ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Sovereign Gold Bond ‘ਤੇ ਲੱਗ ਸਕਦੀ ਹੈ ਬ੍ਰੇਕ… ਸਸਤਾ ਸੋਨਾ ਖਰੀਦਣਾ ਹੋਵੇਗਾ ਮੁਸ਼ਕੱਲ

Sovereign Gold Bond: ਸਾਵਰੇਨ ਗੋਲਡ ਬਾਂਡ (SGBs) ਨੂੰ ਲੈ ਕੇ ਸਰਕਾਰ ਜਲਦ ਹੀ ਵੱਡਾ ਅਤੇ ਅਹਿਮ ਫੈਸਲਾ ਲੈ ਸਕਦੀ ਹੈ। ਸਰਕਾਰ ਦੇ ਕਰਜ਼ੇ ਨੂੰ ਘਟਾਉਣ ਲਈ, ਵਿੱਤ ਮੰਤਰਾਲਾ ਅਗਲੇ ਵਿੱਤੀ ਸਾਲ (2025-26) ਤੋਂ ਸਾਵਰੇਨ ਗੋਲਡ ਬਾਂਡ (ਐਸਜੀਬੀ) ਨੂੰ ਜਾਰੀ ਨਾ ਕਰਨ ਦੀ ਯੋਜਨਾ 'ਤੇ ਵਿਚਾਰ ਕਰ ਰਿਹਾ ਹੈ।

Sovereign Gold Bond ‘ਤੇ ਲੱਗ ਸਕਦੀ ਹੈ ਬ੍ਰੇਕ… ਸਸਤਾ ਸੋਨਾ ਖਰੀਦਣਾ ਹੋਵੇਗਾ ਮੁਸ਼ਕੱਲ
Sovereign Gold Bond ‘ਤੇ ਲੱਗ ਸਕਦੀ ਹੈ ਬ੍ਰੇਕ…
Follow Us
tv9-punjabi
| Updated On: 09 Dec 2024 12:06 PM

Sovereign Gold Bond (SGBs) ਨੂੰ ਲੈ ਕੇ ਸਰਕਾਰ ਜਲਦ ਹੀ ਵੱਡਾ ਅਤੇ ਅਹਿਮ ਫੈਸਲਾ ਲੈ ਸਕਦੀ ਹੈ। ਸਰਕਾਰ ਦੇ ਕਰਜ਼ੇ ਨੂੰ ਘਟਾਉਣ ਲਈ, ਵਿੱਤ ਮੰਤਰਾਲਾ ਅਗਲੇ ਵਿੱਤੀ ਸਾਲ (2025-26) ਤੋਂ ਸਾਵਰੇਨ ਗੋਲਡ ਬਾਂਡ (ਐਸਜੀਬੀ) ਜਾਰੀ ਨਾ ਕਰਨ ਦੀ ਯੋਜਨਾ ‘ਤੇ ਵਿਚਾਰ ਕਰ ਰਿਹਾ ਹੈ। ਰਿਪੋਰਟ ਦੇ ਅਨੁਸਾਰ, ਸਰਕਾਰ ਨੂੰ SGBs ਨਿਵੇਸ਼ਕਾਂ ਨੂੰ ਮਿਆਦ ਪੂਰੀ ਹੋਣ ‘ਤੇ ਸੋਨੇ ਦੇ ਬਰਾਬਰ ਕੀਮਤ ਅਦਾ ਕਰਨੀ ਪੈਂਦੀ ਹੈ, ਜਿਸ ਨਾਲ ਸਰਕਾਰ ਦੀ ਜ਼ਿੰਮੇਵਾਰੀ ਵੱਧ ਜਾਂਦੀ ਹੈ। ਵਿਆਜ ਦਾ ਨਿਯਮਤ ਭੁਗਤਾਨ ਵੀ ਸਰਕਾਰ ‘ਤੇ ਵਿੱਤੀ ਬੋਝ ਪਾਉਂਦਾ ਹੈ।

ਇਸ ਦਾ ਉਦੇਸ਼ ਸੋਨੇ ਦੀ ਦਰਾਮਦ ਨੂੰ ਘੱਟ ਕਰਨਾ ਸੀ

ਸਰਕਾਰ ਨੇ ਵਿੱਤੀ ਸਾਲ 27 ਤੋਂ ਕਰਜ਼ੇ ਤੋਂ ਜੀਡੀਪੀ ਅਨੁਪਾਤ ਨੂੰ ਲਗਾਤਾਰ ਘਟਾਉਣ ਦਾ ਫੈਸਲਾ ਕੀਤਾ ਹੈ, ਇਸ ਲਈ ਅਜਿਹੀ ਕਿਸੇ ਯੋਜਨਾ ਨੂੰ ਜਾਰੀ ਰੱਖਣ ਦੀ ਕੋਈ ਲੋੜ ਨਹੀਂ ਹੈ। ਇਸ ਤੋਂ ਇਲਾਵਾ, ਇਸ ਯੋਜਨਾ ਦਾ ਉਦੇਸ਼ ਸ਼ੁਰੂ ਵਿੱਚ ਸੋਨੇ ਦੀ ਦਰਾਮਦ ਨੂੰ ਘਟਾਉਣਾ ਸੀ, ਜੋ ਕਿ ਹੁਣ ਪੂਰਾ ਹੋ ਚੁੱਕਾ ਹੈ।

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੀ ਕਿਹਾ?

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਆਪਣੇ ਬਜਟ ਵਿੱਚ ਵਿੱਤੀ ਸਾਲ 2026-27 ਵਿੱਚ ਕਰਜ਼ਾ ਘਟਾਉਣ ਬਾਰੇ ਜਾਣਕਾਰੀ ਦੇ ਸਕਦੀ ਹੈ। ਸਰਕਾਰ ਦਾ ਅਨੁਮਾਨ ਹੈ ਕਿ ਕਰਜ਼ਾ-ਤੋਂ-ਜੀਡੀਪੀ ਅਨੁਪਾਤ ਵਿੱਤੀ ਸਾਲ 25 ਵਿੱਚ 58.2% ਤੋਂ ਘਟ ਕੇ 56.8% ਹੋ ਜਾਵੇਗਾ। ਸੀਤਾਰਮਨ ਨੇ ਇਸ ਸਾਲ ਜੁਲਾਈ ਵਿੱਚ ਆਪਣੇ ਬਜਟ ਭਾਸ਼ਣ ਵਿੱਚ ਕਿਹਾ ਸੀ, ਸਾਡਾ ਟੀਚਾ ਅਗਲੇ ਸਾਲ (2025-26) ਤੱਕ ਘਾਟੇ ਨੂੰ 4.5% ਤੋਂ ਘੱਟ ਕਰਨ ਦਾ ਹੈ। 2026-27 ਤੋਂ, ਅਸੀਂ ਹਰ ਸਾਲ ਜੀਡੀਪੀ ਦੇ ਅਨੁਪਾਤ ਵਜੋਂ ਕੇਂਦਰ ਸਰਕਾਰ ਦੇ ਕਰਜ਼ੇ ਨੂੰ ਘਟਾਉਣ ਲਈ ਕੰਮ ਕਰਾਂਗੇ।

ਸਰਕਾਰ ਨੇ FY25 ਵਿੱਚ SGBs ਜਾਰੀ ਨਹੀਂ ਕੀਤੇ ਹਨ। ਉਨ੍ਹਾਂ ਨੇ ਇਸ ਲਈ 500 ਕਰੋੜ ਰੁਪਏ ਦਾ ਬਜਟ ਰੱਖਿਆ ਹੈ। ਇਹ ਵਿੱਤੀ ਸਾਲ 24 ਦੇ ਅੰਤਰਿਮ ਬਜਟ ਦੇ 126,852 ਕਰੋੜ ਰੁਪਏ ਤੋਂ ਘੱਟ ਹੈ। ਭਾਰਤੀ ਰਿਜ਼ਰਵ ਬੈਂਕ (RBI) ਨੇ ਆਖਰੀ ਵਾਰ 21 ਫਰਵਰੀ ਨੂੰ 18,008 ਕਰੋੜ ਰੁਪਏ ਦੇ SGBs ਜਾਰੀ ਕੀਤੇ ਸਨ।

ਕੀ ਹੁੰਦਾ ਹੈ ਸਾਵਰੇਨ ਗੋਲਡ ਬਾਂਡ (SGBs)

ਸਾਵਰੇਨ ਗੋਲਡ ਬਾਂਡ (SGB) RBI ਦੁਆਰਾ ਜਾਰੀ ਕੀਤੇ ਗਏ ਬਾਂਡ ਹਨ। ਇਹ ਸੋਨੇ ਵਿੱਚ ਨਿਵੇਸ਼ ਕਰਦੇ ਹਨ। ਇਨ੍ਹਾਂ ਦੀ ਮਿਆਦ 8 ਸਾਲ ਹੈ। ਜਦੋਂ ਕਿ ਲਾਕ-ਇਨ ਪੀਰੀਅਡ 5 ਸਾਲ ਦਾ ਹੁੰਦਾ ਹੈ। ਲਾਕ-ਇਨ ਪੀਰੀਅਡ ਖਤਮ ਹੋਣ ਤੋਂ ਬਾਅਦ, ਗਾਹਕ ਵਿਆਜ ਦੀ ਅਦਾਇਗੀ ਦੀ ਮਿਤੀ ‘ਤੇ ਸਮੇਂ ਤੋਂ ਪਹਿਲਾਂ ਰੀਡੈਂਪਸ਼ਨ ਕਰ ਸਕਦੇ ਹਨ।

ਰਾਮ ਰਹੀਮ ਵਰਗੇ ਇੱਕ ਅਧਿਆਤਮਕ ਗੁਰੂ 'ਤੇ ਲੱਗੇ ਕਤਲ ਤੇ ਬਲਾਤਕਾਰ ਦੇ ਇਲਜ਼ਾਮ, ਜਾਣੋ ਮਾਮਲਾ
ਰਾਮ ਰਹੀਮ ਵਰਗੇ ਇੱਕ ਅਧਿਆਤਮਕ ਗੁਰੂ 'ਤੇ ਲੱਗੇ ਕਤਲ ਤੇ ਬਲਾਤਕਾਰ ਦੇ ਇਲਜ਼ਾਮ, ਜਾਣੋ ਮਾਮਲਾ...
ਸੁਖਬੀਰ ਬਾਦਲ 'ਤੇ ਹਮਲੇ 'ਤੇ ਰਵਨੀਤ ਬਿੱਟੂ ਦੇ ਬਿਆਨ 'ਤੇ ਹੰਗਾਮਾ, ਹੁਣ ਦਿੱਤਾ ਸਪੱਸ਼ਟੀਕਰਨ!
ਸੁਖਬੀਰ ਬਾਦਲ 'ਤੇ ਹਮਲੇ 'ਤੇ ਰਵਨੀਤ ਬਿੱਟੂ ਦੇ ਬਿਆਨ 'ਤੇ ਹੰਗਾਮਾ, ਹੁਣ ਦਿੱਤਾ ਸਪੱਸ਼ਟੀਕਰਨ!...
ਮੁਸੀਬਤ 'ਚ ਦਿੱਗਜ ਬਾਲੀਵੁੱਡ ਅਦਾਕਾਰ ਧਰਮਿੰਦਰ, ਮਿਲਿਆ ਕਾਨੂੰਨੀ ਨੋਟਿਸ... ਜਾਣੋ ਕੀ ਹੈ ਮਾਮਲਾ?
ਮੁਸੀਬਤ 'ਚ ਦਿੱਗਜ ਬਾਲੀਵੁੱਡ ਅਦਾਕਾਰ ਧਰਮਿੰਦਰ, ਮਿਲਿਆ ਕਾਨੂੰਨੀ ਨੋਟਿਸ... ਜਾਣੋ ਕੀ ਹੈ ਮਾਮਲਾ?...
ਪਾਣੀਪਤ 'ਚ ਕਿਸਾਨਾਂ ਨੂੰ ਲੈ ਕੇ ਪੀਐਮ ਮੋਦੀ ਨੇ ਦਿੱਤਾ ਵੱਡਾ ਬਿਆਨ, ਸੁਣੋ
ਪਾਣੀਪਤ 'ਚ ਕਿਸਾਨਾਂ ਨੂੰ ਲੈ ਕੇ ਪੀਐਮ ਮੋਦੀ ਨੇ ਦਿੱਤਾ ਵੱਡਾ ਬਿਆਨ, ਸੁਣੋ...
ਦਿੱਲੀ ਕੂਚ ਤੇ ਨਿਕਲੇ ਕਿਸਾਨਾਂ ਨਾਲ ਹਰਿਆਣਾ ਪੁਲਿਸ ਨੇ ਕੀਤਾ ਅਜਿਹਾ ਕੰਮ...ਹੋਣ ਲੱਗੀ ਹਰ ਪਾਸੇ ਚਰਚਾ
ਦਿੱਲੀ ਕੂਚ ਤੇ ਨਿਕਲੇ ਕਿਸਾਨਾਂ ਨਾਲ ਹਰਿਆਣਾ ਪੁਲਿਸ ਨੇ ਕੀਤਾ ਅਜਿਹਾ ਕੰਮ...ਹੋਣ ਲੱਗੀ ਹਰ ਪਾਸੇ ਚਰਚਾ...
Video: BSF ਸਥਾਪਨਾ ਦਿਵਸ ਸਮਾਰੋਹ 'ਚ ਅਮਿਤ ਸ਼ਾਹ ਨੇ ਕੀ ਕਿਹਾ? ਵੇਖੋ ਵੀਡੀਓ
Video: BSF ਸਥਾਪਨਾ ਦਿਵਸ ਸਮਾਰੋਹ 'ਚ ਅਮਿਤ ਸ਼ਾਹ ਨੇ ਕੀ ਕਿਹਾ? ਵੇਖੋ ਵੀਡੀਓ...
Punjab News: ਵੱਡਾ ਐਲਾਨ, ਨਗਰ ਨਿਗਮ ਚੋਣ ਲੜੇਗਾ ਅਕਾਲੀ ਦਲ
Punjab News: ਵੱਡਾ ਐਲਾਨ, ਨਗਰ ਨਿਗਮ ਚੋਣ ਲੜੇਗਾ ਅਕਾਲੀ ਦਲ...
Diljit Dosanjh Concert: ਦਿਲਜੀਤ ਦੇ ਸ਼ੋਅ ਲਈ 5 ਹਜ਼ਾਰ ਦੀ ਟਿਕਟ 50 ਹਜ਼ਾਰ 'ਚ ਮਿਲਣ ਤੋਂ ਨਰਾਜ ਸੌਂਪਿਆ ਮੰਗ ਪੱਤਰ
Diljit Dosanjh Concert: ਦਿਲਜੀਤ ਦੇ ਸ਼ੋਅ ਲਈ 5 ਹਜ਼ਾਰ ਦੀ ਟਿਕਟ 50 ਹਜ਼ਾਰ 'ਚ ਮਿਲਣ ਤੋਂ ਨਰਾਜ ਸੌਂਪਿਆ ਮੰਗ ਪੱਤਰ...
ਕੱਲ੍ਹ ਤੱਕ ਕੂਚ ਨੂੰ ਕੀਤਾ ਮੁਲਤਵੀ ,ਸਰਵਣ ਸਿੰਘ ਪੰਧੇਰ ਨੇ ਕਿਉਂ ਵਾਪਿਸ ਬੁਲਾਇਆ ਜਥਾ ?
ਕੱਲ੍ਹ ਤੱਕ ਕੂਚ ਨੂੰ ਕੀਤਾ ਮੁਲਤਵੀ ,ਸਰਵਣ ਸਿੰਘ ਪੰਧੇਰ ਨੇ ਕਿਉਂ ਵਾਪਿਸ ਬੁਲਾਇਆ ਜਥਾ ?...