ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Upcoming Cars: ਬੈਂਕ ਬੈਲੇਂਸ ਰੱਖੋ ਤਿਆਰ, ਭਾਰਤ ਵਿੱਚ ਲਾਂਚ ਹੋਣ ਜਾ ਰਹੀਆਂ ਹਨ ਇਹ 4 ਨਵੇਂ ਇਲੈਕਟ੍ਰਿਕ ਕਾਰਾਂ!

Upcoming Electric Cars: ਨਵੀਂ ਇਲੈਕਟ੍ਰਿਕ ਕਾਰ ਖਰੀਦਣ ਜਾ ਰਹੇ ਹੋ ਤਾਂ ਥੋੜ੍ਹਾ ਇੰਤਜ਼ਾਰ ਕਰੋ, ਜਲਦੀ ਹੀ ਇੱਕ ਨਹੀਂ ਸਗੋਂ 4 ਨਵੀਆਂ ਇਲੈਕਟ੍ਰਿਕ ਕਾਰਾਂ ਭਾਰਤੀ ਬਾਜ਼ਾਰ ਵਿੱਚ ਆਉਣ ਵਾਲੀਆਂ ਹਨ। ਮਾਰੂਤੀ ਸੁਜ਼ੂਕੀ, ਐਮਜੀ ਅਤੇ ਟਾਟਾ ਮੋਟਰਜ਼ ਜਲਦੀ ਹੀ ਗਾਹਕਾਂ ਲਈ ਨਵੇਂ ਇਲੈਕਟ੍ਰਿਕ ਮਾਡਲ ਲਾਂਚ ਕਰਨ ਦੀ ਤਿਆਰੀ ਕਰ ਰਹੀਆਂ ਹਨ।

Upcoming Cars: ਬੈਂਕ ਬੈਲੇਂਸ ਰੱਖੋ ਤਿਆਰ, ਭਾਰਤ ਵਿੱਚ ਲਾਂਚ ਹੋਣ ਜਾ ਰਹੀਆਂ ਹਨ ਇਹ 4 ਨਵੇਂ ਇਲੈਕਟ੍ਰਿਕ ਕਾਰਾਂ!
ਭਾਰਤ ਵਿੱਚ ਲਾਂਚ ਹੋਣ ਜਾ ਰਹੀਆਂ ਹਨ ਇਹ 4 ਨਵੇਂ ਇਲੈਕਟ੍ਰਿਕ ਕਾਰਾਂ!
Follow Us
tv9-punjabi
| Updated On: 25 Mar 2025 13:58 PM

ਭਾਰਤੀ ਬਾਜ਼ਾਰ ਵਿੱਚ ਇਲੈਕਟ੍ਰਿਕ ਵਾਹਨਾਂ ਦੀ ਮੰਗ ਵਧਦੀ ਜਾ ਰਹੀ ਹੈ, ਇਸੇ ਕਰਕੇ ਆਟੋ ਕੰਪਨੀਆਂ ਵੀ ਗਾਹਕਾਂ ਦੀਆਂ ਜ਼ਰੂਰਤਾਂ ਨੂੰ ਸਮਝਦੇ ਹੋਏ ਨਵੀਆਂ ਇਲੈਕਟ੍ਰਿਕ ਕਾਰਾਂ ਲਾਂਚ ਕਰ ਰਹੀਆਂ ਹਨ। ਜੇਕਰ ਤੁਸੀਂ ਵੀ ਨਵੀਂ EV ਖਰੀਦਣ ਦੀ ਯੋਜਨਾ ਬਣਾ ਰਹੇ ਹੋ ਤਾਂ ਥੋੜ੍ਹਾ ਇੰਤਜ਼ਾਰ ਕਰਨਾ ਬਿਹਤਰ ਹੋਵੇਗਾ, ਕਿਉਂਕਿ ਜਲਦੀ ਹੀ ਤੁਹਾਡੇ ਲਈ ਇੱਕ ਜਾਂ ਦੋ ਨਹੀਂ ਸਗੋਂ 4 ਨਵੇਂ ਇਲੈਕਟ੍ਰਿਕ ਵਾਹਨ ਲਾਂਚ ਹੋਣ ਜਾ ਰਹੇ ਹਨ।

Maruti Suzuki e Vitara

ਇਹ ਮਾਰੂਤੀ ਸੁਜ਼ੂਕੀ ਦੀ ਪਹਿਲੀ ਇਲੈਕਟ੍ਰਿਕ ਕਾਰ ਹੈ, ਜਿਸਨੂੰ ਕੰਪਨੀ ਨੇ ਇਸ ਸਾਲ ਦੇ ਸ਼ੁਰੂ ਵਿੱਚ ਹੋਏ ਆਟੋ ਐਕਸਪੋ 2025 ਵਿੱਚ ਵੀ ਸ਼ੋਕੇਸ ਕੀਤਾ ਸੀ। ਇਸ ਕਾਰ ਵਿੱਚ ਲੱਗੀ 49kWh ਦੀ ਬੈਟਰੀ ਪੂਰੀ ਚਾਰਜ ਹੋਣ ‘ਤੇ 500 ਕਿਲੋਮੀਟਰ ਤੱਕ ਦੀ ਡਰਾਈਵਿੰਗ ਰੇਂਜ ਆਫਰ ਕਰੇਗੀ। ਫਿਲਹਾਲ ਕੰਪਨੀ ਨੇ ਇਸ ਕਾਰ ਦੀ ਲਾਂਚ ਡੇਟ ਦਾ ਖੁਲਾਸਾ ਨਹੀਂ ਕੀਤਾ ਹੈ ਪਰ ਇਸ ਕਾਰ ਦੇ ਜਲਦੀ ਹੀ ਲਾਂਚ ਹੋਣ ਦੀ ਉਮੀਦ ਹੈ।

MG M9

MG ਦੀ ਇਹ ਪ੍ਰੀਮੀਅਮ ਇਲੈਕਟ੍ਰਿਕ MPV ਆਟੋ ਐਕਸਪੋ 2025 ਵਿੱਚ ਵੀ ਪੇਸ਼ ਕੀਤੀ ਗਈ ਸੀ, ਕੰਪਨੀ ਇਸ ਕਾਰ ਨੂੰ ਭਾਰਤ ਵਿੱਚ MG ਸਿਲੈਕਟ ਰਿਟੇਲ ਨੈੱਟਵਰਕ ਰਾਹੀਂ ਵੇਚੇਗੀ। ਇਸ ਕਾਰ ਨੂੰ 7 ਸੀਟਿੰਗ ਆਪਸ਼ਨ ਅਤੇ 90kWh ਬੈਟਰੀ ਨਾਲ ਲਾਂਚ ਕੀਤਾ ਜਾ ਸਕਦਾ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਇੱਕ ਵਾਰ ਪੂਰੀ ਤਰ੍ਹਾਂ ਚਾਰਜ ਹੋਣ ‘ਤੇ, ਇਹ ਕਾਰ 430 ਕਿਲੋਮੀਟਰ ਤੱਕ ਦੀ ਰੇਂਜ ਪ੍ਰਦਾਨ ਕਰੇਗੀ। ਇਸ ਕਾਰ ਦੀ ਕੀਮਤ ਕਿੰਨੀ ਹੋਵੇਗੀ, ਇਸ ਬਾਰੇ ਫਿਲਹਾਲ ਕੋਈ ਜਾਣਕਾਰੀ ਨਹੀਂ ਹੈ।

MG Cyberster

ਐਮਜੀ ਦੀ ਇਹ ਕਾਰ ਟੂ-ਡੋਰ ਸਪੋਰਟਸ ਕਾਰ ਹੈ। ਇਸ ਕਾਰ ਵਿੱਚ 77kWh ਦੀ ਬੈਟਰੀ ਦਿੱਤੀ ਜਾ ਸਕਦੀ ਹੈ ਜੋ ਇੱਕ ਵਾਰ ਚਾਰਜ ਕਰਨ ‘ਤੇ 443 ਕਿਲੋਮੀਟਰ ਤੱਕ ਦੀ ਦੂਰੀ ਤੈਅ ਕਰਦੀ ਹੈ। ਭਾਰਤ ਵਿੱਚ ਲਾਂਚ ਹੋਣ ਤੋਂ ਬਾਅਦ, ਇਹ ਇਲੈਕਟ੍ਰਿਕ ਕਾਰ MG9 ਦੇ ਨਾਲ MG Select ਰਾਹੀਂ ਭਾਰਤ ਵਿੱਚ ਵੀ ਵੇਚੀ ਜਾਵੇਗੀ।

Tata Harrier EV

ਟਾਟਾ ਮੋਟਰਜ਼ ਦੀ ਇਸ ਮਸ਼ਹੂਰ SUV ਦਾ ਇਲੈਕਟ੍ਰਿਕ ਵਰਜ਼ਨ ਵੀ ਤੁਹਾਡੇ ਲਈ ਜਲਦੀ ਹੀ ਲਾਂਚ ਕੀਤਾ ਜਾ ਸਕਦਾ ਹੈ। ਟਾਟਾ ਹੈਰੀਅਰ ਈਵੀ ਨੂੰ ਡਿਊਲ ਮੋਟਰ ਸੈੱਟਅੱਪ ਅਤੇ ਆਲ ਵ੍ਹੀਲ ਡਰਾਈਵ ਆਪਸ਼ਨ ਵਿੱਚ ਲਾਂਚ ਕੀਤਾ ਜਾ ਸਕਦਾ ਹੈ। ਫਿਲਹਾਲ ਕੰਪਨੀ ਨੇ ਬੈਟਰੀ ਅਤੇ ਡਰਾਈਵਿੰਗ ਰੇਂਜ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਹੈ।

ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ...
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'...
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ...
ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ
ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ...
Plane Crash in Ahmedabad: ਏਅਰ ਇੰਡੀਆ ਦਾ ਯਾਤਰੀ ਜਹਾਜ਼ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ, ਦੇਖੋ ਹਾਦਸੇ ਦੀ VIDEO
Plane Crash in Ahmedabad: ਏਅਰ ਇੰਡੀਆ ਦਾ ਯਾਤਰੀ ਜਹਾਜ਼ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ, ਦੇਖੋ ਹਾਦਸੇ ਦੀ VIDEO...
ਸ੍ਰੀ ਹੇਮਕੁੰਡ ਸਾਹਿਬ ਦਾ ਸਮਝੋ ਮਤਲਬ... ਦਸ਼ਮ ਪਿਤਾ ਨੇ ਸੰਗਤਾਂ ਨੂੰ ਕੀ ਦਿੱਤਾ ਸੀ ਸੰਦੇਸ਼...ਵੇਖੋ VIDEO
ਸ੍ਰੀ ਹੇਮਕੁੰਡ ਸਾਹਿਬ ਦਾ ਸਮਝੋ ਮਤਲਬ... ਦਸ਼ਮ ਪਿਤਾ ਨੇ ਸੰਗਤਾਂ ਨੂੰ ਕੀ ਦਿੱਤਾ ਸੀ ਸੰਦੇਸ਼...ਵੇਖੋ VIDEO...
ਲੁਧਿਆਣਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਕੀਤਾ ਇਹ ਵੱਡਾ ਐਲਾਨ!
ਲੁਧਿਆਣਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਕੀਤਾ ਇਹ ਵੱਡਾ ਐਲਾਨ!...
ਪੰਜਾਬ ਅਤੇ ਹਰਿਆਣਾ 'ਚ ਮੁੜ ਵਧੇ ਕੋਰੋਨਾ ਵਾਇਰਸ ਦੇ Cases, ਸਿਹਤ ਵਿਭਾਗ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ!
ਪੰਜਾਬ ਅਤੇ ਹਰਿਆਣਾ 'ਚ ਮੁੜ ਵਧੇ ਕੋਰੋਨਾ ਵਾਇਰਸ ਦੇ Cases, ਸਿਹਤ ਵਿਭਾਗ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ!...
ਪੰਜਾਬ ਸਰਕਾਰ ਦਾ ਨਸ਼ਿਆ ਵਿਰੁੱਧ ਵੱਡਾ ਐਕਸ਼ਨ...ਤਸਕਰਾਂ ਖਿਲਾਫ਼ ਕਾਰਵਾਈ, ਮੰਤਰੀ ਹਰਪਾਲ ਚੀਮਾ ਨੇ ਦਿੱਤਾ ਅਪਡੇਟ
ਪੰਜਾਬ ਸਰਕਾਰ ਦਾ ਨਸ਼ਿਆ ਵਿਰੁੱਧ ਵੱਡਾ ਐਕਸ਼ਨ...ਤਸਕਰਾਂ ਖਿਲਾਫ਼ ਕਾਰਵਾਈ, ਮੰਤਰੀ ਹਰਪਾਲ ਚੀਮਾ ਨੇ ਦਿੱਤਾ ਅਪਡੇਟ...