AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Amritsar Airport: ਯਾਤਰੀਆਂ ਦੀਆਂ ਸ਼ਿਕਾਇਤਾਂ ‘ਤੇ ਸੁਝਾਵਾਂ ਲਈ ਸ਼ੁਰੂ ਹੋਈ Passenger Voice ਪਹਿਲ, ਚੈੱਕ-ਇਨ ਤੋਂ ਪਾਰਕਿੰਗ ਤੱਕ ਲਿਆ ਜਾਵੇਗਾ ਫੀਡਬੈਕ

Amritsar Airport: ਯਾਤਰੀਆਂ ਤੋਂ ਚੈੱਕ-ਇਨ, ਸਿਕਿਊਰਿਟੀ ਚੈੱਕ, ਬੋਰਡਿੰਗ, ਬੈਗੇਜ, ਟਰਮੀਨਲ ਦੀ ਸਾਫ਼-ਸਫ਼ਾਈ, ਬੈਠਣ ਦੀ ਵਿਵਸਥਾ, ਇਨਫਰਮੇਸ਼ਨ ਡੈਸਕ, ਪਾਰਕਿੰਗ, ਹੈਲਪ ਡੈਸਕ ਅਤੇ ਹੋਰ ਯਾਤਰੀ ਸਹੂਲਤਾਂ ਨੂੰ ਲੈ ਕੇ ਫੀਡਬੈਕ ਲਿਆ ਜਾਵੇਗਾ।

Amritsar Airport: ਯਾਤਰੀਆਂ ਦੀਆਂ ਸ਼ਿਕਾਇਤਾਂ 'ਤੇ ਸੁਝਾਵਾਂ ਲਈ ਸ਼ੁਰੂ ਹੋਈ Passenger Voice ਪਹਿਲ, ਚੈੱਕ-ਇਨ ਤੋਂ ਪਾਰਕਿੰਗ ਤੱਕ ਲਿਆ ਜਾਵੇਗਾ ਫੀਡਬੈਕ
ਅੰਮ੍ਰਿਤਸਰ Airport ’ਤੇ ਯਾਤਰੀਆਂ ਦੀਆਂ ਸ਼ਿਕਾਇਤਾਂ ਦਾ ਹੋਵੇਗਾ ਹੱਲ Photo Credit : Meta AI
tv9-punjabi
| Updated On: 30 Sep 2026 14:39 PM IST
Share

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਯਾਤਰੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਵਾਂ ਨੂੰ ਸਿੱਧੇ ਤੌਰ ‘ਤੇ ਸੁਣਨ ਲਈ Passenger Voice-Feedback and Grievance Redressal Initiative ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਯਾਤਰੀਆਂ ਤੋਂ ਏਅਰਪੋਰਟ ‘ਤੇ ਉਪਲਬਧ ਸਹੂਲਤਾਂ ਅਤੇ ਯਾਤਰਾ ਦੌਰਾਨ ਸਾਹਮਣੇ ਆਉਣ ਵਾਲੀਆਂ ਸਮੱਸਿਆਵਾਂ ਨੂੰ ਲੈ ਕੇ ਸਿੱਧਾ ਫੀਡਬੈਕ ਅਤੇ ਸੁਝਾਅ ਲਏ ਜਾਣਗੇ।

ਇਸ ਪਹਿਲ ਤਹਿਤ ਏਅਰਪੋਰਟ ਦੇ ਵੱਖ-ਵੱਖ Passenger Service Points ਦੀ ਵਿਆਪਕ ਸਮੀਖਿਆ ਕੀਤੀ ਜਾਵੇਗੀ। ਯਾਤਰੀਆਂ ਤੋਂ ਚੈੱਕ-ਇਨ, ਸਿਕਿਊਰਿਟੀ ਚੈੱਕ, ਬੋਰਡਿੰਗ, ਬੈਗੇਜ, ਟਰਮੀਨਲ ਦੀ ਸਾਫ਼-ਸਫ਼ਾਈ, ਬੈਠਣ ਦੀ ਵਿਵਸਥਾ, ਇਨਫਰਮੇਸ਼ਨ ਡੈਸਕ, ਪਾਰਕਿੰਗ, ਹੈਲਪ ਡੈਸਕ ਅਤੇ ਹੋਰ ਯਾਤਰੀ ਸਹੂਲਤਾਂ ਨੂੰ ਲੈ ਕੇ ਫੀਡਬੈਕ ਲਿਆ ਜਾਵੇਗਾ।

ਯਾਤਰੀਆਂ ਦੇ ਫੀਡਬੈਕ ‘ਤੇ ਹੋਵੇਗਾ ਸੁਧਾਰ

ਯਾਤਰੀਆਂ ਵੱਲੋਂ ਮਿਲਣ ਵਾਲੇ ਫੀਡਬੈਕ ਅਤੇ ਸੁਝਾਵਾਂ ਨੂੰ ਸਬੰਧਤ ਵਿਭਾਗਾਂ ਤੱਕ ਪਹੁੰਚਾਇਆ ਜਾਵੇਗਾ। ਇਸ ਦੇ ਨਾਲ ਹੀ ਮਿਲੀਆਂ ਸ਼ਿਕਾਇਤਾਂ ਦੇ ਹੱਲ ਦੀ ਪ੍ਰਕਿਰਿਆ ਦੀ ਵੀ ਸਮੀਖਿਆ ਕੀਤੀ ਜਾਵੇਗੀ। ਯਾਤਰੀਆਂ ਦੀ ਪ੍ਰਤੀਕਿਰਿਆ ਦੇ ਆਧਾਰ ‘ਤੇ ਉਨ੍ਹਾਂ ਸੇਵਾਵਾਂ ਦੀ ਪਛਾਣ ਕੀਤੀ ਜਾਵੇਗੀ, ਜਿਨ੍ਹਾਂ ਵਿੱਚ ਸੁਧਾਰ ਦੀ ਲੋੜ ਹੈ।

ਏਅਰਪੋਰਟ ਸੇਵਾਵਾਂ ਨਾਲ ਸਿੱਧਾ ਜੁੜੇਗੀ ਯਾਤਰੀਆਂ ਦੀ ਆਵਾਜ਼

Passenger Voice ਪਹਿਲ ਦਾ ਉਦੇਸ਼ ਯਾਤਰੀਆਂ ਦੀ ਆਵਾਜ਼ ਨੂੰ ਸਿੱਧੇ ਤੌਰ ‘ਤੇ ਏਅਰਪੋਰਟ ਦੀ ਸੇਵਾ ਪ੍ਰਣਾਲੀ ਨਾਲ ਜੋੜਨਾ ਹੈ। ਇਸ ਨਾਲ ਯਾਤਰੀਆਂ ਦੀਆਂ ਸਮੱਸਿਆਵਾਂ ਨੂੰ ਸਮਝਣ, ਸ਼ਿਕਾਇਤਾਂ ਦੇ ਹੱਲ ਵਿੱਚ ਤੇਜ਼ੀ ਲਿਆਉਣ ਅਤੇ ਯਾਤਰੀ ਸਹੂਲਤਾਂ ਵਿੱਚ ਲੋੜੀਂਦੇ ਸੁਧਾਰ ਕਰਨ ਵਿੱਚ ਮਦਦ ਮਿਲੇਗੀ।

Follow Us
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ
Goldy Brar ਅਮਰੀਕਾ ਦੀ ਮੋਸਟ ਵਾਂਟੇਡ ਲਿਸਟ 'ਚ ਸ਼ਾਮਲ, FBI ਨੇ ਕੀਤਾ 10 ਕਰੋੜ ਦੇ ਇਨਾਮ ਦਾ ਐਲਾਨ...
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ
LPU Protest: ਬਖ਼ਸ਼ੇ ਨਹੀਂ ਜਾਣਗੇ ਦੋਸ਼ੀ...LPU ਪਹੁੰਚੇ DGP ਗੌਰਵ ਯਾਦਵ ਨੇ ਲਿਆ ਹਾਲਾਤ ਦਾ ਜਾਇਜ਼ਾ...
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!
LPU 'ਚ 10 ਦਿਨਾਂ ਲਈ ਕਲਾਸਾਂ ਰੱਦ, ਮਿਡ-ਟਰਮ ਪ੍ਰੀਖਿਆਵਾਂ ਵੀ ਟਲੀਆਂ, ਵਿਦਿਆਰਥੀਆਂ ਦਾ ਵੱਡਾ ਖੁਲਾਸਾ!...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ...
ਦੇਸ਼ ਭਰ ਵਿੱਚ ਮੀਂਹ ਨੇ ਮਚਾਈ ਤਬਾਹੀ, ਪੰਜਾਬ ਤੋਂ ਲੈ ਕੇ ਮਹਾਰਾਸ਼ਟਰ ਤੱਕ...ਕਿਹੋ ਜਿਹਾ ਰਹੇਗਾ ਮੌਸਮ? ਜਾਣੋ......
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ
LPU 'ਚ ਰੇਪ ਦੇ ਇਲਜ਼ਾਮਾਂ ਤੋਂ ਬਾਅਦ ਅੱਗਜ਼ਨੀ ਤੇ ਵਿਦਿਆਰਥੀ ਅੰਦੋਲਨ...
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ
ਜਲੰਧਰ 'ਚ ਨੌਜਵਾਨ ਤੇ ਕਾਤਲਾਨਾ ਹਮਲਾ; ਕੁੱਤੇ ਨੇ ਨਿਭਾਈ ਵਫ਼ਾਦਾਰੀ...
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ
ਮੁੰਬਈ ਵਿੱਚ ਗਣਪਤੀ ਵਿਸਰਜਨ, ਜੈਕਾਰਿਆਂ ਦੇ ਵਿਚਕਾਰ ਬੱਪਾ ਨੂੰ ਵਿਦਾਈ...
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?
ਡਿਜੀਟਲ ਗੋਲਡ ਤੇ ਕੱਸੇਗਾ ਸ਼ਿਕੰਜਾ, ਸਰਕਾਰ ਕਰਨ ਜਾ ਰਹੀ ਨਿਯਮਾਂ ਵਿੱਚ ਵੱਡੇ ਬਦਲਾਅ ?...
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?
Xi Jinping US Visit: : ਅਮਰੀਕਾ-ਚੀਨ ਸਬੰਧਾਂ ਦਾ ਭਵਿੱਖ... ਟਰੰਪ-ਜਿਨਪਿੰਗ ਮੁਲਾਕਾਤ ਦੇ ਕੀ ਮਾਇਨੇ?...