ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਮਹਿੰਗਾਈ ਹੋਵੇਗੀ ਘੱਟ, ਘਟੇਗਾ ਟੈਕਸ …ਸਸਤਾ ਹੋਵੇਗਾ ਪੈਟਰੋਲ-ਡੀਜਲ, ਵਿੱਤ ਮੰਤਰੀ ਨੇ ਕਹੀ ਇਹ ਵੀ ਗੱਲ!

ਪ੍ਰਚੂਨ ਮਹਿੰਗਾਈ ਦਰ ਜਨਵਰੀ 2023 'ਚ 6 ਫੀਸਦੀ ਤੋਂ ਜ਼ਿਆਦਾ ਹੋਣ ਤੋਂ ਬਾਅਦ ਖਬਰ ਹੈ ਕਿ ਕੇਂਦਰ ਸਰਕਾਰ ਪੈਟਰੋਲ ਅਤੇ ਡੀਜਲ 'ਤੇ ਟੈਕਸ ਘਟਾ ਸਕਦੀ ਹੈ। ਇਸ ਦੌਰਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀ ਕਿਹਾ ਹੈ ਕਿ ਜੇਕਰ ਰਾਜ ਸਹਿਮਤ ਹੁੰਦੇ ਹਨ ਤਾਂ ਪੈਟਰੋਲੀਅਮ ਪਦਾਰਥਾਂ ਨੂੰ ਜੀਐਸਟੀ ਦੇ ਦਾਇਰੇ ਵਿੱਚ ਲਿਆਂਦਾ ਜਾਵੇਗਾ। ਸ਼ਨੀਵਾਰ ਨੂੰ ਜੀਐਸਟੀ ਕੌਂਸਲ ਦੀ ਬੈਠਕ ਹੋਣੀ ਹੈ।

ਮਹਿੰਗਾਈ ਹੋਵੇਗੀ ਘੱਟ, ਘਟੇਗਾ ਟੈਕਸ …ਸਸਤਾ ਹੋਵੇਗਾ ਪੈਟਰੋਲ-ਡੀਜਲ, ਵਿੱਤ ਮੰਤਰੀ ਨੇ ਕਹੀ ਇਹ ਵੀ ਗੱਲ!
ਮਹਿੰਗਾਈ ਹੋਵੇਗੀ ਘੱਟ, ਘਟੇਗਾ ਟੈਕਸ …ਸਸਤਾ ਹੋਵੇਗਾ ਪੈਟਰੋਲ-ਡੀਜਲ, ਵਿੱਤ ਮੰਤਰੀ ਨੇ ਕਹੀ ਇਹ ਵੀ ਗੱਲ! FM Nirmala Sitharaman on Inflation Rate
Follow Us
kusum-chopra
| Published: 15 Feb 2023 18:57 PM

ਦੇਸ਼ ਵਿੱਚ ਪ੍ਰਚੂਨ ਮਹਿੰਗਾਈ ਸਰਸਾ ਦੇ ਮੂੰਹ ਵਾਂਗ ਵਧ ਰਹੀ ਹੈ। ਜਨਵਰੀ 2023 ਵਿੱਚ, ਇਹ 6.52 ਪ੍ਰਤੀਸ਼ਤ ਦੀ ਦਰ ਤੇ ਰਹੀ ਹੈ, ਜੋ ਕਿ ਭਾਰਤੀ ਰਿਜਰਵ ਬੈਂਕ ਦੀ 6 ਪ੍ਰਤੀਸ਼ਤ ਦੀ ਅਧਿਕਤਮ ਸੀਮਾ ਤੋਂ ਵੱਧ ਹੈ। ਅਜਿਹੇ ‘ਚ ਖਬਰ ਹੈ ਕਿ ਕੇਂਦਰ ਸਰਕਾਰ ਜਲਦ ਹੀ ਪੈਟਰੋਲ ਅਤੇ ਡੀਜਲ ‘ਤੇ ਟੈਕਸ ਦੀ ਦਰ ਘਟਾ ਸਕਦੀ ਹੈ, ਤਾਂ ਜੋ ਮਹਿੰਗਾਈ ‘ਤੇ ਕਾਬੂ ਪਾਇਆ ਜਾ ਸਕੇ। ਇਸ ਦੌਰਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਉਦਯੋਗਿਕ ਸੰਗਠਨ ਦੇ ਇਕ ਪ੍ਰੋਗਰਾਮ ‘ਚ ਸੰਕੇਤ ਦਿੱਤਾ ਕਿ ਜੇਕਰ ਰਾਜ ਸਹਿਮਤ ਹੁੰਦੇ ਹਨ ਤਾਂ ਸਰਕਾਰ ਪੈਟਰੋਲੀਅਮ ਪਦਾਰਥਾਂ ਨੂੰ ਜੀਐਸਟੀ ਦੇ ਦਾਇਰੇ ‘ਚ ਲਿਆਵੇਗੀ। ਉਨ੍ਹਾਂ ਦਾ ਇਹ ਬਿਆਨ ਸ਼ਨੀਵਾਰ ਨੂੰ ਹੋਣ ਵਾਲੀ ਜੀਐਸਟੀ ਕੌਂਸਲ ਦੀ ਬੈਠਕ ਤੋਂ ਠੀਕ ਪਹਿਲਾਂ ਆਇਆ ਹੈ।

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬੁੱਧਵਾਰ ਨੂੰ ਉਦਯੋਗ ਸੰਗਠਨ ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ (ਪੀਐਚਡੀਸੀਸੀਆਈ) ਦੇ ਮੈਂਬਰਾਂ ਨੂੰ ਸੰਬੋਧਨ ਕਰ ਰਹੀ ਸੀ। ਇਸ ਦੌਰਾਨ ਜਦੋਂ ਉਨ੍ਹਾਂ ਨੂੰ ਪੈਟਰੋਲੀਅਮ ਪਦਾਰਥਾਂ ਨੂੰ ਜੀਐਸਟੀ ਦੇ ਦਾਇਰੇ ਵਿੱਚ ਲਿਆਉਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਜੇਕਰ ਰਾਜਾਂ ਵਿਚਾਲੇ ਸਮਝੌਤਾ ਹੁੰਦਾ ਹੈ ਤਾਂ ਇਸ ਦਿਸ਼ਾ ਵਿੱਚ ਕਦਮ ਚੁੱਕੇ ਜਾ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਰਾਜਾਂ ਨੂੰ ਬਿਜਲੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਸੁਧਾਰ ਲਈ ਉਤਸ਼ਾਹਿਤ ਕਰ ਰਹੀ ਹੈ। ਇਸ ਦੇ ਨਾਲ ਹੀ ‘ਇਕ ਦੇਸ਼, ਇਕ ਰਾਸ਼ਨ ਕਾਰਡ’ ਪ੍ਰਣਾਲੀ ਨੂੰ ਲਾਗੂ ਕਰਨ ਲਈ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਘਟੇਗਾ ਟੈਕਸ … ਸਸਤਾ ਹੋਵੇਗਾ ਪੈਟਰੋਲ-ਡੀਜਲ

ਦੇਸ਼ ‘ਚ ਮਹਿੰਗਾਈ ਦੇ ਉੱਚੇ ਪੱਧਰ ਦੇ ਵਿਚਕਾਰ ਸਰਕਾਰ ਵੱਲੋਂ ਪੈਟਰੋਲ-ਡੀਜਲ ਅਤੇ ਹੋਰ ਈਂਧਨ ‘ਤੇ ਟੈਕਸ ਘਟਾਉਣ ਦੀ ਉਮੀਦ ਹੈ। ਈਟੀ ਨੇ ਰਾਇਟਰਸ ਦੇ ਹਵਾਲੇ ਨਾਲ ਰਿਪੋਰਟ ਦਿੱਤੀ ਹੈ ਕਿ ਸਰਕਾਰ ਪ੍ਰਚੂਨ ਮਹਿੰਗਾਈ ਨੂੰ ਕੰਟਰੋਲ ਵਿੱਚ ਰੱਖਣ ਲਈ ਮੱਕੀ ਅਤੇ ਬਾਲਣ ‘ਤੇ ਟੈਕਸ ਦਰਾਂ ਨੂੰ ਘਟਾ ਸਕਦੀ ਹੈ।

ਇਸ ਸਬੰਧੀ ਜਾਣਕਾਰੀ ਰੱਖਣ ਵਾਲੇ ਸੂਤਰਾਂ ਦਾ ਕਹਿਣਾ ਹੈ ਕਿ ਸਰਕਾਰ ਪੈਟਰੋਲ ਅਤੇ ਡੀਜਲ ‘ਤੇ ਟੈਕਸ ਘਟਾਉਣ ਦਾ ਫੈਸਲਾ ਮਾਰਚ ‘ਚ ਕਰੇਗੀ। ਉਦੋਂ ਤੱਕ ਫਰਵਰੀ ਦੇ ਪ੍ਰਚੂਨ ਮਹਿੰਗਾਈ ਦੇ ਅੰਕੜੇ ਵੀ ਆ ਜਾਣਗੇ।

'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ...
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
Stories