ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਚੋਣਾਂ ਦੌਰਾਨ ਸਰਕਾਰ ਨੇ ਬਣਾਇਆ ਕਮਾਈ ਦਾ ਨਵਾਂ ਰਿਕਾਰਡ , ਪਹਿਲੀ ਵਾਰ ਜੀਐਸਟੀ ਕੁਲੈਕਸ਼ਨ 2.10 ਲੱਖ ਕਰੋੜ

ਅਪ੍ਰੈਲ ਮਹੀਨੇ 'ਚ ਜੀਐੱਸਟੀ ਕਲੈਕਸ਼ਨ ਪਹਿਲੀ ਵਾਰ 2 ਲੱਖ ਕਰੋੜ ਰੁਪਏ ਨੂੰ ਪਾਰ ਕਰਕੇ 2.10 ਲੱਖ ਕਰੋੜ ਰੁਪਏ ਨੂੰ ਪਾਰ ਕਰ ਗਿਆ ਹੈ। ਅੱਜ ਤੋਂ ਪਹਿਲਾਂ ਜੀਐਸਟੀ ਕਲੈਕਸ਼ਨ ਕਦੇ ਵੀ 2 ਲੱਖ ਕਰੋੜ ਰੁਪਏ ਤੱਕ ਨਹੀਂ ਪਹੁੰਚਿਆ ਹੈ। ਜੀਐਸਟੀ ਕੁਲੈਕਸ਼ਨ ਵਿੱਚ ਸਾਲ ਦਰ ਸਾਲ 12.4 ਫੀਸਦੀ ਦਾ ਵਾਧਾ ਹੋਇਆ ਹੈ।

ਚੋਣਾਂ ਦੌਰਾਨ ਸਰਕਾਰ ਨੇ ਬਣਾਇਆ ਕਮਾਈ ਦਾ ਨਵਾਂ ਰਿਕਾਰਡ , ਪਹਿਲੀ ਵਾਰ ਜੀਐਸਟੀ ਕੁਲੈਕਸ਼ਨ 2.10 ਲੱਖ ਕਰੋੜ
ਜੀਐਸਟੀ ਕੁਲੈਕਸ਼ਨ 2.10 ਲੱਖ ਕਰੋੜ
Follow Us
tv9-punjabi
| Updated On: 01 May 2024 13:54 PM

ਚੋਣਾਂ ਦਰਮਿਆਨ ਕੇਂਦਰ ਸਰਕਾਰ ਨੂੰ ਜੀਐਸਟੀ ਦੇ ਮੋਰਚੇ ‘ਤੇ ਲਗਾਤਾਰ ਸਫ਼ਲਤਾ ਮਿਲ ਰਹੀ ਹੈ। ਵਿੱਤੀ ਸਾਲ ਦੇ ਪਹਿਲੇ ਮਹੀਨੇ ‘ਚ ਹੀ ਜੀਐੱਸਟੀ ਕੁਲੈਕਸ਼ਨ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਅੰਕੜਿਆਂ ਮੁਤਾਬਕ ਅਪ੍ਰੈਲ ਮਹੀਨੇ ‘ਚ ਪਹਿਲੀ ਵਾਰ ਜੀਐੱਸਟੀ ਕੁਲੈਕਸ਼ਨ 2 ਲੱਖ ਕਰੋੜ ਰੁਪਏ ਨੂੰ ਪਾਰ ਕਰ ਗਿਆ ਹੈ। ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 12 ਫੀਸਦੀ ਤੋਂ ਵੱਧ ਦਾ ਵਾਧਾ ਹੋਇਆ ਹੈ। ਜਦਕਿ ਪਿਛਲੇ ਸਾਲ ਅਪ੍ਰੈਲ ਮਹੀਨੇ ‘ਚ ਹੀ ਜੀਐੱਸਟੀ ਕੁਲੈਕਸ਼ਨ 1.87 ਲੱਖ ਕਰੋੜ ਰੁਪਏ ਦੇ ਪਾਰ ਗਿਆ ਸੀ। ਇਸ ਤੋਂ ਬਾਅਦ ਇਹ ਰਿਕਾਰਡ ਕਿਸੇ ਵੀ ਮਹੀਨੇ ਨਹੀਂ ਟੁੱਟ ਸਕਿਆ ਹੈ, ਆਓ ਤੁਹਾਨੂੰ ਇਹ ਵੀ ਦੱਸ ਦੇਈਏ ਕਿ ਮੌਜੂਦਾ ਸਮੇਂ ‘ਚ ਕਿਸ ਚੀਜ਼ ‘ਤੇ GST ਦੇ ਤਹਿਤ ਕਿੰਨਾ ਪੈਸਾ ਆਇਆ ਹੈ।

ਜੀਐਸਟੀ ਕੁਲੈਕਸ਼ਨ ਵਿੱਚ ਬਣਾਇਆ ਰਿਕਾਰਡ

ਲੋਕ ਸਭਾ ਚੋਣਾਂ ਦਰਮਿਆਨ ਅਪ੍ਰੈਲ ਮਹੀਨੇ ‘ਚ ਪਹਿਲੀ ਵਾਰ GST ਕਲੈਕਸ਼ਨ 2.10 ਲੱਖ ਕਰੋੜ ਰੁਪਏ ਨੂੰ ਪਾਰ ਕਰ ਗਿਆ ਹੈ। ਅੱਜ ਤੋਂ ਪਹਿਲਾਂ ਜੀਐਸਟੀ ਕਲੈਕਸ਼ਨ ਕਦੇ ਵੀ 2 ਲੱਖ ਕਰੋੜ ਰੁਪਏ ਤੱਕ ਨਹੀਂ ਪਹੁੰਚਿਆ ਹੈ। ਜੀਐਸਟੀ ਕੁਲੈਕਸ਼ਨ ਵਿੱਚ ਸਾਲ ਦਰ ਸਾਲ 12.4 ਫੀਸਦੀ ਦਾ ਵਾਧਾ ਹੋਇਆ ਹੈ। ਰਿਫੰਡ ਤੋਂ ਬਾਅਦ, ਅਪ੍ਰੈਲ 2024 ਲਈ ਸ਼ੁੱਧ GST ਮਾਲੀਆ ਅੰਕੜਾ 1.92 ਲੱਖ ਕਰੋੜ ਰੁਪਏ ਹੈ, ਜੋ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ 17.1 ਪ੍ਰਤੀਸ਼ਤ ਵੱਧ ਹੈ।

ਕਿਸ ਚੀਜ਼ ਲਈ ਕਿੰਨੇ ਪੈਸੇ ਆਏ?

ਅਪ੍ਰੈਲ ਵਿਚ ਕੇਂਦਰੀ ਜੀਐਸਟੀ ਕੁਲੈਕਸ਼ਨ 43,846 ਕਰੋੜ ਰੁਪਏ ਅਤੇ ਰਾਜ ਜੀਐਸਟੀ ਕੁਲੈਕਸ਼ਨ 53,538 ਕਰੋੜ ਰੁਪਏ ਸੀ। ਏਕੀਕ੍ਰਿਤ ਜੀਐਸਟੀ 99,623 ਕਰੋੜ ਰੁਪਏ ਰਿਹਾ, ਜਿਸ ਵਿੱਚ 37,826 ਕਰੋੜ ਰੁਪਏ ਦੇ ਆਯਾਤ ਕੀਤੀਆਂ ਵਸਤਾਂ ‘ਤੇ ਕੁਲੈਕਸ਼ਨ ਸ਼ਾਮਲ ਹੈ। ਸੈੱਸ ਕੁਲੈਕਸ਼ਨ 13,260 ਕਰੋੜ ਰੁਪਏ ਰਹੀ, ਜਿਸ ‘ਚ 1,008 ਕਰੋੜ ਰੁਪਏ ਦੇ ਆਯਾਤ ਮਾਲ ‘ਤੇ ਕੁਲੈਕਸ਼ਨ ਸ਼ਾਮਲ ਹੈ।

ਇਹ ਵੀ ਪੜ੍ਹੋ – ਮਹਿੰਗਾ ਹੋਣ ਦੇ ਬਾਵਜੂਦ ਸੋਨੇ ਦੀ ਮੰਗ ਵਧੀ, 3 ਮਹੀਨਿਆਂ ਚ ਵਿਕਿਆ 75 ਹਜ਼ਾਰ ਕਰੋੜ ਦਾ ਸੋਨਾ

ਪਿਛਲੇ ਸਾਲ ਕਿਵੇਂ ਰਿਹਾ ਕਲੈਕਸ਼ਨ?

ਪਿਛਲੇ ਵਿੱਤੀ ਸਾਲ ‘ਚ 12 ‘ਚੋਂ 10 ਮਹੀਨਿਆਂ ਲਈ ਜੀਐੱਸਟੀ ਕੁਲੈਕਸ਼ਨ 1.60 ਲੱਖ ਕਰੋੜ ਰੁਪਏ ਤੋਂ ਜ਼ਿਆਦਾ ਸੀ। ਇਸ ਵਿੱਚ ਮਈ ਦੇ ਦੋ ਮਹੀਨਿਆਂ ਵਿੱਚ 1.57 ਲੱਖ ਕਰੋੜ ਰੁਪਏ ਅਤੇ ਅਗਸਤ ਮਹੀਨੇ ਵਿੱਚ 1.59 ਲੱਖ ਕਰੋੜ ਰੁਪਏ ਸ਼ਾਮਲ ਹਨ। ਦਸੰਬਰ ਮਹੀਨੇ ਵਿੱਚ ਜੀਐਸਟੀ ਕੁਲੈਕਸ਼ਨ 1.78 ਲੱਖ ਕਰੋੜ ਰੁਪਏ ਸੀ। ਜੋ ਮੌਜੂਦਾ ਸਮੇਂ ਵਿੱਚ ਤੀਜਾ ਸਭ ਤੋਂ ਵੱਡਾ ਸੰਗ੍ਰਹਿ ਹੈ। ਜਦਕਿ ਪਿਛਲੇ ਸਾਲ ਅਪ੍ਰੈਲ ਮਹੀਨੇ ‘ਚ ਹੀ 1.87 ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦਾ ਵਾਧਾ ਦੇਖਿਆ ਗਿਆ ਸੀ। ਮਾਹਰਾਂ ਦੇ ਅਨੁਸਾਰ, ਅਸੀਂ ਜੀਐਸਟੀ ਕੁਲੈਕਸ਼ਨ ਵਿੱਚ ਹੋਰ ਵਾਧਾ ਦੇਖਣ ਨੂੰ ਮਿਲ ਸਕਦੀ ਹੈ।

ਇਸ ਰਾਜ ਵਿੱਚ ਸਭ ਤੋਂ ਵੱਧ ਵਾਧਾ ਹੋਇਆ

ਪੀਆਈਬੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਮਿਜ਼ੋਰਮ ਵਿੱਚ ਜੀਐਸਟੀ ਕੁਲੈਕਸ਼ਨ ਵਿੱਚ 52 ਫੀਸਦੀ ਤੋਂ ਵੱਧ ਦਾ ਵਾਧਾ ਹੋਇਆ ਹੈ। ਜਦੋਂ ਕਿ ਪਿਛਲੇ ਸਾਲ ਮਿਜ਼ੋਰਮ ਵਿੱਚ ਜੀਐਸਟੀ ਦੀ ਕੁਲੈਕਸ਼ਨ 71 ਕਰੋੜ ਰੁਪਏ ਸੀ, ਇਸ ਸਾਲ ਇਹ 108 ਕਰੋੜ ਰੁਪਏ ਦੇਖੀ ਗਈ ਹੈ। ਜੇਕਰ ਲਕਸ਼ਦੀਪ ਦੀ ਗੱਲ ਕਰੀਏ ਤਾਂ ਜੀਐਸਟੀ ਕੁਲੈਕਸ਼ਨ ਵਿੱਚ 1 ਕਰੋੜ ਰੁਪਏ ਦੇਖਣ ਨੂੰ ਮਿਲੇ ਹਨ। ਜਦੋਂ ਕਿ ਪਿਛਲੇ ਸਾਲ ਇਸੇ ਮਿਆਦ ‘ਚ 3 ਕਰੋੜ ਰੁਪਏ ਦੇਖੇ ਗਏ ਸਨ। ਅਪ੍ਰੈਲ ਮਹੀਨੇ ‘ਚ ਸੂਬਿਆਂ ਤੋਂ ਕੁਲ ਜੀਐੱਸਟੀ ਕੁਲੈਕਸ਼ਨ 1,71,433 ਕਰੋੜ ਰੁਪਏ ਦੇਖੀ ਗਈ ਹੈ। ਜਦੋਂ ਕਿ ਪਿਛਲੇ ਸਾਲ ਅਪ੍ਰੈਲ ਮਹੀਨੇ ਵਿੱਚ ਇਹ ਅੰਕੜਾ 1,51,162 ਕਰੋੜ ਰੁਪਏ ਸੀ। ਇਸ ਦਾ ਮਤਲਬ ਹੈ ਕਿ ਇਸ ਸਾਲ ਅਪ੍ਰੈਲ ਮਹੀਨੇ ‘ਚ 13 ਫੀਸਦੀ ਦਾ ਵਾਧਾ ਦੇਖਿਆ ਗਿਆ ਹੈ।

Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
Stories