ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

SEBI ਨੋਟਿਸ ਮਮਲੇ ‘ਤੇ Paytm ਦਾ ਬਿਆਨ, ਮੀਡੀਆ ਰਿਪੋਰਟਸ ਬਾਰੇ ਕਹੀ ਇਹ ਗੱਲ

Paytm : ਪੇਟੀਐਮ ਨੇ ਆਪਣੇ ਆਈਪੀਓ ਨੂੰ ਲੈ ਕੇ ਸੇਬੀ ਤੋਂ ਨੋਟਿਸ ਮਿਲਣ ਦੀ ਖਬਰ ਦਾ ਜਵਾਬ ਦਿੱਤਾ ਹੈ। ਸ਼ੇਅਰ ਬਾਜ਼ਾਰ ਨੂੰ ਭੇਜੀ ਸੂਚਨਾ 'ਚ ਉਸ ਨੇ ਕਿਹਾ ਹੈ ਕਿ ਉਹ ਪਹਿਲਾਂ ਹੀ ਸਭ ਕੁਝ ਦੱਸ ਚੁੱਕੀ ਹੈ। ਪੜ੍ਹੋ ਪੂਰੀ ਖਬਰ...

SEBI ਨੋਟਿਸ ਮਮਲੇ ‘ਤੇ Paytm ਦਾ ਬਿਆਨ, ਮੀਡੀਆ ਰਿਪੋਰਟਸ ਬਾਰੇ ਕਹੀ ਇਹ ਗੱਲ
SEBI ਨੋਟਿਸ ਮਮਲੇ ‘ਤੇ Paytm ਦਾ ਬਿਆਨ
Follow Us
tv9-punjabi
| Updated On: 30 Aug 2024 14:06 PM

ਫਿਨਟੇਕ ਕੰਪਨੀ ਪੇਟੀਐੱਮ ਨੇ ਮੀਡੀਆ ‘ਚ ਚੱਲ ਰਹੀਆਂ ਉਨ੍ਹਾਂ ਸਾਰੀਆਂ ਰਿਪੋਰਟਾਂ ਨੂੰ ਖਾਰਜ ਕਰ ਦਿੱਤਾ ਹੈ, ਜਿਸ ‘ਚ ਕਿਹਾ ਗਿਆ ਸੀ ਕਿ ਉਸ ਨੂੰ ਬਾਜ਼ਾਰ ਰੈਗੂਲੇਟਰੀ ਸੇਬੀ ਤੋਂ ਨਵਾਂ ਨੋਟਿਸ ਮਿਲਿਆ ਹੈ। ਸੇਬੀ ਨੇ ਕੰਪਨੀ ਨੂੰ ਇਹ ਨੋਟਿਸ ਉਸਦੇ ਆਈਪੀਓ ਵਿੱਚ ਬੇਨਿਯਮੀਆਂ ਕਾਰਨ ਭੇਜਿਆ ਹੈ। Paytm ਨੇ ਸ਼ੇਅਰ ਬਾਜ਼ਾਰ ਨੂੰ ਇਸ ਬਾਰੇ ਜਾਣਕਾਰੀ ਭੇਜ ਕੇ ਸਾਰੀਆਂ ਅਟਕਲਾਂ ਨੂੰ ਖਾਰਜ ਕਰ ਦਿੱਤਾ ਹੈ।

ਪੇਟੀਐਮ ਦਾ ਕਹਿਣਾ ਹੈ ਕਿ ਉਸਨੂੰ ਸੇਬੀ ਤੋਂ ਕੋਈ ਨਵਾਂ ਨੋਟਿਸ ਨਹੀਂ ਮਿਲਿਆ ਹੈ। ਇਸ ਨੂੰ ਜਨਵਰੀ-ਮਾਰਚ ਤਿਮਾਹੀ ਦੌਰਾਨ ਸੇਬੀ ਦੁਆਰਾ ਇੱਕ ਨੋਟਿਸ ਭੇਜਿਆ ਗਿਆ ਸੀ, ਜਿਸ ਦਾ ਉਹ ਹਾਲ ਹੀ ਵਿੱਚ ਆਪਣੇ ਸਾਲਾਨਾ ਵਿੱਤੀ ਨਤੀਜਿਆਂ ਵਿੱਚ ਦੇ ਚੁੱਕੀ ਹੈ।

Paytm ਨੇ ਖਾਰੀਜ ਕੀਤੀਆਂ ਮੀਡੀਆ ਰਿਪੋਰਟਸ

Paytm ਬ੍ਰਾਂਡ ਦੀ ਮਾਲਕ One97 Communications ਨੇ ਮੀਡੀਆ ਵਿੱਚ ਚੱਲ ਰਹੀਆਂ ਖਬਰਾਂ ਦਾ ਖੰਡਨ ਕਰਦਿਆਂ ਕਿਹਾ ਕਿ ਇਹ ਕੋਈ ਨਵਾਂ ਡੇਵਲਪਮੈਂਟ ਨਹੀਂ ਹੈ। Paytm, ਇੱਕ ਲਿਸਟੇਡ ਕੰਪਨੀ ਹੋਣ ਦੇ ਨਾਤੇ, ਸਾਰੀਆਂ ਜ਼ਰੂਰੀ ਜਾਣਕਾਰੀਆਂ ਨੂੰ ਜਨਤਕ ਕਰ ਚੁੱਕੀ ਹੈ। ਉਸਨੇ ਆਪਣੇ ਵਿੱਤੀ ਬਿਆਨਾਂ ਵਿੱਚ ਸੇਬੀ ਦੇ ਨੋਟਿਸ ਨਾਲ ਸਬੰਧਤ ਸਾਰੀਆਂ ਚਿੰਤਾਵਾਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ ਹੈ।

ਸੇਬੀ ਨਾਲ ਲਗਾਤਾਰ ਗੱਲਬਾਤ

ਪੇਟੀਐਮ ਦਾ ਕਹਿਣਾ ਹੈ ਕਿ ਉਹ ਮਾਰਕੀਟ ਰੈਗੂਲੇਟਰ ਸੇਬੀ ਨਾਲ ਲਗਾਤਾਰ ਗੱਲਬਾਤ ਕਰਦੀ ਰਹੀ ਹੈ। ਇਸ ਮਾਮਲੇ ਵਿੱਚ ਉਹ ਹੋਰ ਜਾਣਕਾਰੀ ਵੀ ਇਕੱਠੀ ਕਰ ਰਹੀ ਹੈ। ਕੰਪਨੀ ਦੀ ਆਡਿਟ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇਹ ਸੇਬੀ ਦੇ ਸਾਰੇ ਸਬੰਧਤ ਨਿਯਮਾਂ-ਵਿਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਦੀ ਹੈ।

ਵਿੱਤੀ ਨਤੀਜਿਆਂ ‘ਤੇ ਕੋਈ ਅਸਰ ਨਹੀਂ

ਕੰਪਨੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਸੇਬੀ ਦੇ ਨੋਟਿਸ ਨੂੰ ਲੈ ਕੇ ਮੀਡੀਆ ‘ਚ ਜੋ ਚਰਚਾ ਹੋ ਰਹੀ ਹੈ। ਜਨਵਰੀ-ਮਾਰਚ ਤਿਮਾਹੀ ਅਤੇ ਅਪ੍ਰੈਲ-ਜੂਨ ਤਿਮਾਹੀ ਲਈ ਕੰਪਨੀ ਦੇ ਵਿੱਤੀ ਨਤੀਜਿਆਂ ‘ਤੇ ਇਸ ਦਾ ਕੋਈ ਅਸਰ ਨਹੀਂ ਪਵੇਗਾ। ਕੰਪਨੀ ਦਾ ਕਹਿਣਾ ਹੈ ਕਿ ਉਹ ਖੁਦ ਸੇਬੀ ਦੇ ਸਬੰਧਤ ਨੋਟਿਸ ‘ਤੇ ਸਰਗਰਮੀ ਨਾਲ ਕੰਮ ਕਰ ਰਹੀ ਹੈ। ਇਸ ਸਬੰਧੀ ਲੋੜੀਂਦੀ ਕਾਨੂੰਨੀ ਸਲਾਹ ਲੈਣ ਤੋਂ ਬਾਅਦ ਹੀ ਕੋਈ ਅਗਲੀ ਕਾਰਵਾਈ ਕੀਤੀ ਜਾਵੇਗੀ।

ਪੇਟੀਐਮ ਦੇਸ਼ ਦੀ ਸਭ ਤੋਂ ਵੱਡੀ ਫਿਨਟੈਕ ਕੰਪਨੀਆਂ ਵਿੱਚੋਂ ਇੱਕ ਹੈ। ਕੰਪਨੀ ਨੇ 2021 ਵਿੱਚ ਆਪਣਾ ਆਈਪੀਓ ਪੇਸ਼ ਕੀਤਾ ਸੀ, ਜੋ ਉਸ ਸਮੇਂ ਦੇਸ਼ ਦਾ ਸਭ ਤੋਂ ਵੱਡਾ 18,300 ਕਰੋੜ ਰੁਪਏ ਸੀ।

ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ...
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ...
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ...
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!...
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?...
ਬਜਰੰਗ-ਵਿਨੇਸ਼ ਦੀ ਰਾਹਲੁ ਨਾਲ ਮੁਲਾਕਾਤ, ਹਰਿਆਣਾ ਚੋਣ ਲੜ ਸਕਦੇ ਹਨ ਪੂਨੀਆ
ਬਜਰੰਗ-ਵਿਨੇਸ਼ ਦੀ ਰਾਹਲੁ ਨਾਲ ਮੁਲਾਕਾਤ, ਹਰਿਆਣਾ ਚੋਣ ਲੜ ਸਕਦੇ ਹਨ ਪੂਨੀਆ...
AP Dhillon ਦੇ ਘਰ 'ਤੇ ਫਾਇਰਿੰਗ: ਗਾਇਕ ਢਿੱਲੋਂ ਦੇ ਘਰ 'ਤੇ ਕਿਸਨੇ ਚਲਾਈਆਂ ਗੋਲੀਆਂ?
AP Dhillon ਦੇ ਘਰ 'ਤੇ ਫਾਇਰਿੰਗ: ਗਾਇਕ ਢਿੱਲੋਂ ਦੇ ਘਰ 'ਤੇ ਕਿਸਨੇ ਚਲਾਈਆਂ ਗੋਲੀਆਂ?...
ਹਿਮਾਚਲ ਦੇ ਇਤਿਹਾਸ 'ਚ ਪਹਿਲੀ ਵਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਖਾਤਿਆਂ 'ਚ ਨਹੀਂ ਆਇਆ ਪੈਸਾ
ਹਿਮਾਚਲ ਦੇ ਇਤਿਹਾਸ 'ਚ ਪਹਿਲੀ ਵਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਖਾਤਿਆਂ 'ਚ ਨਹੀਂ ਆਇਆ ਪੈਸਾ...