ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਹੁਣ 10 ਮਿੰਟਾਂ ਦੇ ਅੰਦਰ ਨਹੀਂ ਮਿਲੇਗਾ ਆਨਲਾਈਨ ਸਾਮਾਨ, ਸਰਕਾਰ ਨੇ ਲਿਆ ਵੱਡਾ ਫੈਸਲਾ

Online 10 Minutes Deliveries Banned :ਸਰਕਾਰ ਨੇ ਡਿਲੀਵਰੀ ਬੁਆਏਜ਼ ਦੀ ਸੁਰੱਖਿਆ ਨੂੰ ਲੈ ਕੇ ਇੱਕ ਵੱਡਾ ਫੈਸਲਾ ਲਿਆ ਹੈ। ਕਿਰਤ ਮੰਤਰਾਲੇ ਨੇ 10 ਮਿੰਟ ਦੀ ਡਿਲੀਵਰੀ ਤੇ ਪਾਬੰਦੀ ਲਗਾਈ ਹੈ। ਵਿਭਾਗ ਨੇ ਇਸ ਮਾਮਲੇ ਨੂੰ ਲੈ ਕੇ ਸਵਿਗੀ ਅਤੇ ਜ਼ੋਮੈਟੋ ਵਰਗੀਆਂ ਵੱਡੀਆਂ ਔਨਲਾਈਨ ਡਿਲੀਵਰੀ ਕੰਪਨੀਆਂ ਨਾਲ ਵੀ ਗੱਲ ਕੀਤੀ ਹੈ।

ਹੁਣ 10 ਮਿੰਟਾਂ ਦੇ ਅੰਦਰ ਨਹੀਂ ਮਿਲੇਗਾ ਆਨਲਾਈਨ ਸਾਮਾਨ, ਸਰਕਾਰ ਨੇ ਲਿਆ ਵੱਡਾ ਫੈਸਲਾ
ਹੁਣ 10 ਮਿੰਟਾਂ ਦੇ ਅੰਦਰ ਨਹੀਂ ਮਿਲੇਗਾ ਆਨਲਾਈਨ ਸਾਮਾਨ
Follow Us
kumar-kundan
| Updated On: 13 Jan 2026 14:45 PM IST

ਸਰਕਾਰ ਨੇ ਡਿਲੀਵਰੀ ਕਰਮਚਾਰੀਆਂ ਦੀ ਸੁਰੱਖਿਆ ਨੂੰ ਲੈ ਕੇ ਇੱਕ ਵੱਡਾ ਫੈਸਲਾ ਲਿਆ ਹੈ। ਕਿਰਤ ਮੰਤਰਾਲੇ ਨੇ 10-ਮਿੰਟ ਦੀ ਡਿਲੀਵਰੀ ‘ਤੇ ਪਾਬੰਦੀ ਲਗਾ ਦਿੱਤੀ ਹੈ। ਵਿਭਾਗ ਨੇ ਇਸ ਮਾਮਲੇ ਨੂੰ ਲੈ ਕੇ ਦੇਸ਼ ਦੀਆਂ ਪ੍ਰਮੁੱਖ ਔਨਲਾਈਨ ਡਿਲੀਵਰੀ ਕੰਪਨੀਆਂ ਸਵਿਗੀ ਅਤੇ ਜ਼ੋਮੈਟੋ ਨਾਲ ਵੀ ਗੱਲ ਕੀਤੀ ਹੈ

ਕੇਂਦਰੀ ਮੰਤਰੀ ਮਨਸੁਖ ਮੰਡਾਵੀਆ ਨੇ ਇਸ ਮੁੱਦੇਤੇ ਬਲਿੰਕਿਟ, ਜ਼ੇਪਟੋ, ਸਵਿਗੀ ਅਤੇ ਜੈਪਟੋ ਦੇ ਅਧਿਕਾਰੀਆਂ ਨਾਲ ਗੱਲ ਕੀਤੀ ਅਤੇ10 ਮਿੰਟ ਦੀ ਡਿਲੀਵਰੀ ਦੀ ਸਮਾਂ ਸੀਮਾ ਹਟਾਉਣ ਦੀ ਗੱਲ ਕਹੀ ਸੀ। ਸਾਰੀਆਂ ਕੰਪਨੀਆਂ ਨੇ ਸਰਕਾਰ ਨੂੰ ਭਰੋਸਾ ਦਿੱਤਾ ਕਿ ਉਹ ਆਪਣੇ ਬ੍ਰਾਂਡ ਇਸ਼ਤਿਹਾਰਾਂ ਅਤੇ ਸੋਸ਼ਲ ਮੀਡੀਆ ਤੋਂ ਡਿਲੀਵਰੀ ਸਮਾਂ ਸੀਮਾ ਹਟਾ ਦੇਣਗੀਆਂ। ਇਸ ਤੋਂ ਬਾਅਦ, ਬਲਿੰਕਿਟ ਨੇ ਆਪਣੇ ਸਾਰੇ ਬ੍ਰਾਂਡਾਂ ਤੋਂ 10-ਮਿੰਟ ਦੀ ਡਿਲੀਵਰੀ ਦੀ ਗੱਲ ਨੂੰ ਹਟਾ ਦਿੱਤਾ ਹੈ।

ਗਿਗ ਵਰਕਰਾਂ ਨੇ ਕੀਤੀ ਸੀ ਹੜ੍ਹਤਾਲ

25 ਅਤੇ 31 ਦਸੰਬਰ ਨੂੰ ਗਿਗ ਵਰਕਰਾਂ ਵੱਲੋਂ ਵੱਡੀ ਹੜਤਾਲ ਕੀਤੀ ਗਈ, ਜਿਸ ਨਾਲ ਉਨ੍ਹਾਂ ਦੀ ਸੁਰੱਖਿਆ ਬਾਰੇ ਚਰਚਾ ਸ਼ੁਰੂ ਹੋ ਗਈ। ਸਰਕਾਰ ਨੇ ਹੁਣ ਇਸ ਮੁੱਦੇ ਨੂੰ ਹੱਲ ਕਰਨ ਲਈ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। 10-ਮਿੰਟ ਦੇ ਡਿਲੀਵਰੀ ਚੱਕਰ ਦੇ ਕਾਰਨ, ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਸਨ ਜਿੱਥੇ ਡਿਲੀਵਰੀ ਪਾਰਟਨਰ ਜਲਦੀ ਨਾਲ ਸਾਮਾਨ ਡਿਲੀਵਰ ਕਰਨ ਲਈ ਕਾਹਲੀ ਕਰਦੇ ਸਨ ਅਤੇ ਹਾਦਸਿਆਂ ਦਾ ਸ਼ਿਕਾਰ ਹੁੰਦੇ ਸਨ। ਪਰ ਹੁਣ ਅਜਿਹਾ ਨਹੀਂ ਹੋਣ ਵਾਲਾ ਹੈ

ਕੀ ਹੋਇਆ ਫੈਸਲਾ?

  • ਲਗਾਤਾਰ ਦਖਲਅੰਦਾਜ਼ੀ ਤੋਂ ਬਾਅਦ, ਕੇਂਦਰੀ ਕਿਰਤ ਮੰਤਰੀ ਮਨਸੁਖ ਮੰਡਾਵੀਆ ਨੇ ਪ੍ਰਮੁੱਖ ਡਿਲੀਵਰੀ ਐਗਰੀਗੇਟਰਸ ਨੂੰ 10-ਮਿੰਟ ਦੀ ਲਾਜ਼ਮੀ ਡਿਲੀਵਰੀ ਸਮਾਂ-ਸੀਮਾ ਨੂੰ ਹਟਾਉਣ ਲਈ ਮਨਾ ਲਿਆ ਹੈ।
  • ਡਿਲੀਵਰੀ ਸਮਾਂ-ਸੀਮਾ ਸੰਬੰਧੀ ਚਿੰਤਾਵਾਂ ਨੂੰ ਦੂਰ ਕਰਨ ਲਈ ਬਲਿੰਕਿਟ, ਜ਼ੈਪਟੋ, ਜ਼ੋਮੈਟੋ ਅਤੇ ਸਵਿਗੀ ਵਰਗੇ ਪ੍ਰਮੁੱਖ ਪਲੇਟਫਾਰਮਾਂ ਨਾਲ ਮੀਟਿੰਗ ਕੀਤੀ ਗਈ ਸੀ।
  • ਬਲਿੰਕਿਟ ਨੇ ਪਹਿਲਾਂ ਹੀ ਇਸ ਨਿਰਦੇਸ਼ ਦੀ ਪਾਲਣਾ ਤੇ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਆਪਣੀ ਬ੍ਰਾਂਡਿੰਗ ਤੋਂ 10-ਮਿੰਟ ਦੀ ਡਿਲੀਵਰੀ ਵਾਅਦਾ ਹਟਾ ਦਿੱਤਾ ਹੈ।
  • ਆਉਣ ਵਾਲੇ ਦਿਨਾਂ ਵਿੱਚ ਹੋਰ ਐਗਰੀਗੇਟਰਸ ਤੋਂ ਵੀ ਇਸ ਦੀ ਪਾਲਣਾ ਕਰਨ ਦੀ ਉਮੀਦ ਹੈ।
  • ਇਸ ਕਦਮ ਦਾ ਉਦੇਸ਼ ਗਿਗ ਵਰਕਰ, ਲਈ ਵਧੇਰੇ ਸੁਰੱਖਿਆ, ਸੇਫਟੀ ਅਤੇ ਬਿਹਤਰ ਕੰਮ ਕਰਨ ਦੀਆਂ ਸਥਿਤੀਆਂ ਨੂੰ ਯਕੀਨੀ ਬਣਾਉਣਾ ਹੈ।
  • ਇਸ ਬਦਲਾਅ ਦੇ ਹਿੱਸੇ ਵਜੋਂ, ਬਲਿੰਕਿਟ ਨੇ ਆਪਣੇ ਬ੍ਰਾਂਡ ਮੈਸੇਜਿੰਗ ਨੂੰ ਅਪਡੇਟ ਕੀਤਾ ਹੈ।
  • ਕੰਪਨੀ ਦੀ ਮੁੱਖ ਟੈਗਲਾਈਨ “10 ਮਿੰਟਾਂ ਵਿੱਚ ਡਿਲੀਵਰ ਕੀਤੇ ਗਏ 10,000+ ਉਤਪਾਦ ” ਤੋਂ “30,000+ ਪ੍ਰੋਡੈਕਟ ਤੁਹਾਡੇ ਦਰਵਾਜ਼ੇ ‘ਤੇ ਪਹੁੰਚਾਏ ਗਏ” ਵਿੱਚ ਬਦਲ ਦਿੱਤੀ ਗਈ ਹੈ।

ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ
ਰੋਹਿਤ ਗੋਦਾਰਾ-ਗੋਲਡੀ ਬਰਾੜ ਗੈਂਗ ਦੇ ਗੁਰਗਾ ਵਿੱਕੀ ਗ੍ਰਿਫ਼ਤਾਰ, 18 ਮਾਮਲਿਆਂ ਵਿੱਚ ਹੈ ਮੁਲਜਮ...
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ
ਜੰਮੂ-ਕਸ਼ਮੀਰ ਵਿੱਚ ਪਾਕਿਸਤਾਨ ਦੀ ਡਰੋਨ ਸਾਜ਼ਿਸ਼ ਨਾਕਾਮ, ਵਧਾਈ ਗਈ ਸਰਹੱਦੀ ਸੁਰੱਖਿਆ...
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?
CM ਭਗਵੰਤ ਸਿੰਘ ਮਾਨ ਦੇ ਬਠਿੰਡਾ ਦੌਰੇ ਦਾ ਅੱਜ ਦੂਜਾ ਦਿਨ, ਜਾਣੋ ਕੀ ਕਿਹਾ?...
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ "ਤੇਰਾ ਪਿਆਰ ਪਿਆਰ, ਹੁੱਕਾ ਬਾਰ" 'ਤੇ ਥਿਰਕੇ
ਅੰਮ੍ਰਿਤਸਰ ਦੇ ਹੁੱਕਾ ਬਾਰ ਵਿੱਚ ਕਾਂਗਰਸੀਆਂ ਦਾ ਜਸ਼ਨ, ਬਾਲੀਵੁੱਡ ਗੀਤ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...