ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Gold Price News: ਮੁੜ ਘਟੀਆਂ ਸੋਨੇ ਦੀਆਂ ਕੀਮਤਾਂ, ਕੀ ਇਹ ਸੋਨੇ ਵਿੱਚ ਨਿਵੇਸ਼ ਦਾ ਸਹੀ ਮੌਕਾ ਹੈ ?

Gold Silver Price Update: ਸੋਨੇ ਦੀਆਂ ਕੀਮਤਾਂ 'ਚ ਨਰਮੀ ਦੇਖਣ ਨੂੰ ਮਿਲ ਰਹੀ ਹੈ। ਅਮਰੀਕੀ ਡਾਲਰ ਦੇ ਪਹਿਲੇ 7 ਦਿਨਾਂ ਦੇ ਹੇਠਲੇ ਪੱਧਰ ਨੂੰ ਛੂਹਣ ਤੋਂ ਬਾਅਦ, ਉਛਾਲ ਬੈਂਕ ਕਾਰਨ ਸੋਨੇ ਦੀ ਕੀਮਤ ਟੁੱਟ ਗਈ ਹੈ। ਤਾਂ ਕੀ ਇਹ ਖਰੀਦਣ ਦਾ ਸਹੀ ਸਮਾਂ ਹੈ?

Gold Price News: ਮੁੜ ਘਟੀਆਂ ਸੋਨੇ ਦੀਆਂ ਕੀਮਤਾਂ, ਕੀ ਇਹ ਸੋਨੇ ਵਿੱਚ ਨਿਵੇਸ਼ ਦਾ ਸਹੀ ਮੌਕਾ ਹੈ ?
Follow Us
tv9-punjabi
| Updated On: 25 Mar 2023 16:09 PM

Business: ਸੋਨੇ ਵਿੱਚ ਨਿਵੇਸ਼ ਕਰਨਾ ਅੱਜਕੱਲ੍ਹ ਹਰ ਕਿਸੇ ਲਈ ਲਾਭਦਾਇਕ ਸੌਦਾ ਬਣ ਰਿਹਾ ਹੈ। ਹਾਲ ਹੀ ‘ਚ ਸੋਨੇ (Gold) ਦੀ ਕੀਮਤ 60,000 ਰੁਪਏ ਪ੍ਰਤੀ 10 ਗ੍ਰਾਮ ਤੱਕ ਪਹੁੰਚ ਗਈ ਸੀ। ਪਰ ਪਿਛਲੇ 7 ਦਿਨਾਂ ਦੇ ਸਭ ਤੋਂ ਹੇਠਲੇ ਪੱਧਰ ‘ਤੇ ਜਾ ਰਹੀ ਡਾਲਰ ਦੀ ਕੀਮਤ ਦਾ ਅਸਰ ਸੋਨੇ ਦੀ ਕੀਮਤ ‘ਤੇ ਵੀ ਪਿਆ ਹੈ ਅਤੇ ਹੁਣ ਇਹ ਟੁੱਟ ਰਿਹਾ ਹੈ। ਤਾਂ ਕੀ ਇਹ ਸੋਨੇ ਵਿੱਚ ਨਿਵੇਸ਼ ਕਰਨ ਦਾ ਸਹੀ ਮੌਕਾ ਹੈ…?

ਸ਼ੁੱਕਰਵਾਰ ਨੂੰ MCX ‘ਤੇ ਅਪ੍ਰੈਲ ਲਈ ਸੋਨੇ ਦੀ ਫਿਊਚਰ ਕੀਮਤ 59,310 ਰੁਪਏ ਪ੍ਰਤੀ 10 ਗ੍ਰਾਮ ‘ਤੇ ਬੰਦ ਹੋਈ। ਪੂਰੇ ਹਫਤੇ ‘ਚ ਇਸ ਦੀ ਕੀਮਤ ‘ਚ 0.18 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਕੌਮਾਂਤਰੀ ਬਾਜ਼ਾਰ (International market) ‘ਚ ਵੀ ਸੋਨੇ ਦੀ ਕੀਮਤ ‘ਚ ਗਿਰਾਵਟ ਦਰਜ ਕੀਤੀ ਗਈ ਹੈ।

ਕੌਮਾਂਤਰੀ ਬਾਜ਼ਾਰ ‘ਚ ਸੋਨੇ ਦੀ ਕੀਮਤ ਟੁੱਟ ਗਈ ਹੈ

ਕੌਮਾਂਤਰੀ ਬਾਜ਼ਾਰ ‘ਚ ਵੀ ਸੋਨੇ ਦੀ ਕੀਮਤ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਸ਼ੁੱਕਰਵਾਰ ਨੂੰ ਸੋਨੇ ਦੀ ਕੀਮਤ 1,976.90 ਡਾਲਰ ਪ੍ਰਤੀ ਔਂਸ ‘ਤੇ ਬੰਦ ਹੋਈ। ਇਹ ਪਿਛਲੇ ਹਫਤੇ ਦੇ 1,988.50 ਡਾਲਰ ਪ੍ਰਤੀ ਔਂਸ ਦੇ ਪੱਧਰ ਤੋਂ 0.58 ਫੀਸਦੀ ਘੱਟ ਹੈ। ਬਾਜ਼ਾਰ ਮਾਹਰਾਂ ਦਾ ਕਹਿਣਾ ਹੈ ਕਿ ਅਮਰੀਕੀ ਡਾਲਰ (US Dollar) ‘ਚ ਜ਼ਬਰਦਸਤ ਉਛਾਲ ਆਇਆ ਹੈ। ਜਦੋਂ ਕਿ ਇਸ ਤੋਂ ਪਹਿਲਾਂ ਇਹ 7 ਦਿਨਾਂ ਦੇ ਹੇਠਲੇ ਪੱਧਰ ਨੂੰ ਛੂਹ ਗਿਆ ਸੀ। ਇਸ ਦਾ ਅਸਰ ਸੋਨੇ ਦੀ ਕੀਮਤ ‘ਤੇ ਪਿਆ ਹੈ।

ਸੋਨੇ ਵਿੱਚ ਨਿਵੇਸ਼ ਕਰਨ ਦਾ ਸਹੀ ਸਮਾਂ?

ਅਮਰੀਕਾ ਦੇ ਫੈਡਰਲ ਰਿਜ਼ਰਵ ਨੇ ਇਸ ਸਾਲ ਮਹਿੰਗਾਈ ਨੂੰ ਘੱਟ ਕਰਨ ਲਈ ਲਗਾਤਾਰ ਕਦਮ ਚੁੱਕਣ ਦੀ ਗੱਲ ਕਹੀ ਹੈ। ਇਸ ਲਈ, ਮਾਰਕੀਟ ਮਾਹਰਾਂ ਦਾ ਅੰਦਾਜ਼ਾ ਹੈ ਕਿ ਅਮਰੀਕਾ (America) ਵਿੱਚ ਨੀਤੀਗਤ ਵਿਆਜ ਦਰਾਂ ਇਸ ਸਾਲ ਹੇਠਾਂ ਆਉਣ ਦੀ ਸੰਭਾਵਨਾ ਨਹੀਂ ਹੈ। ਅਜਿਹੇ ‘ਚ ਸੋਨਾ ਨਿਵੇਸ਼ ਦਾ ਵਧੀਆ ਵਿਕਲਪ ਬਣ ਸਕਦਾ ਹੈ।

‘ਕੀਮਤ ਘਟਣ ‘ਤੇ ਹੀ ਸੋਨਾ ਖਰੀਦੋ’

ਆਉਣ ਵਾਲੇ ਦਿਨਾਂ ‘ਚ ਕੌਮਾਂਤਰੀ ਬਾਜ਼ਾਰ ‘ਚ ਸੋਨੇ ਦੀ ਕੀਮਤ 1,920 ਡਾਲਰ ਤੋਂ ਵਧ ਕੇ 2,010 ਡਾਲਰ ਪ੍ਰਤੀ ਔਂਸ ਤੱਕ ਜਾਣ ਦੀ ਸੰਭਾਵਨਾ ਹੈ। ਸੋਨੇ ਵਿੱਚ ਨਿਵੇਸ਼ ਕਰਦੇ ਸਮੇਂ, ਮਾਹਰ ‘ਬਾਏ ਆਨ ਡਿਪਸ’ ਦੀ ਸਿਫਾਰਸ਼ ਕਰਦੇ ਹਨ। ਇਸ ਦਾ ਮਤਲਬ ਹੈ ਕਿ ਜਦੋਂ ਸੋਨੇ ਦੀ ਕੀਮਤ ਵਿੱਚ ਨਰਮੀ ਆਉਂਦੀ ਹੈ, ਤਾਂ ਇਸ ਨੂੰ ਖਰੀਦੋ, ਉਹ ਇਸ ਨੂੰ ਤੇਜ਼ੀ ਨਾਲ ਬਾਜ਼ਾਰ ਵਿੱਚ ਜਾਂ ਉੱਚੇ ਚੜ੍ਹਨ ਦੀ ਉਮੀਦ ਵਿੱਚ ਖਰੀਦਣ ਦਾ ਸੁਝਾਅ ਨਹੀਂ ਦਿੰਦੇ ਹਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
Stories