AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Insurance Sector ਦੀ ਤਕਦੀਰ ਬਦਲਣਗੇ ਮੁਕੇਸ਼ ਅੰਬਾਨੀ, Jio ਦੇ ਨਾਲ ਕਰ ਰਹੇ ਹਨ ਵੱਡੀ ਪਲਾਨਿੰਗ

ਮੀਡੀਆ ਰਿਪੋਰਟਾਂ ਦੇ ਅਨੁਸਾਰ, ਮੁਕੇਸ਼ ਅੰਬਾਨੀ Jio Financial Services ਦੇ ਜ਼ਰੀਏ ਭਾਰਤ ਵਿੱਚ Insurance Sector ਵਿੱਚ ਦਾਖਲ ਹੋਣ ਲਈ ਪੂਰੀ ਤਰ੍ਹਾਂ ਤਿਆਰ ਹਨ। ਰਿਪੋਰਟ ਮੁਤਾਬਕ ਕੰਪਨੀ ਨੇ ਭਰਤੀ ਸ਼ੁਰੂ ਕਰ ਦਿੱਤੀ ਹੈ। ਲਾਈਸੈਂਸ ਲਈ 'ਜਲਦ' ਹੀ IRDA ਕੋਲ ਪਹੁੰਚ ਕਰਨ ਦੀ ਉਮੀਦ ਹੈ।

Insurance Sector ਦੀ ਤਕਦੀਰ ਬਦਲਣਗੇ  ਮੁਕੇਸ਼ ਅੰਬਾਨੀ, Jio ਦੇ ਨਾਲ ਕਰ ਰਹੇ ਹਨ ਵੱਡੀ ਪਲਾਨਿੰਗ
Insurance Sector ਦੀ ਤਕਦੀਰ ਬਦਲਣਗੇ ਮੁਕੇਸ਼ ਅੰਬਾਨੀ, Jio ਦੇ ਨਾਲ ਕਰ ਰਹੇ ਹਨ ਵੱਡੀ ਪਲਾਨਿੰਗ।
tv9-punjabi
| Published: 21 Mar 2023 18:36 PM IST
Share
ਬਿਜਨੈਸ ਨਿਊਜ: ਮੁਕੇਸ਼ ਅੰਬਾਨੀ (Mukesh Ambani) ਹੁਣ ਬੀਮਾ ਖੇਤਰ ਵਿੱਚ ਆਉਣ ਦੀ ਤਿਆਰੀ ਕਰ ਰਹੇ ਹਨ। ਜਲਦੀ ਹੀ ਉਹ ਦੇਸ਼ ਨੂੰ ਜੀਵਨ ਅਤੇ ਸਿਹਤ ਬੀਮਾ ਵੇਚਦੇ ਨਜ਼ਰ ਆਉਣਗੇ। ਸਾਲ 2047 ਤੱਕ ਸਭ ਲਈ ਬੀਮਾ ਦੇ ਟੀਚੇ ਨੂੰ ਪੂਰਾ ਕਰਨ ਵਿੱਚ ਮੁਕੇਸ਼ ਅੰਬਾਨੀ ਦਾ ਵੱਡਾ ਹੱਥ ਹੋ ਸਕਦਾ ਹੈ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਮੁਕੇਸ਼ ਅੰਬਾਨੀ ਜੀਓ ਫਾਈਨਾਂਸ਼ੀਅਲ ਸਰਵਿਸਿਜ਼ (Jio Financial Services) ਦੇ ਜ਼ਰੀਏ ਭਾਰਤ ਵਿੱਚ ਬੀਮਾ ਕਾਰੋਬਾਰ ਵਿੱਚ ਦਾਖਲ ਹੋਣ ਲਈ ਪੂਰੀ ਤਰ੍ਹਾਂ ਤਿਆਰ ਹਨ। ਰਿਪੋਰਟ ਮੁਤਾਬਕ ਕੰਪਨੀ ਨੇ ਭਰਤੀ ਸ਼ੁਰੂ ਕਰ ਦਿੱਤੀ ਹੈ। ਲਾਈਸੈਂਸ ਲਈ ‘ਜਲਦ’ ਹੀ IRDA ਕੋਲ ਪਹੁੰਚ ਕਰਨ ਦੀ ਉਮੀਦ ਹੈ।

AGM ਵਿੱਚ ਹਟੇਗਾ ਰੋਡਮੈਪ ਤੋਂ ਪਰਦਾ

ਈਟੀ ਨਾਓ ਦੀ ਰਿਪੋਰਟ ਦੇ ਸੂਤਰਾਂ ਦੇ ਅਨੁਸਾਰ, ਕੰਪਨੀ ਨੇ ਪਹਿਲਾਂ ਹੀ X PSU ਸਰੋਤਾਂ ਨੂੰ ਹਾਇਰ ਕਰ ਲਿਆ ਹੈ। ICICI ਗਰੁੱਪ ਦੇ ਕੁਝ ਵੱਡੇ ਨਾਵਾਂ ਦੇ ਵੀ ਕੰਪਨੀ ‘ਚ ਸ਼ਾਮਲ ਹੋਣ ਦੀ ਉਮੀਦ ਹੈ। ਕੰਪਨੀ ਜੀਵਨ ਅਤੇ ਗੈਰ-ਜੀਵਨ ਬੀਮਾ ਕਾਰੋਬਾਰ ਵਿੱਚ ਪ੍ਰਵੇਸ਼ ਕਰੇਗੀ। ਕੰਪਨੀ ਦੀ ਆਉਣ ਵਾਲੀ ਏਜੀਐਮ ਵਿੱਚ ਰੋਡਮੈਪ ਤੋਂ ਪਰਦਾ ਹਟਾ ਦਿੱਤਾ ਜਾਵੇਗਾ। ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਟੀਅਰ II ਅਤੇ ਟੀਅਰ III ਸ਼ਹਿਰਾਂ ਵਿੱਚ ਤਕਨਾਲੋਜੀ ਇੱਕ ਵੱਡੀ ਭੂਮਿਕਾ ਨਿਭਾਏਗੀ ਅਤੇ ਸਰਕਾਰ ਨੂੰ ਵੀ ਬੀਮਾ ਸੋਧ ਕਾਨੂੰਨ ਦੇ ਨਾਲ ਆਉਣ ਦੀ ਉਮੀਦ ਹੈ। ਬੀਮਾ ਕਾਰੋਬਾਰ ‘ਚ Jio ਦੀ ਐਂਟਰੀ ਨੂੰ ਦੇਖਦੇ ਹੋਏ LIC ਵਰਗੀਆਂ ਕੰਪਨੀਆਂ ਵੀ ਆਪਣੀ ਰਣਨੀਤੀ ‘ਚ ਬਦਲਾਅ ਕਰ ਸਕਦੀਆਂ ਹਨ।

12 ਮਹੀਨਿਆਂ ਵਿੱਚ ਆ ਸਕਦਾ ਹੈ ਜੀਓ ਅਤੇ ਰਿਟੇਲ ਦਾ ਆਈਪੀਓ

ਮਾਹਿਰਾਂ ਦੀ ਮੰਨੀਏ ਤਾਂ ਰਿਲਾਇੰਸ ਆਉਣ ਵਾਲੇ 12 ਮਹੀਨਿਆਂ ‘ਚ ਰਿਲਾਇੰਸ ਜਿਓ ਅਤੇ ਰਿਲਾਇੰਸ ਰਿਟੇਲ ਦਾ ਆਈਪੀਓ ਵੀ ਲਿਆ ਸਕਦੀ ਹੈ। ਇਸ ਤੋਂ ਪਹਿਲਾਂ ਰਿਲਾਇੰਸ ਜਿਓ ਵੀ ਜਲਦ ਹੀ ਆਪਣਾ 5ਜੀ ਫੋਨ ਲਾਂਚ ਕਰ ਸਕਦੀ ਹੈ। ਬ੍ਰੋਕਰੇਜ ਕੰਪਨੀ CLSA ਉਮੀਦ ਕਰਦੀ ਹੈ ਕਿ ਰਿਲਾਇੰਸ ਜੀਓ ਵਾਇਰਲੈੱਸ ਬਰਾਡਬੈਂਡ ਜੋੜਨ ਲਈ ਆਪਣਾ ਪੋਰਟੇਬਲ 5G ਡਿਵਾਈਸ (Jio AirFiber) ਪੇਸ਼ ਕਰਨਾ ਸ਼ੁਰੂ ਕਰ ਦੇਵੇਗਾ, ਅਤੇ ਆਪਣਾ ਖੁਦ ਦਾ ਕਿਫਾਇਤੀ 5G ਸਮਾਰਟਫੋਨ ਲਾਂਚ ਕਰੇਗਾ ਕਿਉਂਕਿ ਇਹ 2023 ਦੇ ਅੰਤ ਤੱਕ ਆਪਣੇ ਪੈਨ-ਇੰਡੀਆ ਸਟੈਂਡਅਲੋਨ 5G ਲਾਂਚ ਨੂੰ ਮੌਨੇਟਾਈਜ ਕਰਨਦਾ ਮਨ ਬਣਾ ਰਿਹਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...