ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Vinod Adani: ਗੌਤਮ ਅਡਾਨੀ ਦੇ ਵੱਡੇ ਭਰਾ ਬਾਰੇ ਵੱਡਾ ਖੁਲਾਸਾ, ਗਰੁੱਪ ‘ਚ ਇਸ ਅਹੁਦੇ ‘ਤੇ ਕਾਬਜ਼

Hindenburg Report: ਗੌਤਮ ਅਡਾਨੀ ਦੀ ਜ਼ਿੰਦਗੀ 'ਚ ਉਸ ਸਮੇਂ ਭੂਚਾਲ ਆਇਆ ਜਦੋਂ ਅਮਰੀਕਾ ਦੀ ਹਿੰਡਨਬਰਗ ਰਿਸਰਚ ਨੇ ਉਨ੍ਹਾਂ ਦੇ ਖਿਲਾਫ ਰਿਪੋਰਟ ਜਾਰੀ ਕੀਤੀ। ਇਸ ਰਿਪੋਰਟ 'ਚ ਉਨ੍ਹਾਂ ਦੇ ਵੱਡੇ ਭਰਾ ਵਿਨੋਦ ਅਡਾਨੀ ਦੀ ਭੂਮਿਕਾ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਗਏ ਹਨ। ਹੁਣ ਇਸ 'ਤੇ ਅਡਾਨੀ ਗਰੁੱਪ ਨੇ ਵੱਡਾ ਖੁਲਾਸਾ ਕੀਤਾ ਹੈ।

Vinod Adani: ਗੌਤਮ ਅਡਾਨੀ ਦੇ ਵੱਡੇ ਭਰਾ ਬਾਰੇ ਵੱਡਾ ਖੁਲਾਸਾ, ਗਰੁੱਪ ‘ਚ ਇਸ ਅਹੁਦੇ ‘ਤੇ ਕਾਬਜ਼
Image Credit Source: File Photo
Follow Us
tv9-punjabi
| Published: 17 Mar 2023 18:23 PM

Adani Brothers: ਅਰਬਪਤੀ ਉਦਯੋਗਪਤੀ ਗੌਤਮ ਅਡਾਨੀ ਬਾਰੇ ਸ਼ਾਇਦ ਭਾਰਤ ਦਾ ਹਰ ਬੱਚਾ ਜਾਣਦਾ ਹੈ, ਪਰ ਉਸ ਦੇ ਪਰਿਵਾਰ ਬਾਰੇ ਬਹੁਤ ਘੱਟ ਜਾਣਕਾਰੀ ਜਨਤਕ ਹੈ। ਇਸੇ ਲਈ ਜਦੋਂ ਹਿੰਡਨਬਰਗ ਰਿਸਰਚ ਦੀ ਰਿਪੋਰਟ (Hindenburg Report) ਵਿੱਚ ਗੌਤਮ ਅਡਾਨੀ ਦੇ ਵੱਡੇ ਭਰਾ ਵਿਨੋਦ ਅਡਾਨੀ ਦਾ ਨਾਂ ਸਾਹਮਣੇ ਆਇਆ ਤਾਂ ਕਈ ਲੋਕਾਂ ਨੂੰ ਇਸ ਬਾਰੇ ਪਤਾ ਲੱਗਾ। ਹੁਣ ਅਡਾਨੀ ਗਰੁੱਪ ਵੱਲੋਂ ਵਿਨੋਦ ਅਡਾਨੀ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਗਿਆ ਹੈ, ਜਿਸ ਦੀ ਭੂਮਿਕਾ ਨੂੰ ਲੈ ਕੇ ਹਿੰਡਨਬਰਗ ਰਿਸਰਚ ਦੀ ਰਿਪੋਰਟ ‘ਚ ਕਈ ਸਵਾਲ ਖੜ੍ਹੇ ਕੀਤੇ ਗਏ ਸਨ।

ਦੋਵਾਂ ਕੰਪਨੀਆਂ ਦੇ ਅਸਲੀ ਮਾਲਕ ਵਿਨੋਦ ਅਡਾਨੀ

ਅਡਾਨੀ ਗਰੁੱਪ ਵੱਲੋਂ ਜਾਰੀ ਬਿਆਨ ‘ਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ ਵਿਨੋਦ ਅਡਾਨੀ ਗਰੁੱਪ ਦੀਆਂ ਵੱਖ-ਵੱਖ ਸੂਚੀਬੱਧ ਕੰਪਨੀਆਂ ਦੇ ਪ੍ਰਮੋਟਰ ਗਰੁੱਪ ਦਾ ਹਿੱਸਾ ਹਨ। ਉਨ੍ਹਾਂ ਦੀ ਸ਼ਮੂਲੀਅਤ ਪੂਰੀ ਤਰ੍ਹਾਂ ਭਾਰਤੀ ਨਿਯਮਾਂ ਅਨੁਸਾਰ ਹੈ। ਜਦੋਂ ਕਿ ਸਟਾਕ ਐਕਸਚੇਂਜ (Stock Exchange) ਨਾਲ ਸਬੰਧਤ ਜਨਤਕ ਜਾਣਕਾਰੀ ਵਿੱਚ ਸਮੇਂ-ਸਮੇਂ ‘ਤੇ ਇਸ ਦਾ ਖੁਲਾਸਾ ਹੁੰਦਾ ਰਿਹਾ ਹੈ।

ਕਿਥੇ ਰਹਿੰਦੇ ਹਨ ਵਿਨੋਦ ਅਡਾਨੀ

ਜਾਣਕਾਰੀ ਮੁਤਾਬਕ ਗੌਤਮ ਅਡਾਨੀ ਦੇ ਵੱਡੇ ਭਰਾ ਵਿਨੋਦ ਅਡਾਨੀ ਦੁਬਈ ‘ਚ ਰਹਿੰਦੇ ਹਨ। ਉਸ ਕੋਲ ਐਂਡੇਵਰ ਟਰੇਡ ਐਂਡ ਇਨਵੈਸਟਮੈਂਟ ਲਿਮਿਟੇਡ ਹੈ (Endeavour Trade and Investment Limited) ਕੰਪਨੀ ਦਾ ਕੰਟਰੋਲ ਹੈ। ਇਸ ਕੰਪਨੀ ਨੇ ਅਸਲ ਵਿੱਚ ਏਸੀਸੀ ਸੀਮੈਂਟ ਅਤੇ ਅੰਬੂਜਾ ਸੀਮਿੰਟ ਲਿਮਟਿਡ ਨੂੰ ਗ੍ਰਹਿਣ ਕੀਤਾ ਹੈ। ਹਾਲਾਂਕਿ ਇਹ ਦੋਵੇਂ ਕੰਪਨੀਆਂ ਅਡਾਨੀ ਗਰੁੱਪ ਦਾ ਹਿੱਸਾ ਹਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ...
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
Stories