ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਅੱਜ ਬੈਂਕ ਰਹਿਣਗੇ ਬੰਦ!, ਕਰਮਚਾਰੀ ਯੂਨੀਅਨ ਨੇ ਦੇਸ਼ ਭਰ ‘ਚ ਕੀਤਾ ਹੜਤਾਲ ਦਾ ਐਲਾਨ

Banks Strike: ਇਹ ਹੜਤਾਲ ਬੈਂਕ ਆਫ ਇੰਡੀਆ ਵੱਲੋਂ ਆਪਣੀ ਕਰਮਚਾਰੀ ਯੂਨੀਅਨ ਦੇ 13 ਅਧਿਕਾਰੀਆਂ ਨੂੰ ਚਾਰਜਸ਼ੀਟ ਜਾਰੀ ਕਰਨ ਦੇ ਫੈਸਲੇ ਦੇ ਵਿਰੋਧ ਵਿੱਚ ਕੀਤੀ ਗਈ ਹੈ। ਏ.ਆਈ.ਬੀ.ਈ.ਏ. ਨੇ ਯੂਨੀਅਨ ਆਗੂਆਂ ਨਾਲ ਇਕਜੁੱਟਤਾ ਦਿਖਾਉਣ ਲਈ ਹੜਤਾਲ ਦਾ ਸੱਦਾ ਦਿੱਤਾ ਹੈ, ਜਿਨ੍ਹਾਂ ਵਿਰੁੱਧ ਚਾਰਜਸ਼ੀਟਾਂ ਦਾਇਰ ਕੀਤੀਆਂ ਗਈਆਂ ਹਨ।

ਅੱਜ ਬੈਂਕ ਰਹਿਣਗੇ ਬੰਦ!, ਕਰਮਚਾਰੀ ਯੂਨੀਅਨ ਨੇ ਦੇਸ਼ ਭਰ ‘ਚ ਕੀਤਾ ਹੜਤਾਲ ਦਾ ਐਲਾਨ
ਬੈਂਕ ਬੰਦ! ਸੰਕੇਤਕ ਤਸਵੀਰ
Follow Us
tv9-punjabi
| Updated On: 28 Aug 2024 11:49 AM

Banks Strike: ਕੀ ਅੱਜ ਬੈਂਕ ਬੰਦ ਹਨ? ਹੁਣ ਬੈਂਕ ਅੱਜ ਯਾਨੀ ਮੰਗਲਵਾਰ ਨੂੰ ਬੰਦ ਰਹਿਣਗੇ ਜਾਂ ਨਹੀਂ ਇਸ ਦੀ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ। ਹਾਲਾਂਕਿ ਦੇਸ਼ ਵਿਆਪੀ ਹੜਤਾਲ ਕਾਰਨ ਦੇਸ਼ ਭਰ ਵਿੱਚ ਬੈਂਕਿੰਗ ਸੇਵਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ। ਇਹ ਹੜਤਾਲ ਬੈਂਕ ਆਫ ਇੰਡੀਆ ਵੱਲੋਂ ਆਪਣੀ ਕਰਮਚਾਰੀ ਯੂਨੀਅਨ ਦੇ 13 ਅਧਿਕਾਰੀਆਂ ਨੂੰ ਚਾਰਜਸ਼ੀਟ ਜਾਰੀ ਕਰਨ ਦੇ ਫੈਸਲੇ ਦੇ ਵਿਰੋਧ ਵਿੱਚ ਕੀਤੀ ਗਈ ਹੈ।

ਦਰਅਸਲ, ਇਨ੍ਹਾਂ ਅਫਸਰਾਂ ਨੇ ਕੇਰਲ ਵਿੱਚ ਬੈਂਕ ਆਫ ਇੰਡੀਆ ਸਟਾਫ ਯੂਨੀਅਨ ਦੀ 23ਵੀਂ ਦੋ ਸਾਲਾ ਕਾਨਫਰੰਸ ਵਿੱਚ ਹਿੱਸਾ ਲਿਆ ਸੀ। ਇਸ ਕਾਰਨ ਉਸ ਵਿਰੁੱਧ ਕਾਰਵਾਈ ਕੀਤੀ ਗਈ ਹੈ। ਏ.ਆਈ.ਬੀ.ਈ.ਏ. ਨੇ ਯੂਨੀਅਨ ਆਗੂਆਂ ਨਾਲ ਇਕਜੁੱਟਤਾ ਦਿਖਾਉਣ ਲਈ ਹੜਤਾਲ ਦਾ ਸੱਦਾ ਦਿੱਤਾ ਹੈ, ਜਿਨ੍ਹਾਂ ਵਿਰੁੱਧ ਚਾਰਜਸ਼ੀਟਾਂ ਦਾਇਰ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ: ਲੁਧਿਆਣਾ ਦੇ ਗੁਰੂਘਰ ਚ ਸ਼ਰਾਬ ਪੀ ਕੇ ਦਾਖਲ ਹੋਏ ਸ਼ਖ਼ਸ ਨਾਲ ਕੁੱਟਮਾਰ, ਬੀਤੇ ਦਿਨ ਲੰਗਰ ਚ ਮੀਟ ਮਿਲਾਉਣ ਦੀ ਵਾਪਰੀ ਸੀ ਘਟਨਾ

ਏਆਈਬੀਈਏ ਦੇ ਜਨਰਲ ਸਕੱਤਰ ਸੀਐਚ ਵੈਂਕਟਚਲਮ ਨੇ ਮੀਡੀਆ ਨੂੰ ਹੜਤਾਲ ਬਾਰੇ ਜਾਣਕਾਰੀ ਦਿੱਤੀ ਅਤੇ ਯੂਨੀਅਨ ਦੀਆਂ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਇੱਕ ਪ੍ਰੈਸ ਬਿਆਨ ਜਾਰੀ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਐਕਸੀਅਨ ‘ਤੇ ਵੀ ਪੋਸਟਰ ਲਗਾ ਕੇ ਹੜਤਾਲ ਬਾਰੇ ਜਾਣਕਾਰੀ ਦਿੱਤੀ।

ਕਰਮਚਾਰੀਆਂ ਦੇ ਹੜਤਾਲ ‘ਚ ਸ਼ਾਮਲ ਹੋਣ ਕਾਰਨ ਗਾਹਕਾਂ ਨੂੰ ਵੱਖ-ਵੱਖ ਬੈਂਕਿੰਗ ਸੇਵਾਵਾਂ ਦੀ ਵਰਤੋਂ ਕਰਨ ‘ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜਿਸ ‘ਚ ਜਮ੍ਹਾ, ਕਢਵਾਉਣ ਅਤੇ ਹੋਰ ਲੈਣ-ਦੇਣ ਸ਼ਾਮਲ ਹਨ।

ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ...
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ...
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ...
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!...
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?...
ਬਜਰੰਗ-ਵਿਨੇਸ਼ ਦੀ ਰਾਹਲੁ ਨਾਲ ਮੁਲਾਕਾਤ, ਹਰਿਆਣਾ ਚੋਣ ਲੜ ਸਕਦੇ ਹਨ ਪੂਨੀਆ
ਬਜਰੰਗ-ਵਿਨੇਸ਼ ਦੀ ਰਾਹਲੁ ਨਾਲ ਮੁਲਾਕਾਤ, ਹਰਿਆਣਾ ਚੋਣ ਲੜ ਸਕਦੇ ਹਨ ਪੂਨੀਆ...
AP Dhillon ਦੇ ਘਰ 'ਤੇ ਫਾਇਰਿੰਗ: ਗਾਇਕ ਢਿੱਲੋਂ ਦੇ ਘਰ 'ਤੇ ਕਿਸਨੇ ਚਲਾਈਆਂ ਗੋਲੀਆਂ?
AP Dhillon ਦੇ ਘਰ 'ਤੇ ਫਾਇਰਿੰਗ: ਗਾਇਕ ਢਿੱਲੋਂ ਦੇ ਘਰ 'ਤੇ ਕਿਸਨੇ ਚਲਾਈਆਂ ਗੋਲੀਆਂ?...