ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਝੱਲ ਲਵੇਗੀ ਗੋਲੀਆਂ ਦੀ ਬੁਛਾੜ -ਬੰਬ ਦਾ ਦੇਵੇਗੀ ਅਲਰਟ, ਸਲਮਾਨ ਖਾਨ ਦੀ ਗੱਡੀ ਕਿੰਨੀ ਸੇਫ?

Salman Khan Bulletproof Car: ਸਲਮਾਨ ਖਾਨ ਨੂੰ ਫਿਰ ਤੋਂ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ, ਅਜਿਹੀ ਸਥਿਤੀ ਵਿੱਚ ਆਓ ਤੁਹਾਨੂੰ ਦੱਸਦੇ ਹਾਂ ਕਿ ਉਹ ਜਿਸ ਕਾਰ ਵਿੱਚ ਸਫਰ ਕਰਦੇ ਹਨ ਉਹ ਕਿੰਨੀ ਸੁਰੱਖਿਅਤ ਹੈ? ਕੁਝ ਮਹੀਨੇ ਪਹਿਲਾਂ, ਸਲਮਾਨ ਖਾਨ ਨੇ ਦੁਬਈ ਤੋਂ ਇੱਕ SUV ਆਰਡਰ ਕੀਤੀ ਸੀ ਜੋ ਕਿ ਸ਼ਾਨਦਾਰ ਸੇਫਟੀ ਫੀਚਰਸ ਦੇ ਨਾਲ ਆਉਂਦੀ ਹੈ, ਆਓ ਜਾਣਦੇ ਹਾਂ ਇਸ ਕਾਰ ਵਿੱਚ ਕਿਹੜੇ-ਕਿਹੜੇ ਫੀਚਰ ਉਪਲਬਧ ਹਨ?

ਝੱਲ ਲਵੇਗੀ ਗੋਲੀਆਂ ਦੀ ਬੁਛਾੜ -ਬੰਬ ਦਾ ਦੇਵੇਗੀ ਅਲਰਟ, ਸਲਮਾਨ ਖਾਨ ਦੀ ਗੱਡੀ ਕਿੰਨੀ ਸੇਫ?
ਸਲਮਾਨ ਖਾਨ ਦੀ ਗੱਡੀ ਕਿੰਨੀ ਸਪੈਸ਼ਲ
Follow Us
tv9-punjabi
| Updated On: 15 Apr 2025 13:41 PM

ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ਹਾਲ ਹੀ ਵਿੱਚ, ਮੁੰਬਈ ਦੇ ਵਰਲੀ ਵਿੱਚ ਟਰਾਂਸਪੋਰਟ ਵਿਭਾਗ ਨੂੰ ਇੱਕ ਧਮਕੀ ਭਰਿਆ ਸੁਨੇਹਾ ਮਿਲਿਆ ਹੈ। ਇਸ ਵਾਰ ਸਲਮਾਨ ਖਾਨ ਦੇ ਘਰ ਵਿੱਚ ਦਾਖਲ ਹੋ ਕੇ ਉਨ੍ਹਾਂ ਨੂੰ ਮਾਰਨ ਅਤੇ ਉਨ੍ਹਾਂ ਦੀ ਕਾਰ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਕੁਝ ਮਹੀਨੇ ਪਹਿਲਾਂ, ਲਾਰੈਂਸ ਬਿਸ਼ਨੋਈ ਗੈਂਗ ਨੇ ਉਨ੍ਹਾਂਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ, ਜਿਸ ਤੋਂ ਬਾਅਦ ਸਲਮਾਨ ਖਾਨ ਸਾਵਧਾਨ ਹੋ ਗਏ ਅਤੇ ਆਪਣੀ ਸੁਰੱਖਿਆ ਲਈ ਆਪਣੇ ਕਾਰ ਕੁਲੈਕਸ਼ਨ ਵਿੱਚ ਇੱਕ ਨਵੀਂ ਕਾਰ ਸ਼ਾਮਲ ਕੀਤੀ।

ਇਹ ਕਾਰ ਦੁਬਈ ਤੋਂ ਆਰਡਰ ਕੀਤੀ ਗਈ ਸੀ। ਇਹ ਕਿਸ ਕੰਪਨੀ ਦੀ ਕਾਰ ਹੈ ਜੋ ਵਿਦੇਸ਼ ਤੋਂ ਮੰਗਵਾਈ ਗਈ ਹੈ? ਕੀ ਇਹ ਕਾਰ ਭਾਰਤ ਵਿੱਚ ਉਪਲਬਧ ਨਹੀਂ ਹੈ? ਕੀ ਇਸ ਕਾਰ ਵਿੱਚ ਗੋਲੀਆਂ ਅਤੇ ਬੰਬਾਂ ਤੋਂ ਬਚਾਉਣ ਲਈ ਕੋਈ ਖਾਸ ਸੇਫਟੀ ਫੀਚਰਸ ਦਿੱਤੇ ਗਏ ਹਨ ਅਤੇ ਇਸ ਕਾਰ ਦੀ ਕੀਮਤ ਕਿੰਨੀ ਹੈ? ਅੱਜ ਅਸੀਂ ਤੁਹਾਨੂੰ ਇਨ੍ਹਾਂ ਸਾਰੇ ਸਵਾਲਾਂ ਦੇ ਜਵਾਬ ਦੇਣ ਜਾ ਰਹੇ ਹਾਂ। ਦੁਬਈ ਤੋਂ ਆਈ ਇਸ ਕਾਰ ਦਾ ਨਾਮ Nissan Patrol ਹੈ, ਆਓ ਤੁਹਾਨੂੰ ਦੱਸਦੇ ਹਾਂ ਕਿ ਸਲਮਾਨ ਖਾਨ ਨੇ ਆਪਣੀ ਸੁਰੱਖਿਆ ਲਈ ਇਸ ਕਾਰ ‘ਤੇ ਕਿੰਨੇ ਪੈਸੇ ਖਰਚ ਕੀਤੇ ਸਨ?

ਨਿਸਾਨ ਪੈਟਰੋਲ ਦੀਖਾਸੀਅਤ- Nissan Patrol Features

ਮੀਡੀਆ ਰਿਪੋਰਟਾਂ ਦੇ ਅਨੁਸਾਰ, ਇਸ ਕਾਰ ਵਿੱਚ ਇੱਕ ਨਹੀਂ ਸਗੋਂ ਕਈ ਐਡਵਾਂਸਡ ਸੇਫਟੀ ਫੀਚਰਸ ਸ਼ਾਮਲ ਕੀਤੇ ਗਏ ਹਨ ਜਿਵੇਂ ਕਿ ਇਹ ਕਾਰ ਗੋਲੀਆਂ ਦੀ ਬੁਛਾੜ ਨੂੰ ਝੱਲਣ ਵਿੱਚ ਸਮਰੱਥ ਹੈ, ਇਸ ਤੋਂ ਇਲਾਵਾ, ਇਹ ਕਾਰ ਬੰਬ ਅਲਰਟ ਇੰਡੀਕੇਟਰ ਵਰਗੇ ਫੀਚਰਸ ਦੇ ਨਾਲ ਆਉਂਦੀ ਹੈ। ਸਵਾਰੀਆਂ ਦੀ ਨਿੱਜਤਾ ਲਈ, ਇਸ ਕਾਰ ਵਿੱਚ ਟਿੰਟੈਡ ਵਿੰਡੋਜ਼ ਦਿੱਤੀਆਂ ਗਈਆਂ ਹਨ।

ਨਿਸਾਨ ਪੈਟਰੋਲ ਕੀਮਤ – Nissan Patrol Price

ਮੀਡੀਆ ਰਿਪੋਰਟਾਂ ਅਨੁਸਾਰ, ਸਲਮਾਨ ਖਾਨ ਨੇ ਇਸ ਬੁਲੇਟਪਰੂਫ ਕਾਰ ਲਈ 2 ਕਰੋੜ ਰੁਪਏ ਖਰਚ ਕੀਤੇ ਸਨ। ਇੱਥੇ ਇੱਕ ਗੱਲ ਧਿਆਨ ਦੇਣ ਵਾਲੀ ਹੈ ਕਿ ਇਹ ਕਾਰ ਇਸ ਸਮੇਂ ਭਾਰਤੀ ਬਾਜ਼ਾਰ ਵਿੱਚ ਉਪਲਬਧ ਨਹੀਂ ਹੈ, ਜਿਸ ਕਾਰਨ ਇਸ ਕਾਰ ਨੂੰ ਦੁਬਈ ਤੋਂ ਮੰਗਵਾਇਆ ਗਿਆ ਹੈ।

VIDEO: ਧੀ ਹਰਸ਼ਿਤਾ ਦੀ ਮੰਗਣੀ 'ਤੇ ਰੱਜ ਕੇ ਥਿਰਕੇ ਕੇਜਰੀਵਾਲ, ਮਾਨ ਨੇ ਵੀ ਡਾਂਸ ਫਲੋਰ ਤੇ ਲਗਾਈ ਅੱਗ
VIDEO: ਧੀ ਹਰਸ਼ਿਤਾ ਦੀ ਮੰਗਣੀ 'ਤੇ ਰੱਜ ਕੇ ਥਿਰਕੇ ਕੇਜਰੀਵਾਲ, ਮਾਨ ਨੇ ਵੀ ਡਾਂਸ ਫਲੋਰ ਤੇ ਲਗਾਈ ਅੱਗ...
Ludhiana West Bypoll: SAD ਨੇ ਉਤਾਰਿਆ ਉਮੀਦਵਾਰ ਤਾਂ ਕਿਵੇਂ ਦਿਲਚਸਪ ਹੋਇਆ ਮਾਮਲਾ, ਵੇਖੋ VIDEO
Ludhiana West Bypoll: SAD ਨੇ ਉਤਾਰਿਆ ਉਮੀਦਵਾਰ ਤਾਂ ਕਿਵੇਂ ਦਿਲਚਸਪ ਹੋਇਆ ਮਾਮਲਾ, ਵੇਖੋ VIDEO...
ਵਕਫ਼ ਸੋਧ ਐਕਟ: ਅਦਾਲਤ ਨੇ ਅੰਤਰਿਮ ਹੁਕਮ ਟਾਲ ਦਿੱਤਾ, ਸਰਕਾਰ ਨੇ ਜਤਾਇਆ ਇਤਰਾਜ਼, ਦੇਖੋ ਵੀਡੀਓ
ਵਕਫ਼ ਸੋਧ ਐਕਟ: ਅਦਾਲਤ ਨੇ ਅੰਤਰਿਮ ਹੁਕਮ ਟਾਲ ਦਿੱਤਾ, ਸਰਕਾਰ ਨੇ  ਜਤਾਇਆ ਇਤਰਾਜ਼, ਦੇਖੋ ਵੀਡੀਓ...
National Herald case: ਕਾਂਗਰਸ ਦਾ ਵਿਰੋਧ ਜਾਰੀ, ਸ਼ਾਂਤੀ ਪ੍ਰਦਰਸ਼ਨ ਦੌਰਾਨ ਆਗੂਆਂ ਨੂੰ ਅੱਗੇ ਵਧਣ ਤੋਂ ਰੋਕਿਆ ਗਿਆ!
National Herald case: ਕਾਂਗਰਸ ਦਾ ਵਿਰੋਧ ਜਾਰੀ, ਸ਼ਾਂਤੀ ਪ੍ਰਦਰਸ਼ਨ ਦੌਰਾਨ ਆਗੂਆਂ ਨੂੰ ਅੱਗੇ ਵਧਣ ਤੋਂ ਰੋਕਿਆ ਗਿਆ!...
ਭਾਜਪਾ ਨੇ ਜਲੰਧਰ ਵਿੱਚ 'ਲਾਪਤਾ ਸੰਸਦ ਮੈਂਬਰ' ਦੇ ਲਗਾਏ ਪੋਸਟਰ, ਆਗੂ ਨੇ ਕਿਹਾ- ਜਿੱਤਣ ਤੋਂ ਬਾਅਦ ਨਹੀਂ ਆਏ ਚੰਨੀ
ਭਾਜਪਾ ਨੇ ਜਲੰਧਰ ਵਿੱਚ 'ਲਾਪਤਾ ਸੰਸਦ ਮੈਂਬਰ' ਦੇ  ਲਗਾਏ ਪੋਸਟਰ, ਆਗੂ ਨੇ ਕਿਹਾ- ਜਿੱਤਣ ਤੋਂ ਬਾਅਦ ਨਹੀਂ ਆਏ ਚੰਨੀ...
ਰਾਬਰਟ ਵਾਡਰਾ ED ਦਫ਼ਤਰ ਪਹੁੰਚੇ, Land Deal ਦੇ ਮਾਮਲੇ ਵਿੱਚ ਸੰਮਨ ਜਾਰੀ
ਰਾਬਰਟ ਵਾਡਰਾ ED ਦਫ਼ਤਰ ਪਹੁੰਚੇ, Land Deal ਦੇ ਮਾਮਲੇ ਵਿੱਚ ਸੰਮਨ ਜਾਰੀ...
ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵਿਰੁੱਧ FIR, ਅੱਜ ਅਦਾਲਤ ਵਿੱਚ ਹੋਣਗੇ ਪੇਸ਼
ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵਿਰੁੱਧ FIR, ਅੱਜ ਅਦਾਲਤ ਵਿੱਚ ਹੋਣਗੇ ਪੇਸ਼...
ਫਿਰੋਜ਼ਪੁਰ ਤੋਂ ਦੋ ਅੱਤਵਾਦੀ ਗ੍ਰਿਫ਼ਤਾਰ, ਅੱਤਵਾਦੀਆਂ ਤੋਂ RDX ਨਾਲ ਲੈਸ IED ਵੀ ਬਰਾਮਦ!
ਫਿਰੋਜ਼ਪੁਰ ਤੋਂ ਦੋ ਅੱਤਵਾਦੀ ਗ੍ਰਿਫ਼ਤਾਰ, ਅੱਤਵਾਦੀਆਂ ਤੋਂ RDX ਨਾਲ ਲੈਸ IED ਵੀ ਬਰਾਮਦ!...
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਵਿੱਚ 'ਸਲੀਪਰ ਸੈੱਲ ਦੇ ਆਗੂ' ਮੌਜੂਦ ਹਨ!
ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਵਿੱਚ 'ਸਲੀਪਰ ਸੈੱਲ ਦੇ ਆਗੂ' ਮੌਜੂਦ ਹਨ!...