AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Budget 2025: ਦੇਸ਼ ਵਿੱਚ ਬਣੇਗਾ ਨਵਾਂ ਇਨਕੈਮ ਟੈਕਸ ਕਾਨੂੰਨ , ਅਗਲੇ ਹਫ਼ਤੇ ਆਵੇਗਾ ਨਵਾਂ ਬਿੱਲ

New Income Tax Bill Next Week: ਬਜਟ 2025 ਦਾ ਸਭ ਤੋਂ ਵੱਡਾ ਐਲਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਰ ਦਿੱਤਾ ਹੈ। ਬਜਟ ਭਾਸ਼ਣ ਦੌਰਾਨ ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਇੱਕ ਨਵਾਂ ਆਮਦਨ ਕਰ ਕਾਨੂੰਨ ਬਣਾਇਆ ਜਾਵੇਗਾ ਅਤੇ ਇਸ ਲਈ ਅਗਲੇ ਹਫ਼ਤੇ ਇੱਕ ਨਵਾਂ ਬਿੱਲ ਲਿਆਂਦਾ ਜਾਵੇਗਾ। ਇਸ ਬਿੱਲ ਵਿੱਚ ਕੀ ਖਾਸ ਹੋਵੇਗਾ? ਆਓ ਜਾਣਦੇ ਹਾਂ..

Budget 2025: ਦੇਸ਼ ਵਿੱਚ ਬਣੇਗਾ ਨਵਾਂ ਇਨਕੈਮ ਟੈਕਸ ਕਾਨੂੰਨ , ਅਗਲੇ ਹਫ਼ਤੇ ਆਵੇਗਾ ਨਵਾਂ ਬਿੱਲ
ਦੇਸ਼ ਵਿੱਚ ਬਣੇਗਾ ਨਵਾਂ ਆਮਦਨ ਟੈਕਸ ਕਾਨੂੰਨ
tv9-punjabi
| Updated On: 01 Feb 2025 12:08 PM IST

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਵਿੱਚ ਸੈਲਰੀ ਕਲਾਸ ਦੀ ਸਭ ਤੋਂ ਵੱਡੀ ਸਮੱਸਿਆ ਦਾ ਹੱਲ ਪੇਸ਼ ਕਰ ਦਿੱਤਾ ਹੈ। ਵਿੱਤ ਮੰਤਰੀ ਨੇ ਆਪਣੇ ਬਜਟ ਭਾਸ਼ਣ ਵਿੱਚ ਕਿਹਾ ਕਿ ਦੇਸ਼ ਵਿੱਚ ਇੱਕ ਨਵਾਂ ਆਮਦਨ ਕਰ ਕਾਨੂੰਨ ਬਣਾਇਆ ਜਾਵੇਗਾ। ਇਸ ਲਈ ਸਰਕਾਰ ਅਗਲੇ ਹਫ਼ਤੇ ਇੱਕ ਨਵਾਂ ਬਿੱਲ ਲੈ ਕੇ ਆਵੇਗੀ।

ਇਸ ਵੇਲੇ ਦੇਸ਼ ਵਿੱਚ 1961 ਦਾ ਆਮਦਨ ਕਰ ਐਕਟ ਲਾਗੂ ਹੈ। ਬਜਟ 2020 ਵਿੱਚ, ਸਰਕਾਰ ਨੇ ਇਸ ਕਾਨੂੰਨ ਦੇ ਤਹਿਤ ਇੱਕ ਨਵਾਂ ਟੈਕਸ ਪ੍ਰਬੰਧ ਲਾਗੂ ਕੀਤਾ। ਪਰ ਜੁਲਾਈ 2024 ਵਿੱਚ ਪੇਸ਼ ਕੀਤੇ ਗਏ ਬਜਟ ਵਿੱਚ, ਸਰਕਾਰ ਨੇ ਸਪੱਸ਼ਟ ਤੌਰ ‘ਤੇ ਕਿਹਾ ਸੀ ਕਿ ਦੇਸ਼ ਵਿੱਚ ਆਮਦਨ ਕਰ ਕਾਨੂੰਨ ਨੂੰ ਬਦਲਣ ਦੀ ਲੋੜ ਹੈ। ਇਸ ਲਈ ਇੱਕ ਸਮੀਖਿਆ ਕਮੇਟੀ ਬਣਾਈ ਗਈ ਸੀ।

ਹੁਣ ਉਸੇ ਆਧਾਰ ‘ਤੇ, ਸਰਕਾਰ ਨੇ ਇੱਕ ਨਵਾਂ ਬਿੱਲ ਲਿਆਉਣ ਦਾ ਐਲਾਨ ਕੀਤਾ ਹੈ, ਇਸ ਤੋਂ ਬਣਨ ਵਾਲਾ ਆਮਦਨ ਟੈਕਸ ਕਾਨੂੰਨ ਦੇਸ਼ ਵਿੱਚ 1961 ਦੇ ਕਾਨੂੰਨ ਦੀ ਥਾਂ ਲਵੇਗਾ।

ਕੀ ਹੋਵੇਗਾ ਨਵੇਂ ਬਿੱਲ ਵਿੱਚ?

ਨਵੇਂ ਇਨਕੈਮ ਟੈਕਸ ਕਾਨੂੰਨ ਵਿੱਚ ਕੀ ਹੋਵੇਗਾ, ਇਸ ਨੂੰ ਲੈ ਕੇ ਬਜਟ ਵਿੱਚ ਕੋਈ ਖਾਸ ਐਲਾਨ ਨਹੀਂ ਕੀਤਾ ਗਿਆ ਹੈ। ਪਰ ਬਜਟ ਵਿੱਚ ਸਰਕਾਰ ਨੇ ਜਿਹੜੇ 6 ਕੋਰ ਨੂੰ ਪਛਾਣ ਦਿੱਤੀ ਹੈ, ਉਨ੍ਹਾਂ ਵਿੱਚੋਂ ਇੱਕ ਰੈਗੂਲੇਟਰੀ ਰਿਫਾਰਮ ਦਾ ਹੈ। ਦੇਸ਼ ਵਿੱਚ ਰੇਗੂਲੇਸ਼ਨ ਨੂੰ ਸਰਲ ਬਣਾਉਣਦਾ ਵੀ ਜ਼ਿਕਰ ਕੀਤਾ ਗਿਆ ਹੈ। ਯਕੀਨਨ, ਸਰਕਾਰ ਨਵੇਂ ਕਾਨੂੰਨ ਵਿੱਚ ਟੈਕਸ ਨੂੰ ਸਰਲ ਬਣਾਏਗੀ।

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਨਵਾਂ ਆਮਦਨ ਕਰ ਕਾਨੂੰਨ ‘ਨਿਆਂ’ ​​ਪ੍ਰਦਾਨ ਕਰਨ ਵਾਲਾ ਹੋਵੇਗਾ। ਇਹ ਮੌਜੂਦਾ ਬਿੱਲ ਨਾਲੋਂ ਸੌਖਾ ਹੋਵੇਗਾ। ਇਸ ਨਾਲ ਲਿਟਿਗੇਸ਼ਨ ਘੱਟ ਹੋਵੇਗਾ।

ਖਬਰ ਅਪਡੇਟ ਹੋ ਰਹੀ ਹੈ…

Follow Us
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ
Punjab Budget: ਔਰਤਾਂ ਨੂੰ ਵਿੱਤੀ ਮਦਦ ਦਾ ਵਾਅਦਾ ਪੂਰਾ, ਹੁਣ ਔਰਤਾਂ ਨੂੰ ਮਿਲਣਗੇ 1000 ਰੁਪਏ...
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration
T20 World Cup 'ਚ India ਦੀ ਇਤਿਹਾਸਿਕ ਜਿੱਤ 'ਤੇ Chandigarh 'ਚ ਹੋਇਆ ਜਬਰਦਸਤ Celebration...