ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਬੌਸ ਨੂੰ ਮਿਠਾਈ ਤੇ Employee ਦੀ ਕੰਪਨੀ ਤੋਂ ਵਿਦਾਈ, ਗੂਗਲ ਨੇ ਪੂਰੀ ਟੀਮ ਦਾ ਕੀਤਾ ਸਫਾਇਆ

Google Team Sacked: ਹਾਲ ਹੀ 'ਚ ਜਦੋਂ ਉਹ ਆਪਣੀ 20ਵੀਂ ਵਰਕ ਐਨਵਰਸਰੀ ਮਨਾ ਰਹੇ ਸਨ ਤਾਂ ਉਨ੍ਹਾਂ ਨੇ ਕਿਹਾ ਸੀ ਕਿ ਕੰਪਨੀ ਨੂੰ ਨਵੀਆਂ ਉਚਾਈਆਂ 'ਤੇ ਲਿਜਾਣਾ ਹੈ। ਉਨ੍ਹਾਂ ਨੇ ਕੰਪਨੀ ਨਾਲ ਆਪਣੇ ਸਬੰਧਾਂ ਬਾਰੇ ਵੀ ਗੱਲ ਕੀਤੀ ਸੀ। ਹੁਣ ਖਬਰ ਆ ਰਹੀ ਹੈ ਕਿ ਗੂਗਲ ਨੇ ਲਾਗਤ ਘੱਟ ਕਰਨ ਲਈ ਆਪਣੇ ਕਈ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ।

ਬੌਸ ਨੂੰ ਮਿਠਾਈ ਤੇ Employee ਦੀ ਕੰਪਨੀ ਤੋਂ ਵਿਦਾਈ, ਗੂਗਲ ਨੇ ਪੂਰੀ ਟੀਮ ਦਾ ਕੀਤਾ ਸਫਾਇਆ
Google ਨੇ ਮੁੜ ਕੱਢੇ ਕਰਮਚਾਰੀ
Follow Us
tv9-punjabi
| Updated On: 29 Apr 2024 18:28 PM

ਗੂਗਲ ਦੇ ਮੌਜੂਦਾ ਸੀਈਓ ਸੁੰਦਰ ਪਿਚਾਈ ਪਿਛਲੇ 20 ਸਾਲਾਂ ਤੋਂ ਸੇਵਾ ਕਰ ਰਹੇ ਹਨ। ਹਾਲ ਹੀ ‘ਚ ਜਦੋਂ ਉਹ ਆਪਣੀ 20ਵੀਂ ਵਰਕ ਐਨਵਰਸਰੀ ਮਨਾ ਰਹੇ ਸਨ ਤਾਂ ਉਨ੍ਹਾਂ ਨੇ ਕਿਹਾ ਸੀ ਕਿ ਕੰਪਨੀ ਨੂੰ ਨਵੀਆਂ ਉਚਾਈਆਂ ‘ਤੇ ਲਿਜਾਣਾ ਹੈ। ਉਨ੍ਹਾਂ ਨੇ ਕੰਪਨੀ ਨਾਲ ਆਪਣੇ ਸਬੰਧਾਂ ਬਾਰੇ ਵੀ ਗੱਲ ਕੀਤੀ। ਹੁਣ ਖਬਰ ਆ ਰਹੀ ਹੈ ਕਿ ਗੂਗਲ ਨੇ ਲਾਗਤ ਘੱਟ ਕਰਨ ਲਈ ਆਪਣੇ ਕਈ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ। ਫ੍ਰੀ ਪ੍ਰੈੱਸ ਜਰਨਲ ਨੇ ਆਪਣੀ ਰਿਪੋਰਟ ‘ਚ ਕਿਹਾ ਸੀ ਕਿ ਹਾਲੀਆ ਨੌਕਰੀਆਂ ਵਿੱਚ ਕਟੌਤੀ ਨੇ ਸੰਯੁਕਤ ਰਾਜ ਤੋਂ ਬਾਹਰ ਘੱਟ ਮਹਿੰਗੇ ਕਰਮਚਾਰੀਆਂ ਨੂੰ ਨੌਕਰੀ ‘ਤੇ ਰੱਖ ਕੇ ਲਾਗਤਾਂ ਨੂੰ ਘਟਾਉਣ ਦੀ ਕੋਸ਼ਿਸ਼ ਵਿੱਚ ਆਪਣੀ ਪੂਰੀ ਪਾਈਥਨ ਟੀਮ ਨੂੰ ਕੱਢ ਦਿੱਤਾ ਹੈ।

ਸਾਬਕਾ ਮੁਲਾਜ਼ਮ ਨੇ ਦਿੱਤੀ ਜਾਣਕਾਰੀ

ਪਾਈਥਨ ਇੱਕ ਪ੍ਰੋਗਰਾਮਿੰਗ ਲੈਂਗਵੇਜ਼ ਹੈ, ਜਿਸਦੀ ਵਰਤੋਂ ਸੌਫਟਵੇਅਰ ਵਿਕਸਿਤ ਕਰਨ ਲਈ ਕੀਤੀ ਜਾਂਦੀ ਹੈ। ਇਹ ਇੱਕ IT ਕੰਪਨੀ ਵਿੱਚ ਇੱਕ ਬਹੁਤ ਮਹੱਤਵਪੂਰਨ ਭੂਮਿਕਾ ਅਦਾ ਕਰਦਾ ਹੈ। ਸੋਸ਼ਲ ਐਪ ਮਾਸਟੋਡੌਨ ‘ਤੇ ਇੱਕ ਪੋਸਟ ਵਿੱਚ, ਇੱਕ ਉਪਭੋਗਤਾ (ਗੂਗਲ ਦੇ ਸਾਬਕਾ ਕਰਮਚਾਰੀ) ਨੇ ਗੂਗਲ ਪਾਈਥਨ ਦੀ ਪੂਰੀ ਟੀਮ ਨੂੰ ਕੱਢੇ ਜਾਣ ਦੀ ਜਾਣਕਾਰੀ ਦਿੱਤੀ ਹੈ। ਵਿਅਕਤੀ ਨੇ ਦੱਸਿਆ ਕਿ ਗੂਗਲ ‘ਚ ਉਸ ਦਾ ਦੋ ਦਹਾਕਿਆਂ ਦਾ ਕਰੀਅਰ ਇਕ ਝਟਕੇ ਨਾਲ ਖਤਮ ਹੋ ਗਿਆ। ਰਿਪੋਰਟ ਵਿੱਚ ਅੱਗੇ ਕਿਹਾ ਗਿਆ ਹੈ ਕਿ ਇਹ ਪੂੰਜੀਵਾਦ ਦੇ ਨਕਾਰਾਤਮਕ ਪਹਿਲੂਆਂ ਅਤੇ ਅਮਰੀਕੀ ਸੁਪਨੇ ਤੋਂ ਮੋਹ ਭੰਗ ਹੋਣ ਦੇ ਮਨੁੱਖੀ ਪੱਖ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ – ਭਾਰਤ ਪਾਬੰਦੀ ਦੇ ਬਾਵਜੂਦ ਇਨ੍ਹਾਂ 6 ਦੇਸ਼ਾਂ ਨੂੰ ਭੇਜੇਗਾ ਪਿਆਜ਼, ਇਸ ਲਈ ਸਰਕਾਰ ਨੇ ਲਿਆ ਇਹ ਫੈਸਲਾ

10 ਲੋਕਾਂ ਨੂੰ ਇਕੱਠਿਆਂ ਕੀਤਾ ਬਾਹਰ

ਯੂਐਸ ਪਾਈਥਨ ਟੀਮ ਵਿੱਚ 10 ਤੋਂ ਘੱਟ ਮੈਂਬਰ ਸਨ, ਪਰ ਗੂਗਲ ਦੇ ਪਾਈਥਨ ਈਕੋਸਿਸਟਮ ਦਾ ਜਿਆਦਾਤਰ ਹਿੱਸਿਆ ਦਾ ਮੈਨੇਜਮੈਂਟ ਕਰਦੀ ਸੀ। ਰਿਪੋਰਟ ਦੇ ਅਨੁਸਾਰ, ਉਨ੍ਹਾਂ ਨੇ ਗੂਗਲ ‘ਤੇ ਪਾਈਥਨ ਦੀ ਸਥਿਰਤਾ ਬਣਾਈ ਰੱਖੀ। ਇਸ ਦੌਰਾਨ ਬਿਜ਼ਨਸ ਇਨਸਾਈਡਰ ਨੇ ਆਪਣੀ ਰਿਪੋਰਟ ‘ਚ ਦੱਸਿਆ ਕਿ ਗੂਗਲ ਨੇ ਆਪਣੇ ਰੀਅਲ ਅਸਟੇਟ ਅਤੇ ਵਿੱਤ ਵਿਭਾਗਾਂ ਤੋਂ ਵੀ ਕਰਮਚਾਰੀਆਂ ਦੀ ਕਟੌਤੀ ਕੀਤੀ ਹੈ। ਰਿਪੋਰਟ ਦੇ ਅਨੁਸਾਰ, ਗੂਗਲ ਦੇ ਵਿੱਤ ਮੁਖੀ ਰੂਥ ਪੋਰਾਟ ਨੇ ਇੱਕ ਈਮੇਲ ਵਿੱਚ ਕਰਮਚਾਰੀਆਂ ਨੂੰ ਦੱਸਿਆ ਕਿ ਰਿਸਟ੍ਰਕਚਰ ਵਿੱਚ ਬੈਂਗਲੁਰੂ, ਮੈਕਸੀਕੋ ਸਿਟੀ ਅਤੇ ਡਬਲਿਨ ਵਿੱਚ ਵਿਸਤ੍ਰਿਤ ਵਿਕਾਸ ਸ਼ਾਮਲ ਹੈ।

INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
Stories