ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Car Tips For Monsoon: ਪਾਣੀ ਨਾਲ ਭਰੀ ਸੜਕ ‘ਤੇ ਦਿੰਦੇ ਹੋ ਫੁੱਲ ਐਕਸੀਲੇਰੇਟਰ? ਤਾਂ ਹੋ ਸਕਦੇ ਹਨ ਇਹ ਨੁਕਸਾਨ

Car Tips For Monsoon in Punjabi: ਇੱਕ ਛੋਟੀ ਜਿਹੀ ਗਲਤੀ ਤੁਹਾਨੂੰ ਹਜ਼ਾਰਾਂ ਅਤੇ ਲੱਖਾਂ ਦਾ ਨੁਕਸਾਨ ਕਰਵਾ ਸਕਦੀ ਹੈ। ਬਰਸਾਤਾਂ ਦੌਰਾਨ ਸੜਕਾਂ 'ਤੇ ਪਾਣੀ ਭਰ ਜਾਣ ਕਾਰਨ ਵਾਹਨ ਚਲਾਉਣਾ ਬਹੁਤ ਮੁਸ਼ਕਲ ਹੋ ਜਾਂਦਾ ਹੈ ਪਰ ਦੇਖਿਆ ਗਿਆ ਹੈ ਕਿ ਕੁਝ ਲੋਕ ਪਾਣੀ ਭਰੀ ਸੜਕ 'ਤੇ ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਣ ਦੀ ਕੋਸ਼ਿਸ਼ ਕਰਦੇ ਹਨ, ਪਰ ਕੀ ਅਜਿਹਾ ਕਰਨਾ ਸਹੀ ਹੈ? ਚਲੋ ਅਸੀ ਜਾਣੀਐ.

Car Tips For Monsoon: ਪਾਣੀ ਨਾਲ ਭਰੀ ਸੜਕ ‘ਤੇ ਦਿੰਦੇ ਹੋ ਫੁੱਲ ਐਕਸੀਲੇਰੇਟਰ? ਤਾਂ ਹੋ ਸਕਦੇ ਹਨ ਇਹ ਨੁਕਸਾਨ
ਪਾਣੀ ਨਾਲ ਭਰੀ ਸੜਕ ‘ਤੇ ਦਿੰਦੇ ਹੋ ਫੁੱਲ ਐਕਸੀਲੇਰੇਟਰ? ਤਾਂ ਹੋ ਸਕਦੇ ਹਨ ਇਹ ਨੁਕਸਾਨ
Follow Us
kusum-chopra
| Updated On: 17 Jul 2024 15:09 PM

Car Driving Tips in Punjabi: ਇੱਕ ਛੋਟੀ ਜਿਹੀ ਗਲਤੀ ਤੁਹਾਨੂੰ ਹਜ਼ਾਰਾਂ ਅਤੇ ਲੱਖਾਂ ਦਾ ਨੁਕਸਾਨ ਕਰ ਸਕਦੀ ਹੈ। ਬਰਸਾਤਾਂ ਦੌਰਾਨ ਸੜਕਾਂ ‘ਤੇ ਪਾਣੀ ਭਰ ਜਾਣ ਕਾਰਨ ਵਾਹਨ ਚਲਾਉਣਾ ਬਹੁਤ ਮੁਸ਼ਕਲ ਹੋ ਜਾਂਦਾ ਹੈ ਪਰ ਦੇਖਿਆ ਗਿਆ ਹੈ ਕਿ ਕੁਝ ਲੋਕ ਪਾਣੀ ਭਰੀ ਸੜਕ ‘ਤੇ ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਣ ਦੀ ਕੋਸ਼ਿਸ਼ ਕਰਦੇ ਹਨ, ਪਰ ਕੀ ਅਜਿਹਾ ਕਰਨਾ ਸਹੀ ਹੈ? ਚਲੋ ਅਸੀ ਜਾਣੀਐ.

ਮਾਨਸੂਨ ਦਾ ਮੌਸਮ ਆਉਂਦੇ ਹੀ ਸੜਕਾਂ ‘ਤੇ ਪਾਣੀ ਭਰ ਜਾਂਦਾ ਹੈ, ਹਰ ਪਾਸੇ ਸੜਕਾਂ ‘ਤੇ ਭਾਰੀ ਪਾਣੀ ਖੜ੍ਹਾ ਰਹਿੰਦਾ ਹੈ, ਜਿਸ ਕਾਰਨ ਵਾਹਨ ਚਲਾਉਣ ਸਮੇਂ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਬਰਸਾਤ ਦੇ ਮੌਸਮ ਦੌਰਾਨ ਕੁਝ ਲੋਕ ਪਾਣੀ ਨਾਲ ਭਰੀਆਂ ਸੜਕਾਂ ‘ਤੇ ਅਜਿਹੀਆਂ ਗਲਤੀਆਂ ਕਰ ਦਿੰਦੇ ਹਨ, ਜਿਸ ਕਾਰਨ ਉਨ੍ਹਾਂ ਨੂੰ ਹਜ਼ਾਰਾਂ-ਲੱਖਾਂ ਦਾ ਨੁਕਸਾਨ ਝੱਲਣਾ ਪੈਂਦਾ ਹੈ।

ਅਜਿਹੇ ਕਈ ਮਾਮਲੇ ਦੇਖਣ ਅਤੇ ਸੁਣਨ ਨੂੰ ਮਿਲੇ ਹਨ, ਜਿਸ ਵਿਚ ਲੋਕ ਪਾਣੀ ਨਾਲ ਭਰੀਆਂ ਸੜਕਾਂ ‘ਤੇ ਤੇਜ਼ ਰਫਤਾਰ ਨਾਲ ਆਪਣੇ ਵਾਹਨਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕਰਦੇ ਹਨ ਅਤੇ ਅਜਿਹਾ ਕਰਨ ਪਿੱਛੇ ਲੋਕ ਸੋਚਦੇ ਹਨ ਕਿ ਕਿਧਰੇ ਉਨ੍ਹਾਂ ਦਾ ਵਾਹਨ ਪਾਣੀ ਵਿਚ ਨਾ ਫਸ ਜਾਵੇ। ਪਰ ਅਜਿਹਾ ਸੋਚਣਾ ਠੀਕ ਨਹੀਂ ਹੈ, ਪਾਣੀ ਨਾਲ ਭਰੀ ਸੜਕ ‘ਤੇ ਤੇਜ਼ ਰਫ਼ਤਾਰ ਨਾਲ ਵਾਹਨ ਚਲਾਉਣ ਨਾਲ ਤੁਹਾਨੂੰ ਕਈ ਨੁਕਸਾਨ ਝੱਲਣੇ ਪੈ ਸਕਦੇ ਹਨ।

ਤੇਜ਼ ਰਫ਼ਤਾਰ ਨਾਲ ਹੋਣਗੇ ਕਈ ਨੁਕਸਾਨ

ਹੌਲੀ ਰਫ਼ਤਾਰ: ਜੇਕਰ ਤੁਸੀਂ ਪਾਣੀ ਨਾਲ ਭਰੀ ਸੜਕ ਤੋਂ ਲੰਘ ਰਹੇ ਹੋ, ਤਾਂ ਵਾਹਨ ਨੂੰ ਹੌਲੀ ਚਲਾਓ। ਪਾਣੀ ਭਰੀਆਂ ਸੜਕਾਂ ‘ਤੇ ਤੇਜ਼ ਗੱਡੀ ਚਲਾਉਣ ਦਾ ਪਹਿਲਾ ਨੁਕਸਾਨ ਇਹ ਹੈ ਕਿ ਜੇਕਰ ਤੁਸੀਂ ਦੋ ਪਹੀਆ ਵਾਹਨ ‘ਤੇ ਹੋ, ਤਾਂ ਤੁਸੀਂ ਤਿਲਕ ਕੇ ਹੇਠਾਂ ਡਿੱਗ ਸਕਦੇ ਹੋ ਜਿਸ ਨਾਲ ਸੱਟ ਲੱਗ ਸਕਦੀ ਹੈ। ਅਜਿਹਾ ਨਹੀਂ ਹੈ ਕਿ ਸਿਰਫ ਦੋ ਪਹੀਆ ਵਾਹਨ ਹੀ ਤਿਲਕ ਜਾਂਦੇ ਹਨ, ਕਾਰ ਦੇ ਫਿਸਲਣ ਦੀ ਸੰਭਾਵਨਾ ਵੀ ਵੱਧ ਜਾਂਦੀ ਹੈ।

ਵਾਹਨ ਦਾ ਨੁਕਸਾਨ: ਜੇਕਰ ਸੜਕ ਬਹੁਤ ਜ਼ਿਆਦਾ ਭਰ ਗਈ ਹੈ ਤਾਂ ਅਜਿਹੀ ਸੜਕ ਤੋਂ ਲੰਘਣ ਤੋਂ ਪਹਿਲਾਂ ਪਾਣੀ ਦੀ ਡੂੰਘਾਈ ਦਾ ਧਿਆਨ ਰੱਖੋ। ਇਸ ਦਾ ਅੰਦਾਜ਼ਾ ਲਗਾਉਣਾ ਮੁਸ਼ਕਲ ਹੋ ਸਕਦਾ ਹੈ ਅਤੇ ਵਾਹਨ ਦੇ ਡੁੱਬਣ ਦਾ ਖਤਰਾ ਵੀ।

ਇੰਜਣ ਨੂੰ ਨੁਕਸਾਨ: ਜੇਕਰ ਤੁਸੀਂ ਤੇਜ਼ ਰਫ਼ਤਾਰ ਨਾਲ ਵਾਹਨ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕਰਦੇ ਹੋ, ਤਾਂ ਇੰਜਣ ਵਿੱਚ ਪਾਣੀ ਆਉਣ ਦਾ ਖ਼ਤਰਾ ਵੱਧ ਸਕਦਾ ਹੈ।

ਅਚਾਨਕ ਬ੍ਰੇਕ ਲਗਾਉਣ ਨਾਲ ਨੁਕਸਾਨ: ਮੀਂਹ ਕਾਰਨ ਸੜਕਾਂ ਗਿੱਲੀਆਂ ਹੋ ਜਾਂਦੀਆਂ ਹਨ ਅਤੇ ਜਦੋਂ ਤੁਸੀਂ ਤੇਜ਼ ਰਫਤਾਰ ਨਾਲ ਗੱਡੀ ਚਲਾਉਂਦੇ ਸਮੇਂ ਅਚਾਨਕ ਬ੍ਰੇਕ ਲਗਾਉਂਦੇ ਹੋ, ਤਾਂ ਤਿਲਕਣ ਦੀ ਸੰਭਾਵਨਾ ਵੱਧ ਜਾਂਦੀ ਹੈ।

ਇਹ ਵੀ ਪੜ੍ਹੋ – ਕਾਰ ਦੀਆਂ ਖਿੜਕੀਆਂ ਤੇ ਇਕੱਠੀ ਹੁੰਦੀ ਹੈ ਭਾਫ਼? ਸ਼ੇਵਿੰਗ ਫੋਮ ਦਾ ਇਹ ਹੈਕ ਕਰੇਗਾ ਮੁਸ਼ਕਲ ਦੂਰ

ਪਿਛਲੇ 10-15 ਸਾਲਾਂ ਤੋਂ ਬਾਜ਼ਾਰ ਵਿੱਚ ਆ ਰਹੇ ਵਾਹਨ ਇੰਨੇ ਸਮਰੱਥ ਹਨ ਕਿ ਘੱਟ ਪਾਣੀ ਵਿੱਚ ਵੀ ਸੜਕਾਂ ਤੋਂ ਆਸਾਨੀ ਨਾਲ ਲੰਘ ਸਕਦੇ ਹਨ। ਪਰ ਜਿਵੇਂ ਹੀ ਅਸੀਂ ਤੇਜ਼ ਰਫਤਾਰ ਨਾਲ ਜਾਣ ਦੀ ਕੋਸ਼ਿਸ਼ ਕਰਦੇ ਹਾਂ, ਇੰਜਣ ਵਿੱਚ ਪਾਣੀ ਆਉਣ ਦਾ ਖ਼ਤਰਾ ਵੱਧ ਜਾਂਦਾ ਹੈ ਅਤੇ ਫਿਰ ਤੁਸੀਂ ਜਾਣਦੇ ਹੋ ਕਿ ਇੰਜਣ ਦੀ ਮੁਰੰਮਤ ਕਰਵਾਉਣ ਲਈ ਤੁਹਾਨੂੰ ਹਜ਼ਾਰਾਂ ਤੋਂ ਲੱਖਾਂ ਰੁਪਏ ਖਰਚਣੇ ਪੈ ਸਕਦੇ ਹਨ।

ਅਜਿਹੀ ਸਥਿਤੀ ਵਿੱਚ ਇਹ ਸਲਾਹ ਦਿੱਤੀ ਜਾਂਦੀ ਹੈ ਕਿ ਜੇਕਰ ਸੜਕ ਪਾਣੀ ਨਾਲ ਭਰੀ ਹੋਈ ਵੀ ਹੈ ਤਾਂ ਵੀ ਸੜਕ ਦੇ ਵਿਚਕਾਰ ਚੱਲਣ ਦੀ ਬਜਾਏ ਸਾਈਡ ‘ਤੇ ਚੱਲੋ ਅਤੇ ਸਪੀਡ ਘੱਟ ਕਰਕੇ ਸੜਕ ਪਾਰ ਕਰੋ।

ਭਾਰਤ-ਕੈਨੇਡਾ ਵਿਵਾਦ: ਜਸਟਿਨ ਟਰੂਡੋ ਦੇ ਕਬੂਲਨਾਮੇ 'ਤੇ ਭਾਰਤ ਦਾ ਪਲਟਵਾਰ
ਭਾਰਤ-ਕੈਨੇਡਾ ਵਿਵਾਦ: ਜਸਟਿਨ ਟਰੂਡੋ ਦੇ ਕਬੂਲਨਾਮੇ 'ਤੇ ਭਾਰਤ ਦਾ ਪਲਟਵਾਰ...
Haryana CM Oath Ceremony: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ 13 ਮੰਤਰੀਆਂ ਨੇ ਚੁੱਕੀ ਸਹੁੰ...ਇਹ ਹਨ ਅਹੁਦੇਦਾਰ
Haryana CM Oath Ceremony: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ 13 ਮੰਤਰੀਆਂ ਨੇ ਚੁੱਕੀ ਸਹੁੰ...ਇਹ ਹਨ ਅਹੁਦੇਦਾਰ...
SCO Summit 2024: ਪਾਕਿਸਤਾਨ ਦੀਆਂ ਸੜਕਾਂ 'ਤੇ ਲਹਿਰਾਇਆ ਭਾਰਤੀ ਤਿਰੰਗਾ
SCO Summit 2024: ਪਾਕਿਸਤਾਨ ਦੀਆਂ ਸੜਕਾਂ 'ਤੇ ਲਹਿਰਾਇਆ ਭਾਰਤੀ ਤਿਰੰਗਾ...
SCO ਸੰਮੇਲਨ 2024: ਐਸ ਜੈਸ਼ੰਕਰ ਦੇ ਪਾਕਿਸਤਾਨ ਦੌਰੇ 'ਤੇ ਕੀ-ਕੀ ਹੋਵੇਗਾ?
SCO ਸੰਮੇਲਨ 2024: ਐਸ ਜੈਸ਼ੰਕਰ ਦੇ ਪਾਕਿਸਤਾਨ ਦੌਰੇ 'ਤੇ ਕੀ-ਕੀ ਹੋਵੇਗਾ?...
ਲਾਰੈਂਸ ਬਿਸ਼ਨੋਈ ਨੇ ਅਪਣਾਇਆ ਦਾਊਦ ਇਬਰਾਹਿਮ ਦਾ ਰਾਹ, ਜਾਂਚ ਏਜੰਸੀ NIA ਦਾ ਵੱਡਾ ਦਾਅਵਾ
ਲਾਰੈਂਸ ਬਿਸ਼ਨੋਈ ਨੇ ਅਪਣਾਇਆ ਦਾਊਦ ਇਬਰਾਹਿਮ ਦਾ ਰਾਹ, ਜਾਂਚ ਏਜੰਸੀ NIA ਦਾ ਵੱਡਾ ਦਾਅਵਾ...
ਭਾਰਤ ਨਾਲ ਤਣਾਅ ਦਰਮਿਆਨ ਕੈਨੇਡਾ ਨੇ ਲਾਰੈਂਸ ਬਿਸ਼ਨੋਈ ਦਾ ਨਾਂ ਕਿਉਂ ਲਿਆ?
ਭਾਰਤ ਨਾਲ ਤਣਾਅ ਦਰਮਿਆਨ ਕੈਨੇਡਾ ਨੇ ਲਾਰੈਂਸ ਬਿਸ਼ਨੋਈ ਦਾ ਨਾਂ ਕਿਉਂ ਲਿਆ?...
ਜਾਣੋਂ ਕਿਸ ਲਈ ਜ਼ਰੂਰੀ ਹੈ ਪੰਚਾਇਚੀ ਚੋਣ? ਕਿਸਾਨਾਂ ਨੂੰ ਕੀ ਹੁੰਦੇ ਹਨ ਫਾਈਦੇ
ਜਾਣੋਂ ਕਿਸ ਲਈ ਜ਼ਰੂਰੀ ਹੈ ਪੰਚਾਇਚੀ ਚੋਣ? ਕਿਸਾਨਾਂ ਨੂੰ ਕੀ ਹੁੰਦੇ ਹਨ ਫਾਈਦੇ...
ਭਾਰਤ-ਕੈਨੇਡਾ ਤਣਾਅ: ਪਿਤਾ ਦੇ ਨਕਸ਼ੇ ਕਦਮ 'ਤੇ ਚੱਲ ਰਹੇ ਟਰੂਡੋ, ਇੰਦਰਾ ਗਾਂਧੀ ਦੇ ਸਮੇਂ ਤੋਂ ਤਕਰਾਰ?
ਭਾਰਤ-ਕੈਨੇਡਾ ਤਣਾਅ: ਪਿਤਾ ਦੇ ਨਕਸ਼ੇ ਕਦਮ 'ਤੇ ਚੱਲ ਰਹੇ ਟਰੂਡੋ, ਇੰਦਰਾ ਗਾਂਧੀ ਦੇ ਸਮੇਂ ਤੋਂ ਤਕਰਾਰ?...
ਬਾਬਾ ਸਿੱਦੀਕੀ ਕਤਲਕਾਂਡ: ਕੌਣ ਹੈ ਸ਼ੂਟਰਸ ਨੂੰ ਹਾਇਰ ਕਰਨ ਵਾਲਾ ਜ਼ੀਸ਼ਾਨ ਅਖ਼ਤਰ?
ਬਾਬਾ ਸਿੱਦੀਕੀ ਕਤਲਕਾਂਡ: ਕੌਣ ਹੈ ਸ਼ੂਟਰਸ ਨੂੰ ਹਾਇਰ ਕਰਨ ਵਾਲਾ ਜ਼ੀਸ਼ਾਨ ਅਖ਼ਤਰ?...
Baba Siddiqui Murder: ਮੁੰਬਈ 'ਚ NCP ਨੇਤਾ ਬਾਬਾ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ, ਦੋ ਦੋਸ਼ੀ ਗ੍ਰਿਫਤਾਰ
Baba Siddiqui Murder: ਮੁੰਬਈ 'ਚ NCP ਨੇਤਾ ਬਾਬਾ ਸਿੱਦੀਕੀ ਦੀ ਗੋਲੀ ਮਾਰ ਕੇ ਹੱਤਿਆ, ਦੋ ਦੋਸ਼ੀ ਗ੍ਰਿਫਤਾਰ...
TV9 Festival of India: ਸਿੰਦੂਰ ਖੇਲਾ ਨਾਲ ਮਾਂ ਦੁਰਗਾ ਨੂੰ ਦਿੱਤੀ ਵਿਦਾਈ, ਵੱਡੀ ਗਿਣਤੀ ਵਿੱਚ ਔਰਤਾਂ ਸਨ ਮੌਜੂਦ
TV9 Festival of India: ਸਿੰਦੂਰ ਖੇਲਾ ਨਾਲ ਮਾਂ ਦੁਰਗਾ ਨੂੰ ਦਿੱਤੀ ਵਿਦਾਈ, ਵੱਡੀ ਗਿਣਤੀ ਵਿੱਚ ਔਰਤਾਂ ਸਨ ਮੌਜੂਦ...
TV9 Festival of India: ਅਨੁਪ੍ਰਿਆ ਪਟੇਲ ਨੇ TV9 ਫੈਸਟੀਵਲ 'ਚ ਮਾਂ ਭਗਵਤੀ ਦਾ ਆਸ਼ੀਰਵਾਦ ਲਿਆ
TV9 Festival of India: ਅਨੁਪ੍ਰਿਆ ਪਟੇਲ ਨੇ TV9 ਫੈਸਟੀਵਲ 'ਚ ਮਾਂ ਭਗਵਤੀ ਦਾ ਆਸ਼ੀਰਵਾਦ ਲਿਆ...
TV9 ਫੈਸਟੀਵਲ ਆਫ ਇੰਡੀਆ ਦੀ ਧੂਮ, ਕਾਂਗਰਸੀ ਆਗੂ ਪਵਨ ਖੇੜਾ ਨੇ ਕੀਤੀ ਸ਼ਿਰਕਤ
TV9 ਫੈਸਟੀਵਲ ਆਫ ਇੰਡੀਆ ਦੀ ਧੂਮ, ਕਾਂਗਰਸੀ ਆਗੂ ਪਵਨ ਖੇੜਾ ਨੇ ਕੀਤੀ ਸ਼ਿਰਕਤ...
TV9 Festival of India: ਦਿੱਲੀ ਦੇ ਧਿਆਨਚੰਦ ਸਟੇਡੀਅਮ ਵਿੱਚ ਦੇਖਿਆ ਗਿਆ ਕੋਲਕਾਤਾ ਵਰਗਾ ਨਜ਼ਾਰਾ
TV9 Festival of India: ਦਿੱਲੀ ਦੇ ਧਿਆਨਚੰਦ ਸਟੇਡੀਅਮ ਵਿੱਚ ਦੇਖਿਆ ਗਿਆ ਕੋਲਕਾਤਾ ਵਰਗਾ ਨਜ਼ਾਰਾ...