AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕਾਰ ਖਰੀਦਣ ਦੀ ਸੋਚ ਰਹੇ ਹੋ ਤਾਂ 4 ਲੱਖ ਤੋਂ ਘੱਟ ਰੁਪਏ ਚ ਮਿਲ ਰਹੀ ਹੈ ਇਹ ਗੱਡੀ

ਗੱਡੀ ਲੈਣਾ ਹਰ ਇੱਕ ਵਿਅਕਤੀ ਦਾ ਸੁਪਨਾ ਹੁੰਦਾ ਹੈ ਜੇਕਰ ਤੁਸੀਂ ਵੀ ਗੱਡੀ ਖਰੀਦਣ ਬਾਰੇ ਸੋਚ ਰਹੇ ਹੋ ਤਾਂ ਇਹ ਆਫ਼ਰ ਤੁਹਾਡੇ ਲਈ ਹੈ। ਇਕ ਪਾਸੇ ਜਿੱਥੇ ਆਟੋ ਕੰਪਨੀਆਂ ਵਾਹਨਾਂ ਦੀਆਂ ਕੀਮਤਾਂ ਵਧਾ ਰਹੀਆਂ ਹਨ, ਉੱਥੇ ਹੀ ਦੂਜੇ ਪਾਸੇ ਅਜੇ ਵੀ ਅਜਿਹੀ ਕਾਰ ਹੈ ਜੋ ਤੁਹਾਨੂੰ 4 ਲੱਖ ਰੁਪਏ ਤੋਂ ਘੱਟ 'ਚ ਮਿਲ ਰਹੀ ਹੈ। ਮਾਰੂਤੀ ਸੁਜ਼ੂਕੀ ਦੀ ਇਸ ਕਾਰ ਦਾ ਨਾਮ ਹੈ ਆਲਟੋ ਕੇ 10, ਇਸ ਕਾਰ ਵਿੱਚ ਤੁਹਾਨੂੰ ਕੀ ਸੁਰੱਖਿਆ ਵਿਸ਼ੇਸ਼ਤਾਵਾਂ ਮਿਲਣਗੀਆਂ ਅਤੇ ਇਸ ਕਾਰ ਦੀ ਕੀਮਤ ਕੀ ਹੈ? ਆਓ ਜਾਣੀਏ

ਕਾਰ ਖਰੀਦਣ ਦੀ ਸੋਚ ਰਹੇ ਹੋ ਤਾਂ 4 ਲੱਖ ਤੋਂ ਘੱਟ ਰੁਪਏ ਚ ਮਿਲ ਰਹੀ ਹੈ ਇਹ ਗੱਡੀ
Pic Credit: Maruti Suzuki
tv9-punjabi
| Updated On: 09 Jan 2024 13:58 PM IST
Share
ਕਈ ਆਟੋ ਕੰਪਨੀਆਂ ਨੇ ਜਨਵਰੀ 2024 ਤੋਂ ਵਾਹਨਾਂ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ, ਇਸ ਦੇ ਬਾਵਜੂਦ ਘੱਟ ਬਜਟ ਵਾਲੇ ਲੋਕਾਂ ਲਈ ਅਜੇ ਵੀ ਅਜਿਹੀ ਕਾਰ ਹੈ ਜਿਸ ਦੀ ਕੀਮਤ 4 ਲੱਖ ਰੁਪਏ ਤੋਂ ਘੱਟ ਹੈ। ਹੁਣ ਸਵਾਲ ਪੈਦਾ ਹੁੰਦਾ ਹੈ ਕਿ ਆਖਿਰ ਇਹ ਕਿਹੜੀ ਕਾਰ ਹੈ? ਮਾਰੂਤੀ ਸੁਜ਼ੂਕੀ ਦੀ ਇਸ ਸਸਤੀ ਕਾਰ ਦਾ ਨਾਂ Alto K10 ਹੈ।

Alto K10 ਮਾਈਲੇਜ: ਕੀ ਹੈ ਇਸ ਕਾਰ ਦੀ ਮਾਈਲੇਜ ?

ਤੁਹਾਨੂੰ ਮਾਰੂਤੀ ਸੁਜ਼ੂਕੀ ਦੀ ਇਹ ਕਾਰ ਤਿੰਨ ਵਿਕਲਪਾਂ ਵਿੱਚ ਮਿਲੇਗੀ, ਪੈਟਰੋਲ (ਮੈਨੁਅਲ), ਪੈਟਰੋਲ (ਆਟੋ ਗਿਅਰ ਸ਼ਿਫਟ) ਅਤੇ CNG (ਮੈਨੁਅਲ)। ਪੈਟਰੋਲ ਫਿਊਲ ਦੇ ਨਾਲ ਆਉਣ ਵਾਲਾ ਮੈਨੂਅਲ ਵੇਰੀਐਂਟ ਇਕ ਲੀਟਰ ਪੈਟਰੋਲ ‘ਚ 24.39 ਕਿਲੋਮੀਟਰ ਤੱਕ ਚੱਲੇਗਾ। ਆਟੋ ਗਿਅਰ ਸ਼ਿਫਟ ਦੇ ਨਾਲ ਆਉਣ ਵਾਲਾ ਪੈਟਰੋਲ ਵੇਰੀਐਂਟ ਇੱਕ ਲੀਟਰ ਵਿੱਚ 24.90 ਕਿਲੋਮੀਟਰ ਤੱਕ ਚੱਲੇਗਾ। ਸੀਐਨਜੀ ਵਿਕਲਪ ਵਿੱਚ ਆਉਣ ਵਾਲਾ ਮੈਨੂਅਲ ਵੇਰੀਐਂਟ ਇੱਕ ਕਿਲੋਗ੍ਰਾਮ ਸੀਐਨਜੀ ਵਿੱਚ 33.85 ਕਿਲੋਮੀਟਰ ਤੱਕ ਦੀ ਮਾਈਲੇਜ ਦੇਵੇਗਾ।

Alto K10 ਕੀਮਤ: ਕੀਮਤ ਕਾਫ਼ੀ ਘੱਟ ਹੈ

ਮਾਰੂਤੀ ਸੁਜ਼ੂਕੀ ਦੀ ਇਸ ਕਾਰ ਦੇ ਬੇਸ ਵੇਰੀਐਂਟ ਦੀ ਕੀਮਤ 3 ਲੱਖ 99 ਹਜ਼ਾਰ ਰੁਪਏ (ਐਕਸ-ਸ਼ੋਰੂਮ, ਦਿੱਲੀ) ਤੋਂ ਸ਼ੁਰੂ ਹੁੰਦੀ ਹੈ। ਇਸ ਦੇ ਨਾਲ ਹੀ ਇਸ ਗੱਡੀ ਦੇ ਟਾਪ ਵੇਰੀਐਂਟ ਦੀ ਕੀਮਤ 5 ਲੱਖ 96 ਹਜ਼ਾਰ ਰੁਪਏ (ਐਕਸ-ਸ਼ੋਰੂਮ, ਦਿੱਲੀ) ਹੈ।

ਆਲਟੋ K10 ਸੁਰੱਖਿਆ ਵਿਸ਼ੇਸ਼ਤਾਵਾਂ

ਬੇਸ਼ੱਕ ਇਸ ਕਾਰ ਦੀ ਕੀਮਤ ਕਾਫੀ ਘੱਟ ਹੈ ਪਰ ਇਸ ਦੇ ਬਾਵਜੂਦ ਮਾਰੂਤੀ ਸੁਜ਼ੂਕੀ ਨੇ ਇਸ ਕਾਰ ‘ਚ ਕਈ ਸੁਰੱਖਿਆ ਫੀਚਰਸ ਦਿੱਤੇ ਹਨ। ਇਸ ਕਾਰ ‘ਚ ਤੁਹਾਨੂੰ ਡਿਊਲ ਏਅਰਬੈਗਸ, ਇਲੈਕਟ੍ਰਾਨਿਕ ਬ੍ਰੇਕ ਡਿਸਟ੍ਰੀਬਿਊਸ਼ਨ ਯਾਨੀ ABS ਸਪੋਰਟ ਦੇ ਨਾਲ EBS, ਰਿਵਰਸ ਪਾਰਕਿੰਗ ਸੈਂਸਰ, ਰਿਅਰ ਡੋਰ ਚਾਈਲਡ ਲਾਕ ਅਤੇ ਹਾਈ ਸਪੀਡ ਅਲਰਟ ਵਰਗੇ ਫੀਚਰਸ ਮਿਲਣਗੇ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...