ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਏਅਰਲਾਈਨ ਕੰਪਨੀ ਦੇਵੇਗੀ ਕਰਮਚਾਰੀਆਂ ਨੂੰ ਵੱਡਾ ਝੱਟਕਾ, ਜਲਦ ਹੋਵੇਗਾ Layoffs

ਭਾਰਤ ਦੀ ਬਜਟ ਏਅਰਲਾਈਨ ਸਪਾਈਸਜੈੱਟ ਨੇ ਹਜ਼ਾਰਾਂ ਕਰਮਚਾਰੀਆਂ ਦੀ ਨੌਕਰੀ 'ਤੇ ਕੈਂਚੀ ਚਲਾ ਦਿੱਤੀ ਹੈ। ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਸਪਾਈਸਜੈੱਟ 1400 ਕਰਮਚਾਰੀਆਂ ਦਾ ਲੇਅਆਫਸ ਕਰਨ ਜਾ ਰਹੇ ਹਨ, ਜੋ ਕਿ ਉਸ ਦੇ ਕੁੱਲ ਕਰਮਚਾਰੀਆਂ ਦੇ ਲਗਭਗ 15 ਫੀਸਦੀ ਦੇ ਬਰਾਬਰ ਹੈ।

ਏਅਰਲਾਈਨ ਕੰਪਨੀ ਦੇਵੇਗੀ ਕਰਮਚਾਰੀਆਂ ਨੂੰ ਵੱਡਾ ਝੱਟਕਾ, ਜਲਦ ਹੋਵੇਗਾ Layoffs
ਏਅਰਲਾਈਨ ਕੰਪਨੀ ਦੇਵੇਗੀ ਕਰਮਚਾਰੀਆਂ ਨੂੰ ਵੱਡਾ ਝੱਟਕਾ, ਜਲਦ ਹੋਵੇਗਾ Layoffs
Follow Us
tv9-punjabi
| Published: 12 Feb 2024 14:20 PM

ਮਹਿੰਗਾਈ ਅਤੇ ਨੌਕਰੀਆਂ ਦੇ ਸੰਕਟ ਦੇ ਵਿਚਕਾਰ ਦੁਨੀਆ ਭਰ ਵਿੱਚ Layoffs ਦੀ ਚੱਲ ਰਹੀ ਲਹਿਰ ਨੇ ਹੁਣ ਭਾਰਤ ਵਿੱਚ ਵੀ ਨੌਕਰੀਆਂ ਨੂੰ ਪ੍ਰਭਾਵਿਤ ਕਰਨਾ ਸ਼ੁਰੂ ਕਰ ਦਿੱਤਾ ਹੈ। ਹਾਲ ਹੀ ਵਿੱਚ ਭਾਰਤ ਦੀ ਬਜਟ ਏਅਰਲਾਈਨ ਸਪਾਈਸਜੈੱਟ ਨੇ ਹਜ਼ਾਰਾਂ ਕਰਮਚਾਰੀਆਂ ਦੀ ਨੌਕਰੀ ‘ਤੇ ਕੈਂਚੀ ਚਲਾ ਦਿੱਤੀ ਹਨ। ਵਿੱਤੀ ਸੰਕਟ ਨਾਲ ਜੂਝ ਰਹੀ ਸਪਾਈਸਜੈੱਟ ਏਅਰਲਾਈਨ ਨੇ ਆਪਣੇ ਹਜ਼ਾਰਾਂ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਣ ਦਾ ਫੈਸਲਾ ਕੀਤਾ ਹੈ। ਦਰਅਸਲ, ਕੰਪਨੀ ਆਪਣੀ ਲਾਗਤ ਨੂੰ ਘੱਟ ਕਰਨ ਲਈ ਅਜਿਹਾ ਕਰ ਰਹੀ ਹੈ।

ET ਦੀ ਇੱਕ ਰਿਪੋਰਟ ਦੇ ਅਨੁਸਾਰ, ਸਪਾਈਸਜੈੱਟ 1,400 ਕਰਮਚਾਰੀਆਂ ਦਾ Layoffs ਕਰਨ ਜਾ ਰਹੀ ਹੈ, ਜੋ ਕਿ ਉਸ ਦੇ ਕੁੱਲ ਕਰਮਚਾਰੀਆਂ ਦੇ ਲਗਭਗ 15 ਪ੍ਰਤੀਸ਼ਤ ਦੇ ਬਰਾਬਰ ਹੈ। ਇਸ ਸਮੇਂ ਕੰਪਨੀ ਦੇ ਕੁੱਲ ਕਰਮਚਾਰੀਆਂ ਦੀ ਗਿਣਤੀ 9 ਹਜ਼ਾਰ ਦੇ ਕਰੀਬ ਹੈ। ਕੰਪਨੀ ਇਸ ਸਮੇਂ ਲਗਭਗ 30 ਜਹਾਜ਼ਾਂ ਦਾ ਸੰਚਾਲਨ ਕਰ ਰਹੀ ਹੈ, ਜਿਨ੍ਹਾਂ ਵਿੱਚੋਂ 8 ਲੀਜ਼ ‘ਤੇ ਲਏ ਗਏ ਹਨ। ਰਿਪੋਰਟ ਮੁਤਾਬਕ ਏਅਰਲਾਈਨ ਨੇ ਵੀ Layoffs ਦੀ ਪੁਸ਼ਟੀ ਕੀਤੀ ਹੈ।

ਇਹ ਵੀ ਪੜ੍ਹੋ: ਸਰਕਾਰ ਨੇ ਖੁਦ ਕਰ ਦਿੱਤਾ ਐਲਾਨ, ਕਾਰਪੋਰੇਟ ਨਹੀਂ ਇਹ ਲੋਕ ਅਦਾ ਕਰ ਰਹੇ ਹਨ ਸਭ ਤੋਂ ਵੱਧ ਟੈਕਸ

ਤਨਖਾਹ ਦਾ ਬਿੱਲ 60 ਕਰੋੜ

ਜਾਣਕਾਰੀ ਮੁਤਾਬਕ ਕੰਪਨੀ ‘ਤੇ ਨਿਵੇਸ਼ਕਾਂ ਦੇ ਹਿੱਤ ਨੂੰ ਬਰਕਰਾਰ ਰੱਖਣ ਲਈ ਲਾਗਤ ਘਟਾਉਣ ਦਾ ਦਬਾਅ ਹੈ। ਇਕੱਲੇ ਕੰਪਨੀ ਦੇ ਸਾਰੇ ਕਰਮਚਾਰੀਆਂ ਦੀ ਤਨਖਾਹ ਦਾ ਬਿੱਲ 60 ਕਰੋੜ ਰੁਪਏ ਤੱਕ ਪਹੁੰਚ ਰਿਹਾ ਹੈ। ਅਜਿਹੇ ‘ਚ ਕੰਪਨੀ ਲਾਗਤ ਨੂੰ ਘੱਟ ਕਰਨ ਦੀ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। 1,400 ਕਰਮਚਾਰੀਆਂ ਨੂੰ ਫਾਰਿਗ ਕਰਨਾ ਵੀ ਲਾਗਤਾਂ ਨੂੰ ਘਟਾਉਣ ਦੀਆਂ ਕੋਸ਼ਿਸ਼ਾਂ ਦਾ ਹਿੱਸਾ ਹੈ।

ਤਨਖਾਹ ਮਿਲਣ ‘ਚ ਦੇਰੀ

ਈਟੀ ਦੇ ਅਨੁਸਾਰ ਸਪਾਈਸਜੈੱਟ ਦੇ ਬਹੁਤ ਸਾਰੇ ਕਰਮਚਾਰੀਆਂ ਨੂੰ ਕੰਪਨੀ ਤੋਂ ਫਾਰਿਕ ਬਾਰੇ ਕਾਲਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਇਸ ਤੋਂ ਪਹਿਲਾਂ ਸਪਾਈਸ ਜੈੱਟ ਦੇ ਕਰਮਚਾਰੀਆਂ ਨੂੰ ਤਨਖਾਹ ‘ਚ ਦੇਰੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਕੰਪਨੀ ਪਿਛਲੇ ਕਈ ਮਹੀਨਿਆਂ ਤੋਂ ਤਨਖਾਹਾਂ ਦੇਣ ਵਿੱਚ ਲਗਾਤਾਰ ਦੇਰੀ ਕਰ ਰਹੀ ਸੀ। ਕਈ ਮੁਲਾਜ਼ਮਾਂ ਨੂੰ ਅਜੇ ਤੱਕ ਜਨਵਰੀ ਮਹੀਨੇ ਦੀਆਂ ਤਨਖਾਹਾਂ ਨਹੀਂ ਮਿਲੀਆਂ। ਕੰਪਨੀ ਕੁਝ ਨਿਵੇਸ਼ਕਾਂ ਤੋਂ 2,200 ਕਰੋੜ ਰੁਪਏ ਦੀ ਪੂੰਜੀ ਨਿਵੇਸ਼ ਦੀ ਪ੍ਰਕਿਰਿਆ ਵਿੱਚ ਹੈ।

ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ...
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ...
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ...
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!...
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?...