AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Adani Group Shares: ਇਨ੍ਹਾਂ ਦੋ ਕਾਰਨਾਂ ਕਰਕੇ ਅਡਾਨੀ ਇੰਟਰਪ੍ਰਾਈਜਿਜ਼ ਦੇ ਡਿੱਗੇ ਸ਼ੇਅਰ, ਸੈਂਸੈਕਸ 540 ਅੰਕ ਡਿੱਗਿਆ

Adani Enterprises ਦੇ ਸ਼ੇਅਰ ਅੱਜ 4.24 ਫੀਸਦੀ ਦੀ ਗਿਰਾਵਟ ਨਾਲ 1953.10 ਰੁਪਏ 'ਤੇ ਬੰਦ ਹੋਏ। ਉਂਝ, ਕਾਰੋਬਾਰੀ ਸੈਸ਼ਨ ਦੌਰਾਨ ਫਲੈਗਸ਼ਿਪ ਕੰਪਨੀ ਦਾ ਸ਼ੇਅਰ 1903.85 ਰੁਪਏ ਤੱਕ ਚਲਾ ਗਿਆ ਸੀ।

Adani Group Shares: ਇਨ੍ਹਾਂ ਦੋ ਕਾਰਨਾਂ ਕਰਕੇ ਅਡਾਨੀ ਇੰਟਰਪ੍ਰਾਈਜਿਜ਼ ਦੇ ਡਿੱਗੇ ਸ਼ੇਅਰ, ਸੈਂਸੈਕਸ 540 ਅੰਕ ਡਿੱਗਿਆ
ਇਨ੍ਹਾਂ ਦੋ ਕਾਰਨਾਂ ਕਰਕੇ ਅਡਾਨੀ ਇੰਟਰਪ੍ਰਾਈਜਿਜ਼ ਦੇ ਡਿੱਗੇ ਸ਼ੇਅਰ, ਸੈਂਸੈਕਸ 540 ਅੰਕ ਡਿੱਗਿਆ।
kusum-chopra
| Published: 09 Mar 2023 17:52 PM IST
Share
ਕਾਰੋਬਾਰ ਦੀ ਖਬਰ: ਲਗਾਤਾਰ 6 ਦਿਨਾਂ ਦੇ ਜ਼ਬਰਦਸਤ ਵਾਧੇ ਤੋਂ ਬਾਅਦ, ਅਡਾਨੀ ਇੰਟਰਪ੍ਰਾਈਜਿਜ਼ (Adani Enterprises) ਦੇ ਸ਼ੇਅਰਾਂ ਵਿੱਚ ਵੱਡੀ ਗਿਰਾਵਟ ਦੇਖਣ ਨੂੰ ਮਿਲੀ। ਜੇਕਰ ਕੁੱਲ ਮਿਲਾ ਕੇ ਦੇਖਿਆ ਜਾਵੇ ਤਾਂ ਅਡਾਨੀ ਗਰੁੱਪ ਦੀਆਂ 10 ਕੰਪਨੀਆਂ ‘ਚੋਂ 6 ਕੰਪਨੀਆਂ ‘ਚ ਉਛਾਲ ਦੇਖਣ ਨੂੰ ਮਿਲਿਆ, ਜਿਨ੍ਹਾਂ ‘ਚੋਂ 4 ਕੰਪਨੀਆਂ ਦੇ ਸ਼ੇਅਰ 5 ਫੀਸਦੀ ਦੇ ਉਪਰਲੇ ਸਰਕਟ ‘ਚ ਦੇਖੇ ਗਏ। ਜਦਕਿ ਚਾਰ ਕੰਪਨੀਆਂ ਦੇ ਸ਼ੇਅਰਾਂ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਦੂਜੇ ਪਾਸੇ ਸ਼ੇਅਰ ਬਾਜ਼ਾਰ ‘ਚ ਕਰੀਬ 550 ਅੰਕਾਂ ਦੀ ਗਿਰਾਵਟ ਦਰਜ ਕੀਤੀ ਗਈ ਹੈ। ਆਓ ਤੁਹਾਨੂੰ ਇਹ ਵੀ ਦੱਸੀਏ ਕਿ ਅਡਾਨੀ ਦੀ ਫਲੈਗਸ਼ਿਪ ਕੰਪਨੀ ‘ਚ ਗਿਰਾਵਟ ਕਿਉਂ ਆਈ ਹੈ ਅਤੇ ਸ਼ੇਅਰ ਬਾਜ਼ਾਰ ਦੀ ਕੀ ਹਾਲਤ ਹੈ?

ਇਨ੍ਹਾਂ ਦੋ ਕਾਰਨਾਂ ਕਰਕੇ ਦੇਖਣ ਨੂੰ ਮਿਲੀ ਗਿਰਾਵਟ

ਅਡਾਨੀ ਇੰਟਰਪ੍ਰਾਈਜਿਜ਼ ਦੇ ਸ਼ੇਅਰ ਅੱਜ 4.24 ਫੀਸਦੀ ਦੀ ਗਿਰਾਵਟ ਨਾਲ 1953.10 ਰੁਪਏ ‘ਤੇ ਬੰਦ ਹੋਏ। ਉਂਝ, ਕਾਰੋਬਾਰੀ ਸੈਸ਼ਨ ਦੌਰਾਨ ਫਲੈਗਸ਼ਿਪ ਕੰਪਨੀ ਦਾ ਸ਼ੇਅਰ 1903.85 ਰੁਪਏ ਤੱਕ ਚਲਾ ਗਿਆ ਸੀ। ਕੰਪਨੀ ਦੇ ਸਟਾਕ ‘ਚ ਗਿਰਾਵਟ ਦੇ ਦੋ ਮੁੱਖ ਕਾਰਨ ਦੱਸੇ ਜਾ ਰਹੇ ਹਨ। ਸਭ ਤੋਂ ਪਹਿਲਾਂ, ਨੈਸ਼ਨਲ ਸਟਾਕ ਐਕਸਚੇਂਜ ਨੇ ਅਡਾਨੀ ਪਾਵਰ, ਅਡਾਨੀ ਵਿਲਮਰ ਦੇ ਨਾਲ ਅਡਾਨੀ ਇੰਟਰਪ੍ਰਾਈਜਿਜ਼ ਨੂੰ ਥੋੜ੍ਹੇ ਸਮੇਂ ਦੇ ਸਰਵਿਲਾਂਸ ਫਰੇਮਵਰਕ ਵਿੱਚ ਪਾ ਦਿੱਤਾ ਹੈ। ਜਿਸ ਕਾਰਨ ਕੰਪਨੀ ਦੇ ਸਟਾਕ ‘ਚ ਦਬਾਅ ਦੇਖਣ ਨੂੰ ਮਿਲਿਆ ਹੈ। ਦੂਜਾ, ਕੇਅਰ ਰੇਟਿੰਗਸ ਨੇ AEL ਦੇ ਆਊਟਲੁੱਕ ਨੂੰ ਸਥਿਰ ਤੋਂ ਨੈਗੇਟਿਵ ਤੱਕ ਘਟਾ ਦਿੱਤਾ ਹੈ। ਰੇਟਿੰਗ ਏਜੰਸੀ ਨੇ ਇਹ ਫੈਸਲਾ ਕੰਪਨੀ ‘ਤੇ ਕਾਨੂੰਨੀ ਅਤੇ ਰੈਗੂਲੇਟਰੀ ਜਾਂਚ ਦੇ ਚੱਲਦਿਆਂ ਲਿਆ ਹੈ। ਅਡਾਨੀ ਇੰਟਰਪ੍ਰਾਈਜਿਜ਼ ਦੇ ਸ਼ੇਅਰਾਂ ‘ਚ ਗਿਰਾਵਟ ਕਾਰਨ ਕੰਪਨੀ ਦੇ ਮਾਰਕੀਟ ਕੈਪ ‘ਚ ਕਰੀਬ 9,900 ਕਰੋੜ ਰੁਪਏ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...