AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

LPG Cylinder Booking: ਗਾਹਕਾਂ ਲਈ ਵੱਡੀ ਖ਼ਬਰ, ਹੁਣ 25 ਦਿਨਾਂ ਬਾਅਦ ਬੁੱਕ ਹੋਵੇਗਾ ਅਗਲਾ ਸਿਲੰਡਰ

LPG Booking: ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਨੇ ਸਰਕਾਰੀ ਤੇਲ ਕੰਪਨੀਆਂ ਨੂੰ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਦੇ ਗਾਹਕਾਂ ਲਈ ਸਿਲੰਡਰ ਬੁਕਿੰਗ ਵਿਚਕਾਰ 25 ਦਿਨਾਂ ਦਾ ਅੰਤਰ ਕਰਨ ਦੇ ਨਿਰਦੇਸ਼ ਦਿੱਤੇ ਹਨ।

LPG Cylinder Booking: ਗਾਹਕਾਂ ਲਈ ਵੱਡੀ ਖ਼ਬਰ, ਹੁਣ 25 ਦਿਨਾਂ ਬਾਅਦ ਬੁੱਕ ਹੋਵੇਗਾ ਅਗਲਾ ਸਿਲੰਡਰ
ਫਾਈਲ ਫੋਟੋ
tv9-punjabi
| Updated On: 07 Sep 2026 19:20 PM IST
Share

LPG Cylinder Booking: ਘਰੇਲੂ LPG ਸਿਲੰਡਰ ਦੀ ਵਰਤੋਂ ਕਰਨ ਵਾਲੇ ਗਾਹਕਾਂ ਲਈ ਇਹ ਵੱਡੀ ਖ਼ਬਰ ਹੈ। ਸਰਕਾਰ ਨੇ LPG ਸਿਲੰਡਰਾਂ ਦੀ ਮੁੜ ਬੁਕਿੰਗ ਲਈ ਨਿਯਮਾਂ ਵਿੱਚ ਬਦਲਾਅ ਕੀਤਾ ਹੈ। ਹੁਣ, ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਦੇ ਗਾਹਕ 25 ਦਿਨਾਂ ਦੇ ਅੰਤਰ ਤੋਂ ਬਾਅਦ ਨਵਾਂ ਸਿਲੰਡਰ ਬੁੱਕ ਕਰ ਸਕਣਗੇ। ਸੋਮਵਾਰ, 7 ਸਤੰਬਰ, 2026 ਨੂੰ, ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਨੇ ਸਰਕਾਰੀ ਤੇਲ ਕੰਪਨੀਆਂ ਇੰਡੀਅਨ ਆਇਲ, ਭਾਰਤ ਪੈਟਰੋਲੀਅਮ ਅਤੇ ਹਿੰਦੁਸਤਾਨ ਪੈਟਰੋਲੀਅਮ ਨੂੰ ਇਸ ਨਿਯਮ ਨੂੰ ਦੇਸ਼ ਭਰ ਵਿੱਚ ਇੱਕਸਾਰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਨਵਾਂ ਨਿਯਮ ਤੁਰੰਤ ਲਾਗੂ ਹੋ ਗਿਆ ਹੈ।

ਦਰਅਸਲ, ਫਰਵਰੀ 2026 ਵਿੱਚ ਪੱਛਮੀ ਏਸ਼ੀਆ ਵਿੱਚ ਟਕਰਾਅ ਸ਼ੁਰੂ ਹੋਣ ਤੋਂ ਬਾਅਦ, LPG ਸਪਲਾਈ ‘ਤੇ ਦਬਾਅ ਵਧ ਗਿਆ। ਗੈਸ ਸਿਲੰਡਰਾਂ ਦੀ ਮੰਗ ਨੂੰ ਕੰਟਰੋਲ ਕਰਨ ਲਈ, ਸਰਕਾਰ ਨੇ ਬੁਕਿੰਗ ਵਿਚਕਾਰ ਘੱਟੋ-ਘੱਟ ਅੰਤਰ ਨਿਰਧਾਰਤ ਕੀਤਾ ਸੀ। ਉਸ ਸਮੇਂ, ਸ਼ਹਿਰੀ ਗਾਹਕਾਂ ਲਈ 25 ਦਿਨਾਂ ਬਾਅਦ ਅਤੇ ਪੇਂਡੂ ਗਾਹਕਾਂ ਲਈ 45 ਦਿਨਾਂ ਬਾਅਦ ਐਲਪੀਜੀ ਸਿਲੰਡਰ ਦੁਬਾਰਾ ਬੁੱਕ ਕਰਨ ਦਾ ਨਿਯਮ ਬਣਾਇਆ ਗਿਆ ਸੀ। ਇਸਨੂੰ ਇੱਕ ਅਸਥਾਈ ਪ੍ਰਬੰਧ ਵਜੋਂ ਲਾਗੂ ਕੀਤਾ ਗਿਆ ਸੀ।

Lpg Cylinder

ਹੁਣ, ਅਗਲਾ ਸਿਲੰਡਰ 25 ਦਿਨਾਂ ਦੇ ਅੰਦਰ ਹੋਵੇਗਾ ਬੁੱਕ

ਮੰਤਰਾਲੇ ਦੇ ਅਨੁਸਾਰ, ਐਲਪੀਜੀ ਸਿਲੰਡਰਾਂ ਦੀ ਸਪਲਾਈ ਦੀ ਸਥਿਤੀ ਵਿੱਚ ਪਹਿਲਾਂ ਦੇ ਮੁਕਾਬਲੇ ਸੁਧਾਰ ਹੋਇਆ ਹੈ ਅਤੇ ਬੁਕਿੰਗ ਬੈਕਲਾਗ ਵੀ ਕਾਫ਼ੀ ਘੱਟ ਗਿਆ ਹੈ। ਇਸ ਦੇ ਮੱਦੇਨਜ਼ਰ, ਸਰਕਾਰ ਨੇ ਸ਼ਹਿਰੀ ਅਤੇ ਪੇਂਡੂ ਗਾਹਕਾਂ ਵਿਚਕਾਰ ਅੰਤਰ ਨੂੰ ਖਤਮ ਕਰਨ ਦਾ ਫੈਸਲਾ ਕੀਤਾ ਹੈ। ਹੁਣ, ਦੇਸ਼ ਭਰ ਦੇ ਸਾਰੇ ਘਰੇਲੂ ਐਲਪੀਜੀ ਗਾਹਕਾਂ ਲਈ ਸਿਲੰਡਰ ਬੁਕਿੰਗ ਪਾੜਾ 25 ਦਿਨ ਹੋਵੇਗਾ। ਇਸਦਾ ਮਤਲਬ ਹੈ ਕਿ ਪੇਂਡੂ ਖੇਤਰਾਂ ਦੇ ਗਾਹਕਾਂ ਨੂੰ ਹੁਣ 45 ਦਿਨ ਉਡੀਕ ਨਹੀਂ ਕਰਨੀ ਪਵੇਗੀ।

Follow Us
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ
ਉਹ ਸ਼ੀਸ਼ਾ ਸਾਫ ਕਰਦੇ ਰਹੇ... ਧੂੜ ਤਾਂ ਚੇਹਰੇ 'ਤੇ ਜੰਮ੍ਹੀ ਸੀ, ਪੰਜਾਬ ਕਾਂਗਰਸ ਇੰਚਾਰਜ ਬੱਦਲਣ 'ਤੇ AAP ਦਾ ਤਿੱਖਾ ਤੰਜ...
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ
AAP ਨੇ ਨਸ਼ਿਆਂ ਖਿਲਾਫ ਚੁੱਕਿਆ ਵੱਡਾ ਕਦਮ... ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲੇ 164% ਵਧੇ, TV9 ਭਾਰਤਵਰਸ਼ ਦੇ 'ਸਿਹਤ ਸੰਵਾਦ' 'ਤੇ ਬੋਲੇ ਡਾ. ਬਲਬੀਰ ਸਿੰਘ...
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ
AIIMS 'ਚ ਸੀਐਮ ਰੇਖਾ ਗੁਪਤਾ ਨੇ ਜਾਣਿਆ ਜ਼ਖਮੀਆਂ ਦਾ ਹਾਲ, ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਕਹੀ ਗੱਲ...
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕਰਮਚਾਰੀਆਂ ਦੀਆਂ ਵਧੀਆਂ ਉਮੀਦਾਂ, ਸੈਲਰੀ ਵਾਧੇ ਤੇ ਚਰਚਾ ਤੇਜ...
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ
ਸਚਿਨ ਪਾਇਲਟ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਬਣੇ, AICC 'ਚ ਵੱਡੇ ਬਦਲਾਅ...
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ
ਜਨਮਾਸ਼ਟਮੀ ਤੇ ਚਮਤਕਾਰ: ਨੇਪਾਲ ਦੇ ਹੜ੍ਹਾਂ ਵਿੱਚ 9 ਦਿਨ ਫਸੇ ਰਹੇ ਸੰਜੇ ਸਾਹ, 'ਹਰੇ ਕ੍ਰਿਸ਼ਨਾ' ਜਪਦਿਆਂ ਆਏ ਬਾਹਰ...
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ
ਖੱਟਰ ਨੇ ਕਿਸਾਨਾਂ ਦੀਆਂ ਮੰਗਾਂ ਤੇ' ਜਤਾਈ ਸਹਿਮਤੀ, ਕਿਸਾਨਾਂ ਦਾ ਦਾਅਵਾ - ਪਹਿਲੀ ਵਾਰ ਸਰਕਾਰ ਦਾ ਪਾਜੇਟਿਵ ਰਿਸਪਾਂਸ...
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?
AI Toothbrush: ਕੀ 47,000 ਦਾ AI ਟੁੱਥਬ੍ਰਸ਼ ਬਦਲ ਦੇਵੇਗਾ ਸਵੇਰ ਦੀ ਰੁਟੀਨ ?...
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ
ਬਹਿਬਲ ਕਲਾਂ ਗੋਲੀ ਕਾਂਡ: SIT ਦੇ ਸਾਹਮਣੇ ਪੇਸ਼ ਹੋਏ ਵਿਜੇ ਸਾਂਪਲਾ...