੀਆਂ?
AP Dhillon ਦੇ ਘਰ 'ਤੇ ਫਾਇਰਿੰਗ: ਗਾਇਕ ਢਿੱਲੋਂ ਦੇ ਘਰ 'ਤੇ ਕਿਸਨੇ ਚਲਾਈਆਂ ਗੋਲੀਆਂ?...
ਹਿਮਾਚਲ ਦੇ ਇਤਿਹਾਸ 'ਚ ਪਹਿਲੀ ਵਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਖਾਤਿਆਂ 'ਚ ਨਹੀਂ ਆਇਆ ਪੈਸਾ
ਹਿਮਾਚਲ ਦੇ ਇਤਿਹਾਸ 'ਚ ਪਹਿਲੀ ਵਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਖਾਤਿਆਂ 'ਚ ਨਹੀਂ ਆਇਆ ਪੈਸਾ...
Farmers Protest: ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਲਈ ਬਣਾਈ 5 ਮੈਂਬਰੀ ਕਮੇਟੀ
Farmers Protest: ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਲਈ ਬਣਾਈ  5 ਮੈਂਬਰੀ ਕਮੇਟੀ...
AAP ਵਿਧਾਇਕ ਅਮਾਨਤੁੱਲਾ ਖ਼ਾਨ ਗ੍ਰਿਫ਼ਤਾਰ, ਈਡੀ ਨੇ ਅੱਜ ਸਵੇਰੇ ਰਿਹਾਇਸ਼ ਤੇ ਮਾਰੀ ਸੀ ਰੇਡ
AAP ਵਿਧਾਇਕ ਅਮਾਨਤੁੱਲਾ ਖ਼ਾਨ ਗ੍ਰਿਫ਼ਤਾਰ, ਈਡੀ ਨੇ ਅੱਜ ਸਵੇਰੇ ਰਿਹਾਇਸ਼ ਤੇ ਮਾਰੀ ਸੀ ਰੇਡ...
ਸਿੰਗਰ ਬਾਠ ਦੀ ਤਲਾਸ਼ ਚ ਜੁਟੀ ਪੁਲਿਸ, ਬਜ਼ੂਰਗ ਦਾ ਕਤਲ ਕਰ ਮੰਗੀ ਸੀ ਧੀ ਤੋਂ ਮੁਆਫੀ
ਸਿੰਗਰ ਬਾਠ ਦੀ ਤਲਾਸ਼ ਚ ਜੁਟੀ ਪੁਲਿਸ, ਬਜ਼ੂਰਗ ਦਾ ਕਤਲ ਕਰ ਮੰਗੀ ਸੀ ਧੀ ਤੋਂ ਮੁਆਫੀ...
Haryana: ਬੀਫ਼ ਖਾਣ ਦੇ ਸ਼ੱਕ ਚ ਮਜ਼ਦੂਰ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਗਊ ਰੱਖਿਆ ਦਲ ਦੇ 5 ਮੈਂਬਰ ਗ੍ਰਿਫ਼ਤਾਰ
Haryana: ਬੀਫ਼ ਖਾਣ ਦੇ ਸ਼ੱਕ ਚ ਮਜ਼ਦੂਰ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਗਊ ਰੱਖਿਆ ਦਲ ਦੇ 5 ਮੈਂਬਰ ਗ੍ਰਿਫ਼ਤਾਰ...
EC Reschedules Haryana Voting Day: ਹਰਿਆਣਾ ਚ ਵੋਟਿੰਗ ਦੀ ਤਰੀਕ ਬਦਲੀ, 1 ਨਹੀਂ 5 ਨੂੰ ਵੋਟਿੰਗ; 8 ਅਕਤੂਬਰ ਨੂੰ ਆਉਣਗੇ ਨਤੀਜੇ
EC Reschedules Haryana Voting Day: ਹਰਿਆਣਾ ਚ ਵੋਟਿੰਗ ਦੀ ਤਰੀਕ ਬਦਲੀ, 1 ਨਹੀਂ 5 ਨੂੰ ਵੋਟਿੰਗ; 8 ਅਕਤੂਬਰ ਨੂੰ ਆਉਣਗੇ ਨਤੀਜੇ...
ਸ਼ੰਭੂ ਬਾਰਡਰ ਤੇ ਕਿਸਾਨ ਅੰਦੋਲਨ ਦੇ 200 ਦਿਨ ਪੂਰੇ, ਚੋਣ ਲੜਣ ਤੇ ਕੀ ਬੋਲੇ ਵਿਨੇਸ਼ ਫੋਗਾਟ
ਸ਼ੰਭੂ ਬਾਰਡਰ ਤੇ ਕਿਸਾਨ ਅੰਦੋਲਨ ਦੇ 200 ਦਿਨ ਪੂਰੇ, ਚੋਣ ਲੜਣ ਤੇ ਕੀ ਬੋਲੇ ਵਿਨੇਸ਼ ਫੋਗਾਟ...
ਕੰਗਨਾ ਤੇ ਵਿਵਾਦਿਤ ਬਿਆਨ ਦੇ ਕੇ ਬੁਰੇ ਫਸੇ ਸਿਮਰਜੀਤ ਮਾਨ, ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ
ਕੰਗਨਾ ਤੇ ਵਿਵਾਦਿਤ ਬਿਆਨ ਦੇ ਕੇ ਬੁਰੇ ਫਸੇ ਸਿਮਰਜੀਤ ਮਾਨ, ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ...
ਸ਼੍ਰੀ ਦਰਬਾਰ ਸਾਹਿਬ ਪਹੁੰਚੀ ਓਲੰਪੀਅਨ ਵਿਨੇਸ਼ ਫੋਗਾਟ, ਸਰਬਤ ਦੇ ਭਲੇ ਦੀ ਕੀਤੀ ਅਰਦਾਸ
ਸ਼੍ਰੀ ਦਰਬਾਰ ਸਾਹਿਬ ਪਹੁੰਚੀ ਓਲੰਪੀਅਨ ਵਿਨੇਸ਼ ਫੋਗਾਟ, ਸਰਬਤ ਦੇ ਭਲੇ ਦੀ ਕੀਤੀ ਅਰਦਾਸ...
ਡਿੰਪੀ ਢਿੱਲੋਂ AAP ਚ ਸ਼ਾਮਲ ਹੋਏ, CM ਮਾਨ ਨੇ ਕਰਵਾਇਆ ਸ਼ਾਮਿਲ
ਡਿੰਪੀ ਢਿੱਲੋਂ AAP ਚ ਸ਼ਾਮਲ ਹੋਏ, CM ਮਾਨ ਨੇ ਕਰਵਾਇਆ ਸ਼ਾਮਿਲ...