ਪੰਜਾਬਬਜਟ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

GDP Increased: ਚੋਣਾਂ ਤੋਂ ਪਹਿਲਾਂ ਇਕੋਨਾਮੀ ਦੇ ਮੋਰਚੇ ‘ਤੇ ਮੋਦੀ ਸਰਕਾਰ ਦੀ ਵੱਡੀ ਜਿੱਤ, 8.4 ਫੀਸਦੀ ਰਹੀ ਜੀਡੀਪੀ

ਨੈਸ਼ਨਲ ਸਟੈਟਿਸਟੀਕਲ ਆਫਿਸ (ਐੱਨਐੱਸਓ) ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ, ਭਾਰਤ ਦੇ ਕੁੱਲ ਘਰੇਲੂ ਉਤਪਾਦ (ਜੀਡੀਪੀ) ਨੇ ਤੀਜੀ ਤਿਮਾਹੀ (ਅਕਤੂਬਰ-ਦਸੰਬਰ) ਦੌਰਾਨ ਸਾਲ ਦਰ ਸਾਲ 8.4 ਫੀਸਦੀ ਦੀ ਮਜ਼ਬੂਤ ​​ਵਾਧਾ ਦਰਜ ਕੀਤਾ ਹੈ। ਪਿਛਲੀ ਤਿਮਾਹੀ 'ਚ ਇਹ 8.1 ਫੀਸਦੀ ਸੀ। ਤਾਜ਼ਾ ਜੀਡੀਪੀ ਅੰਕੜੇ ਵਿਸ਼ਲੇਸ਼ਕਾਂ ਦੀਆਂ ਉਮੀਦਾਂ ਨਾਲੋਂ ਬਿਹਤਰ ਹਨ।

GDP Increased: ਚੋਣਾਂ ਤੋਂ ਪਹਿਲਾਂ ਇਕੋਨਾਮੀ ਦੇ ਮੋਰਚੇ ‘ਤੇ ਮੋਦੀ ਸਰਕਾਰ ਦੀ ਵੱਡੀ ਜਿੱਤ, 8.4 ਫੀਸਦੀ ਰਹੀ ਜੀਡੀਪੀ
ਤੀਜੀ ਤਿਮਾਹੀ ‘ਚ ਦੇਸ਼ ਦੀ ਜੀਡੀਪੀ ਵਾਧਾ ਦਰ 8.4 ਫੀਸਦੀ ਰਹੀ
Follow Us
kusum-chopra
| Updated On: 29 Feb 2024 18:30 PM

ਦੇਸ਼ ਵਿੱਚ ਚੋਣਾਂ ਦਾ ਮਾਹੌਲ ਤਿਆਰ ਹੋ ਚੁੱਕਾ ਹੈ। ਇਸ ਦੌਰਾਨ ਅਰਥਵਿਵਸਥਾ ਨੂੰ ਲੈ ਕੇ ਵੱਡੀ ਖਬਰ ਆਈ ਹੈ। ਸਰਕਾਰ ਦੇ ਯਤਨਾਂ ਸਦਕਾ ਦੇਸ਼ ਵਿੱਚ ਆਰਥਿਕ ਵਿਕਾਸ ਦੀ ਦਰ ਵਿੱਚ ਵਾਧਾ ਹੋਇਆ ਹੈ। ਚਾਲੂ ਵਿੱਤੀ ਸਾਲ ਦੀ ਤੀਜੀ ਤਿਮਾਹੀ ‘ਚ ਦੇਸ਼ ਦੀ ਜੀਡੀਪੀ ਵਾਧਾ ਦਰ 8.4 ਫੀਸਦੀ ਰਹੀ ਹੈ। ਇਸ ਦੇ ਨਾਲ ਹੀ ਪੂਰੇ ਸਾਲ ਦੇ ਅਨੁਮਾਨ ਵੀ ਜਾਰੀ ਕਰ ਦਿੱਤੇ ਗਏ ਹਨ।

ਸਰਕਾਰੀ ਅੰਕੜਿਆਂ ਮੁਤਾਬਕ ਪੂਰੇ ਚਾਲੂ ਵਿੱਤੀ ਸਾਲ 2023-24 ‘ਚ ਦੇਸ਼ ਦੀ ਜੀਡੀਪੀ ਵਾਧਾ ਦਰ 7.6 ਫੀਸਦੀ ਰਹਿ ਸਕਦੀ ਹੈ। ਇਹ ਵਿੱਤੀ ਸਾਲ 2022-23 ਲਈ 7 ਫੀਸਦੀ ਦੇ ਸੋਧੇ ਅਨੁਮਾਨ ਤੋਂ ਜ਼ਿਆਦਾ ਹੈ।

ਚਾਲੂ ਵਿੱਤੀ ਸਾਲ ਦੀ ਪਹਿਲੀ ਅਤੇ ਦੂਜੀ ਤਿਮਾਹੀ ਲਈ ਜੀਡੀਪੀ ਦੇ ਅੰਕੜਿਆਂ ਨੂੰ ਸੋਧਿਆ ਗਿਆ ਹੈ ਅਤੇ ਇਸਨੂੰ ਕ੍ਰਮਵਾਰ 8.2 ਪ੍ਰਤੀਸ਼ਤ (7.8 ਪ੍ਰਤੀਸ਼ਤ ਦੇ ਬਦਲੇ) ਅਤੇ 8.1 ਪ੍ਰਤੀਸ਼ਤ (7.6 ਪ੍ਰਤੀਸ਼ਤ ਦੀ ਬਦਲੇ) ਕਰ ਦਿੱਤਾ ਗਿਆ ਹੈ। ਵਿੱਤੀ ਸਾਲ 2024 ਲਈ ਜੀਡੀਪੀ ਦੇ ਅਨੁਮਾਨ ਨੂੰ ਵੀ 7 ਫੀਸਦੀ ਤੋਂ ਵਧਾ ਕੇ 7.6 ਫੀਸਦੀ ਤੱਕ ਸੋਧ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ – WITT: ਚੀਨ ਦਾ ਬਦਲ ਬਣ ਰਿਹਾ ਹੈ ਭਾਰਤ, ਮੋਦੀ ਸਰਕਾਰ ਦੀਆਂ ਨੀਤੀਆਂ ਬਣ ਰਹੀਆਂ ਕਾਰਨ

ਐਨਐਸਓ ਨੇ ਵਿੱਤੀ ਸਾਲ 2022-23 ਲਈ ਜੀਡੀਪੀ ਦੇ ਅੰਕੜਿਆਂ ਨੂੰ ਵੀ ਸੋਧਿਆ ਹੈ। ਇਸ ਨੂੰ ਪਹਿਲਾਂ 7.2% ਦੇ ਅਨੁਮਾਨ ਦੇ ਮੁਕਾਬਲੇ 7% ਤੱਕ ਘਟਾ ਦਿੱਤਾ ਗਿਆ ਹੈ।

Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!...
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?...
ਬਜਰੰਗ-ਵਿਨੇਸ਼ ਦੀ ਰਾਹਲੁ ਨਾਲ ਮੁਲਾਕਾਤ, ਹਰਿਆਣਾ ਚੋਣ ਲੜ ਸਕਦੇ ਹਨ ਪੂਨੀਆ
ਬਜਰੰਗ-ਵਿਨੇਸ਼ ਦੀ ਰਾਹਲੁ ਨਾਲ ਮੁਲਾਕਾਤ, ਹਰਿਆਣਾ ਚੋਣ ਲੜ ਸਕਦੇ ਹਨ ਪੂਨੀਆ...
AP Dhillon ਦੇ ਘਰ 'ਤੇ ਫਾਇਰਿੰਗ: ਗਾਇਕ ਢਿੱਲੋਂ ਦੇ ਘਰ 'ਤੇ ਕਿਸਨੇ ਚਲਾਈਆਂ ਗੋਲੀਆਂ?
AP Dhillon ਦੇ ਘਰ 'ਤੇ ਫਾਇਰਿੰਗ: ਗਾਇਕ ਢਿੱਲੋਂ ਦੇ ਘਰ 'ਤੇ ਕਿਸਨੇ ਚਲਾਈਆਂ ਗੋਲੀਆਂ?...
ਹਿਮਾਚਲ ਦੇ ਇਤਿਹਾਸ 'ਚ ਪਹਿਲੀ ਵਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਖਾਤਿਆਂ 'ਚ ਨਹੀਂ ਆਇਆ ਪੈਸਾ
ਹਿਮਾਚਲ ਦੇ ਇਤਿਹਾਸ 'ਚ ਪਹਿਲੀ ਵਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਖਾਤਿਆਂ 'ਚ ਨਹੀਂ ਆਇਆ ਪੈਸਾ...
Farmers Protest: ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਲਈ ਬਣਾਈ 5 ਮੈਂਬਰੀ ਕਮੇਟੀ
Farmers Protest: ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਲਈ ਬਣਾਈ  5 ਮੈਂਬਰੀ ਕਮੇਟੀ...
AAP ਵਿਧਾਇਕ ਅਮਾਨਤੁੱਲਾ ਖ਼ਾਨ ਗ੍ਰਿਫ਼ਤਾਰ, ਈਡੀ ਨੇ ਅੱਜ ਸਵੇਰੇ ਰਿਹਾਇਸ਼ ਤੇ ਮਾਰੀ ਸੀ ਰੇਡ
AAP ਵਿਧਾਇਕ ਅਮਾਨਤੁੱਲਾ ਖ਼ਾਨ ਗ੍ਰਿਫ਼ਤਾਰ, ਈਡੀ ਨੇ ਅੱਜ ਸਵੇਰੇ ਰਿਹਾਇਸ਼ ਤੇ ਮਾਰੀ ਸੀ ਰੇਡ...
ਸਿੰਗਰ ਬਾਠ ਦੀ ਤਲਾਸ਼ ਚ ਜੁਟੀ ਪੁਲਿਸ, ਬਜ਼ੂਰਗ ਦਾ ਕਤਲ ਕਰ ਮੰਗੀ ਸੀ ਧੀ ਤੋਂ ਮੁਆਫੀ
ਸਿੰਗਰ ਬਾਠ ਦੀ ਤਲਾਸ਼ ਚ ਜੁਟੀ ਪੁਲਿਸ, ਬਜ਼ੂਰਗ ਦਾ ਕਤਲ ਕਰ ਮੰਗੀ ਸੀ ਧੀ ਤੋਂ ਮੁਆਫੀ...
Haryana: ਬੀਫ਼ ਖਾਣ ਦੇ ਸ਼ੱਕ ਚ ਮਜ਼ਦੂਰ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਗਊ ਰੱਖਿਆ ਦਲ ਦੇ 5 ਮੈਂਬਰ ਗ੍ਰਿਫ਼ਤਾਰ
Haryana: ਬੀਫ਼ ਖਾਣ ਦੇ ਸ਼ੱਕ ਚ ਮਜ਼ਦੂਰ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਗਊ ਰੱਖਿਆ ਦਲ ਦੇ 5 ਮੈਂਬਰ ਗ੍ਰਿਫ਼ਤਾਰ...
EC Reschedules Haryana Voting Day: ਹਰਿਆਣਾ ਚ ਵੋਟਿੰਗ ਦੀ ਤਰੀਕ ਬਦਲੀ, 1 ਨਹੀਂ 5 ਨੂੰ ਵੋਟਿੰਗ; 8 ਅਕਤੂਬਰ ਨੂੰ ਆਉਣਗੇ ਨਤੀਜੇ
EC Reschedules Haryana Voting Day: ਹਰਿਆਣਾ ਚ ਵੋਟਿੰਗ ਦੀ ਤਰੀਕ ਬਦਲੀ, 1 ਨਹੀਂ 5 ਨੂੰ ਵੋਟਿੰਗ; 8 ਅਕਤੂਬਰ ਨੂੰ ਆਉਣਗੇ ਨਤੀਜੇ...
ਸ਼ੰਭੂ ਬਾਰਡਰ ਤੇ ਕਿਸਾਨ ਅੰਦੋਲਨ ਦੇ 200 ਦਿਨ ਪੂਰੇ, ਚੋਣ ਲੜਣ ਤੇ ਕੀ ਬੋਲੇ ਵਿਨੇਸ਼ ਫੋਗਾਟ
ਸ਼ੰਭੂ ਬਾਰਡਰ ਤੇ ਕਿਸਾਨ ਅੰਦੋਲਨ ਦੇ 200 ਦਿਨ ਪੂਰੇ, ਚੋਣ ਲੜਣ ਤੇ ਕੀ ਬੋਲੇ ਵਿਨੇਸ਼ ਫੋਗਾਟ...
ਕੰਗਨਾ ਤੇ ਵਿਵਾਦਿਤ ਬਿਆਨ ਦੇ ਕੇ ਬੁਰੇ ਫਸੇ ਸਿਮਰਜੀਤ ਮਾਨ, ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ
ਕੰਗਨਾ ਤੇ ਵਿਵਾਦਿਤ ਬਿਆਨ ਦੇ ਕੇ ਬੁਰੇ ਫਸੇ ਸਿਮਰਜੀਤ ਮਾਨ, ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ...
ਸ਼੍ਰੀ ਦਰਬਾਰ ਸਾਹਿਬ ਪਹੁੰਚੀ ਓਲੰਪੀਅਨ ਵਿਨੇਸ਼ ਫੋਗਾਟ, ਸਰਬਤ ਦੇ ਭਲੇ ਦੀ ਕੀਤੀ ਅਰਦਾਸ
ਸ਼੍ਰੀ ਦਰਬਾਰ ਸਾਹਿਬ ਪਹੁੰਚੀ ਓਲੰਪੀਅਨ ਵਿਨੇਸ਼ ਫੋਗਾਟ, ਸਰਬਤ ਦੇ ਭਲੇ ਦੀ ਕੀਤੀ ਅਰਦਾਸ...
ਡਿੰਪੀ ਢਿੱਲੋਂ AAP ਚ ਸ਼ਾਮਲ ਹੋਏ, CM ਮਾਨ ਨੇ ਕਰਵਾਇਆ ਸ਼ਾਮਿਲ
ਡਿੰਪੀ ਢਿੱਲੋਂ AAP ਚ ਸ਼ਾਮਲ ਹੋਏ, CM ਮਾਨ ਨੇ ਕਰਵਾਇਆ ਸ਼ਾਮਿਲ...