ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅਮਰੀਕਾ ਨੇ ਗੌਤਮ ਅਡਾਨੀ ਦੇ ਭਤੀਜੇ ਨੂੰ ਕਿਹਾ, 21 ਦਿਨਾਂ ‘ਚ ਜਵਾਬ ਦਿਓ ਨਹੀਂ ਤਾਂ…

ਨਿਊਯਾਰਕ ਈਸਟ ਡਿਸਟ੍ਰਿਕਟ ਕੋਰਟ ਰਾਹੀਂ ਗੌਤਮ ਅਡਾਨੀ ਅਤੇ ਸਾਗਰ ਅਡਾਨੀ ਨੂੰ 21 ਨਵੰਬਰ ਨੂੰ ਨੋਟਿਸ ਭੇਜਿਆ ਗਿਆ ਹੈ। ਜਾਣਕਾਰੀ ਮੁਤਾਬਕ ਦੋਵਾਂ 'ਚ 21 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ। ਸੰਮਨ ਵਿੱਚ ਕਿਹਾ ਗਿਆ ਹੈ ਕਿ ਸਕਿਓਰਿਟੀਜ਼ ਐਕਸਚੇਂਜ ਕਮਿਸ਼ਨ ਨੂੰ ਸੰਮਨ ਵਿੱਚ ਨੱਥੀ ਸ਼ਿਕਾਇਤ ਦਾ ਜਵਾਬ 21 ਦਿਨਾਂ ਦੇ ਅੰਦਰ ਦੇਣਾ ਹੋਵੇਗਾ, ਜਿਸ ਦਿਨ ਸੰਮਨ ਪ੍ਰਾਪਤ ਹੋਇਆ ਹੈ।

ਅਮਰੀਕਾ ਨੇ ਗੌਤਮ ਅਡਾਨੀ ਦੇ ਭਤੀਜੇ ਨੂੰ ਕਿਹਾ, 21 ਦਿਨਾਂ ‘ਚ ਜਵਾਬ ਦਿਓ ਨਹੀਂ ਤਾਂ…
ਅਮਰੀਕਾ ਨੇ ਗੌਤਮ ਅਡਾਨੀ ਦੇ ਭਤੀਜੇ ਨੂੰ ਕਿਹਾ, 21 ਦਿਨਾਂ ‘ਚ ਜਵਾਬ ਦਿਓ ਨਹੀਂ ਤਾਂ…
Follow Us
tv9-punjabi
| Published: 24 Nov 2024 08:20 AM

ਗੌਤਮ ਅਡਾਨੀ ਅਤੇ ਉਸ ਦੇ ਭਤੀਜੇ ਸਾਗਰ ਅਡਾਨੀ ਲਈ ਅਮਰੀਕੀ ਰਿਸ਼ਵਤਖੋਰੀ ਦੇ ਘੁਟਾਲੇ ਦੀਆਂ ਮੁਸੀਬਤਾਂ ਘੱਟ ਹੋਣ ਦੇ ਕੋਈ ਸੰਕੇਤ ਨਹੀਂ ਦਿਖ ਰਹੇ ਹਨ। ਹੁਣ ਅਮਰੀਕਾ ਦੇ ਸਕਿਓਰਿਟੀਜ਼ ਐਕਸਚੇਂਜ ਕਮਿਸ਼ਨ ਨੇ ਚਾਚਾ-ਭਤੀਜੇ ਦੋਵਾਂ ਨੂੰ ਨੋਟਿਸ ਜਾਰੀ ਕੀਤਾ ਹੈ। ਅਮਰੀਕੀ ਸਟਾਕ ਮਾਰਕੀਟ ਰੈਗੂਲੇਟਰ ਨੇ ਦੋਵਾਂ ਨੂੰ ਆਪਣੇ ‘ਤੇ ਲੱਗੇ ਇਲਜ਼ਾਮਾਂ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਤਲਬ ਕੀਤਾ ਹੈ।

ਗੌਤਮ ਅਡਾਨੀ ਅਤੇ ਸਾਗਰ ਅਡਾਨੀ ਸਮੇਤ ਸੱਤ ਲੋਕਾਂ ‘ਤੇ ਸੌਰ ਊਰਜਾ ਦਾ ਠੇਕਾ ਲੈਣ ਲਈ 2200 ਕਰੋੜ ਰੁਪਏ ਦੀ ਰਿਸ਼ਵਤ ਦੇਣ ਦਾ ਦੋਸ਼ ਹੈ। ਅਮਰੀਕੀ ਰੈਗੂਲੇਟਰ ਨੇ ਦੋਵਾਂ ਨੂੰ ਸੰਮਨ ਭੇਜ ਕੇ 21 ਦਿਨਾਂ ਦੇ ਅੰਦਰ ਜਵਾਬ ਦੇਣ ਲਈ ਕਿਹਾ ਹੈ। ਆਓ ਤੁਹਾਨੂੰ ਇਹ ਵੀ ਦੱਸ ਦੇਈਏ ਕਿ ਇਸ ਮਾਮਲੇ ‘ਚ ਕਿਸ ਤਰ੍ਹਾਂ ਦੀ ਅਪਡੇਟ ਸਾਹਮਣੇ ਆਈ ਹੈ?

ਅਮਰੀਕੀ ਸਟਾਕ ਮਾਰਕੀਟ ਰੈਗੂਲੇਟਰ ਨੇ ਭੇਜਿਆ ਹੈ ਸੰਮਨ

ਨਿਊਯਾਰਕ ਈਸਟ ਡਿਸਟ੍ਰਿਕਟ ਕੋਰਟ ਰਾਹੀਂ ਗੌਤਮ ਅਡਾਨੀ ਅਤੇ ਸਾਗਰ ਅਡਾਨੀ ਨੂੰ 21 ਨਵੰਬਰ ਨੂੰ ਨੋਟਿਸ ਭੇਜਿਆ ਗਿਆ ਹੈ। ਜਾਣਕਾਰੀ ਮੁਤਾਬਕ ਦੋਵਾਂ ‘ਚ 21 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ। ਸੰਮਨ ਵਿੱਚ ਕਿਹਾ ਗਿਆ ਹੈ ਕਿ ਸਕਿਓਰਿਟੀਜ਼ ਐਕਸਚੇਂਜ ਕਮਿਸ਼ਨ ਨੂੰ ਸੰਮਨ ਵਿੱਚ ਸ਼ਾਮਲ ਸ਼ਿਕਾਇਤ ਦਾ ਜਵਾਬ 21 ਦਿਨਾਂ ਦੇ ਅੰਦਰ ਦੇਣਾ ਹੋਵੇਗਾ, ਜਿਸ ਦਿਨ ਸੰਮਨ ਪ੍ਰਾਪਤ ਹੋਇਆ ਹੈ ਜਾਂ ਸੰਘੀ ਸਿਵਲ ਪ੍ਰਕਿਰਿਆ ਦੇ ਨਿਯਮ 12 ਦੇ ਤਹਿਤ ਇੱਕ ਮੋਸ਼ਨ ਪੇਸ਼ ਕਰਨਾ ਹੋਵੇਗਾ।

ਸੰਮਨ ਮੁਤਾਬਕ ਜੇਕਰ ਅਡਾਨੀ ਨੇ ਨਿਰਧਾਰਤ ਸਮੇਂ ਅੰਦਰ ਜਵਾਬ ਨਹੀਂ ਦਿੱਤਾ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਦਾ ਮਤਲਬ ਹੈ ਕਿ ਅਡਾਨੀ ਨੂੰ ਨਿਰਧਾਰਤ ਸਮੇਂ ਦੇ ਅੰਦਰ ਜਵਾਬ ਜਾਂ ਪ੍ਰਸਤਾਵ ਦਾਇਰ ਕਰਨਾ ਹੋਵੇਗਾ।

ਰਿਸ਼ਵਤ ਦੇ ਗੰਭੀਰ ਇਲਜ਼ਾਮ

ਅਮਰੀਕੀ ਵਕੀਲਾਂ ਨੇ ਗੌਤਮ ਅਡਾਨੀ, ਸਾਗਰ ਅਡਾਨੀ ਸਮੇਤ 7 ਲੋਕਾਂ ‘ਤੇ ਅਮਰੀਕੀ ਨਿਵੇਸ਼ਕਾਂ ‘ਤੇ ਰਿਸ਼ਵਤਖੋਰੀ ਅਤੇ ਧੋਖਾਧੜੀ ਦੇ ਗੰਭੀਰ ਇਲਜ਼ਾਮ ਲਗਾਏ ਹਨ। ਅਮਰੀਕੀ ਅਦਾਲਤ ਨੇ ਉਨ੍ਹਾਂ ‘ਤੇ ਨਾ ਸਿਰਫ਼ ਮੁਕੱਦਮਾ ਚਲਾਇਆ ਹੈ ਸਗੋਂ ਵਾਰੰਟ ਵੀ ਜਾਰੀ ਕੀਤਾ ਹੈ। ਸਰਕਾਰੀ ਵਕੀਲਾਂ ਮੁਤਾਬਕ ਅਡਾਨੀ ਅਤੇ ਉਸ ਦੇ ਅਮਰੀਕੀ ਸਹਿਯੋਗੀ ਸੂਰਜੀ ਊਰਜਾ ਦੇ ਠੇਕੇ ਹਾਸਲ ਕਰਨ ਲਈ 2020 ਤੋਂ 2024 ਤੱਕ ਭਾਰਤੀ ਅਧਿਕਾਰੀਆਂ ਨੂੰ 2200 ਕਰੋੜ ਰੁਪਏ ਦੀ ਰਿਸ਼ਵਤ ਦੇਣ ਲਈ ਸਹਿਮਤ ਹੋਏ ਹਨ।

ਵੀਰਵਾਰ ਨੂੰ ਜਦੋਂ ਭਾਰਤ ‘ਚ ਇਹ ਖਬਰ ਆਈ ਤਾਂ ਸ਼ੇਅਰ ਬਾਜ਼ਾਰ ‘ਚ ਅਡਾਨੀ ਗਰੁੱਪ ਦੇ ਸ਼ੇਅਰਾਂ ‘ਚ ਵੱਡੀ ਗਿਰਾਵਟ ਦੇਖਣ ਨੂੰ ਮਿਲੀ। ਇਸ ਦੇ ਉਲਟ ਅਡਾਨੀ ਗਰੁੱਪ ਦੇ CFO ਜੁਗੇਸ਼ਿੰਦਰ ਸਿੰਘ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪੋਸਟ ਕਰਦੇ ਹੋਏ ਕਿਹਾ ਹੈ ਕਿ ਇਹ ਅਡਾਨੀ ਦੀ ਕਿਸੀ ਕੰਪਨੀ ਤੇ ਇਲਜ਼ਾਮ ਨਹੀਂ ਹੈ।

ਰਾਮ ਰਹੀਮ ਵਰਗੇ ਇੱਕ ਅਧਿਆਤਮਕ ਗੁਰੂ 'ਤੇ ਲੱਗੇ ਕਤਲ ਤੇ ਬਲਾਤਕਾਰ ਦੇ ਇਲਜ਼ਾਮ, ਜਾਣੋ ਮਾਮਲਾ
ਰਾਮ ਰਹੀਮ ਵਰਗੇ ਇੱਕ ਅਧਿਆਤਮਕ ਗੁਰੂ 'ਤੇ ਲੱਗੇ ਕਤਲ ਤੇ ਬਲਾਤਕਾਰ ਦੇ ਇਲਜ਼ਾਮ, ਜਾਣੋ ਮਾਮਲਾ...
ਸੁਖਬੀਰ ਬਾਦਲ 'ਤੇ ਹਮਲੇ 'ਤੇ ਰਵਨੀਤ ਬਿੱਟੂ ਦੇ ਬਿਆਨ 'ਤੇ ਹੰਗਾਮਾ, ਹੁਣ ਦਿੱਤਾ ਸਪੱਸ਼ਟੀਕਰਨ!
ਸੁਖਬੀਰ ਬਾਦਲ 'ਤੇ ਹਮਲੇ 'ਤੇ ਰਵਨੀਤ ਬਿੱਟੂ ਦੇ ਬਿਆਨ 'ਤੇ ਹੰਗਾਮਾ, ਹੁਣ ਦਿੱਤਾ ਸਪੱਸ਼ਟੀਕਰਨ!...
ਮੁਸੀਬਤ 'ਚ ਦਿੱਗਜ ਬਾਲੀਵੁੱਡ ਅਦਾਕਾਰ ਧਰਮਿੰਦਰ, ਮਿਲਿਆ ਕਾਨੂੰਨੀ ਨੋਟਿਸ... ਜਾਣੋ ਕੀ ਹੈ ਮਾਮਲਾ?
ਮੁਸੀਬਤ 'ਚ ਦਿੱਗਜ ਬਾਲੀਵੁੱਡ ਅਦਾਕਾਰ ਧਰਮਿੰਦਰ, ਮਿਲਿਆ ਕਾਨੂੰਨੀ ਨੋਟਿਸ... ਜਾਣੋ ਕੀ ਹੈ ਮਾਮਲਾ?...
ਪਾਣੀਪਤ 'ਚ ਕਿਸਾਨਾਂ ਨੂੰ ਲੈ ਕੇ ਪੀਐਮ ਮੋਦੀ ਨੇ ਦਿੱਤਾ ਵੱਡਾ ਬਿਆਨ, ਸੁਣੋ
ਪਾਣੀਪਤ 'ਚ ਕਿਸਾਨਾਂ ਨੂੰ ਲੈ ਕੇ ਪੀਐਮ ਮੋਦੀ ਨੇ ਦਿੱਤਾ ਵੱਡਾ ਬਿਆਨ, ਸੁਣੋ...
ਦਿੱਲੀ ਕੂਚ ਤੇ ਨਿਕਲੇ ਕਿਸਾਨਾਂ ਨਾਲ ਹਰਿਆਣਾ ਪੁਲਿਸ ਨੇ ਕੀਤਾ ਅਜਿਹਾ ਕੰਮ...ਹੋਣ ਲੱਗੀ ਹਰ ਪਾਸੇ ਚਰਚਾ
ਦਿੱਲੀ ਕੂਚ ਤੇ ਨਿਕਲੇ ਕਿਸਾਨਾਂ ਨਾਲ ਹਰਿਆਣਾ ਪੁਲਿਸ ਨੇ ਕੀਤਾ ਅਜਿਹਾ ਕੰਮ...ਹੋਣ ਲੱਗੀ ਹਰ ਪਾਸੇ ਚਰਚਾ...
Video: BSF ਸਥਾਪਨਾ ਦਿਵਸ ਸਮਾਰੋਹ 'ਚ ਅਮਿਤ ਸ਼ਾਹ ਨੇ ਕੀ ਕਿਹਾ? ਵੇਖੋ ਵੀਡੀਓ
Video: BSF ਸਥਾਪਨਾ ਦਿਵਸ ਸਮਾਰੋਹ 'ਚ ਅਮਿਤ ਸ਼ਾਹ ਨੇ ਕੀ ਕਿਹਾ? ਵੇਖੋ ਵੀਡੀਓ...
Punjab News: ਵੱਡਾ ਐਲਾਨ, ਨਗਰ ਨਿਗਮ ਚੋਣ ਲੜੇਗਾ ਅਕਾਲੀ ਦਲ
Punjab News: ਵੱਡਾ ਐਲਾਨ, ਨਗਰ ਨਿਗਮ ਚੋਣ ਲੜੇਗਾ ਅਕਾਲੀ ਦਲ...
Diljit Dosanjh Concert: ਦਿਲਜੀਤ ਦੇ ਸ਼ੋਅ ਲਈ 5 ਹਜ਼ਾਰ ਦੀ ਟਿਕਟ 50 ਹਜ਼ਾਰ 'ਚ ਮਿਲਣ ਤੋਂ ਨਰਾਜ ਸੌਂਪਿਆ ਮੰਗ ਪੱਤਰ
Diljit Dosanjh Concert: ਦਿਲਜੀਤ ਦੇ ਸ਼ੋਅ ਲਈ 5 ਹਜ਼ਾਰ ਦੀ ਟਿਕਟ 50 ਹਜ਼ਾਰ 'ਚ ਮਿਲਣ ਤੋਂ ਨਰਾਜ ਸੌਂਪਿਆ ਮੰਗ ਪੱਤਰ...
ਕੱਲ੍ਹ ਤੱਕ ਕੂਚ ਨੂੰ ਕੀਤਾ ਮੁਲਤਵੀ ,ਸਰਵਣ ਸਿੰਘ ਪੰਧੇਰ ਨੇ ਕਿਉਂ ਵਾਪਿਸ ਬੁਲਾਇਆ ਜਥਾ ?
ਕੱਲ੍ਹ ਤੱਕ ਕੂਚ ਨੂੰ ਕੀਤਾ ਮੁਲਤਵੀ ,ਸਰਵਣ ਸਿੰਘ ਪੰਧੇਰ ਨੇ ਕਿਉਂ ਵਾਪਿਸ ਬੁਲਾਇਆ ਜਥਾ ?...