AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ED ਦਾ ਐਕਸ਼ਨ, ਮਨੀ ਲਾਂਡਰਿੰਗ ਮਾਮਲੇ ‘ਚ Vivo Mobiles India ਦੇ 4 ਅਧਿਕਾਰੀ ਗ੍ਰਿਫਤਾਰ

Raid on Vivo Mobiles India: ਈਡੀ ਦਾ ਦਾਅਵਾ ਹੈ ਕਿ ਵੀਵੋ ਨੇ ਟੈਕਸ ਬਚਾਉਣ ਲਈ ਭਾਰਤ ਵਿੱਚ ਕਈ ਕੰਪਨੀਆਂ ਨੂੰ ਸ਼ਾਮਲ ਕੀਤਾ ਸੀ। ਈਡੀ ਦਾ ਦਾਅਵਾ ਹੈ ਕਿ ਵੀਵੋ ਮੋਬਾਈਲਜ਼ ਇੰਡੀਆ ਨੇ ਵਿਕਰੀ ਦੀ ਅੱਧੀ ਕਮਾਈ ਟ੍ਰਾਂਸਫਰ ਕਰ ਦਿੱਤੀ ਹੈ। ਈਡੀ ਨੇ ਦਾਅਵਾ ਕੀਤਾ ਹੈ ਕਿ ਵੀਵੋ ਮੋਬਾਈਲਜ਼ ਇੰਡੀਆ ਨੇ ਟੈਕਸ ਬਚਾਉਣ ਲਈ ਭਾਰਤ ਤੋਂ ਵਿਕਰੀ ਤੋਂ ਪ੍ਰਾਪਤ 1,25,185 ਕਰੋੜ ਰੁਪਏ ਦੀ ਰਕਮ ਗੈਰ-ਕਾਨੂੰਨੀ ਢੰਗ ਨਾਲ ਟਰਾਂਸਫਰ ਕੀਤੀ ਹੈ।

ED ਦਾ ਐਕਸ਼ਨ, ਮਨੀ ਲਾਂਡਰਿੰਗ ਮਾਮਲੇ 'ਚ Vivo Mobiles India ਦੇ 4 ਅਧਿਕਾਰੀ ਗ੍ਰਿਫਤਾਰ
tv9-punjabi
| Updated On: 10 Oct 2023 18:59 PM IST
Share

ਭਾਰਤ ‘ਚ ਮਨੀ ਲਾਂਡਰਿੰਗ ‘ਤੇ ਈਡੀ ਦੀ ਕਾਰਵਾਈ ਜਾਰੀ ਹੈ। ED ਨੇ Vivo Mobiles India ਦੇ 4 ਅਧਿਕਾਰੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਵਿੱਚ ਇੱਕ ਚੀਨੀ ਨਾਗਰਿਕ ਵੀ ਸ਼ਾਮਲ ਹੈ। ਮਨੀ ਲਾਂਡਰਿੰਗ ਮਾਮਲੇ ਨੂੰ ਲੈ ਕੇ ਈਡੀ ਨੇ ਹੁਣ ਤੱਕ ਇਕ ਸਾਲ ‘ਚ 48 ਥਾਵਾਂ ‘ਤੇ ਛਾਪੇਮਾਰੀ ਕਰ ਚੁੱਕੀ ਹੈ।

ਇਸ ਛਾਪੇਮਾਰੀ ‘ਚ ਈਡੀ ਨੇ ਵੀਵੋ ਮੋਬਾਈਲ ਇੰਡੀਆ ਨਾਲ ਜੁੜੀਆਂ ਕੰਪਨੀਆਂ ‘ਤੇ ਆਪਣੀ ਪਕੜ ਮਜ਼ਬੂਤ ​​ਕਰ ਲਈ ਹੈ। ਵੀਵੋ ਮੋਬਾਈਲਜ਼ ਇੰਡੀਆ, ਗ੍ਰੈਂਡ ਪ੍ਰਾਸਪੈਕਟ ਇੰਟਰਨੈਸ਼ਨਲ ਕਮਿਊਨੀਕੇਸ਼ਨ (ਜੀਪੀਆਈਸੀਪੀਐਲ) ਸਮੇਤ 23 ਐਸੋਸੀਏਟ ਕੰਪਨੀਆਂ ਦੇ ਅਹਾਤੇ ‘ਤੇ ਛਾਪੇਮਾਰੀ ਕੀਤੀ ਗਈ। ਈਡੀ ਨੇ 3 ਫਰਵਰੀ 2022 ਤੋਂ ਆਪਣੀ ਕਾਰਵਾਈ ਸ਼ੁਰੂ ਕੀਤੀ, ਪੀਐਮਐਲਏ ਦੇ ਅਧਾਰ ‘ਤੇ ਪਹਿਲੀ ਐਫਆਈਆਰ ਉਸੇ ਦਿਨ ਦਰਜ ਕੀਤੀ ਗਈ ਸੀ।

ਦਿੱਲੀ ਪੁਲਿਸ ਦੀ ਐਫਆਈਆਰ ਕਾਰਪੋਰੇਟ ਮਾਮਲਿਆਂ ਦੇ ਮੰਤਰਾਲੇ ਦੀ ਸ਼ਿਕਾਇਤ ਦੇ ਅਧਾਰ ‘ਤੇ ਜੀਪੀਆਈਸੀਪੀਐਲ ਦੇ ਵਿਰੁੱਧ ਦਰਜ ਕੀਤੀ ਗਈ ਸੀ। ਐਫਆਈਆਰ ਵਿੱਚ, ਜੀਪੀਆਈਸੀਪੀਐਲ ਉੱਤੇ ਧੋਖਾਧੜੀ ਅਤੇ ਅਪਰਾਧਿਕ ਸਾਜ਼ਿਸ਼ ਦਾ ਆਰੋਪ ਲਗਾਇਆ ਗਿਆ ਸੀ।

ਕਿਹੜੇ ਅਧਿਕਾਰੀਆਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਦੁਆਰਾ ਗ੍ਰਿਫਤਾਰ ਕੀਤੇ ਗਏ ਵੀਵੋ ਮੋਬਾਈਲਜ਼ ਦੇ ਅਧਿਕਾਰੀਆਂ ਵਿੱਚ ਚੀਨੀ ਨਾਗਰਿਕ ਗੁਆਂਗਵੇਨ ਕਯਾਂਗ @ਐਂਡਰਿਊ ਕੁਆਂਗ, ਲਾਵਾ ਇੰਟਰਨੈਸ਼ਨਲ ਦੇ ਐਮਡੀ ਹਰੀ ਓਮ ਰਾਏ, ਕੰਪਨੀ ਦੇ ਸੀਏ ਨਿਤਿਨ ਗਰਗ ਅਤੇ ਰਾਜਨ ਮਲਿਕ ਸ਼ਾਮਲ ਹਨ। ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਲਾਵਾ ਮੋਬਾਈਲ ਕੰਪਨੀ ਦਾ ਐਮਡੀ ਵੀ ਸ਼ਾਮਲ ਹੈ। (ਜਿਤੇਂਦਰ ਸ਼ਰਮਾ ਦੀ ਰਿਪੋਰਟ)

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...