ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Stock Market Update: ਟਾਟਾ ਮੋਟਰਜ਼ ‘ਤੇ ਸਵਾਰ ਸੈਂਸੈਕਸ ਨੇ ਫੜੀ ਰਫਤਾਰ, 1 ਮਹੀਨੇ ਬਾਅਦ 60 ਹਜ਼ਾਰ ਤੋਂ ਪਾਰ

ਅੰਕੜਿਆਂ ਮੁਤਾਬਕ Bombay Stock Exchange ਦਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਦੁਪਹਿਰ ਇਕ ਵਜੇ 242.5 ਅੰਕਾਂ ਦੇ ਵਾਧੇ ਨਾਲ 60,075.47 ਅੰਕਾਂ 'ਤੇ ਕਾਰੋਬਾਰ ਕਰ ਰਿਹਾ ਹੈ। ਜਦਕਿ ਇਹ ਵੀ ਕਾਰੋਬਾਰੀ ਸੈਸ਼ਨ ਦੌਰਾਨ 60,109.11 ਅੰਕਾਂ ਦੇ ਨਾਲ ਉੱਚ ਪੱਧਰ 'ਤੇ ਪਹੁੰਚ ਗਿਆ।

Stock Market Update: ਟਾਟਾ ਮੋਟਰਜ਼ ‘ਤੇ ਸਵਾਰ ਸੈਂਸੈਕਸ ਨੇ ਫੜੀ ਰਫਤਾਰ, 1 ਮਹੀਨੇ ਬਾਅਦ 60 ਹਜ਼ਾਰ ਤੋਂ ਪਾਰ
ਟਾਟਾ ਮੋਟਰਜ਼ ‘ਤੇ ਸਵਾਰ ਸੈਂਸੈਕਸ ਨੇ ਫੜੀ ਰਫਤਾਰ, 1 ਮਹੀਨੇ ਬਾਅਦ 60 ਹਜ਼ਾਰ ਤੋਂ ਪਾਰ।
Follow Us
tv9-punjabi
| Updated On: 10 Apr 2023 14:26 PM

Business News। ਸ਼ੇਅਰ ਬਾਜ਼ਾਰ ‘ਚ ਸੋਮਵਾਰ ਨੂੰ ਭਲੇ ਹੀ 200 ਅੰਕਾਂ ਦਾ ਉਛਾਲ ਦੇਖਿਆ ਗਿਆ ਹੋਵੇ ਪਰ ਸੈਂਸੈਕਸ (Sensex) ਇਕ ਮਹੀਨੇ ਬਾਅਦ 60 ਹਜ਼ਾਰ ਅੰਕਾਂ ਨੂੰ ਪਾਰ ਕਰ ਗਿਆ ਹੈ। ਟਾਟਾ ਮੋਟਰਜ਼ ਦੀ ਸਪੀਡ ਕਾਰਨ ਸੈਂਸੈਕਸ ‘ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਟਾਟਾ ਮੋਟਰਜ਼ ਦੇ ਸ਼ੇਅਰਾਂ ‘ਚ ਕਰੀਬ 8 ਫੀਸਦੀ ਦਾ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਓਐਨਜੀਸੀ ਅਤੇ ਅਡਾਨੀ ਇੰਟਰਪ੍ਰਾਈਜਿਜ਼ ਦੇ ਸ਼ੇਅਰਾਂ ਵਿੱਚ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਨਿਫਟੀ ਵੀ 17,700 ਅੰਕਾਂ ਦੇ ਬਹੁਤ ਨੇੜੇ ਪਹੁੰਚ ਗਿਆ ਹੈ।

ਸਟਾਕ ਮਾਰਕੀਟ 60 ਹਜ਼ਾਰ ਦੇ ਪਾਰ

ਸ਼ੇਅਰ ਬਾਜ਼ਾਰ 60 ਹਜ਼ਾਰ ਦੇ ਅੰਕ ਤੋਂ ਪਾਰ ਕਾਰੋਬਾਰ ਕਰ ਰਿਹਾ ਹੈ। ਅੰਕੜਿਆਂ ਮੁਤਾਬਕ ਬੰਬਈ ਸਟਾਕ ਐਕਸਚੇਂਜ (Bombay Stock Exchange) ਦਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ ਦੁਪਹਿਰ ਇਕ ਵਜੇ 242.5 ਅੰਕਾਂ ਦੇ ਵਾਧੇ ਨਾਲ 60,075.47 ਅੰਕਾਂ ‘ਤੇ ਕਾਰੋਬਾਰ ਕਰ ਰਿਹਾ ਹੈ। ਜਦਕਿ ਇਹ ਵੀ ਕਾਰੋਬਾਰੀ ਸੈਸ਼ਨ ਦੌਰਾਨ 60,109.11 ਅੰਕਾਂ ਦੇ ਨਾਲ ਉੱਚ ਪੱਧਰ ‘ਤੇ ਪਹੁੰਚ ਗਿਆ। ਵੈਸੇ, ਅੱਜ ਸੈਂਸੈਕਸ 59,858.98 ਅੰਕਾਂ ‘ਤੇ ਖੁੱਲ੍ਹਿਆ ਹੈ। ਦੂਜੇ ਪਾਸੇ ਨੈਸ਼ਨਲ ਸਟਾਕ ਐਕਸਚੇਂਜ ਦਾ ਪ੍ਰਮੁੱਖ ਸੂਚਕ ਅੰਕ ਨਿਫਟੀ 86 ਅੰਕਾਂ ਦੇ ਵਾਧੇ ਨਾਲ 17,685.15 ‘ਤੇ ਕਾਰੋਬਾਰ ਕਰ ਰਿਹਾ ਹੈ। ਕਾਰੋਬਾਰੀ ਸੈਸ਼ਨ ਦੌਰਾਨ ਨਿਫਟੀ 17,694.10 ਅੰਕਾਂ ਦੇ ਉੱਚ ਪੱਧਰ ‘ਤੇ ਪਹੁੰਚ ਗਿਆ। ਵੈਸੇ, ਅੱਜ ਨਿਫਟੀ 17,634.90 ਅੰਕ ‘ਤੇ ਖੁੱਲ੍ਹਿਆ ਹੈ।

ਟਾਟਾ ਮੋਟਰਜ਼ ਦੇ ਸ਼ੇਅਰ ਵਧੇ

ਸੈਂਸੈਕਸ ‘ਚ ਉਛਾਲ ਦਾ ਅਸਲ ਕਾਰਨ ਟਾਟਾ ਮੋਟਰਜ਼ (Tata Motors) ਦੇ ਸ਼ੇਅਰਾਂ ‘ਚ ਤੇਜ਼ੀ ਨੂੰ ਦੇਖਿਆ ਜਾ ਰਿਹਾ ਹੈ। ਅੰਕੜਿਆਂ ਮੁਤਾਬਕ ਟਾਟਾ ਮੋਟਰਜ਼ ਦਾ ਸ਼ੇਅਰ 5.47 ਫੀਸਦੀ ਦੇ ਵਾਧੇ ਨਾਲ 461.50 ਰੁਪਏ ‘ਤੇ ਕਾਰੋਬਾਰ ਕਰ ਰਿਹਾ ਹੈ। ਉਥੇ ਹੀ ਕਾਰੋਬਾਰੀ ਸੈਸ਼ਨ ਦੌਰਾਨ ਟਾਟਾ ਮੋਟਰਜ਼ ਦਾ ਸ਼ੇਅਰ 8.12 ਫੀਸਦੀ ਵਧ ਕੇ 473.10 ਅੰਕ ‘ਤੇ ਪਹੁੰਚ ਗਿਆ। ਵੈਸੇ, ਅੱਜ ਕੰਪਨੀ ਦਾ ਸ਼ੇਅਰ 450.05 ਰੁਪਏ ‘ਤੇ ਖੁੱਲ੍ਹਿਆ ਅਤੇ ਪਿਛਲੇ ਕਾਰੋਬਾਰੀ ਸੈਸ਼ਨ ਦੌਰਾਨ ਟਾਟਾ ਮੋਟਰਜ਼ ਦਾ ਸ਼ੇਅਰ 437.55 ਰੁਪਏ ‘ਤੇ ਸੀ।

ਟਾਟਾ ਮੋਟਰਜ਼ ਨੂੰ 11,800 ਕਰੋੜ ਦਾ ਲਾਭ ਹੋਇਆ

ਟਾਟਾ ਮੋਟਰਜ਼ ਦੇ ਸਟਾਕ ਵਧਣ ਕਾਰਨ ਕੰਪਨੀ ਦੀ ਮਾਰਕੀਟ ਕੈਪ ‘ਚ ਜ਼ਬਰਦਸਤ ਵਾਧਾ ਹੋਇਆ ਹੈ। ਟਾਟਾ ਮੋਟਰਜ਼ ਦੇ ਸਟਾਕ ‘ਚ 8 ਫੀਸਦੀ ਤੋਂ ਜ਼ਿਆਦਾ ਦੇ ਵਾਧੇ ਤੋਂ ਬਾਅਦ ਕੰਪਨੀ ਦਾ ਮਾਰਕੀਟ ਕੈਪ 1,57,132.79 ਕਰੋੜ ਰੁਪਏ ‘ਤੇ ਆ ਗਿਆ ਹੈ। ਵੀਰਵਾਰ ਨੂੰ ਸ਼ੇਅਰ ਬਾਜ਼ਾਰ ਬੰਦ ਹੋਣ ਦੇ ਬਾਵਜੂਦ ਮਾਰਕਿਟ ਕੈਪ 1,45,325.41 ਕਰੋੜ ਰੁਪਏ ਰਿਹਾ। ਇਸ ਦਾ ਮਤਲਬ ਹੈ ਕਿ ਮਾਰਕੀਟ ਕੈਪ ‘ਚ 11,807.38 ਕਰੋੜ ਰੁਪਏ ਦਾ ਵਾਧਾ ਹੋਇਆ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
Stories