AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਹੁਣ 500 ਦੇ ਨੋਟ ਨੂੰ ਲੈ ਕੇ ਵੱਡੀ ਖਬਰ, RBI 2000 ਦੇ ਨੋਟ ਨੂੰ ਇਸ ਤਰ੍ਹਾਂ ਨਾਲ ਬਦਲ ਰਿਹਾ

2000 Note Exchange: ਭਾਰਤੀ ਰਿਜ਼ਰਵ ਬੈਂਕ ਨੇ 2000 ਦੇ ਨੋਟਾਂ ਨੂੰ ਬਦਲਣ ਲਈ ਨਵਾਂ ਫਰਮਾਨ ਜਾਰੀ ਕੀਤਾ ਹੈ। ਆਰਬੀਆਈ ਨੇ ਪ੍ਰਿੰਟਿੰਗ ਪ੍ਰੈੱਸ ਨੂੰ ਹਫ਼ਤੇ ਦੇ ਸੱਤੇ ਦਿਨ 24 ਘੰਟੇ ਕੰਮ ਕਰਨ ਲਈ ਕਿਹਾ ਹੈ।

ਹੁਣ 500 ਦੇ ਨੋਟ ਨੂੰ ਲੈ ਕੇ ਵੱਡੀ ਖਬਰ, RBI 2000 ਦੇ ਨੋਟ ਨੂੰ ਇਸ ਤਰ੍ਹਾਂ ਨਾਲ ਬਦਲ ਰਿਹਾ
tv9-punjabi
| Updated On: 26 May 2023 10:53 AM IST
Share
RBI: 2000 ਦੇ ਨੋਟਾਂ ਦਾ ਪ੍ਰਚਲਨ ਬੰਦ ਹੋਣ ਤੋਂ ਬਾਅਦ ਭਾਰਤੀ ਰਿਜ਼ਰਵ ਬੈਂਕ ਤੋਂ ਨਵਾਂ ਆਰਡਰ ਆਇਆ ਹੈ। 2000 ਦੇ ਨੋਟ ਨੂੰ ਬਦਲਣ ਲਈ ਭਾਰਤੀ ਰਿਜ਼ਰਵ ਬੈਂਕ ਨੇ ਪ੍ਰਿੰਟਿੰਗ ਪ੍ਰੈਸ (Printing Press) ਨੂੰ ਹਫ਼ਤੇ ਦੇ 7 ਦਿਨ 24 ਘੰਟੇ ਕੰਮ ਕਰਨ ਲਈ ਕਿਹਾ ਹੈ। ਤੁਹਾਨੂੰ ਦੱਸ ਦੇਈਏ ਕਿ 23 ਮਈ ਤੋਂ 2000 ਦੇ ਨੋਟ ਬਦਲਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਅਜਿਹੇ ‘ਚ ਲੋਕ ਵੱਡੀ ਮਾਤਰਾ ‘ਚ 2000 ਦੇ ਨੋਟ ਲੈ ਕੇ ਬੈਂਕਾਂ ‘ਚ ਪਹੁੰਚ ਰਹੇ ਹਨ। ਅੱਧਾ ਦਿਨ ਵੀ ਪੂਰਾ ਨਹੀਂ ਹੋਇਆ ਕਿ ਬੈਂਕਾਂ ਵਿੱਚ 500 ਦੇ ਨੋਟਾਂ ਦੀ ਘਾਟ ਹੈ। ਹੁਣ ਇਸ ਦੀ ਸਪਲਾਈ ਕਰਨ ਲਈ ਭਾਰਤੀ ਰਿਜ਼ਰਵ ਬੈਂਕ (Indian Reserve Bank ) ਨੇ ਪ੍ਰਿੰਟਿੰਗ ਪ੍ਰੈੱਸ ਨੂੰ 24 ਘੰਟੇ ਨੋਟ ਛਾਪਣ ਲਈ ਕਿਹਾ ਹੈ।

ਹਫ਼ਤੇ ਦੇ ਸੱਤ ਦਿਨ ਕੰਮ ਕਰਨਾ ਪਵੇਗਾ

ਜਦੋਂ ਤੋਂ 2000 ਦੇ ਨੋਟਾਂ ਦਾ ਪ੍ਰਚਲਨ ਬੰਦ ਹੋਇਆ ਹੈ, ਹਰ ਪਾਸੇ ਹਫੜਾ-ਦਫੜੀ ਮਚ ਗਈ ਹੈ। ਨੋਟ ਬਦਲਣ ਕਾਰਨ ਬੈਂਕਾਂ ਵਿੱਚ ਨਕਦੀ ਦੀ ਕਮੀ ਹੈ। ਅਜਿਹੇ ‘ਚ ਭਾਰਤੀ ਰਿਜ਼ਰਵ ਬੈਂਕ ਨੇ ਚਾਰੋਂ ਨੋਟ ਛਾਪਣ ਵਾਲੀਆਂ ਪ੍ਰਿੰਟਿੰਗ ਪ੍ਰੈੱਸਾਂ ਨੂੰ ਨੋਟਾਂ ਦੀ ਸਪਲਾਈ ਪੂਰੀ ਕਰਨ ਲਈ ਦਿਨ-ਰਾਤ ਕੰਮ ਕਰਨ ਲਈ ਕਿਹਾ ਹੈ। ਤਾਂ ਜੋ ਲੋਕਾਂ ਨੂੰ ਕਾਫ਼ੀ 500 ਦੇ ਨੋਟ ਮਿਲ ਸਕਣ। ਦੱਸ ਦਈਏ ਕਿ ਇਸ ਸਮੇਂ ਬਾਜ਼ਾਰ ‘ਚ ਕਰੀਬ 24 ਹਜ਼ਾਰ ਕਰੋੜ ਯਾਨੀ 3 ਖਰਬ 2000 ਦੇ ਨੋਟ ਹਨ। ਜਿਨ੍ਹਾਂ ਨੂੰ ਸਰਕੂਲੇਸ਼ਨ (Circulation) ਤੋਂ ਬਾਹਰ ਕਰ ਦਿੱਤਾ ਗਿਆ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...