ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕਾਰ ਦੇ ਬੇਸ ਮਾਡਲ ‘ਚ ਲੱਗਵਾਉਣ ਜਾ ਰਹੋ ਹੋ ਲਾਊਡ ਮਿਊਜ਼ਿਕ ਸਿਸਟਮ, ਡੁੱਬ ਜਾਣਗੇ ਇੰਸ਼ੋਰੈਂਸ ਦੇ ਪੈਸੇ

Car Insurance Claim: ਜੇਕਰ ਤੁਸੀਂ ਵੀ ਕਾਰ 'ਚ ਮੋਡੀਫਿਕੇਸ਼ਨ ਕਰਵਾਉਣ ਬਾਰੇ ਸੋਚ ਰਹੇ ਹੋ, ਤਾਂ ਇਹ ਜਾਣਕਾਰੀ ਤੁਹਾਡੇ ਲਈ ਹੈ। ਅਜਿਹਾ ਕਰਨ ਨਾਲ ਬੀਮੇ ਦੇ ਇੰਸ਼ੋਰੈਂਸ ਦੇ ਪੈਸੇ ਡੁੱਬ ਜਾਣਗੇ।

ਕਾਰ ਦੇ ਬੇਸ ਮਾਡਲ ‘ਚ ਲੱਗਵਾਉਣ ਜਾ ਰਹੋ ਹੋ ਲਾਊਡ ਮਿਊਜ਼ਿਕ ਸਿਸਟਮ, ਡੁੱਬ ਜਾਣਗੇ ਇੰਸ਼ੋਰੈਂਸ ਦੇ ਪੈਸੇ
Follow Us
tv9-punjabi
| Updated On: 01 Aug 2023 19:53 PM

ਬਹੁਤ ਸਾਰੇ ਲੋਕ ਕਾਰ ਦਾ ਬੇਸ ਮਾਡਲ (Car Base Model) ਖਰੀਦਦੇ ਹਨ ਕਿਉਂਕਿ ਇਹ ਸਸਤੀ ਹੈ ਅਤੇ ਉਸ ਤੋਂ ਬਾਅਦ ਆਪਣੀ ਕਾਰ ਨੂੰ ਸਟਾਈਲਿਸ਼ ਅਤੇ ਕੂਲ ਲੁੱਕ ਦੇਣ ਲਈ ਇਸ ਵਿੱਚ ਮੌਡੀਫਿਕੇਸ਼ਨ ਕਰਵਾਉਂਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਜੇਕਰ ਤੁਹਾਡੇ ਨਾਲ ਕੋਈ ਦੁਰਘਟਨਾ ਹੋ ਜਾਂਦੀ ਹੈ ਤਾਂ ਕਾਰ ਦੇ ਇੰਸ਼ੋਰੈਂਸ ‘ਤੇ ਕੀ ਅਸਰ ਪਵੇਗਾ। ਜੇਕਰ ਤੁਸੀਂ ਕਾਰ ਨੂੰ ਮੋਡੀਫਾਈ ਕਰਵਾਉਣ ਅਤੇ ਲਾਊਡ ਮਿਊਜ਼ਿਕ ਸਿਸਟਮ ਲਗਾਉਣ ਜਾਂ ਲਾਈਟਾਂ ਬਦਲਣ ਬਾਰੇ ਸੋਚ ਰਹੇ ਹੋ, ਤਾਂ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਮੋਡੀਫਾਈਡ ਕਾਰ ਆਮ ਕਾਰ ਨਾਲੋਂ ਜ਼ਿਆਦਾ ਸੁਰੱਖਿਅਤ ਨਹੀਂ ਹੁੰਦੀ ਹੈ। ਜ਼ਿਆਦਾਤਰ ਬੀਮਾ ਕੰਪਨੀਆਂ ਮੋਡੀਫਾਈਡ ਕਾਰਾਂ ਲਈ ਇੰਸ਼ੋਰੈਂਸ ਕਲੇਮ ਨੂੰ ਰੱਦ ਕਰ ਦਿੰਦੀਆਂ ਹਨ।

ਕਾਰ ‘ਚ ਇਹ ਮੋਡੀਫਿਕੇਸ਼ਨ ਕਰਨਾ ਪਵੇਗਾ ਭਾਰੀ

  1. ਇੰਜਣ ਮੋਡੀਫ਼ਿਕੇਸ਼ਨ: ਜੇਕਰ ਤੁਸੀਂ ਕਾਰ ਦੇ ਬੇਸ ਮਾਡਲ ਦਾ ਇੰਜਣ ਮੋਡੀਫਾਈ ਕਰਵਾਉਣ ਬਾਰੇ ਸੋਚ ਰਹੇ ਹੋ, ਤਾਂ ਤੁਹਾਡਾ ਇਹ ਫ਼ੈਸਲਾ ਨੁਕਸਾਨ ਪਹੁੰਚਾ ਸਕਦਾ ਹੈ। ਕਾਰ ਦੀ ਪਰਫਾਰਮੈਂਸ ਵਧਾਉਣ ਜਾਂ ਸਾਧਾਰਨ ਰਫਤਾਰ ਤੋਂ ਤੇਜ਼ ਰਫਤਾਰ ‘ਤੇ ਗੱਡੀ ਚਲਾਉਣ ਨਾਲ ਦੁਰਘਟਨਾ ਹੋ ਸਕਦੀ ਹੈ, ਜਿਸ ਤੋਂ ਬਾਅਦ ਤੁਸੀਂ ਕਾਰ ਦਾ ਇੰਸ਼ੋਰੈਂਸ ਕਲੇਮ ਨਹੀਂ ਕਰ ਸਕੋਗੇ।
  2. ਕਾਰ ਦਾ ਪੇਂਟ: ਜੇਕਰ ਤੁਸੀਂ ਆਪਣੀ ਕਾਰ ਦਾ ਪੇਂਟ ਬਦਲਣਾ ਚਾਹੁੰਦੇ ਹੋ, ਤਾਂ ਸਭ ਤੋਂ ਪਹਿਲਾਂ ਆਪਣੇ ਕਾਰ ਇੰਸ਼ੋਰੈਂਸ ਪ੍ਰੋਵਾਈਡਰ ਨੂੰ ਇਸ ਬਾਰੇ ਸੂਚਿਤ ਕਰੋ, ਭਵਿੱਖ ਵਿੱਚ ਕਾਰ ਬੀਮਾ ਕਲੇਮ ਕਰਨ ਲਈ ਇਹ ਜ਼ਰੂਰੀ ਹੈ।
  3. ਵ੍ਹੀਲ ਮੋਡੀਫਿਕੇਸ਼ਨ : ਜੇਕਰ ਤੁਸੀਂ ਕਾਰ ਦੇ ਫੈਕਟਰੀ ਟਾਇਰਾਂ ਨੂੰ ਬਦਲ ਕੇ ਆਪਣੀ ਕਾਰ ਦੇ ਵ੍ਹੀਲ ਨੂੰ ਮੋਡੀਫਾਈ ਕਰਵਾਉਂਦੇ ਹੋ, ਤਾਂ ਇਹ ਕਾਰ ਦੀ ਮਾਈਲੇਜ ਨੂੰ ਪ੍ਰਭਾਵਿਤ ਕਰਦਾ ਹੈ।
  4. ਕਾਰ ਮਿਊਜ਼ਿਕ ਸਿਸਟਮ: ਕਾਰ ‘ਚ ਸਾਧਾਰਨ ਮਿਊਜ਼ਿਕ ਸਿਸਟਮ ਦੀ ਬਜਾਏ, ਕਾਰ ‘ਚ ਲਾਊਡ ਮਿਊਜ਼ਿਕ ਸਿਸਟਮ ਲਗਾਉਣਾ ਤੁਹਾਨੂੰ ਪਰੇਸ਼ਾਨੀ ‘ਚ ਪਾ ਸਕਦਾ ਹੈ। ਇਸ ਤੋਂ ਇਲਾਵਾ ਜੇਕਰ ਤੁਸੀਂ ਕਾਰ ਦੇ ਇੰਟੀਰੀਅਰ ਬ੍ਰੇਕ ਅਤੇ ਸਸਪੈਂਸ਼ਨ ‘ਚ ਮੋਡੀਫਿਕੇਸ਼ਨ ਕਰਦੇ ਹੋ, ਤਾਂ ਤੁਸੀਂ ਕਾਰ ਦੇ ਇੰਸ਼ੋਰੈਂਸ ਲਈ ਕਲੇਮ ਨਹੀਂ ਕਰ ਸਕੋਗੇ।

ਧਿਆਨ ਰਹੇ ਕਿ ਜੇਕਰ ਤੁਸੀਂ ਕਿਸੇ ਕਾਰਨ ਕਰਕੇ ਕੋਈ ਮੋਡੀਫਿਕੇਸ਼ਨ ਕਰਵਾ ਰਹੇ ਹੋ, ਤਾਂ ਇਸ ਬਾਰੇ ਆਪਣੇ ਇੰਸ਼ੋਰੈਂਸ ਪ੍ਰੋਵਾਈਡਰ ਨੂੰ ਸੂਚਿਤ ਕਰੋ। ਕੁਝ ਖਾਸ ਕਾਰਨਾਂ ਕਰਕੇ ਕੀਤੇ ਗਏ ਮੋਡੀਫਿਕੇਸ਼ਨਸ ਤੋਂ ਇਲਾਵਾ, ਕਾਰ ਦਾ ਇੰਸ਼ੋਰੈਂਸ ਕਲੇਮ ਰਿਜੈਕਟ ਕੀਤਾ ਜਾ ਸਕਦਾ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

ਹਰਿਆਣਾ 'ਚ ਵੰਡੀ ਕੈਬਨਿਟ, CM ਸੈਣੀ ਕੋਲ ਗ੍ਰਹਿ ਵਿੱਤ ਸਮੇਤ 12 ਵਿਭਾਗ
ਹਰਿਆਣਾ 'ਚ ਵੰਡੀ ਕੈਬਨਿਟ, CM ਸੈਣੀ ਕੋਲ ਗ੍ਰਹਿ ਵਿੱਤ ਸਮੇਤ 12 ਵਿਭਾਗ...
ਰੋਹਿਣੀ ਵਿੱਚ ਸੀਆਰਪੀਐਫ ਸਕੂਲ ਨੇੜੇ ਹੋਏ ਧਮਾਕੇ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ
ਰੋਹਿਣੀ ਵਿੱਚ ਸੀਆਰਪੀਐਫ ਸਕੂਲ ਨੇੜੇ ਹੋਏ ਧਮਾਕੇ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ...
ਸਰਕਾਰ ਬਣਨ ਤੋਂ ਬਾਅਦ CM ਸੈਣੀ ਨੇ ਪਹਿਲੀ ਕੈਬਨਿਟ 'ਚ ਲਏ ਇਹ ਵੱਡੇ ਫੈਸਲੇ, ਅਪਰਾਧ ਰੋਕਣ ਲਈ ਬਣਾਈ ਯੋਜਨਾ
ਸਰਕਾਰ ਬਣਨ ਤੋਂ ਬਾਅਦ CM ਸੈਣੀ ਨੇ ਪਹਿਲੀ ਕੈਬਨਿਟ 'ਚ ਲਏ ਇਹ ਵੱਡੇ ਫੈਸਲੇ, ਅਪਰਾਧ ਰੋਕਣ ਲਈ ਬਣਾਈ ਯੋਜਨਾ...
ਬੀਅਰ ਦੀ ਸੁਨਾਮੀ: ਜਦੋਂ ਲੰਡਨ ਦੀਆਂ ਗਲੀਆਂ ਵਿੱਚ ਫਟਿਆ ਫਰਮੈਂਟੇਸ਼ਨ ਟੈਂਕ, ਉੱਠੀ ਬੀਅਰ ਦੀ 15 ਫੁੱਟ ਉੱਚੀ ਲਹਿਰ
ਬੀਅਰ ਦੀ ਸੁਨਾਮੀ: ਜਦੋਂ ਲੰਡਨ ਦੀਆਂ ਗਲੀਆਂ ਵਿੱਚ ਫਟਿਆ ਫਰਮੈਂਟੇਸ਼ਨ ਟੈਂਕ, ਉੱਠੀ ਬੀਅਰ ਦੀ 15 ਫੁੱਟ ਉੱਚੀ ਲਹਿਰ...
ਚੰਡੀਗੜ੍ਹ 'ਚ NDA ਦੀ ਮੀਟਿੰਗ 'ਚ ਨਜ਼ਰ ਆਏ ਸੁਨੀਲ ਜਾਖੜ, ਕੁਝ ਦਿਨ ਪਹਿਲਾਂ ਫੈਲੀ ਸੀ ਅਸਤੀਫੇ ਦੀ ਅਫਵਾਹ!
ਚੰਡੀਗੜ੍ਹ 'ਚ NDA ਦੀ ਮੀਟਿੰਗ 'ਚ ਨਜ਼ਰ ਆਏ ਸੁਨੀਲ ਜਾਖੜ, ਕੁਝ ਦਿਨ ਪਹਿਲਾਂ ਫੈਲੀ ਸੀ ਅਸਤੀਫੇ ਦੀ ਅਫਵਾਹ!...
ਭਾਰਤ-ਕੈਨੇਡਾ ਵਿਵਾਦ: ਜਸਟਿਨ ਟਰੂਡੋ ਦੇ ਕਬੂਲਨਾਮੇ 'ਤੇ ਭਾਰਤ ਦਾ ਪਲਟਵਾਰ
ਭਾਰਤ-ਕੈਨੇਡਾ ਵਿਵਾਦ: ਜਸਟਿਨ ਟਰੂਡੋ ਦੇ ਕਬੂਲਨਾਮੇ 'ਤੇ ਭਾਰਤ ਦਾ ਪਲਟਵਾਰ...
Haryana CM Oath Ceremony: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ 13 ਮੰਤਰੀਆਂ ਨੇ ਚੁੱਕੀ ਸਹੁੰ...ਇਹ ਹਨ ਅਹੁਦੇਦਾਰ
Haryana CM Oath Ceremony: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ 13 ਮੰਤਰੀਆਂ ਨੇ ਚੁੱਕੀ ਸਹੁੰ...ਇਹ ਹਨ ਅਹੁਦੇਦਾਰ...
SCO Summit 2024: ਪਾਕਿਸਤਾਨ ਦੀਆਂ ਸੜਕਾਂ 'ਤੇ ਲਹਿਰਾਇਆ ਭਾਰਤੀ ਤਿਰੰਗਾ
SCO Summit 2024: ਪਾਕਿਸਤਾਨ ਦੀਆਂ ਸੜਕਾਂ 'ਤੇ ਲਹਿਰਾਇਆ ਭਾਰਤੀ ਤਿਰੰਗਾ...
SCO ਸੰਮੇਲਨ 2024: ਐਸ ਜੈਸ਼ੰਕਰ ਦੇ ਪਾਕਿਸਤਾਨ ਦੌਰੇ 'ਤੇ ਕੀ-ਕੀ ਹੋਵੇਗਾ?
SCO ਸੰਮੇਲਨ 2024: ਐਸ ਜੈਸ਼ੰਕਰ ਦੇ ਪਾਕਿਸਤਾਨ ਦੌਰੇ 'ਤੇ ਕੀ-ਕੀ ਹੋਵੇਗਾ?...
ਲਾਰੈਂਸ ਬਿਸ਼ਨੋਈ ਨੇ ਅਪਣਾਇਆ ਦਾਊਦ ਇਬਰਾਹਿਮ ਦਾ ਰਾਹ, ਜਾਂਚ ਏਜੰਸੀ NIA ਦਾ ਵੱਡਾ ਦਾਅਵਾ
ਲਾਰੈਂਸ ਬਿਸ਼ਨੋਈ ਨੇ ਅਪਣਾਇਆ ਦਾਊਦ ਇਬਰਾਹਿਮ ਦਾ ਰਾਹ, ਜਾਂਚ ਏਜੰਸੀ NIA ਦਾ ਵੱਡਾ ਦਾਅਵਾ...
ਭਾਰਤ ਨਾਲ ਤਣਾਅ ਦਰਮਿਆਨ ਕੈਨੇਡਾ ਨੇ ਲਾਰੈਂਸ ਬਿਸ਼ਨੋਈ ਦਾ ਨਾਂ ਕਿਉਂ ਲਿਆ?
ਭਾਰਤ ਨਾਲ ਤਣਾਅ ਦਰਮਿਆਨ ਕੈਨੇਡਾ ਨੇ ਲਾਰੈਂਸ ਬਿਸ਼ਨੋਈ ਦਾ ਨਾਂ ਕਿਉਂ ਲਿਆ?...
ਜਾਣੋਂ ਕਿਸ ਲਈ ਜ਼ਰੂਰੀ ਹੈ ਪੰਚਾਇਚੀ ਚੋਣ? ਕਿਸਾਨਾਂ ਨੂੰ ਕੀ ਹੁੰਦੇ ਹਨ ਫਾਈਦੇ
ਜਾਣੋਂ ਕਿਸ ਲਈ ਜ਼ਰੂਰੀ ਹੈ ਪੰਚਾਇਚੀ ਚੋਣ? ਕਿਸਾਨਾਂ ਨੂੰ ਕੀ ਹੁੰਦੇ ਹਨ ਫਾਈਦੇ...
ਭਾਰਤ-ਕੈਨੇਡਾ ਤਣਾਅ: ਪਿਤਾ ਦੇ ਨਕਸ਼ੇ ਕਦਮ 'ਤੇ ਚੱਲ ਰਹੇ ਟਰੂਡੋ, ਇੰਦਰਾ ਗਾਂਧੀ ਦੇ ਸਮੇਂ ਤੋਂ ਤਕਰਾਰ?
ਭਾਰਤ-ਕੈਨੇਡਾ ਤਣਾਅ: ਪਿਤਾ ਦੇ ਨਕਸ਼ੇ ਕਦਮ 'ਤੇ ਚੱਲ ਰਹੇ ਟਰੂਡੋ, ਇੰਦਰਾ ਗਾਂਧੀ ਦੇ ਸਮੇਂ ਤੋਂ ਤਕਰਾਰ?...
ਬਾਬਾ ਸਿੱਦੀਕੀ ਕਤਲਕਾਂਡ: ਕੌਣ ਹੈ ਸ਼ੂਟਰਸ ਨੂੰ ਹਾਇਰ ਕਰਨ ਵਾਲਾ ਜ਼ੀਸ਼ਾਨ ਅਖ਼ਤਰ?
ਬਾਬਾ ਸਿੱਦੀਕੀ ਕਤਲਕਾਂਡ: ਕੌਣ ਹੈ ਸ਼ੂਟਰਸ ਨੂੰ ਹਾਇਰ ਕਰਨ ਵਾਲਾ ਜ਼ੀਸ਼ਾਨ ਅਖ਼ਤਰ?...