AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Good News: ਕਟੜਾ ਤੇ ਦਿੱਲੀ ਵਿਚਕਾਰ 30 ਦਸੰਬਰ ਨੂੰ ਚੱਲੇਗੀ ਨਵੀਂ ਵੰਦੇ ਭਾਰਤ ਟ੍ਰੇਨ, PM ਮੋਦੀ ਦੇਣਗੇ ਹਰੀ ਝੰਡੀ

ਰੇਲਵੇ ਅਧਿਕਾਰੀ ਮੁਤਾਬਕ ਦਿੱਲੀ ਹੈੱਡਕੁਆਰਟਰ ਤੋਂ ਸ਼ਡਿਊਲ ਜਾਰੀ ਕੀਤਾ ਗਿਆ ਹੈ ਕਿ 30 ਦਸੰਬਰ ਨੂੰ ਕਟੜਾ ਤੋਂ ਦਿੱਲੀ ਲਈ ਇੱਕ ਹੋਰ ਵੰਦੇ ਭਾਰਤ ਟ੍ਰੇਨ ਚਲਾਈ ਜਾਵੇਗੀ। ਪਹਿਲੇ ਦਿਨ ਟ੍ਰੇਨ ਮੁੱਖ ਸਟੇਸ਼ਨਾਂ ਤੋਂ ਇਲਾਵਾ ਛੋਟੇ ਸਟੇਸ਼ਨਾਂ 'ਤੇ ਵੀ ਰੁਕੇਗੀ। ਪਹਿਲੇ ਦਿਨ ਟ੍ਰੇਨ ਨੂੰ ਊਧਮਪੁਰ, ਕਠੂਆ ਅਤੇ ਪਠਾਨਕੋਟ ਕੈਂਟ 'ਤੇ ਵੀ ਰੁਕਣਾ ਹੋਵੇਗਾ ਪਰ ਇਸ ਦੇ ਪੱਕੇ ਤੌਰ 'ਤੇ ਰੁਕੇਗੀ ਜਾਂ ਨਹੀਂ ਇਸ ਨੂੰ ਲੈ ਕੇ ਹਾਲੇ ਸਥਿਤੀ ਸਾਫ ਨਹੀਂ ਹੋ ਪਾਈ ਹੈ।

Good News: ਕਟੜਾ ਤੇ ਦਿੱਲੀ ਵਿਚਕਾਰ 30 ਦਸੰਬਰ ਨੂੰ ਚੱਲੇਗੀ ਨਵੀਂ ਵੰਦੇ ਭਾਰਤ ਟ੍ਰੇਨ, PM ਮੋਦੀ ਦੇਣਗੇ ਹਰੀ ਝੰਡੀ
ਵੰਦੇ ਭਾਰਤ Photo Credit: tv9hindi.com
abhishek-thakur
| Published: 28 Dec 2023 14:42 PM IST
Share
ਨਵੀਂ ਵੰਦੇ ਭਾਰਤ ਟਰੇਨ ਕਟੜਾ ਅਤੇ ਦਿੱਲੀ ਵਿਚਕਾਰ 30 ਦਸੰਬਰ ਨੂੰ ਚੱਲੇਗੀ। ਦਿੱਲੀ ਤੱਕ ਅੱਧਾ ਦਰਜਨ ਤੋਂ ਵੱਧ ਸਟੇਸ਼ਨਾਂ ‘ਤੇ ਲੋਕ ਆਧੁਨਿਕ ਸਹੂਲਤਾਂ ਨਾਲ ਲੈਸ ਰੇਲ ਗੱਡੀਆਂ ਦੇਖ ਸਕਣਗੇ। ਪਹਿਲੇ ਦਿਨ ਟ੍ਰੇਨ ਨੂੰ ਊਧਮਪੁਰ, ਕਠੂਆ ਅਤੇ ਪਠਾਨਕੋਟ ਕੈਂਟ ‘ਤੇ ਵੀ ਰੁਕਣਾ ਹੋਵੇਗਾ ਪਰ ਇਸ ਦੇ ਪੱਕੇ ਤੌਰ ‘ਤੇ ਰੁਕੇਗੀ ਜਾਂ ਨਹੀਂ ਇਸ ਨੂੰ ਲੈ ਕੇ ਹਾਲੇ ਸਥਿਤੀ ਸਾਫ ਨਹੀਂ ਹੋ ਪਾਈ ਹੈ। ਨਵੀਂ ਦਿੱਲੀ ਹੈੱਡਕੁਆਰਟਰ ਤੋਂ ਫ਼ਿਰੋਜ਼ਪੁਰ ਲਈ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਮੁਤਾਬਕ 30 ਦਸੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁੱਲ 6 ਵੰਦੇ ਭਾਰਤ ਟ੍ਰੇਨਾਂ ਨੂੰ ਆਨਲਾਈਨ ਹਰੀ ਝੰਡੀ ਦੇਣਗੇ। ਇਸ ਤਹਿਤ ਕਟੜਾ ਅਤੇ ਦਿੱਲੀ ਵਿਚਕਾਰ ਚੱਲ ਰਹੀ ਵੰਦੇ ਭਾਰਤ ਕਟੜਾ ਤੋਂ ਸਵੇਰੇ 11 ਵਜੇ ਰਵਾਨਾ ਹੋਵੇਗੀ। ਇਸ ਤੋਂ ਬਾਅਦ ਮਨਵਾਲ, ਊਧਮਪੁਰ, ਕਠੂਆ ਹੁੰਦੀ ਹੋਈ ਪਠਾਨਕੋਟ ਕੈਂਟ ਸ਼ਾਮ 4 ਵਜੇ ਪਹੁੰਚੇਗੀ।

ਟ੍ਰੇਨ ਦਾ ਸਮਾਂ-ਸਾਰਣੀ ਅਜੇ ਜਾਰੀ ਨਹੀਂ

ਰੇਲਵੇ ਅਧਿਕਾਰੀ ਮੁਤਾਬਕ ਦਿੱਲੀ ਹੈੱਡਕੁਆਰਟਰ ਤੋਂ ਸ਼ਡਿਊਲ ਜਾਰੀ ਕੀਤਾ ਗਿਆ ਹੈ ਕਿ 30 ਦਸੰਬਰ ਨੂੰ ਕਟੜਾ ਤੋਂ ਦਿੱਲੀ ਲਈ ਇੱਕ ਹੋਰ ਵੰਦੇ ਭਾਰਤ ਟ੍ਰੇਨ ਚਲਾਈ ਜਾਵੇਗੀ। ਪਹਿਲੇ ਦਿਨ ਟ੍ਰੇਨ ਮੁੱਖ ਸਟੇਸ਼ਨਾਂ ਤੋਂ ਇਲਾਵਾ ਛੋਟੇ ਸਟੇਸ਼ਨਾਂ ‘ਤੇ ਵੀ ਰੁਕੇਗੀ। ਅਧਿਕਾਰੀ ਨੇ ਦੱਸਿਆ ਕਿ ਸਿਰਫ ਫਲੈਗ ਆਫ 30 ਦਸੰਬਰ ਨੂੰ ਹੋਵੇਗਾ। ਟ੍ਰੇਨ ਕਿਹੜੇ-ਕਿਹੜੇ ਸਟੇਸ਼ਨਾਂ ‘ਤੇ ਰੁਕੇਗੀ, ਸ਼ੁੱਕਰਵਾਰ ਤੱਕ ਹੀ ਸਥਿਤੀ ਸਪੱਸ਼ਟ ਹੋ ਸਕੇਗੀ।

ਪ੍ਰਧਾਨ ਮੰਤਰੀ ਦਿਖਾਉਣਗੇ ਹਰੀ ਝੰਡੀ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੰਦੇ ਭਾਰਤ ਟ੍ਰੇਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ, ਵੰਦੇ ਭਾਰਤ ਰੇਲ ਗੱਡੀਆਂ ਅਯੁੱਧਿਆ-ਆਨੰਦ ਵਿਹਾਰ, ਨਵੀਂ ਦਿੱਲੀ-ਵੈਸ਼ਨਵੋ ਦੇਵੀ, ਅੰਮ੍ਰਿਤਸਰ-ਨਵੀਂ ਦਿੱਲੀ, ਜਾਲਨਾ-ਮੁੰਬਈ, ਕੋਇੰਬਟੂਰ-ਬੈਂਗਲੁਰੂ ਆਦਿ ਵਿਚਕਾਰ ਚੱਲਣਗੀਆਂ।

ਜਲੰਧਰ ‘ਚ ਭਾਰਤ ਐਕਸਪ੍ਰੈੱਸ ਟ੍ਰੇਨ ਦੇ ਸਟਾਪੇਜ ਦੀ ਮੰਗ

ਦੱਸ ਦਈਏ ਕਿ ਜੰਲਧਰ ਲੋਕ ਸਭਾ ਤੋਂ ਸਾਂਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਬੀਤੇ ਦਿਨੀਂ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਨੇ ਰੇਲਵੇ ਮੰਤਰੀ ਜਲੰਧਰ ਚ ਭਾਰਤ ਐਕਸਪ੍ਰੈੱਸ ਟ੍ਰੇਨ ਦੇ ਸਟਾਪੇਜ ਦੀ ਮੰਗ ਕੀਤੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਜਲੰਧਰ ਸੂਬੇ ਦੀ ਪ੍ਰਮੁੱਖ ਉਦਯੋਗਿਕ ਨਗਰੀ ਹੈ ਅਤੇ ਇਸ ਦੇ ਨਾਲ ਹੀ ਐੱਨ.ਆਰ.ਆਈ. ਹੱਬ ਵੀ ਹੈ। ਇਸ ਟ੍ਰੇਨ ਦਾ ਜਲੰਧਰ ਸਟਾਪੇਜ ਹੋਣ ਕਾਰਨ ਉੱਦਮੀਆਂ ਵਪਾਰੀਆਂ ਨੂੰ ਕਾਫੀ ਫਾਇਦਾ ਹੋਵੇਗਾ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...