AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Direct flight for Canada : 6 ਅਪ੍ਰੈਲ ਤੋਂ ਅੰਮ੍ਰਿਤਸਰ ਤੋਂ ਕੈਨੇਡਾ ਲਈ ਹੁਣ ਸਿੱਧੀ ਉਡਾਣ

ਫਿਲਹਾਲ ਏਅਰਲਾਈਨ ਵੱਲੋਂ ਟੋਰਾਂਟੋ ਤੋਂ ਅੰਮ੍ਰਿਤਸਰ ਆਉਣ ਦੀ ਟਿਕਟ ਦੀ ਦਰ 46500 ਰੁਪਏ ਰੱਖੀ ਗਈ ਹੈ। ਜਦਕਿ ਅੰਮ੍ਰਿਤਸਰ ਤੋਂ ਟੋਰਾਂਟੋ ਟਿਕਟ ਦਾ ਰੇਟ ਫਿਲਹਾਲ ਹਾਲੇ ਤੈਅ ਨਹੀਂ ਹੈ।

Direct flight for Canada : 6 ਅਪ੍ਰੈਲ ਤੋਂ ਅੰਮ੍ਰਿਤਸਰ ਤੋਂ ਕੈਨੇਡਾ ਲਈ ਹੁਣ ਸਿੱਧੀ ਉਡਾਣ
ਸੰਕੇਤਕ ਤਸਵੀਰ
tv9-punjabi
| Updated On: 22 Mar 2023 15:26 PM IST
Share
International : ਅੰਮ੍ਰਿਤਸਰ ਤੋਂ ਕੈਨੇਡਾ ਦੇ ਟੋਰਾਂਟੋ ਦਾ ਸਫਰ ਹੁਣ 21 ਘੰਟਿਆਂ ਵਿੱਚ ਪੂਰਾ ਹੋਵੇਗਾ। ਇਟਾਲੀਅਨ ਨਿਓਸ ਏਅਰਲਾਈਨਜ਼ (Neos Airlines) ਨੇ 6 ਅਪ੍ਰੈਲ ਤੋਂ ਅੰਮ੍ਰਿਤਸਰ ਤੋਂ ਕੈਨੇਡਾ ਲਈ ਉਡਾਣਾਂ ਸ਼ੁਰੂ ਕਰਨ ਦਾ ਵੱਡਾ ਐਲਾਨ ਕੀਤਾ ਹੈ। ਇਸ ਐਲਾਨ ਨਾਲ ਵਿਦੇਸ਼ਾਂ ‘ਚ ਵੱਸਦੇ 10 ਲੱਖ ਪੰਜਾਬੀਆਂ ਨੂੰ ਫਾਇਦਾ ਹੋਣ ਜਾ ਰਿਹਾ ਹੈ। ਇਸ ਉਡਾਣ ਨੂੰ ਲੈ ਕੇ ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਭਾਈਚਾਰੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ।

21 ਘੰਟੇ 15 ਮਿੰਟ ‘ਚ ਤੈਅ ਹੋਵੇਗੀ ਦੂਰੀ

ਮਿਲੀ ਜਾਣਕਾਰੀ ਮੁਤਾਬਕ ਇਹ ਉਡਾਣ ਸਭ ਤੋਂ ਪਹਿਲਾਂ ਇਟਲੀ ਦੇ ਮਿਲਾਨ ਹਵਾਈ ਅੱਡੇ ‘ਤੇ ਰੁਕੇਗੀ। 4 ਘੰਟੇ ਰੁਕਣ ਤੋਂ ਬਾਅਦ ਫਲਾਈਟ ਕੈਨੇਡਾ ਟੋਰਾਂਟੋ ਦੇ ਪੀਅਰਸਨ ਏਅਰਪੋਰਟ (Toronto Pearson Airport) ਲਈ ਰਵਾਨਾ ਹੋਵੇਗੀ। ਇਹ ਉਡਾਣ ਹਰ ਵੀਰਵਾਰ ਸਵੇਰੇ 3.15 ਵਜੇ ਅੰਮ੍ਰਿਤਸਰ ਤੋਂ ਰਵਾਨਾ ਹੋਵੇਗੀ। ਇਹ ਦੂਰੀ 21 ਘੰਟੇ 15 ਮਿੰਟਾਂ ਵਿੱਚ ਪੂਰੀ ਕੀਤੀ ਜਾਵੇਗੀ। ਇਹ ਫਲਾਈਟ ਵੀਰਵਾਰ ਨੂੰ ਹੀ ਟੋਰਾਂਟੋ ਤੋਂ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਏਅਰਪੋਰਟ ਲਈ ਰਵਾਨਾ ਹੋਵੇਗੀ।

ਕਿੰਨਾ ਹੋਵੇਗਾ ਫਲਾਇਟ ਦਾ ਕਿਰਾਈਆ ?

ਕੈਨੇਡਾ ਨਾਲ ਕਨੈਕਟਿਵਿਟੀ ਤੋਂ ਬਾਅਦ ਇਸ ਦਾ ਸਿੱਧਾ ਫਾਇਦਾ ਕੈਨੇਡਾ ਵਿੱਚ ਵਸੇ ਪਰਵਾਸੀ ਪੰਜਾਬੀਆਂ ਨੂੰ ਹੋਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਪੰਜਾਬੀਆਂ ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਜਾਣਾ ਪੈਂਦਾ ਸੀ। ਦੂਜੇ ਪਾਸੇ, ਘੱਟੋ-ਘੱਟ ਸਮਾਂ 25 ਘੰਟੇ ਤੱਕ ਲੱਗਦਾ ਸੀ। ਇਸ ਉਡਾਣ ਦੇ ਸ਼ੁਰੂ ਹੋਣ ਨਾਲ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨੂੰ ਕਾਫੀ ਫਾਇਦਾ ਹੋਵੇਗਾ। ਇਸ ਫਲਾਇਟ ਰਾਹੀਂ ਯਾਤਰਿਆਂ ਦਾ ਸਮਾਂ ਦਾ ਬਚੇਗਾ ਹੀ ਇਸ ਦੇ ਨਾਲ ਨਾਲ ਯਾਤਰਿਆਂ ਨੂੰ ਆਰਥਿਕ ਫਾਇਦਾ ਵੀ ਹੋਵੇਗਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...